BibleAll
Home
Bible
Parallel Reading
About
Contact
Login
Verse of the Day
God is our refuge and strength, a very present help in trouble.
Psalm: 46:1
King James Versions
Tamil Bible
Alkitab Bible
American Standard Version
Bible Latinoamericana Spanish
Biblia Ave Maria
Biblia Cornilescu Română
Biblia Cristiana en Espaคol
Bกblia da Mulher Catขlica
Elberfelder Bible
Hebrew Bible (Tanakh)
Hindi Bible
Holy Bible in Arabic
Holy Bible KJV Apocrypha
Italian Riveduta Bible
La Bible Palore Vivante
La Bible Darby Francis
La Biblia Moderna en Espaคol
La Biblia NTV en Espaคol
Magandang Balita Biblia libre
Malayalam Bible
Marathi Bible
Tagalog Bible
Telugu Bible
The Holy Bible in Spanish
The Holy Bible RSV
The Vietnamese Bible
Urdu Bible
Zulu Bible Offline
Библия. Синодальный перевод
Punjabi Bible
Korean Bible
Select Book Name
ਉਤਪਤ
ਕੂਚ
ਲੇਵੀਆਂ ਦੀ ਪੋਥੀ
ਗਿਣਤੀ
ਬਿਵਸਥਾ ਸਾਰ
ਯਹੋਸ਼ੁਆ
ਰੂਥ
1 ਸਮੂਏਲ
2 ਸਮੂਏਲ
1 ਰਾਜਿਆਂ
2 ਰਾਜਿਆਂ
1 ਇਤਹਾਸ
2 ਇਤਹਾਸ
ਅਜ਼ਰਾ
ਨਹਮਯਾਹ
ਅਸਤਰ
ਅੱਯੂਬ
ਜ਼ਬੂਰ
ਕਹਾਉਤਾਂ
ਉਪਦੇਸ਼ਕ
ਸਲੇਮਾਨ ਦਾ ਗੀਤ
ਯਸਾਯਾਹ
ਯਿਰਮਿਯਾਹ
ਵਿਰਲਾਪ
ਹਿਜ਼ਕੀਏਲ
ਦਾਨੀਏਲ
ਹੋਸ਼ੇਆ
ਯੋਏਲ
ਆਮੋਸ
ਓਬਦਯਾਹ
ਯੂਨਾਹ
ਮੀਕਾਹ
