BibleAll
Home
Bible
Parallel Reading
About
Contact
Login
Verse of the Day
I love the LORD, because he hath heard my voice and my supplications.
Psalm: 116:1
King James Versions
Tamil Bible
Alkitab Bible
American Standard Version
Bible Latinoamericana Spanish
Biblia Ave Maria
Biblia Cornilescu Română
Biblia Cristiana en Espaคol
Bกblia da Mulher Catขlica
Elberfelder Bible
Hebrew Bible (Tanakh)
Hindi Bible
Holy Bible in Arabic
Holy Bible KJV Apocrypha
Italian Riveduta Bible
La Bible Palore Vivante
La Bible Darby Francis
La Biblia Moderna en Espaคol
La Biblia NTV en Espaคol
Magandang Balita Biblia libre
Malayalam Bible
Marathi Bible
Tagalog Bible
Telugu Bible
The Holy Bible in Spanish
The Holy Bible RSV
The Vietnamese Bible
Urdu Bible
Zulu Bible Offline
Библия. Синодальный перевод
Punjabi Bible
Korean Bible
Select Book Name
ਉਤਪਤ
ਕੂਚ
ਲੇਵੀਆਂ ਦੀ ਪੋਥੀ
ਗਿਣਤੀ
ਬਿਵਸਥਾ ਸਾਰ
ਯਹੋਸ਼ੁਆ
ਰੂਥ
1 ਸਮੂਏਲ
2 ਸਮੂਏਲ
1 ਰਾਜਿਆਂ
2 ਰਾਜਿਆਂ
1 ਇਤਹਾਸ
2 ਇਤਹਾਸ
ਅਜ਼ਰਾ
ਨਹਮਯਾਹ
ਅਸਤਰ
ਅੱਯੂਬ
ਜ਼ਬੂਰ
ਕਹਾਉਤਾਂ
ਉਪਦੇਸ਼ਕ
ਸਲੇਮਾਨ ਦਾ ਗੀਤ
ਯਸਾਯਾਹ
ਯਿਰਮਿਯਾਹ
ਵਿਰਲਾਪ
ਹਿਜ਼ਕੀਏਲ
ਦਾਨੀਏਲ
ਹੋਸ਼ੇਆ
ਯੋਏਲ
ਆਮੋਸ
ਓਬਦਯਾਹ
ਯੂਨਾਹ
ਮੀਕਾਹ
ਨਹੂਮ
ਹਬਕੱੂਕ
ਸਫ਼ਨਯਾਹ
ਹੱਜਈ
ਜ਼ਕਰਯਾਹ
ਮਲਾਕੀ
ਮੱਤੀ
