BibleAll
Home
Bible
Parallel Reading
About
Contact
Login
Verse of the Day
Come unto me, all ye that labour and are heavy laden, and I will give you rest.
Matthew: 11:28
King James Versions
Tamil Bible
Alkitab Bible
American Standard Version
Bible Latinoamericana Spanish
Biblia Ave Maria
Biblia Cornilescu Română
Biblia Cristiana en Espaคol
Bà¸blia da Mulher Catขlica
Elberfelder Bible
Hebrew Bible (Tanakh)
Hindi Bible
Holy Bible in Arabic
Holy Bible KJV Apocrypha
Italian Riveduta Bible
La Bible Palore Vivante
La Bible Darby Francis
La Biblia Moderna en Espaคol
La Biblia NTV en Espaคol
Magandang Balita Biblia libre
Malayalam Bible
Marathi Bible
Tagalog Bible
Telugu Bible
The Holy Bible in Spanish
The Holy Bible RSV
The Vietnamese Bible
Urdu Bible
Zulu Bible Offline
БиблиÑ. Синодальный перевод
Punjabi Bible
Korean Bible
Select Book Name
ਉਤਪਤ
ਕੂਚ
ਲੇਵੀਆਂ ਦੀ ਪੋਥੀ
ਗਿਣਤੀ
ਬਿਵਸਥਾ ਸਾਰ
ਯਹੋਸ਼à©à¨†
ਰੂਥ
1 ਸਮੂà¨à¨²
2 ਸਮੂà¨à¨²
1 ਰਾਜਿਆਂ
2 ਰਾਜਿਆਂ
1 ਇਤਹਾਸ
2 ਇਤਹਾਸ
ਅਜ਼ਰਾ
ਨਹਮਯਾਹ
