BibleAll
Home
Bible
Parallel Reading
About
Contact
Login
Verse of the Day
Come unto me, all ye that labour and are heavy laden, and I will give you rest.
Matthew: 11:28
King James Versions
Tamil Bible
Alkitab Bible
American Standard Version
Bible Latinoamericana Spanish
Biblia Ave Maria
Biblia Cornilescu Română
Biblia Cristiana en Espaคol
Bà¸blia da Mulher Catขlica
Elberfelder Bible
Hebrew Bible (Tanakh)
Hindi Bible
Holy Bible in Arabic
Holy Bible KJV Apocrypha
Italian Riveduta Bible
La Bible Palore Vivante
La Bible Darby Francis
La Biblia Moderna en Espaคol
La Biblia NTV en Espaคol
Magandang Balita Biblia libre
Malayalam Bible
Marathi Bible
Tagalog Bible
Telugu Bible
The Holy Bible in Spanish
The Holy Bible RSV
The Vietnamese Bible
Urdu Bible
Zulu Bible Offline
БиблиÑ. Синодальный перевод
Punjabi Bible
Korean Bible
Select Book Name
ਉਤਪਤ
ਕੂਚ
ਲੇਵੀਆਂ ਦੀ ਪੋਥੀ
ਗਿਣਤੀ
ਬਿਵਸਥਾ ਸਾਰ
ਯਹੋਸ਼à©à¨†
ਰੂਥ
1 ਸਮੂà¨à¨²
2 ਸਮੂà¨à¨²
1 ਰਾਜਿਆਂ
2 ਰਾਜਿਆਂ
1 ਇਤਹਾਸ
2 ਇਤਹਾਸ
ਅਜ਼ਰਾ
ਨਹਮਯਾਹ
ਅਸਤਰ
ਅੱਯੂਬ
ਜ਼ਬੂਰ
ਕਹਾਉਤਾਂ
ਉਪਦੇਸ਼ਕ
ਸਲੇਮਾਨ ਦਾ ਗੀਤ
ਯਸਾਯਾਹ
ਯਿਰਮਿਯਾਹ
ਵਿਰਲਾਪ
ਹਿਜ਼ਕੀà¨à¨²
ਦਾਨੀà¨à¨²