ਨਹੂਮ
ਹਬਕੱੂਕ
ਸਫ਼ਨਯਾਹ
ਹੱਜਈ
ਜ਼ਕਰਯਾਹ
ਮਲਾਕੀ
ਮੱਤੀ
ਮਰਕੁਸ
ਲੂਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ
1 ਕੁਰਿੰਥੀਆਂ ਨੂੰ
2 ਕੁਰਿੰਥੀਆਂ ਨੂੰ
ਗਲਾਤੀਆਂ ਨੂੰ
ਅਫ਼ਸੀਆਂ ਨੂੰ
ਫ਼ਿਲਿੱਪੀਆਂ ਨੂੰ
ਕੁਲੁੱਸੀਆਂ ਨੂੰ
1 ਥੱਸਲੁਨੀਕੀਆਂ ਨੂੰ
2 ਥੱਸਲੁਨੀਕੀਆਂ ਨੂੰ
1 ਤਿਮੋਥਿਉਸ ਨੂੰ
2 ਤਿਮੋਥਿਉਸ ਨੂੰ
ਤੀਤੁਸ ਨੂੰ
ਫ਼ਿਲੇਮੋਨ ਨੂੰ
ਇਬਰਾਨੀਆਂ ਨੂੰ
ਯਾਕੂਬ
1 ਪਤਰਸ
2 ਪਤਰਸ
1 ਯੂਹੰਨਾ
2 ਯੂਹੰਨਾ
3 ਯੂਹੰਨਾ
ਯਹੂਦਾਹ
ਪਰਕਾਸ਼ ਦੀ ਪੋਥੀ
Chapter
Verse
Go
Prev
Punjabi Bible
Next
ਉਤਪਤ : 20
Track Name
00:00
00:00
Chapters
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48
49
50
,000 ਸਿੱਕੇ ਦਿੱਤੇ ਹਨ। ਮੈਂ ਅਜਿਹਾ ਇਹ ਦਰਸਾਉਣ ਲਈ ਕੀਤਾ ਹੈ ਕਿ ਮੈਨੂੰ ਇਨ੍ਹਾਂ ਸਾਰੀਆਂ ਗੱਲਾਂ ਦਾ ਅਫ਼ਸੋਸ ਹੈ। ਮੈਂ ਚਾਹੁੰਦਾ ਹਾਂ ਕਿ ਹਰ ਕੋਈ ਦੇਖ ਲਵੇ ਕਿ ਮੈਂ ਠੀਕ ਗੱਲ ਕੀਤੀ ਹੈ।”
ਅਬਰਾਹਾਮ ਨੇ ਲੋਕਾਂ ਨੂੰ ਆਖਿਆ ਕਿ ਸਾਰਾਹ ਉਸਦੀ ਭੈਣ ਸੀ। ਇਸ ਲਈ ਅਬੀਮਲਕ ਗਰਾਰ ਦੇ ਰਾਜੇ ਨੇ ਸਾਰਾਹ ਨੂੰ ਆਪਣੀ ਪਤਨੀ ਬਨਾਉਣ ਲਈ ਲੈ ਲਿਆ।
ਪਰ ਉਸ ਰਾਤ, ਪਰਮੇਸ਼ੁਰ ਨੇ ਅਬੀਮਲਕ ਨਾਲ ਸੁਪਨੇ ਵਿੱਚ ਗੱਲ ਕੀਤੀ, ਅਤੇ ਆਖਿਆ, “ਤੈਨੂੰ ਮਰ ਜਾਣਾ ਚਾਹੀਦਾ। ਜਿਸ ਔਰਤ ਨੂੰ ਤੂੰ ਵਿਆਹਿਆ, ਉਹ ਕਿਸੇ ਹੋਰ ਆਦਮੀ ਦੀ ਪਤਨੀ ਹੈ।”
ਪਰ ਅਬੀਮਲਕ ਹਾਲੇ ਸਾਰਾਹ ਨਾਲ ਸੁੱਤਾ ਨਹੀਂ ਸੀ। ਇਸ ਲਈ ਅਬੀਮਲਕ ਨੇ ਆਖਿਆ, “ਯਹੋਵਾਹ, ਮੈਂ ਦੋਸ਼ੀ ਨਹੀਂ ਹਾਂ। ਕੀ ਤੂੰ ਇੱਕ ਨਿਰਦੋਸ਼ ਕੌਮ ਨੂੰ ਤਬਾਹ ਕਰ ਦੇਵੇਂਗਾ?