ਅਸਤਰ
ਅੱਯੂਬ
ਜ਼ਬੂਰ
ਕਹਾਉਤਾਂ
ਉਪਦੇਸ਼ਕ
ਸਲੇਮਾਨ ਦਾ ਗੀਤ
ਯਸਾਯਾਹ
ਯਿਰਮਿਯਾਹ
ਵਿਰਲਾਪ
ਹਿਜ਼ਕੀà¨à¨²
ਦਾਨੀà¨à¨²
ਹੋਸ਼ੇਆ
ਯੋà¨à¨²
ਆਮੋਸ
ਓਬਦਯਾਹ
ਯੂਨਾਹ
ਮੀਕਾਹ
ਨਹੂਮ
ਹਬਕੱੂਕ
ਸਫ਼ਨਯਾਹ
ਹੱਜਈ
ਜ਼ਕਰਯਾਹ
ਮਲਾਕੀ
ਮੱਤੀ
ਮਰਕà©à¨¸
ਲੂਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ
1 ਕà©à¨°à¨¿à©°à¨¥à©€à¨†à¨‚ ਨੂੰ
2 ਕà©à¨°à¨¿à©°à¨¥à©€à¨†à¨‚ ਨੂੰ
ਗਲਾਤੀਆਂ ਨੂੰ
ਅਫ਼ਸੀਆਂ ਨੂੰ
ਫ਼ਿਲਿੱਪੀਆਂ ਨੂੰ
ਕà©à¨²à©à©±à¨¸à©€à¨†à¨‚ ਨੂੰ
1 ਥੱਸਲà©à¨¨à©€à¨•ੀਆਂ ਨੂੰ
2 ਥੱਸਲà©à¨¨à©€à¨•ੀਆਂ ਨੂੰ
1 ਤਿਮੋਥਿਉਸ ਨੂੰ
2 ਤਿਮੋਥਿਉਸ ਨੂੰ
ਤੀਤà©à¨¸ ਨੂੰ
ਫ਼ਿਲੇਮੋਨ ਨੂੰ
ਇਬਰਾਨੀਆਂ ਨੂੰ
ਯਾਕੂਬ
1 ਪਤਰਸ
2 ਪਤਰਸ
1 ਯੂਹੰਨਾ
2 ਯੂਹੰਨਾ
3 ਯੂਹੰਨਾ
ਯਹੂਦਾਹ
ਪਰਕਾਸ਼ ਦੀ ਪੋਥੀ
Chapter
Verse
Go
Prev
Punjabi Bible
Next
1 ਇਤਹਾਸ : 15
Track Name
00:00
00:00
Chapters
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
ਦਾਊਦ ਨੇ ਆਪਣੇ ਰਹਿਣ ਲਈ ਦਾਊਦ ਦੇ ਸ਼ਹਿਰ ਵਿੱਚ ਘਰ ਉਸਾਰੇ। ਫ਼ਿਰ ਉਸਨੇ ਨੇਮ ਦੇ ਸੰਦੂਕ ਨੂੰ ਰੱਖਣ ਲਈ ਜਗà©à¨¹à¨¾ ਬਣਵਾਈ ਜਿਸ ਲਈ ਉਸਨੇ ਤੰਬੂ ਖੜਾ ਕੀਤਾ।
ਫ਼ਿਰ ਦਾਊਦ ਨੇ ਕਿਹਾ, “ਸਿਰਫ਼ ਲੇਵੀਆਂ ਨੂੰ ਹੀ ਨੇਮ ਦਾ ਸੰਦੂਕ ਚà©à©±à¨•ਣ ਦੀ ਇਜਾਜ਼ਤ ਹੈ। ਯਹੋਵਾਹ ਨੇ ਨੇਮ ਦੇ ਸੰਦੂਕ ਨੂੰ ਚà©à©±à¨•ਣ ਅਤੇ ਹਮੇਸ਼ਾ ਲਈ ਉਸਦੀ ਸੇਵਾ ਕਰਨ ਲਈ ਲੇਵੀਆਂ ਨੂੰ ਚà©à¨£à¨¿à¨† ਹੈ।"