ਹੋਸ਼ੇਆ
ਯੋà¨à¨²
ਆਮੋਸ
ਓਬਦਯਾਹ
ਯੂਨਾਹ
ਮੀਕਾਹ
ਨਹੂਮ
ਹਬਕੱੂਕ
ਸਫ਼ਨਯਾਹ
ਹੱਜਈ
ਜ਼ਕਰਯਾਹ
ਮਲਾਕੀ
ਮੱਤੀ
ਮਰਕà©à¨¸
ਲੂਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ
1 ਕà©à¨°à¨¿à©°à¨¥à©€à¨†à¨‚ ਨੂੰ
2 ਕà©à¨°à¨¿à©°à¨¥à©€à¨†à¨‚ ਨੂੰ
ਗਲਾਤੀਆਂ ਨੂੰ
ਅਫ਼ਸੀਆਂ ਨੂੰ
ਫ਼ਿਲਿੱਪੀਆਂ ਨੂੰ
ਕà©à¨²à©à©±à¨¸à©€à¨†à¨‚ ਨੂੰ
1 ਥੱਸਲà©à¨¨à©€à¨•ੀਆਂ ਨੂੰ
2 ਥੱਸਲà©à¨¨à©€à¨•ੀਆਂ ਨੂੰ
1 ਤਿਮੋਥਿਉਸ ਨੂੰ
2 ਤਿਮੋਥਿਉਸ ਨੂੰ
ਤੀਤà©à¨¸ ਨੂੰ
ਫ਼ਿਲੇਮੋਨ ਨੂੰ
ਇਬਰਾਨੀਆਂ ਨੂੰ
ਯਾਕੂਬ
1 ਪਤਰਸ
2 ਪਤਰਸ
1 ਯੂਹੰਨਾ
2 ਯੂਹੰਨਾ
3 ਯੂਹੰਨਾ
ਯਹੂਦਾਹ
ਪਰਕਾਸ਼ ਦੀ ਪੋਥੀ
Chapter
Verse
Go
Prev
Punjabi Bible
Next
1 ਇਤਹਾਸ : 21
Track Name
00:00
00:00
Chapters
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
ਸਤਾਨ ਇਸਰਾà¨à¨²à©€à¨†à¨‚ ਦੇ ਵਿਰà©à©±à¨§ ਸੀ ਅਤੇ ਦਾਊਦ ਨੂੰ ਇਸਰਾà¨à¨²à©€à¨†à¨‚ ਦੀ ਗਿਣਤੀ ਕਰਨ ਲਈ ਉਕਸਾਇਆ।
ਤਾਂ ਦਾਊਦ ਨੇ ਯੋਆਬ ਅਤੇ ਲੋਕਾਂ ਦੇ ਆਗੂਆਂ ਨੂੰ ਕਿਹਾ, "ਜਾਓ ਅਤੇ ਬੇਰਸ਼ਬਾ ਤੋਂ ਲੈ ਕੇ ਦਾਨ ਸ਼ਹਿਰ ਤੀਕ ਇਸਰਾà¨à¨² ਦੇ ਲੋਕਾਂ ਦੀ ਗਿਣਤੀ ਕਰੋ ਅਤੇ ਫ਼ਿਰ ਆਣ ਕੇ ਮੈਨੂੰ ਦੱਸੋ ਕਿ ਉਨà©à¨¹à¨¾à¨‚ ਦੀ ਗਿਣਤੀ ਕਿੰਨੀ ਹੈ ਤਾਂ ਜੋ ਮੈਨੂੰ ਪਤਾ ਲੱਗੇ ਕਿ ਇਸਰਾà¨à¨²à©€à¨†à¨‚ ਦੀ ਕà©à¨² ਗਿਣਤੀ ਕਿੰਨੀ ਹੈ?"