ਮਰਕੁਸ
ਲੂਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ
1 ਕੁਰਿੰਥੀਆਂ ਨੂੰ
2 ਕੁਰਿੰਥੀਆਂ ਨੂੰ
ਗਲਾਤੀਆਂ ਨੂੰ
ਅਫ਼ਸੀਆਂ ਨੂੰ
ਫ਼ਿਲਿੱਪੀਆਂ ਨੂੰ
ਕੁਲੁੱਸੀਆਂ ਨੂੰ
1 ਥੱਸਲੁਨੀਕੀਆਂ ਨੂੰ
2 ਥੱਸਲੁਨੀਕੀਆਂ ਨੂੰ
1 ਤਿਮੋਥਿਉਸ ਨੂੰ
2 ਤਿਮੋਥਿਉਸ ਨੂੰ
ਤੀਤੁਸ ਨੂੰ
ਫ਼ਿਲੇਮੋਨ ਨੂੰ
ਇਬਰਾਨੀਆਂ ਨੂੰ
ਯਾਕੂਬ
1 ਪਤਰਸ
2 ਪਤਰਸ
1 ਯੂਹੰਨਾ
2 ਯੂਹੰਨਾ
3 ਯੂਹੰਨਾ
ਯਹੂਦਾਹ
ਪਰਕਾਸ਼ ਦੀ ਪੋਥੀ
Chapter
Verse
Go
Prev
Punjabi Bible
Next
1 ਰਾਜਿਆਂ : 5
Track Name
00:00
00:00
Chapters
1
2
3
4
5
6
7
8
9
10
11
12
13
14
15
16
17
18
19
20
21
22
ਸੂਰ ਦਾ ਰਾਜਾ ਹੀਰਾਮ ਸੀ, ਅਤੇ ਹਮੇਸ਼ਾ ਦਾਊਦ ਦਾ ਮਿੱਤਰ ਰਿਹਾ। ਜਦੋਂ ਉਸ ਨੇ ਸੁਣਿਆ ਕਿ ਦਾਊਦ ਤੋਂ ਬਾਅਦ ਉਸਦਾ ਪੁੱਤਰ ਸੁਲੇਮਾਨ ਪਾਤਸ਼ਾਹ ਬਣ ਗਿਆ ਹੈ ਤਾਂ ਉਸਨੇ ਅਪਣੇ ਸੇਵਕਾਂ ਨੂੰ ਸੁਲੇਮਾਨ ਕੋਲ ਭੇਜਿਆ।
ਤਾਂ ਸੁਲੇਮਾਨ ਪਾਤਸ਼ਾਹ ਨੇ ਹੀਰਾਮ ਰਾਜੇ ਨੂੰ ਇਉਂ ਆਖਿਆ:
"ਤੂੰ ਜਾਣਦਾ ਹੈਂ ਕਿ ਮੇਰਾ ਪਿਤਾ ਦਾਊਦ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਲਈ ਇੱਕ ਭਵਨ ਨਾ ਬਣਾ ਸਕਿਆ, ਕਿਉਂ ਜੋ ਉਹ ਆਪਣੇ ਆਲੇ-ਦੁਆਲੇ ਲੜਾਈਆਂ 'ਚ ਘਿਰਿਆ ਰਿਹਾ। ਉਹ ਉਨੀਁ ਦੇਰ ਲੜਾਈਆਂ ਲੜਦਾ ਰਿਹਾ ਜਦ ਤੀਕ ਕਿ ਯਹੋਵਾਹ ਨੇ ਉਨ੍ਹਾਂ ਸਭਨਾਂ ਨੂੰ ਉਸਦੇ ਪੈਰਾਂ ਹੇਠ ਨਾ ਕੀਤਾ।
ਪਰ ਹੁਣ ਯਹੋਵਾਹ ਮੇਰੇ ਪਰਮੇਸ਼ੁਰ ਨੇ ਮੈਨੂੰ ਚੁਫ਼ੇਰਿਓ ਆਰਾਮ ਦਿੱਤਾ ਹੈ ਕਿਉਂ ਜੋ ਹੁਣ ਨਾ ਕੋਈ ਮੇਰਾ ਵਿਰੋਧੀ ਹੈ ਅਤੇ ਨਾ ਹੀ ਹੁਣ ਕੋਈ ਖਤਰਾ ਹੈ।