ਤਦ ਦਾਊਦ ਨੇ ਸਾਰੇ ਇਸਰਾà¨à¨²à©€à¨†à¨‚ ਨੂੰ ਯਰੂਸ਼ਲਮ ਵਿੱਚ ਇਕਠਿਆਂ ਸà©à¨¸à¨¦à¨¿à¨†à¥¤ ਜà©à¨œà¨¦ ਕਿ ਲੇਵੀਆਂ ਨੇ ਨੇਮ ਦੇ ਸੰਦੂਕ ਨੂੰ ਉਸ ਥਾਂ ਤੀਕ ਚà©à¨•ਿਆ ਜਿਹà©à¨¹à©œà©€ ਦਾਊਦ ਨੇ ਉਸ ਲਈ ਬਣਵਾਈ ਸੀ।
ਦਾਊਦ ਨੇ ਹਾਰੂਨ ਦੇ ਉੱਤਰਾਧਿਕਾਰੀ ਨੂੰ ਅਤੇ ਲੇਵੀਆਂ ਨੂੰ ਇਕੱਠਾ ਕੀਤਾ।
ਕਹਾਬੀਆਂ ਦੇ ਪਰਿਵਾਰ-ਸਮੂਹ ਵਿੱਚੋਂ 120 ਮਨà©à©±à¨– ਸਨ ਅਤੇ ਊਰੀੇਲ ਉਨà©à¨¹à¨¾à¨‚ ਦਾ ਆਗੂ ਸੀ।
ਮਰਾਰੀ ਪਰਿਵਾਰ-ਸਮੂਹ ਵਿੱਚੋਂ 220 ਮਨà©à©±à¨– ਸਨ ਅਸਾਯਾਹ ਉਨà©à¨¹à¨¾à¨‚ ਦਾ ਆਗੂ ਸੀ।
ਗੇਰਸ਼ੋਮੀਆਂ ਦੇ ਘਰਾਣੇ ਵਿੱਚ 130 ਮਨà©à©±à¨– ਸਨ ਅਤੇ ਯੋੇਲ ਉਨà©à¨¹à¨¾à¨‚ ਦਾ ਆਗੂ ਸੀ।
ਅਲੀਸਾਫ਼ਾਨ ਦੇ ਪਰਿਵਾਰ-ਸਮੂਹ ਚੋ 200 ਮਨà©à©±à¨– ਸਨ ਅਤੇ ਸ਼ਮਅਯਾਹ ਉਨà©à¨¹à¨¾à¨‚ ਦਾ ਆਗੂ ਸੀ।
ਹਬਰੋਨ ਦੇ ਘਰਾਣੇ ਵਿੱਚੋਂ 80 ਮਨà©à©±à¨– ਸਨ, ਜਿਨà©à¨¹à¨¾à¨‚ ਦਾ ਸਰਦਾਰ ਅਲੀੇਲ ਸੀ।
ਉਜ਼ੀੇਲ ਦੇ ਪਰਿਵਾਰ-ਸਮੂਹ ਵਿੱਚੋਂ 112 ਮਨà©à©±à¨– ਸਨ ਅਤੇ ਅਮੀਨਾਦਾਬ ਉਨà©à¨¹à¨¾à¨‚ ਦਾ ਸਰਦਾਰ ਸੀ।
ਤਦ ਦਾਊਦ ਨੇ ਸਾਦੋਕ ਅਤੇ ਅਬਯਾਬਾਰ ਜਾਜਕ ਨੂੰ ਆਪਣੇ ਕੋਲ ਬà©à¨²à¨¾à¨‡à¨†à¥¤ ਦਾਊਦ ਨੇ ਊਰੀੇਲ, ਅਸਾਯਾਹ, ਯੋੇਲ, ਸ਼ਮਅਯਾਹ, ਅਲੀੇਲ ਅਤੇ ਅੰਮੀਨਾਦਾਬ ਲੇਵੀਆਂ ਨੂੰ ਵੀ ਆਪਣੇ ਕੋਲ ਸਦਿਆ।