ਪਰ ਯੋਆਬ ਨੇ ਜਵਾਬ ਦਿੱਤਾ, "ਚਾਹੇ ਯਹੋਵਾਹ ਆਪਣੀ ਪਰਜਾ ਨੂੰ ਇਸ ਸà©à¨†à¨®à©€ ਨਾਲੋਂ ਸੌ ਗà©à¨£à¨¾ ਵਧੇਰੇ ਵਿਸ਼ਾਲ ਬਣਾ ਦੇਵੇ, ਇਸਰਾà¨à¨² ਦੇ ਉਹ ਸਾਰੇ ਲੋਕ ਤੇਰੇ ਨੌਕਰ ਰਹਿਣਗੇ। ਇਸ ਲਈ ਮੇਰੇ ਮਾਲਕ ਅਤੇ ਪਾਤਸ਼ਾਹ, ਤੂੰ ਅਜਿਹਾ ਕਿਉਂ ਕਰਨਾ ਚਾਹà©à¨‚ਨਾ? ਤੂੰ ਇਸਰਾà¨à¨² ਦੇ ਲੋਕਾਂ ਨੂੰ ਪਾਪ ਦੇ ਦੋਸ਼ੀ ਕਿਉਂ ਬਨਾਉਣਾ ਚਾਹà©à©°à¨¦à¨¾ ਹੈਂ?"
ਪਰ ਦਾਊਦ ਪਾਤਸ਼ਾਹ ਆਪਣੀ ਗੱਲ ਤੇ ਅੜਿਆ ਰਿਹਾ ਇਸ ਲਈ ਯੋਆਬ ਨੂੰ ਪਾਤਸ਼ਾਹ ਦਾ ਹà©à¨•ਮ ਮੰਨਣਾ ਪਿਆ। ਇਸ ਲਈ ਯੋਆਬ ਦੇਸ਼ ਵਿੱਚ ਰਹਿੰਦੇ ਸਾਰੇ ਇਸਰਾà¨à¨²à©€ ਲੋਕਾਂ ਦੀ ਗਿਣਤੀ ਕਰਨ ਲਈ ਚਲਾ ਗਿਆ। ਫ਼ਿਰ ਯੋਆਬ ਯਰੂਸ਼ਲਮ ਨੂੰ ਵਾਪਸ ਆ ਗਿਆ।
ਅਤੇ ਉਸਨੇ ਵਾਪਿਸ ਆ ਕੇ ਦਾਊਦ ਨੂੰ ਲੋਕਾਂ ਦੀ ਗਿਣਤੀ ਦਸੀ। ਉਸ ਵਕਤ ਇਸਰਾà¨à¨² ਵਿੱਚ ਤਲਵਾਰ ਧਾਰੀਆਂ ਦੀ ਗਿਣਤੀ 1 ,100,000 ਸੀ। ਅਤੇ ਯਹੂਦਾਹ ਵਿੱਚ 470,000 ਤਲਵਾਰ ਧਾਰੀ ਸਨ।
ਯੋਆਬ ਨੇ ਲੇਵੀ ਅਤੇ ਬਿਨਯਾਮੀਨ ਦੇ ਪਰਿਵਾਰ-ਸਮੂਹਾਂ ਨੂੰ ਨਾ ਗਿਣਿਆ। ਇਨà©à¨¹à¨¾à¨‚ ਦੀ ਗਿਣਤੀ ਯੋਆਬ ਨੇ ਇਸ ਲਈ ਨਾ ਕੀਤੀ ਕਿਉਂ ਕਿ ਉਸਨੂੰ ਦਾਊਦ ਦਾ ਇਹ ਹà©à¨•ਮ à¨à¨¾à¨‡à¨† ਨਹੀਂ ਸੀ।
ਦਾਊਦ ਨੇ ਯਹੋਵਾਹ ਦੀ ਦਿà©à¨°à¨¸à¨¼à¨Ÿà©€ ਵਿੱਚ ਇੱਕ à¨à©ˆà©œà¨¾ ਕੰਮ ਕੀਤਾ ਸੀ, ਇਸ ਲਈ ਪਰਮੇਸ਼à©à¨° ਨੇ ਇਸਰਾà¨à¨² ਨੂੰ ਸਜ਼ਾ ਦਿੱਤੀ।
ਤਦ ਦਾਊਦ ਨੇ ਪਰਮੇਸ਼à©à¨° ਨੂੰ ਕਿਹਾ, "ਮੈਂ ਬੜੀ ਮੂਰਖਤਾਈ ਕੀਤੀ ਹੈ ਜੋ ਮੈਂ ਇਸਰਾà¨à¨²à©€à¨†à¨‚ ਦੀ ਗਿਣਤੀ ਕੀਤੀ। ਮੇਰੇ ਕੋਲੋਂ ਵੱਡਾ ਪਾਪ ਹੋਇਆ ਹੈ ਇਸ ਲਈ ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਹੇ ਯਹੋਵਾਹ ਮੇਰੀ à¨à©à©±à¨² ਨੂੰ ਆਪਣਾ ਦਾਸ ਜਾਣ ਕੇ ਬਖਸ਼ ਦੇ।"
