BibleAll
Home
Bible
Parallel Reading
About
Contact
Login
Verse of the Day
Be not deceived: evil communications corrupt good manners.
1 Corinthians: 15:33
King James Versions
Tamil Bible
Alkitab Bible
American Standard Version
Bible Latinoamericana Spanish
Biblia Ave Maria
Biblia Cornilescu Română
Biblia Cristiana en Espaคol
Bกblia da Mulher Catขlica
Elberfelder Bible
Hebrew Bible (Tanakh)
Hindi Bible
Holy Bible in Arabic
Holy Bible KJV Apocrypha
Italian Riveduta Bible
La Bible Palore Vivante
La Bible Darby Francis
La Biblia Moderna en Espaคol
La Biblia NTV en Espaคol
Magandang Balita Biblia libre
Malayalam Bible
Marathi Bible
Tagalog Bible
Telugu Bible
The Holy Bible in Spanish
The Holy Bible RSV
The Vietnamese Bible
Urdu Bible
Zulu Bible Offline
Библия. Синодальный перевод
Punjabi Bible
Korean Bible
Select Book Name
ਉਤਪਤ
ਕੂਚ
ਲੇਵੀਆਂ ਦੀ ਪੋਥੀ
ਗਿਣਤੀ
ਬਿਵਸਥਾ ਸਾਰ
ਯਹੋਸ਼ੁਆ
ਰੂਥ
1 ਸਮੂਏਲ
2 ਸਮੂਏਲ
1 ਰਾਜਿਆਂ
2 ਰਾਜਿਆਂ
1 ਇਤਹਾਸ
2 ਇਤਹਾਸ
ਅਜ਼ਰਾ
ਨਹਮਯਾਹ
ਅਸਤਰ
ਅੱਯੂਬ
ਜ਼ਬੂਰ
ਕਹਾਉਤਾਂ
ਉਪਦੇਸ਼ਕ