ਦà©à¨¦à¨¾à¨Šà¨¦ ਨੇ ਉਨà©à¨¹à¨¾à¨‚ ਨੂੰ ਆਖਿਆ, “ਤà©à¨¸à©€à¨‚ ਲੇਵੀ ਪਰਿਵਾਰ-ਸਮੂਹ ਦੇ ਆਗੂ ਹੋ, ਤà©à¨¹à¨¾à¨¨à©‚à©° ਅਤੇ ਬਾਕੀ ਲੇਵੀਆਂ ਨੂੰ ਆਪਣੇ-ਆਪ ਨੂੰ ਪਵਿੱਤਰ ਕਰਨਾ ਚਾਹੀਦਾ ਹੈ, ਫ਼ੇਰ ਜਿਹੜੀ ਜਗà©à¨¹à¨¾ ਮੈਂ ਨੇਮ ਦੇ ਸੰਦੂਕ ਲਈ ਬਣਾਈ ਹੈ, ਸੰਦੂਕ ਨੂੰ ਉੱਥੇ ਲੈ ਕੇ ਆਓ।
ਪਿਛਲੀ ਵਾਰੀ, ਕਿਉਂ ਜ੠ਅਸੀਂ ਯਹੋਵਾਹ ਨੂੰ ਨੇਮ ਦੇ ਸੰਦੂਕ ਨੂੰ ਚà©à©±à¨•ਣ ਦੀ ਵਿਧੀ ਨਹੀਂ ਪà©à©±à¨›à©€ ਸੀ, ਯਹੋਵਾਹ ਨੇ ਸਾਨੂੰ ਦੰਡ ਦਿੱਤਾ ਸੀ।"
ਤਦ ਫ਼ਿਰ ਜਾਜਕਾਂ ਅਤੇ ਲੇਵੀਆਂ ਨੇ ਇਸਰਾà¨à¨² ਦੇ ਯਹੋਵਾਹ ਪਰਮੇਸ਼à©à¨° ਦੇ ਨੇਮ ਦੇ ਸੰਦੂਕ ਨੂੰ ਚà©à©±à¨•ਣ ਲਈ ਆਪਣੇ-ਆਪ ਨੂੰ ਪਵਿੱਤਰ ਕੀਤਾ।
ਤਾਂ ਲੇਵੀਆਂ ਨੇ ਪਰਮੇਸ਼à©à¨° ਦੇ ਸੰਦੂਕ ਨੂੰ ਚੋਬਾਂ ਨਾਲ ਆਪਣੇ ਮੋਢੇ ਤੇ ਚà©à¨•ਿਆ ਜਿਵੇਂ ਕਿ ਮੂਸਾ ਨੇ ਯਹੋਵਾਹ ਦੇ ਬਚਨਾਂ ਮà©à¨¤à¨¾à¨¬à¨• ਆਗਿਆ ਦਿੱਤੀ ਸੀ। ਉਨà©à¨¹à¨¾à¨‚ ਨੇ ਯਹੋਵਾਹ ਦੀ ਆਗਿਆ ਅਨà©à¨¸à¨¾à¨° ਉਸ ਸੰਦੂਕ ਨੂੰ ਚà©à¨•ਿਆ।
ਦਾਊਦ ਨੇ ਲੇਵੀ ਆਗੂਆਂ ਨੂੰ ਉਨà©à¨¹à¨¾à¨‚ ਦੇ ਗਵੈਯੇ à¨à¨¾à¨ˆà¨†à¨‚ ਨੂੰ ਸਦà©à¨¦à¨£ ਲਈ ਆਖਿਆ ਤਾਂ ਜੋ ਉਹ ਆਪਣੀਆਂ ਸਿਤਾਰਾਂ, ਤੰਬੂਰੇ ਅਤੇ ਮਜੀਰੇ ਵਜਾਉਂਦੇ ਹੋਠਖà©à¨¸à¨¼à©€ ਦੇ ਆਨੰਦਮਈ ਗਾਨ ਗਾਉਣ।
ਤਦ ਲੇਵੀ ਹੇਮਾਨ ਅਤੇ ਉਸਦੇ à¨à¨°à¨¾ ਨੂੰ ਲੈ ਕੇ ਆਠਜੋ ਕਿ ਆਸਾਫ਼ ਅਤੇ ਯੇਬਾਨ ਸਨ। ਹੇਮਾਨ ਯੋੇਲ ਦਾ ਪà©à©±à¨¤à¨° ਸੀ ਅਤੇ ਆਸਾਫ਼ ਬਰਕਯਾਹ ਦਾ ਪà©à©±à¨¤à¨° ਸੀ। ਅਤੇ ਯੇਬਾਨ ਕੂਸ਼ਾਯਾਹ ਦਾ ਪà©à©±à¨¤à¨° ਸੀ। ਇਹ ਸਾਰੇ ਮਨà©à©±à¨– ਮਰਾਰੀ ਪਰਿਵਾਰ-ਸਮੂਹ ਵਿੱਚੋਂ ਸਨ।