ਗਾਦ ਦਾਊਦ ਦਾ ਸਂਤ ਸੀ ਤਾਂ ਯਹੋਵਾਹ ਨੇ ਗਾਦ ਨੂੰ ਆਖਿਆ, "ਜਾ, ਅਤੇ ਜਾ ਕੇ ਦਾਊਦ ਨੂੰ ਦੱਸ ਕਿ ਯਹੋਵਾਹ ਨੇ ਇਹ ਵਾਕ ਕਿਹਾ ਹੈ, ਕਿ ਮੈਂ ਤੈਨੂੰ ਤਿੰਨ ਚੋਣ ਦਿੰਦਾ ਹਾਂ, ਤੂੰ ਉਨà©à¨¹à¨¾à¨‚ ਵਿੱਚੋਂ ਇੱਕ ਦੀ ਚੋਣ ਕਰ ਲੈ ਅਤੇ ਮੈਂ ਫ਼ਿਰ ਤੈਨੂੰ ਤੇਰੀ ਉਸ ਚੋਣ ਮà©à¨¤à¨¾à¨¬à¨• ਸਜ਼ਾ ਦੇਵਾਂਗਾ।"
ਤਦ ਗਾਦ ਦਾਊਦ ਕੋਲ ਗਿਆ ਅਤੇ ਉਸਨੂੰ ਜਾ ਕੇ ਕਿਹਾ, "ਯਹੋਵਾਹ ਆਖਦਾ ਹੈ, 'ਦਾਊਦ ਤੂੰ ਇਨà©à¨¹à¨¾à¨‚ ਵਿੱਚੋਂ ਚੋਣ ਕਰ ਲੈ ਕਿ ਤੈਨੂੰ ਕਿਹੜਾ ਦੰਡ ਚਾਹੀਦਾ ਹੈ: ਤਿੰਨ ਸਾਲਾਂ ਦਾ ਅੰਨ ਕਾਲ ਹੋਵੇ ਜਾਂ ਤੂੰ ਆਪਣੇ ਵੈਰੀਆਂ ਸਾਮà©à¨¹à¨£à¨¿à¨“ ਤਿੰਨਾਂ ਮਹੀਨਿਆਂ ਲਈ à¨à©±à¨œ ਜਾ, ਜਦੋਂ ਕਿ ਉਹ ਤੈਨੂੰ ਆਪਣੀਆਂ ਤਲਵਾਰਾਂ ਨਾਲ à¨à¨œà¨¾à¨‰à¨£ ਜਾਂ ਤਿੰਨ ਦਿਨ ਯਹੋਵਾਹ ਤੇਰੇ ਉੱਪਰ ਕਰੋਪੀ ਰਹੇ ਜਿਸ ਵਿੱਚ ਮਹਾਂਮਾਰੀ ਸਾਰੇ ਦੇਸ ਵਿੱਚ ਫ਼ੈਲ ਜਾਵੇ ਅਤੇ ਯਹੋਵਾਹ ਦਾ ਦੂਤ ਸਾਰੇ ਦੇਸ਼ ਰਾਹੀਂ ਇਸਰਾà¨à¨²à©€à¨†à¨‚ ਨੂੰ ਤਬਾਹ ਕਰੇ।' ਦਾਊਦ! ਪਰਮੇਸ਼à©à¨° ਨੇ ਮੈਨੂੰ ਇਸੇ ਲਈ à¨à©‡à¨œà¨¿à¨† ਹੈ ਤਾਂ ਜੋ ਇਨà©à¨¹à¨¾à¨‚ ਵਿੱਚੋਂ ਤੂੰ ਚੋਣ ਕਰ ਲੈ ਤਾਂ ਜੋ ਮੈਂ ਜਾ ਕੇ ਪਰਮੇਸ਼à©à¨° ਨੂੰ ਜਵਾਬੰਦੇਹ ਹੋਵਾਂ।"
ਦਾਊਦ ਨੇ ਗਾਦ ਨੂੰ ਕਿਹਾ, "ਮੈਂ ਤਾਂ ਵੱਡੀ ਦà©à¨µà¨¿à¨§à¨¾ ਵਿੱਚ ਫ਼ਸ ਗਿਆ ਹਾਂ। ਮੈਂ ਆਪਣੀ ਸਜ਼ਾ ਲਈ ਕਿਸੇ ਮਨà©à©±à¨– ਦੇ ਹੱਥ ਵਿੱਚ ਨਹੀਂ ਪੈਣਾ ਚਾਹà©à©°à¨¦à¨¾à¥¤ ਯਹੋਵਾਹ ਬੜਾ ਦਯਾਵਾਨ ਹੈ, ਇਸ ਲਈ ਮੈਂ ਯਹੋਵਾਹ ਦੇ ਉੱਪਰ ਹੀ ਛੱਡਦਾ ਹਾਂ ਉਹ ਜਿਵੇਂ ਚਾਹੇ ਮੈਨੂੰ ਦੰਡ ਦੇਵੇ।"
ਤਾਂ ਯਹੋਵਾਹ ਨੇ ਇਸਰਾà¨à¨² ਉੱਪਰ ਮਹਾਂਮਾਰੀ à¨à©‡à¨œà©€ ਜਿਸ ਵਿੱਚ 70,000 ਲੋਕ ਮਰ ਗà¨à¥¤