"ਯਹੋਵਾਹ ਨੇ ਮੇਰੇ ਪਿਤਾ ਦਾਊਦ ਨਾਲ ਇਕਰਾਰ ਕਰਕੇ ਆਖਿਆ ਸੀ, 'ਮੈਂ ਤੇਰੇ ਉਪਰੰਤ ਤੇਰੇ ਪੁੱਤਰ ਨੂੰ ਪਾਤਸ਼ਾਹ ਠਹਿਰਾਵਾਂਗਾ ਅਤੇ ਉਹ ਮੈਨੂੰ ਸਤਿਕਾਰਨ ਲਈ ਇੱਕ ਮੰਦਰ ਦਾ ਨਿਰਮਾਣ ਕਰੇਗਾ।' ਹੁਣ, ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਸਤਿਕਾਰ ਕਰਨ ਲਈ ਉਸ ਮੰਦਰ ਦਾ ਨਿਰਮਾਣ ਕਰਨ ਦੀ ਵਿਉਂਤ ਬਣਾਈ ਹੈ।
ਇਸ ਲਈ ਮੈਂ ਤੇਰੀ ਮਦਦ ਚਾਹੁੰਦਾ ਹਾਂ। ਕਿਰਪਾ ਕਰਕੇ ਤੂੰ ਆਪਣੇ ਸੇਵਕਾਂ ਨੂੰ ਲਬਾਨੋਨ ਭੇਜਾ ਓਥੇ ਉਹ ਮੇਰੇ ਲਈ ਦਿਆਰ ਦੇ ਰੁੱਖ ਵਢ੍ਢਣ। ਮੇਰੇ ਸੇਵਕ ਤੇਰੇ ਸੇਵਕਾਂ ਦੇ ਨਾਲ ਕੰਮ ਕਰਨਗੇ। ਜੋ ਮਜਦੂਰੀ ਤੂੰ ਆਪਣੇ ਸੇਵਕਾਂ ਲਈ ਠਹਿਰਾਵੇਂਗਾ ਮੈਂ ਅਦਾ ਕਰਾਂਗਾ। ਮੇਰੇ ਤਰਖਾਣ ਸਿਦੋਨ ਦੇ ਤਰਖਾਣਾਂ ਜਿੰਨੇ ਕੁਸ਼ਲ ਨਹੀਂ ਹਨ।"
ਜਦੋਂ ਹੀਰਾਮ ਨੇ ਸੁਲੇਮਾਨ ਦਾ ਆਖਿਆ ਸੁਣਿਾ, ਤਾਂ ਉਹ ਬੜਾ ਖੁਸ਼ ਸੀ। ਅਤੇ ਕਿਹਾ, "ਅੱਜ, ਮੈਂ ਯਹੋਵਾਹ ਦਾ, ਦਾਊਦ ਨੂੰ ਇਸ ਮਹਾਨ ਕੌਮ ਉੱਤੇ ਸ਼ਾਸਨ ਕਰਨ ਲਈ ਅਜਿਹਾ ਸਿਆਣਾ ਪੁੱਤਰ ਦੇਣ ਲਈ ਸ਼ੁਕਰਾਨਾ ਕਰਦਾ ਹਾਂ।"
ਤੱਦ ਹੀਰਾਮ ਨੇ ਸੁਲੇਮਾਨ ਨੂੰ ਇੱਕ ਸੁਨਿਹਾ ਭੇਜਿਆ ਅਤੇ ਆਖਿਆ, "ਜੋ ਤੂੰ ਮੈਥੋਂ ਮੰਗਿਆ ਮੈਂ ਸੁਣ ਲਿਆ ਹੈ। ਮੈਂ ਤੈਨੂੰ ਲੋੜੀਁਦੇ ਦਿਆਰ ਅਤੇ ਚੀਲ ਦੀਆਂ ਸ਼ਤੀਰਾਂ ਦੇਵਾਂਗਾ।
ਮੇਰੇ ਨੌਕਰ ਲਬਾਨੋਨ ਤੋਂ ਸਮੁੰਦਰ ਤੀਕ ਲੱਕੜ ਲਿਆਉਣਗੇ। ਫ਼ਿਰ ਮੈਂ ਉਨ੍ਹਾਂ ਨੂੰ ਇਕੱਠੀਆਂ ਬਂਨ੍ਹਵਾ ਕੇ ਜਿਸ ਥਾਂ ਤੇ ਤੂੰ ਚਾਹੇਁ ਉੱਥੇ ਪਹੁੰਚਦਾ ਕਰ ਦੇਵਾਂਗਾ। ਉਬੇ ਮੈਂ ਉਨ੍ਹਾਂ ਨੂੰ ਤੋੜ ਦਿਵਾਂਗਾ ਤਾਂ ਜੋ ਤੂੰ ਉਹ ਦਰਖਤ ਪ੍ਰਾਪਤ ਕਰ ਸਕੇਁ। ਬਦਲੇ 'ਚ, ਤੂੰ ਮੈਨੂੰ ਮੇਰੇ ਮਹਿਲ ਲਈ ਲੋੜੀਁਦੇ ਭੋਜਨ ਦੀ ਪੂਰਤੀ ਕਰੇਂਗਾ।"
ਹੀਰਾਮ ਨੇ ਸੁਲੇਮਾਨ ਨੂੰ ਦਿਆਰ ਅਤੇ ਚੀਲ ਕੇ ਰੁੱਖ ਉਸਦੀ ਜਰੂਰਤ ਅਨੁਸਾਰ ਦਿੱਤੇ।