ਉੱਥੇ ਲੇਵੀਆਂ ਦਾ ਇੱਕ ਹੋਰ ਦਲ ਵੀ ਸੀ। ਜਿਨà©à¨¹à¨¾à¨‚ ਦੇ ਨਾਉਂ ਇਸ ਤਰà©à¨¹à¨¾à¨‚ ਸਨ: ਜ਼ਕਰਯਾਹ, ਬੇਨ, ਯਅਜ਼ੀੇਲ, ਸ਼ਮੀਰਾਂ ਮੋਬ, ਯਹੀੇਲ, ਉਨà©à¨¨à©€, ਅਲੀਆਬ, ਬਨਾਯਾਹ, ਮਅਸੇਯਾਹ, ਮਤਿਬà©à¨¬à¨¯à¨¾à¨¹, ਅਲੀਫ਼ਲੇਹੂ, ਮਿਕਨੇਯਾਹ, ਓਥੇਦ-ਅਦੋਮ ਅਤੇ ਯਿਈੇਲ। ਇਹ ਦੂਜੇ ਦਰਜੇ ਦੇ ਮਨà©à©±à¨– ਲੇਵੀ ਦਰਬਾਨ ਸਨ।
ਹੇਮਾਨ, ਆਸਾਫ਼ ਅਤੇ ੇਬਾਨ ਗਵੈਯੇ ਪਿੱਤਲ ਦੇ ਛੈਣੇ ਵਜਾਉਂਦੇ ਸਨ।
ਜ਼ਕਰਯਾਹ, ਅਜ਼ੀੇਲ, ਸ਼ਮੀਰਾਮੋਬ, ਯਹੀੇਲ, ਉਨà©à¨¨à©€, ਅਲੀਆਬ, ਮਅਸੇਯਾਹ ਤੇ ਬਨਾਯਾਹ ਅਲਾਮੋਬ ਸà©à¨° ਉੱਤੇ ਸਿਤਾਰਾਂ ਵਜਾਉਂਦੇ ਸਨ।
ਮਤਿਬà©à¨¬à¨¯à¨¾à¨¹, ਅਲੀਫ਼ਲੇਹੂ, ਮਿਕਨੇਯਾਹ, ਓਥੇਦ-ਅਦੋਮ, ਯਈੇਲ, ਅਤੇ ਅਜ਼ਜ਼ਯਾਹ ਸ਼ਮੀਨੀਬ, ਸਾਰੰਗੀ ਵਜਾਉਂਦੇ ਸਨ ਅਤੇ ਗਵਯà©à¨¯à¨¾à¨‚ ਦੀ ਆਗਵਾਈ ਕਰਦੇ ਸਨ।
ਲੇਵੀਆਂ ਦਾ ਸਰਦਾਰ ਕਨਨਯਾਹ ਇਨà©à¨¹à¨¾à¨‚ ਗਵੈਯਾਂ ਦਾ ਸਰਦਾਰ ਸੀ ਕਨਨਯਾਹ ਨੂੰ ਇਹ ਕੰਮ ਇਸ ਲਈ ਸੌਂਪਿਆ ਗਿਆ ਕਿਉਂ ਕਿ ਉਹ ਗਾਉਣ ਵਿੱਚ ਬਹà©à¨¤ ਪà©à¨°à¨µà©€à¨£ ਸੀ।
ਬਰਕਯਾਹ ਅਤੇ ਅਲਕਾਨਾਹ ਨੇਮ ਦੇ ਸੰਦੂਕ ਦੀ ਰਖਵਾਲੀ ਲਈ ਦਰਬਾਨ ਸਨ।
ਜਾਜਕ ਸ਼ਬਨਯਾਹ, ਯੋਸ਼ਾਫ਼ਾਟ, ਨਬਨੇਲ, ਅਮਾਸਈ, ਜ਼ਕਰਯਾਹ, ਬਨਾਯਾਹ ਤੇ ਅਲੀਅਜ਼ਰ ਦਾ ਕੰਮ ਨੇਮ ਦੇ ਸੰਦੂਕ ਦੇ ਅੱਗੇ-ਅੱਗੇ ਚਲਦੇ ਤੂਰà©à¨¹à©€à¨†à¨‚ ਵਜਾਉਣ ਦਾ ਸੀ। ਓਥੇਦ-ਅਦੋਮ ਅਤੇ ਯਿਰਯਾਹ ਦੇ ਨੇਮ ਦੇ ਸੰਦੂਕ ਲਈ ਹੋਰ ਦਰਬਾਨ ਸਨ।