ਪਰਮੇਸ਼à©à¨° ਨੇ ਯਰੂਸ਼ਲਮ ਨੂੰ ਨਸ਼ਟ ਕਰਨ ਲਈ ਦੂਤ ਨੂੰ à¨à©‡à¨œà¨¿à¨† ਪਰ ਜਦ ਹੀ ਦੂਤ ਨੇ ਯਰੂਸ਼ਲਮ ਨੂੰ ਨਾਸ ਕਰਨਾ ਸ਼à©à¨°à©‚ ਕੀਤਾ ਤਾਂ ਯਹੋਵਾਹ ਇਸ ਨਾਸ ਨੂੰ ਵੇੇਖਕੇ ਪਛਤਾਇਆ। ਤਾਂ ਯਹੋਵਾਹ ਨੇ ਉਸ ਦੂਤ ਨੂੰ ਜੋ ਨਾਸ ਕਰ ਰਿਹਾ ਸੀ ਆਖਿਆ, "ਰà©à¨• ਜਾ! ਬਸ ਬਹà©à¨¤ ਹੋ ਗਿਆ!" ਉਸ ਵਕਤ ਯਹੋਵਾਹ ਦਾ ਦੂਤ ਅਜੇ ਯਬੂਸੀ ਆਰਨਾਨ ਦੇ ਪਿੜ ਕੋਲ ਖੜੋਤਾ ਸੀ।
ਤਾਂ ਦਾਊਦ ਨੇ ਆਪਣੀਆਂ ਅੱਖਾਂ ਉੱਪਰ ਨੂੰ ਕਰਕੇ ਅਸਮਾਨ ਵਿੱਚ ਯਹੋਵਾਹ ਦੇ ਦੂਤ ਨੂੰ ਵੇਖਿਆ। ਦੂਤ ਦੀ ਤਲਵਾਰ ਯਰੂਸ਼ਲਮ ਸ਼ਹਿਰ ਵੱਲ ਨਿਕਲੀ ਹੋਈ ਸੀ। ਤਦ ਦਾਊਦ ਅਤੇ ਬਜ਼à©à¨°à¨—ਾਂ ਨੇ ਧਰਤੀ ਉੱਤੇ ਸਿਰ ਨਿਵਾਂ ਕੇ ਮੱਥਾ ਟੇਕਿਆ। ਦਾਊਦ ਅਤੇ ਬਜ਼à©à¨°à¨—ਾਂ ਨੇ ਆਪਣਾ ਦà©à©±à¨– ਪà©à¨°à¨—ਟ ਕਰਨ ਲਈ ਖਾਸ ਤਪà©à¨ªà©œ ਪਾਇਆ ਹੋਇਆ ਸੀ।
ਦਾਊਦ ਨੇ ਪਰਮੇਸ਼à©à¨° ਨੂੰ ਕਿਹਾ, "ਮੈਂ ਹੀ ਪਾਪੀ ਹਾਂ ਜਿਸਨੇ ਲੋਕਾਂ ਦੀ ਗਿਣਤੀ ਕਰਨ ਦਾ ਹà©à¨•ਮ ਦਿੱਤਾ। ਮੈਂ ਹੀ ਇਹ ਬà©à¨°à¨¾ ਪਾਪ ਕੀਤਾ ਹੈ। ਇਸਰਾà¨à¨²à©€à¨†à¨‚ ਨੇ ਕà©à¨ ਵੀ ਗ਼ਲਤ ਨਹੀਂ ਕੀਤਾ। ਹੇ ਮੇਰੇ ਹੇ ਯਹੋਵਾਹ ਮੇਰੇ ਪਰਮੇਸ਼à©à¨°, ਮੈਨੂੰ ਅਤੇ ਮੇਰੇ ਪਰਿਵਾਰ ਨੂੰ ਸਜ਼ਾ ਦੇ, ਪਰ, ਕਿਰਪਾ ਕਰਕੇ ਆਪਣੀਆਂ à¨à©‡à¨¡à¨¾à¨‚ ਅਤੇ ਆਪਣੇ ਸ਼ਰਧਾਲੂਆਂ ਉੱਪਰ ਇਹ ਮਹਾਮਾਰੀ ਨੂੰ ਰੋਕ ਦੇਵੋ।"
ਤਦ ਯਹੋਵਾਹ ਦੇ ਦੂਤ ਨੇ ਗਾਦ ਨੂੰ ਕਿਹਾ ਕਿ ਦਾਊਦ ਨੂੰ ਆਖੋ ਕਿ ਉਹ ਯਹੋਵਾਹ ਦੇ ਉਪਾਸਨਾ ਲਈ ਇੱਕ ਜਗਵੇਦੀ ਬਣਾà¨à¥¤ ਦਾਊਦ ਨੂੰ ਕਹੋ ਇਹ ਜਗਵੇਦੀ ਯਬੂਸੀ ਆਰਨਾਨ ਦੇ ਪਿੜ ਦੇ ਨਜ਼ਦੀਕ ਬਣਾਵੇ।