ਸਲੇਮਾਨ ਦਾ ਗੀਤ
ਯਸਾਯਾਹ
ਯਿਰਮਿਯਾਹ
ਵਿਰਲਾਪ
ਹਿਜ਼ਕੀਏਲ
ਦਾਨੀਏਲ
ਹੋਸ਼ੇਆ
ਯੋਏਲ
ਆਮੋਸ
ਓਬਦਯਾਹ
ਯੂਨਾਹ
ਮੀਕਾਹ
ਨਹੂਮ
ਹਬਕੱੂਕ
ਸਫ਼ਨਯਾਹ
ਹੱਜਈ
ਜ਼ਕਰਯਾਹ
ਮਲਾਕੀ
ਮੱਤੀ
ਮਰਕੁਸ
ਲੂਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ
1 ਕੁਰਿੰਥੀਆਂ ਨੂੰ
2 ਕੁਰਿੰਥੀਆਂ ਨੂੰ
ਗਲਾਤੀਆਂ ਨੂੰ
ਅਫ਼ਸੀਆਂ ਨੂੰ
ਫ਼ਿਲਿੱਪੀਆਂ ਨੂੰ
ਕੁਲੁੱਸੀਆਂ ਨੂੰ
1 ਥੱਸਲੁਨੀਕੀਆਂ ਨੂੰ
2 ਥੱਸਲੁਨੀਕੀਆਂ ਨੂੰ
1 ਤਿਮੋਥਿਉਸ ਨੂੰ
2 ਤਿਮੋਥਿਉਸ ਨੂੰ
ਤੀਤੁਸ ਨੂੰ
ਫ਼ਿਲੇਮੋਨ ਨੂੰ
ਇਬਰਾਨੀਆਂ ਨੂੰ
ਯਾਕੂਬ
1 ਪਤਰਸ
2 ਪਤਰਸ
1 ਯੂਹੰਨਾ
2 ਯੂਹੰਨਾ
3 ਯੂਹੰਨਾ
ਯਹੂਦਾਹ
ਪਰਕਾਸ਼ ਦੀ ਪੋਥੀ
Chapter
Verse
Go
Prev
Punjabi Bible
Next
ਉਤਪਤ : 13
Track Name
00:00
00:00
Chapters
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48
49
50
ਇਸ ਤਰ੍ਹਾਂ, ਅਬਰਾਮ ਨੇ ਮਿਸਰ ਛੱਡ ਦਿੱਤਾ। ਅਬਰਾਮ ਆਪਣੀ ਪਤਨੀ ਅਤੇ ਆਪਣੀ ਸਾਰੀ ਮਲਕੀਅਤ ਸਮੇਤ ਨੇਗੇਵ ਵਿੱਚੋਂ ਹੌਲੇ ਲੰਘਿਆ। ਲੂਤ ਵੀ ਉਨ੍ਹਾਂ ਦੇ ਨਾਲ ਸੀ।
ਇਸ ਸਮੇਂ, ਅਬਰਾਮ ਬਹੁਤ ਅਮੀਰ ਸੀ। ਉਸਦੇ ਪਾਸ ਬਹੁਤ ਸਾਰੇ ਪਸ਼ੂ ਅਤੇ ਸੋਨਾ-ਚਾਂਦੀ ਸੀ।
ਅਬਰਾਮ ਆਲੇ-ਦੁਆਲੇ ਸਫ਼ਰ ਕਰਦਾ ਰਿਹਾ। ਉਸਨੇ ਨੇਗੇਵ ਨੂੰ ਛੱਡ ਦਿੱਤਾ ਅਤੇ ਬੈਤ-ਏਲ ਨੂੰ ਵਾਪਸ ਚਲਾ ਗਿਆ। ਉਹ ਉਸ ਥਾਂ ਤੇ ਚਲਾ ਗਿਆ ਜਿਹੜੀ ਬੈਤ-ਏਲ ਦੇ ਸ਼ਹਿਰ ਅਤੇ ਆਈ ਸ਼ਹਿਰ ਦੇ ਵਿਚਕਾਰ ਸੀ। ਇਹ ਓਹੀ ਥਾਂ ਸੀ ਜਿਥੇ ਅਬਰਾਮ ਅਤੇ ਉਸਦੇ ਪਰਿਵਾਰ ਨੇ ਪਹਿਲਾਂ ਵੀ ਡੇਰਾ ਲਾਇਆ ਸੀ।