ਦਾਊਦ ਅਤੇ ਇਸਰਾà¨à¨² ਦੇ ਬਜ਼à©à¨°à¨— ਅਤੇ ਫ਼ੌਜ ਦੇ ਸਰਦਾਰ ਜਾਕੇ ਓਥੇਦ-ਅਦੋਮ ਦੇ ਘਰੋ ਪਵਿੱਤਰ ਸੰਦੂਕ ਨੂੰ ਲੈ ਆà¨à¥¤ ਸਾਰੇ ਲੋਕ ਬੜੇ ਖà©à¨¸à¨¼ ਸਨ।
ਪਰਮੇਸ਼à©à¨° ਨੇ ਉਨà©à¨¹à¨¾à¨‚ ਲੇਵੀਆਂ ਦੀ ਮਦਦ ਕੀਤੀ, ਜਿਨà©à¨¹à¨¾à¨‚ ਨੇ ਨੇਮ ਦਾ ਸੰਦੂਕ ਚà©à¨•ਿਆ ਹੋਇਆ ਸੀ। ਉਨà©à¨¹à¨¾à¨‚ ਨੇ ਸੱਤ ਬਲਦ ਅਤੇ ਸੱਤ à¨à©‡à¨¡à©‚ ਬਲੀ ਚੜਾੇ।
ਉਹ ਸਾਰੇ ਲੇਵੀ ਜਿਨà©à¨¹à¨¾à¨‚ ਨੇ ਨੇਮ ਦੇ ਸੰਦੂਕ ਨੂੰ ਚà©à¨•ਿਆ ਹੋਇਆ ਸੀ, ਉਨà©à¨¹à¨¾à¨‚ ਨੇ ਮਹੀਨ ਲਿਨਨ ਦੇ ਚੋਲੇ ਪਾਠਹੋਠਸਨ। ਕਨਨਯਾਹ, ਸੰਗੀਤ ਦੇ ਇਂਚਾਰਜਾਂ ਨੇ, ਅਤੇ ਹੋਰ ਸਾਰੇ ਸਂਗੀਤਕਾਰਾਂ ਨੇ ਵੀ ਮਹੀਨ ਲਿਨਨ ਦੇ ਚੋਲੇ ਪਠਹੋਠਸਨ। ਦਾਊਦ ਨੇ ਇੱਕ ਚੋਲਾ ਅਤੇ ਇੱਕ ਮਹੀਨ ਲਿਨਨ ਦਾ ੇਫੋਦ ਪਾਇਆ ਹੋਇਆ ਸੀ।
ਇਉਂ ਸਾਰੇ ਇਸਰਾà¨à¨²à©€ ਮਿਲ ਕੇ ਨੇਮ ਦੇ ਸੰਦੂਕ ਨੂੰ ਲੈ ਕੇ ਆà¨à¥¤ ਉਨà©à¨¹à¨¾à¨‚ ਨੇ ਜਸ਼ਨ ਮਨਾਇਆ ਅਤੇ ਸਾਜ ਵਜਾੇ। ਉਨà©à¨¹à¨¾à¨‚ ਨੇ ਰੌਲਾ ਪਾਇਆ ਅਤੇ à¨à©‡à¨¡à©‚ ਦੇ ਸਿੰਗ, ਤੂਰà©à¨¹à©€à¨†à¨‚ ਵਜਾਈਆਂ ਅਤੇ ਮਜੀਰੇ, ਸਿਤਾਰਾਂ ਅਤੇ ਸਾਰੰਗੀਆਂ ਵਰਗੇ ਸਾਜ ਵਜਾੇ।
ਜਦੋਂ ਨੇਮ ਦਾ ਸੰਦੂਕ ਦਾਊਦ ਦੇ ਸ਼ਹਿਰ ਪਹà©à©°à¨šà¨¿à¨†, ਸ਼ਾਊਲ ਦੀ ਧੀ ਮੀਕਲ ਨੇ ਖਿੜਕੀ ਵਿੱਚੋਂ ਬਾਹਰ ਵੇਖਿਆ। ਜਦੋਂ ਉਸ ਨੇ ਉਸਦੇ ਇਰਦ-ਗਿਰਦ ਦਾਊਦ ਨੂੰ ਨੱਚਦਿਆਂ ਵੇਖਿਆ, ਉਸਨ ਸੋਚਿਆ ਉਹ ਮੂਰਖਾਂ ਵਾਂਗ ਵਿਖਾਵਾ ਕਰ ਰਿਹਾ ਸੀ।
×
×
Save
Close