ਗਾਦ ਨੇ ਉਹ ਸਠਗੱਲਾਂ ਦਸੀਆਂ ਜੋ ਪਰਮੇਸ਼à©à¨° ਨੇ ਉਸ ਨੂੰ ਦਾਊਦ ਨੂੰ ਦੱਸਣ ਲਈ ਕਹੀਆਂ ਸਨ ਤਾਂ ਦਾਊਦ ਆਰਨਾਨ ਦੇ ਪਿੜ ਵਿੱਚ ਗਿਆ।
ਉਸ ਵਕਤ ਆਰਨਾਨ ਕਣਕ ਦਾ ਗਾਹ ਪਾ ਰਿਹਾ ਸੀ ਉਸਨੇ ਮà©à©œ ਕੇ ਵੇਖਿਆ ਤਾਂ ਉਸ ਨੂੰ ਦੂਤ ਨਜ਼ਰ ਆਇਆ ਤਾਂ ਆਰਨਾਨ ਦੇ ਚਾਰੋ ਪà©à©±à¨¤à¨° ਲà©à¨•ਣ ਲਈ à¨à©±à¨œ ਖੜੋਤੇ।
ਦਾਊਦ ਆਰਨਾਨ ਕੋਲ ਪਹਾੜੀ ਉੱਪਰ ਜਾ ਰਿਹਾ ਸੀ। ਜਦੋਂ ਆਰਨਾਨ ਨੇ ਉਸ ਨੂੰ ਆਉਂਦਿਆਂ ਵੇਖਿਆ, ਉਸ ਨੇ ਪਿੜ ਵਿੱਚ ਆਪਣਾ ਕੰਮ ਛੱਡ ਦਿੱਤਾ ਅਤੇ ਦਾਊਦ ਵੱਲ ਆਇਆ। ਉਸ ਨੇ ਦਾਊਦ ਕੋਲ ਪਹà©à©°à¨š ਕੇ ਜ਼ਮੀਨ ਵੱਲ ਆਪਣਾ ਮੂੰਹ ਕਰਕੇ ਉਸ ਦੇ ਅੱਗੇ à¨à©à¨• ਗਿਆ।
ਦਾਊਦ ਨੇ ਆਰਨਾਨ ਨੂੰ ਕਿਹਾ, "ਮੈਨੂੰ ਪੂਰੀ ਕੀਮਤ ਤੇ ਆਪਣਾ ਪਿੜ ਵੇਚ ਦੇ, ਤਾਂ ਜੋ ਇੱਥੇ ਮੈਂ ਯਹੋਵਾਹ ਦੀ ਉਪਾਸਨਾ ਲਈ ਇੱਕ ਜਗਵੇਦੀ ਬਣਾ ਸਕਾਂ। ਇਉਂ ਕਰਨ ਨਾਲ ਮਹਾਮਾਰੀ ਖਤਮ ਹੋ ਜਾਵੇਗੀ।"
ਆਰਨਾਨ ਨੇ ਦਾਊਦ ਨੂੰ ਕਿਹਾ, "ਤੂੰ ਇਹ ਪਿੜ ਸੰà¨à¨¾à¨² ਲੈ। ਤੂੰ ਤਾਂ ਮੇਰਾ ਪਾਤਸ਼ਾਹ ਸà©à¨†à¨®à©€ ਹੈਂ। ਤੈਨੂੰ ਜਿਵੇਂ ਚੰਗਾ ਲਗਦਾ ਹੈ ਤੂੰ ਕਰ ਲੈ। ਵੇਖ, ਮੈਂ ਤੈਨੂੰ ਹੋਮ ਦੀ à¨à©‡à¨Ÿ ਲਈ ਪਸ਼ੂ ਅਤੇ ਅਨਾਜ ਦੀ à¨à©‡à¨Ÿ ਲਈ ਕਣਕ ਵੀ ਦੇਵਾਂਗਾ।"
ਪਰ ਦਾਊਦ ਪਾਤਸ਼ਾਹ ਨੇ ਆਰਨਾਨ ਨੂੰ ਆਖਿਆ, "ਨਹੀਂ, ਇਸ ਸਠਕਾਸੇ ਲਈ ਮੈਂ ਤੈਨੂੰ ਪੂਰੀ ਕੀਮਤ ਚà©à¨•ਾਵਾਂਗਾ। ਮੈਂ ਤੇਰੀਆਂ ਵਸਤਾਂ ਲੈ ਕੇ ਯਹੋਵਾਹ ਨੂੰ ਉਹ ਅਰਪਣ ਨਹੀਂ ਕਰਾਂਗਾ ਜੋ ਤੇਰੀ ਹੋਵੇ। ਜਿਸ ਵਸਤ ਦੀ ਮੈਨੂੰ ਕੀਮਤ ਅਦਾ ਨਾ ਕਰਨੀ ਪਵੇ ਉਹ à¨à©‡à¨Ÿ ਮੈਂ ਕਿਵੇਂ ਕਰ ਸਕਦਾ ਹਾਂ?"