ਸੁਲੇਮਾਨ ਨੇ 12,000 ਬੁਸ਼ਲ ਕਣਕ ਅਤੇ 12 ,000 ਗੈਲਣ ਸ਼ੁਧ ਜ਼ੈਤੂਨ ਦਾ ਤੇਲ ਹੀਰਾਮ ਨੂੰ ਉਸਦੇ ਪਰਿਵਾਰ ਦੇ ਵਰਤੋਂ ਲਈ ਹਰ ਸਾਲ ਭੇਜਦਾ ਹੁੰਦਾ ਸੀ।
ਯਹੋਵਾਹ ਨੇ ਸੁਲੇਮਾਨ ਨੂੰ ਬੁਧ੍ਧੀ ਦਿੱਤੀ ਜਿਵੇਂ ਉਸਨੇ ਉਸ ਨਾਲ ਇਕਰਾਰ ਕੀਤਾ ਸੀ, ਅਤੇ ਇਉਂ ਹੀਰਾਮ ਅਤੇ ਸੁਲੇਮਾਨ ਆਪਸ ਵਿੱਚ ਸ਼ਾਂਤੀ ਵਿੱਚ ਸਨ। ਇਨ੍ਹਾਂ ਦੋਨਾਂ ਪਾਤਸ਼ਾਹਾਂ ਨੇ ਆਪਸ ਵਿਚਕਾਰ ਸਂਧੀ ਕੀਤੀ ਹੋਈ ਸੀ।
ਤਾਂ ਸੁਲੇਮਾਨ ਪਾਤਸ਼ਾਹ ਨੇ ਸਾਰੇ ਇਸਰਾਏਲ ਵਿੱਚੋਂ 30 ,000 ਮਨੁੱਖਾਂ ਨੂੰ ਆਪਣੇ ਕੰਮ ਵਿੱਚ ਮਦਦ ਲਈ ਮਜ਼ਬੂਰ ਕੀਤਾ।
ਸੁਲੇਮਾਨ ਪਾਤਸ਼ਾਹ ਨੇ ਇਨ੍ਹਾਂ ਸਾਰੇ ਮਨੁੱਖਾਂ ਦੇ ਮੁਖੀਆ ਅਦਁੋਨੀਰਾਮ ਨੂੰ ਠਹਰਾਇਆ। ਸੁਲੇਮਾਨ ਨੇ ਇਨ੍ਹਾਂ 30 ,000 ਮਨੁੱਖਾਂ ਨੂੰ ਤਿੰਨਾਂ ਟੁਕੜੀਆਂ ਵਿੱਚ ਵੰਡਿਆ। ਹਰ ਧੜੇ ਵਿੱਚ 10 ,000 ਆਦਮੀ ਰੱਖੇ। ਹਰ ਧੜਾ ਇੱਕ ਮਹੀਨੇ ਲਈ ਲਬਾਨੋਨ ਵਿੱਚ ਕੰਮ ਕਰਦਾ ਅਤੇ ਫ਼ਿਰ ਦੋ ਮਹੀਨਿਆਂ ਲਈ ਘਰ ਨੂੰ ਜਾਂਦਾ।
ਸੁਲੇਮਾਨ ਨੇ 80 ,000 ਆਦਮੀਆਂ ਨੂੰ ਪਹਾੜੀ ਇਲਾਕੇ ਵਿੱਚ ਕੰਮ ਲਾਇਆ ਜਿਹੜੇ ਕਿ ਪਹਾੜੀ ਚੱਟਾਨਾਂ ਨੂੰ ਕੱਟਣ ਦਾ ਕੰਮ ਕਰਦੇ ਸਨ ਅਤੇ 70 ,000 ਉਹ ਕਾਮੇ ਸਨ ਜਿਹੜੇ ਕਿ ਉਸ ਪੱਥਰ ਨੂੰ ਢੋਁਦੇ ਸਨ।
3 ,300 ਕਰਮਚਾਰੀ ਕੰਮ ਕਰ ਰਹੇ ਲੋਕਾਂ ਦੀ ਨਿਗਰਾਨੀ ਕਰਨ ਲਈ ਰੱਖੇ ਗਏ ਸਨ।
ਸੁਲੇਮਾਨ ਪਾਤਸ਼ਾਹ ਨੇ ਮੰਦਰ ਦੀ ਨੀਹ ਲਈ ਉਨ੍ਹਾਂ ਨੂੰ ਵੱਡੇ ਅਤੇ ਵਧੀਆ ਕਿਸਮ ਦੇ ਪੱਥਰ ਕੱਟਣ ਲਈ ਕਿਹਾ ਸੀ। ਇਹ ਪੱਥਰ ਧਿਆਨ ਨਾਲ ਕੱਟੇ ਗਏ ਸਨ।
ਤਾਂ ਸੁਲੇਮਾਨ ਅਤੇ ਹੀਰਾਮ ਦੇ ਆਦਮੀਆਂ ਅਤੇ ਗਬਿਲੀਆਂ ਦੇ ਆਦਮੀਆਂ ਨੇ ਪੱਥਰ ਨੂੰ ਤਰਾਸ਼ਿਆ। ਅਤੇ ਉਨ੍ਹਾਂ ਨੇ ਮੰਦਰ ਦੀ ਉਸਾਰੀ ਲਈ ਪੱਥਰ ਲੱਕੜ ਦੀਆਂ ਸ਼ਤੀਰਾਂ ਅਤੇ ਤਿਆਰ ਕਰ ਲੇ।
×
×
Save
Close