ਅਬਰਾਹਾਮ ਨੇ ਖੁਦ ਮੈਨੂੰ ਆਖਿਆ ਸੀ, ‘ਇਹ ਔਰਤ ਮੇਰੀ ਭੈਣ ਹੈ।’ ਅਤੇ ਔਰਤ ਨੇ ਵੀ ਆਖਿਆ ਸੀ, ‘ਇਹ ਆਦਮੀ ਮੇਰਾ ਭਰਾ ਹੈ।’ ਮੈਂ ਨਿਰਦੋਸ਼ ਹਾਂ। ਮੈਨੂੰ ਨਹੀਂ ਪਤਾ ਕਿ ਮੈਂ ਕੀ ਕਰ ਰਿਹਾ ਸਾਂ।”
ਤਾਂ ਪਰਮੇਸ਼ੁਰ ਨੇ ਅਬੀਮਲਕ ਨੂੰ ਸੁਪਨੇ ਵਿੱਚ ਆਖਿਆ, “ਹਾਂ, ਮੈਂ ਜਾਣਦਾ ਹਾਂ ਕਿ ਤੂੰ ਨਿਰਦੋਸ਼ ਹੈਂ। ਅਤੇ ਮੈਂ ਇਹ ਵੀ ਜਾਣਦਾ ਹਾਂ ਤੈਨੂੰ ਇਸ ਗੱਲ ਦਾ ਪਤਾ ਨਹੀਂ ਸੀ ਕਿ ਤੂੰ ਕੀ ਕਰ ਰਿਹਾ ਸੀ। ਮੈਂ ਤੈਨੂੰ ਬਚਾ ਲਿਆ। ਮੈਂ ਤੈਨੂੰ ਪਾਪ ਨਹੀਂ ਕਰਨ ਦਿੱਤਾ। ਇਹ ਮੈਂ ਹੀ ਸੀ ਜਿਸਨੇ ਤੈਨੂੰ ਉਸਦੇ ਨਾਲ ਸੌਣ ਨਹੀਂ ਦਿੱਤਾ।
ਇਸ ਲਈ ਅਬਰਾਹਾਮ ਨੂੰ ਉਸਦੀ ਪਤਨੀ ਮੋੜ ਦੇ। ਅਬਰਾਹਾਮ ਇੱਕ ਨਬੀ ਹੈ। ਉਹ ਤੇਰੇ ਲਈ ਪ੍ਰਾਰਥਨਾ ਕਰੇਗਾ, ਅਤੇ ਤੂੰ ਜੀਵੇਂਗਾ। ਪਰ ਜੇ ਤੂੰ ਅਬਰਾਹਾਮ ਨੂੰ ਸਾਰਾਹ ਨਾ ਮੋੜੀ ਤਾਂ ਮੈਂ ਤੈਨੂੰ ਬਚਨ ਦਿੰਦਾ ਹਾਂ ਕਿ ਤੂੰ ਮਾਰਿਆ ਜਾਵੇਂਗਾ। ਅਤੇ ਤੇਰੇ ਨਾਲ ਤੇਰਾ ਸਾਰਾ ਪਰਿਵਾਰ ਵੀ ਮਾਰਿਆ ਜਾਵੇਗਾ।”
ਇਸ ਲਈ ਅਗਲੀ ਸਵੇਰ ਨੂੰ ਤੜਕੇ-ਤੜਕੇ ਅਬੀਮਲਕ ਨੇ ਆਪਣੇ ਸਾਰੇ ਨੌਕਰਾਂ ਨੂੰ ਬੁਲਾਇਆ ਅਤੇ ਸੁਪਨੇ ਬਾਰੇ ਦੱਸਿਆ। ਨੌਕਰ ਡਰ ਗਏ।
ਤਾਂ ਅਬੀਮਲਕ ਨੇ ਅਬਰਾਹਾਮ ਨੂੰ ਸਦਿਆ ਅਤੇ ਉਸਨੂੰ ਆਖਿਆ, “ਤੂੰ ਸਾਡੇ ਨਾਲ ਅਜਿਹਾ ਕਿਉਂ ਕੀਤਾ? ਮੈਂ ਤੇਰਾ ਕੀ ਵਿਗਾੜਿਆ ਸੀ? ਤੂੰ ਝੂਠ ਕਿਉਂ ਬੋਲਿਆ ਅਤੇ ਇਹ ਆਖਿਆ ਕਿ ਉਹ ਤੇਰੀ ਭੈਣ ਹੈ? ਤੂੰ ਮੇਰੇ ਰਾਜ ਨੂੰ ਬਹੁਤ ਮੁਸ਼ਕਿਲ ਵਿੱਚ ਪਾ ਦਿੱਤਾ ਹੈ। ਤੈਨੂੰ ਮੇਰੇ ਨਾਲ ਇਹ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਸਨ।
ਤੂੰ ਡਰਦਾ ਕਿਹੜੀ ਗੱਲੋਂ ਸੀ? ਤੂੰ ਮੇਰੇ ਨਾਲ ਇਹ ਸਲੂਕ ਕਿਉਂ ਕੀਤਾ?”