ਇਸ ਲਈ ਦਾਊਦ ਨੇ ਆਰਨਾਨ ਨੂੰ ਉਸ ਥਾਂ ਲਈ ਸੋਨੇ ਦੇ 15 ਪੌਂਡ ਦਿੱਤੇ।
ਉੱਥੇ ਦਾਊਦ ਨੇ ਯਹੋਵਾਹ ਦੀ ਉਪਾਸਨਾ ਲਈ ਜਗਵੇਦੀ ਤਿਆਰ ਕੀਤੀ। ਦਾਊਦ ਨੇ ਉੱਥੇ ਹੋਮ ਦੀਆਂ à¨à©‡à¨Ÿà¨¾à¨‚ ਅਤੇ ਸà©à¨– ਸਾਂਦ ਦੀਆਂ à¨à©‡à¨Ÿà¨¾à¨‚ ਚੜਾਈਆਂ। ਦਾਊਦ ਨੇ ਯਹੋਵਾਹ ਅੱਗੇ ਪà©à¨°à¨¾à¨°à¨¥à¨¨à¨¾ ਕੀਤੀ। ਤਾਂ ਜਵਾਬ ਵਿੱਚ ਯਹੋਵਾਹ ਨੇ ਅਕਾਸ਼ ਤੋਂ ਹੋਮ ਦੀਆਂ à¨à©‡à¨Ÿà¨¾à¨‚ ਦੀ ਜਗਵੇਦੀ ਉੱਪਰ ਅੱਗ à¨à©‡à¨œà©€à¥¤
ਉਸ ਵੇਲੇ ਯਹੋਵਾਹ ਨੇ ਉਸ ਦੂਤ ਨੂੰ ਆਗਿਆ ਦਿੱਤੀ ਕਿ ਉਹ ਆਪਣੀ ਤਲਵਾਰ ਫ਼ਿਰ ਮਿਆਨ ਵਿੱਚ ਪਾ ਲਵੇ।
ਦਾਊਦ ਨੇ ਵੇਖਿਆ ਕਿ ਯਹੋਵਾਹ ਨੇ ਯਬੂਸੀ ਆਰਨਾਨ ਦੇ ਪਿੜ ਵਿੱਚ ਉਸਨੂੰ ਉੱਤਰ ਦਿੱਤਾ ਹੈ ਤਾਂ ਦਾਊਦ ਨੇ ਯਹੋਵਾਹ ਨੂੰ ਬਲੀ ਚੜਾਈ।
(ਪਵਿੱਤਰ ਤੰਬੂ ਅਤੇ ਹੋਮ ਦੀਆਂ à¨à©‡à¨Ÿà¨¾à¨‚ ਲਈ ਜਗਵੇਦੀ ਗਿਬਓਨ ਵਿੱਚ ਉੱਚੇ ਥਾਂ ਉੱਤੇ ਸੀ। ਜਦੋਂ ਇਸਰਾà¨à¨² ਦੇ ਲੋਕ ਉਜਾੜ ਵਿੱਚ ਸਨ ਉਸ ਵਕਤ ਮੂਸਾ ਨੇ ਇਹ ਪਵਿੱਤਰ ਤੰਬੂ ਬਣਾਇਆ ਸੀ।
ਦਾਊਦ ਕਿਉਂ ਕਿ ਪਰਮੇਸ਼à©à¨° ਤੋਂ à¨à©ˆà¨à©€à¨¤ ਸੀ ਇਸਲਈ ਉਹ ਉਸ ਕੋਲ ਪਵਿੱਤਰ ਤੰਬੂ ਵਿੱਚ ਨਾ ਜਾ ਸਕਿਆ। ਦਾਊਦ ਯਹੋਵਾਹ ਦੇ ਦੂਤ ਦੀ ਤਲਵਾਰ ਤੋਂ ਡਰਦਾ ਸੀ।)
×
×
Save
Close