ਇਹ ਓਹੀ ਥਾਂ ਸੀ ਜਿਥੇ ਅਬਰਾਮ ਨੇ ਜਗਵੇਦੀ ਉਸਾਰੀ ਸੀ। ਇਸ ਲਈ ਅਬਰਾਮ ਨੇ ਇੱਥੇ ਯਹੋਵਾਹ ਦੀ ਉਪਾਸਨਾ ਕੀਤੀ।
ਇਸ ਸਮੇਂ ਦੌਰਾਨ, ਲੂਤ ਵੀ ਅਬਰਾਮ ਦੇ ਨਾਲ ਸਫ਼ਰ ਕਰ ਰਿਹਾ ਸੀ। ਲੂਤ ਕੋਲ ਬਹੁਤ ਸਾਰੇ ਜਾਨਵਰ ਅਤੇ ਤੰਬੂ ਸਨ।
ਅਬਰਾਮ ਅਤੇ ਲੂਤ ਕੋਲ ਇੰਨੇ ਜਾਨਵਰ ਸਨ ਕਿ ਉਸ ਧਰਤੀ ਉੱਤੇ ਦੋਹਾਂ ਦਾ ਗੁਜ਼ਾਰਾ ਇਕਠੇ ਨਹੀਂ ਹੋ ਸਕਦਾ ਸੀ।
ਕਨਾਨੀ ਲੋਕ ਅਤੇ ਪਰਿਜ਼ੀ ਲੋਕ ਵੀ ਉਸ ਵੇਲੇ ਉਸੇ ਧਰਤੀ ਉੱਤੇ ਰਹਿ ਰਹੇ ਸਨ। ਅਬਰਾਮ ਅਤੇ ਲੂਤ ਦੇ ਅਯਾਲੀਆਂ ਵਿੱਚ ਲੜਾਈ ਝਗੜਾ ਹੋਣ ਲੱਗ ਪਿਆ।
ਇਸ ਲਈ ਅਬਰਾਮ ਨੇ ਲੂਤ ਨੂੰ ਆਖਿਆ, “ਤੇਰੇ ਅਤੇ ਮੇਰੇ ਦਰਮਿਆਨ ਕੋਈ ਝਗੜਾ ਨਹੀਂ ਹੋਣਾ ਚਾਹੀਦਾ। ਤੇਰੇ ਬੰਦਿਆਂ ਅਤੇ ਮੇਰੇ ਬੰਦਿਆਂ ਨੂੰ ਝਗੜਨਾ ਨਹੀਂ ਚਾਹੀਦਾ। ਤੂੰ ਅਤੇ ਮੈਂ ਭਰਾ ਹਾਂ।
ਸਾਨੂੰ ਵੱਖ ਹੋ ਜਾਣਾ ਚਾਹੀਦਾ ਹੈ। ਤੂੰ ਜਿਹੜੀ ਵੀ ਥਾਂ ਚਾਹੇਂ ਚੁਣ ਸਕਦਾ ਹੈਂ। ਜੇ ਤੂੰ ਖੱਬੇ ਪਾਸੇ ਜਾਵੇਂਗਾ ਤਾਂ ਮੈਂ ਸੱਜੇ ਪਾਸੇ ਚਲਿਆ ਜਾਵਾਂਗਾ। ਜੇ ਤੂੰ ਸੱਜੇ ਪਾਸੇ ਜਾਵੇਂਗਾ ਤਾਂ ਮੈਂ ਖੱਬੇ ਪਾਸੇ ਚਲਿਆ ਜਾਵਾਂਗਾ।”
ਲੂਤ ਨੇ ਆਲੇ-ਦੁਆਲੇ ਨਜ਼ਰ ਮਾਰੀ ਅਤੇ ਯਰਦਨ ਦੀ ਵਾਦੀ ਦੇਖੀ। ਲੂਤ ਨੇ ਦੇਖਿਆ ਕਿ ਓਥੇ ਕਾਫ਼ੀ ਪਾਣੀ ਸੀ। (ਇਹ ਗੱਲ ਯਹੋਵਾਹ ਦੇ ਸਦੂਮ ਅਤੇ ਅਮੂਰਾਹ ਨੂੰ ਤਬਾਹ ਕਰਨ ਤੋਂ ਪਹਿਲਾਂ ਦੀ ਹੈ।) ਉਸ ਸਮੇਂ ਯਰਦਨ ਵਾਦੀ ਸੋਆਰ ਤੱਕ ਯਹੋਵਾਹ ਦੇ ਬਾਗ ਵਾਂਗ ਫੈਲੀ ਹੋਈ ਸੀ। ਇਹ ਧਰਤੀ ਮਿਸਰ ਦੇ ਵਾਂਗ ਚੰਗੀ ਸੀ।