ਤਾਂ ਅਬਰਾਹਾਮ ਨੇ ਆਖਿਆ, “ਮੈਂ ਡਰਦਾ ਸਾਂ। ਮੈਂ ਸੋਚਿਆ ਸੀ ਕਿ ਇਸ ਥਾਂ ਕੋਈ ਬੰਦਾ ਵੀ ਪਰਮੇਸ਼ੁਰ ਦਾ ਆਦਰ ਨਹੀਂ ਕਰਦਾ। ਮੈਂ ਸੋਚਿਆ ਕਿ ਕੋਈ ਬੰਦਾ ਸਾਰਾਹ ਦੀ ਖਾਤਰ ਮੈਨੂੰ ਮਾਰ ਦੇਵੇਗਾ।
ਉਹ ਮੇਰੀ ਪਤਨੀ ਹੈ, ਪਰ ਉਹ ਮੇਰੀ ਭੈਣ ਵੀ ਹੈ। ਉਹ ਮੇਰੇ ਪਿਤਾ ਦੀ ਧੀ ਹੈ ਪਰ ਮੇਰੀ ਮਾਂ ਦੀ ਧੀ ਨਹੀਂ।
ਪਰਮੇਸ਼ੁਰ ਨੇ ਮੈਨੂੰ ਮੇਰੇ ਪਿਤਾ ਦੇ ਘਰੋਂ ਦੂਰ ਕਰ ਦਿੱਤਾ। ਪਰਮੇਸ਼ੁਰ ਨੇ ਮੈਨੂੰ ਥਾਂ-ਥਾਂ ਭਟਕਾਇਆ। ਜਦੋਂ ਅਜਿਹਾ ਵਾਪਰਿਆ, ਮੈਂ ਸਾਰਾਹ ਨੂੰ ਆਖਿਆ, “ਮੇਰੇ ਲਈ ਕੁਝ ਕਰ; ਜਿਥੇ ਵੀ ਅਸੀਂ ਜਾਈਏ, ਲੋਕਾਂ ਨੂੰ ਇਹੀ ਆਖੀਂ ਕਿ ਤੂੰ ਮੇਰੀ ਭੈਣ ਹੈਂ।”
ਇਸ ਲਈ ਅਬੀਮਲਕ ਨੇ ਅਬਰਾਹਾਮ ਨੂੰ ਕੁਝ ਭੇਡਾਂ, ਬੱਕਰੀਆਂ ਅਤੇ ਦਾਸ ਦਾਸੀਆਂ ਦਿੱਤੇ। ਉਸਨੇ ਸਾਰਾਹ ਵੀ ਅਬਰਾਹਾਮ ਨੂੰ ਵਾਪਸ ਦੇ ਦਿੱਤੀ।
ਅਤੇ ਅਬੀਮਲਕ ਨੇ ਆਖਿਆ, “ਆਪਣੇ ਆਲੇ-ਦੁਆਲੇ ਦੇਖ। ਇਹ ਮੇਰੀ ਧਰਤੀ ਹੈ। ਤੂੰ ਜਿਥੇ ਚਾਹੇਂ ਰਹਿ ਸਕਦਾ ਹੈਂ।”
ਅਬੀਮਲਕ ਨੇ ਸਾਰਾਹ ਨੂੰ ਆਖਿਆ, “ਮੈਂ ਤੇਰੇ ਭਰਾ ਅਬਰਾਹਾਮ ਨੂੰ ਚਾਂਦੀ ਦੇ
ਯਹੋਵਾਹ ਨੇ ਅਬੀਮਲਕ ਦੇ ਪਰਿਵਾਰ ਦੀਆਂ ਸਾਰੀਆਂ ਔਰਤਾਂ ਨੂੰ ਬਾਂਝ ਬਣਾ ਦਿੱਤਾ। ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਅਬੀਮਲਕ ਨੇ ਅਬਰਾਹਾਮ ਦੀ ਪਤਨੀ ਸਾਰਾਹ ਨੂੰ ਚੁੱਕ ਲਿਆ ਸੀ। ਪਰ ਅਬਰਾਹਾਮ ਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ, ਅਤੇ ਪਰਮੇਸ਼ੁਰ ਨੇ ਅਬੀਮਲਕ, ਉਸਦੀ ਪਤਨੀ ਅਤੇ ਉਸ ਦੀਆਂ ਦਾਸੀਆਂ ਨੂੰ ਰਾਜ਼ੀ ਕਰ ਦਿੱਤਾ।
×
×
Save
Close