ਇਸ ਲਈ ਲੂਤ ਨੇ ਯਰਦਨ ਦੀ ਵਾਦੀ ਵਿੱਚ ਰਹਿਣ ਦੀ ਚੋਣ ਕੀਤੀ। ਦੋਵੇਂ ਆਦਮੀ ਵੱਖ ਹੋ ਗਏ ਅਤੇ ਲੂਤ ਪੂਰਬ ਵੱਲ ਚੱਲ ਪਿਆ।
ਅਬਰਾਮ ਕਨਾਨ ਦੀ ਧਰਤੀ ਉੱਤੇ ਠਹਿਰ ਗਿਆ ਅਤੇ ਲੂਤ ਵਾਦੀ ਦੇ ਸ਼ਹਿਰਾਂ ਅੰਦਰ ਰਹਿਣ ਲੱਗਾ। ਲੂਤ ਦੂਰ ਦਖਣ ਵੱਲ ਸਦੂਮ ਨੂੰ ਚਲਾ ਗਿਆ ਅਤੇ ਓਥੇ ਹੀ ਆਪਣਾ ਡੇਰਾ ਲਾ ਲਿਆ।
ਯਹੋਵਾਹ ਜਾਣਦਾ ਸੀ ਕਿ ਸਦੂਮ ਦੇ ਲੋਕ ਬਹੁਤ ਬਦ ਅਤੇ ਪਾਪੀ ਸਨ।
ਲੂਤ ਦੇ ਚਲੇ ਜਾਣ ਤੋਂ ਬਾਦ, ਯਹੋਵਾਹ ਨੇ ਅਬਰਾਮ ਨੂੰ ਆਖਿਆ, “ਆਪਣੇ ਆਲੇ-ਦੁਆਲੇ ਦੇਖ, ਉੱਤਰ ਵੱਲ ਅਤੇ ਦੱਖਣ ਵੱਲ ਦੇਖ, ਅਤੇ ਪੂਰਬ ਅਤੇ ਪਛਮ ਵੱਲ ਦੇਖ।
ਇਹ ਸਾਰੀ ਧਰਤੀ ਜਿਹੜੀ ਤੂੰ ਦੇਖ ਰਿਹਾ ਹੈਂ, ਮੈਂ ਤੈਨੂੰ ਅਤੇ ਤੇਰੇ ਉੱਤਰਾਧਿਕਾਰੀਆਂ ਨੂੰ ਦੇ ਦੇਵਾਂਗਾ। ਇਹ ਹਮੇਸ਼ਾ ਤੁਹਾਡੀ ਹੀ ਰਹੇਗੀ।
ਮੈਂ ਤੁਹਾਡੇ ਬੰਦਿਆਂ ਦੀ ਗਿਣਤੀ ਵਿੱਚ ਇੰਨਾ ਵਾਧਾ ਕਰ ਦਿਆਂਗਾ ਜਿੰਨੀ ਧਰਤੀ ਉੱਤੇ ਧੂੜ ਹੈ। ਜੇ ਲੋਕੀ ਸਾਰੀ ਧਰਤੀ ਦੀ ਧੂੜ ਨੂੰ ਗਿਣ ਸਕਦੇ ਹਨ ਤਾਂ ਉਹ ਤੇਰੇ ਲੋਕਾਂ ਦੀ ਗਿਣਤੀ ਵੀ ਕਰ ਸਕਣਗੇ।
ਇਸ ਲਈ ਜਾਓ। ਆਪਣੀ ਧਰਤੀ ਦੀ ਲੰਬਾਈ ਅਤੇ ਚੌੜਾਈ ਦੁਆਲੇ ਚੱਲੋ, ਕਿਉਂਕਿ ਮੈਂ ਇਹ ਤੁਹਾਨੂੰ ਦੇ ਦੇਵਾਂਗਾ।”
ਇਸ ਤਰ੍ਹਾਂ ਅਬਰਾਮ ਨੇ ਆਪਣਾ ਤੰਬੂ ਪੁੱਟ ਲਿਆ। ਉਹ ਮਮਰੇ ਦੇ ਵੱਡੇ ਰੁਖਾਂ ਨੇੜੇ ਜਾਕੇ ਰਹਿਣ ਲੱਗ ਪਿਆ। ਇਹ ਥਾਂ ਹਬਰੋਨ ਸ਼ਹਿਰ ਦੇ ਨੇੜੇ ਸੀ। ਉਸ ਥਾਂ ਉੱਤੇ ਵੀ ਅਬਰਾਮ ਨੇ ਯਹੋਵਾਹ ਦੀ ਉਪਾਸਨਾ ਲਈ ਇੱਕ ਜਗਵੇਦੀ ਉਸਾਰੀ।
×
×
Save
Close