BibleAll
Home
Bible
Parallel Reading
About
Contact
Login
Verse of the Day
The LORD is my shepherd; I shall not want.
Psalm: 23:1
King James Versions
Tamil Bible
Alkitab Bible
American Standard Version
Bible Latinoamericana Spanish
Biblia Ave Maria
Biblia Cornilescu Română
Biblia Cristiana en Espaคol
Bกblia da Mulher Catขlica
Elberfelder Bible
Hebrew Bible (Tanakh)
Hindi Bible
Holy Bible in Arabic
Holy Bible KJV Apocrypha
Italian Riveduta Bible
La Bible Palore Vivante
La Bible Darby Francis
La Biblia Moderna en Espaคol
La Biblia NTV en Espaคol
Magandang Balita Biblia libre
Malayalam Bible
Marathi Bible
Tagalog Bible
Telugu Bible
The Holy Bible in Spanish
The Holy Bible RSV
The Vietnamese Bible
Urdu Bible
Zulu Bible Offline
Библия. Синодальный перевод
Punjabi Bible
Korean Bible
Select Book Name
ਉਤਪਤ
ਕੂਚ
ਲੇਵੀਆਂ ਦੀ ਪੋਥੀ
ਗਿਣਤੀ
ਬਿਵਸਥਾ ਸਾਰ
ਯਹੋਸ਼ੁਆ
ਰੂਥ
1 ਸਮੂਏਲ
2 ਸਮੂਏਲ
1 ਰਾਜਿਆਂ
2 ਰਾਜਿਆਂ
1 ਇਤਹਾਸ
2 ਇਤਹਾਸ
ਅਜ਼ਰਾ
ਨਹਮਯਾਹ
ਅਸਤਰ
ਅੱਯੂਬ
ਜ਼ਬੂਰ
ਕਹਾਉਤਾਂ
ਉਪਦੇਸ਼ਕ
ਸਲੇਮਾਨ ਦਾ ਗੀਤ
ਯਸਾਯਾਹ
ਯਿਰਮਿਯਾਹ
ਵਿਰਲਾਪ
ਹਿਜ਼ਕੀਏਲ
ਦਾਨੀਏਲ
ਹੋਸ਼ੇਆ
ਯੋਏਲ
ਆਮੋਸ
ਓਬਦਯਾਹ
ਯੂਨਾਹ
ਮੀਕਾਹ
ਨਹੂਮ
ਹਬਕੱੂਕ
ਸਫ਼ਨਯਾਹ
ਹੱਜਈ
ਜ਼ਕਰਯਾਹ
ਮਲਾਕੀ
ਮੱਤੀ
ਮਰਕੁਸ
ਲੂਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ
1 ਕੁਰਿੰਥੀਆਂ ਨੂੰ
2 ਕੁਰਿੰਥੀਆਂ ਨੂੰ
ਗਲਾਤੀਆਂ ਨੂੰ
ਅਫ਼ਸੀਆਂ ਨੂੰ
ਫ਼ਿਲਿੱਪੀਆਂ ਨੂੰ
ਕੁਲੁੱਸੀਆਂ ਨੂੰ
1 ਥੱਸਲੁਨੀਕੀਆਂ ਨੂੰ
2 ਥੱਸਲੁਨੀਕੀਆਂ ਨੂੰ
1 ਤਿਮੋਥਿਉਸ ਨੂੰ
2 ਤਿਮੋਥਿਉਸ ਨੂੰ
ਤੀਤੁਸ ਨੂੰ
ਫ਼ਿਲੇਮੋਨ ਨੂੰ
ਇਬਰਾਨੀਆਂ ਨੂੰ
ਯਾਕੂਬ
1 ਪਤਰਸ
2 ਪਤਰਸ
1 ਯੂਹੰਨਾ
2 ਯੂਹੰਨਾ
3 ਯੂਹੰਨਾ
ਯਹੂਦਾਹ
ਪਰਕਾਸ਼ ਦੀ ਪੋਥੀ
Chapter
Verse
Go
Prev
Punjabi Bible
Next
1 ਇਤਹਾਸ : 27
Track Name
00:00
00:00
Chapters
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
ਇਹ ਸੂਚੀ ਉਨ੍ਹਾਂ ਇਸਰਾਏਲੀਆਂ ਦੀ ਹੈ ਜਿਨ੍ਹਾਂ ਨੇ ਫ਼ੌਜ ਵਿੱਚ ਪਾਤਸ਼ਾਹ ਦੀ ਸੇਵਾ ਕੀਤੀ। ਹਰ ਟੋਲੇ ਦੀ ਸਾਲ ਵਿੱਚ ਇੱਕ ਮਹੀਨਾ ਕੰਮ ਦੀ ਜਿਂਮੇਵਾਰੀ ਹੁੰਦੀ ਸੀ। ਪਾਤਸ਼ਾਹ ਦੀ ਸੇਵਾ ਵਿੱਚ ਉੱਥੇ ਘਰਾਣਿਆਂ ਦੇ ਸ਼ਾਸਕ, ਕਪਤਾਨ, ਸਰਦਾਰ ਅਤੇ ਪੁਲਸੀੇ ਸਨ ਜਿਹੜੇ ਉਸਦੀ ਸੇਵਾ 'ਚ ਹਾਜ਼ਿਰ ਸਨ। ਹਰੇਕ ਫ਼ੌਜੀ ਜੱਥੇ ਵਿੱਚ
ਯਸ਼ਾਬਆਮ ਸਾਲ ਦੇ ਪਹਿਲੇ ਮਹੀਨੇ ਲਈ ਪਹਿਲੇ ਜੱਥੇ ਦਾ ਮੁਖੀਆ ਰਿਹਾ। ਯਸ਼ਾਬਆਮ ਜ਼ਬਦੀੇਲ ਦਾ ਪੁੱਤਰ ਸੀ। ਯਸ਼ਾਬਆਮ ਦੇ ਜੱਥੇ ਵਿੱਚ
ਯਸ਼ਾਬਆਮ ਪਰਸ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਸੀ ਅਤੇ ਉਹ ਪਹਿਲੇ ਮਹੀਨੇ ਲਈ ਜਿੰਮੇਵਾਰ ਪਲਟਨ ਦੇ ਫ਼ੌਜੀ ਅਧਿਕਾਰੀਆਂ ਦਾ ਆਗੂ ਸੀ।
ਦੂਜੇ ਮਹੀਨੇ ਲਈ ਜਿੰਮੇਵਾਰ ਪਲਟਨ ਦਾ ਆਗੂ ਅਹੋਹ ਤੋਂ ਦੋਦਈ ਸੀ ਅਤੇ ਉਸ ਦੀ ਪਲਟਨ ਵਿੱਚ
ਬਨਾਯਾਹ ਤੀਜੇ ਮਹੀਨੇ ਲਈ ਜਿੰਮੇਵਾਰ ਪਲਟਨ ਦਾ ਪ੍ਰਧਾਨ ਸੀ ਬਨਾਯਾਹ ਯਹੋਯਾਦਾ ਦਾ ਪੁੱਤਰ ਸੀ। ਯਹੋਯਾਦਾ ਇੱਕ ਪਰਧਾਨ ਜਾਜਕ ਸੀ। ਬਨਾਯਾਹ ਦੀ ਪਲਟਨ ਵਿੱਚ ਵੀ
ਇਹ ਉਹੀ ਬਨਾਯਾਹ ਸੀ ਜਿਸਦਾ ਨਾਂ
ਚੌਬੇ ਮਹੀਨੇ ਵਿੱਚ ਚੌਬਾ ਮੁਖੀਆ ਯੋਆਬ ਦਾ ਭਰਾ ਅਸਾਹੇਲ ਸੀ। ਉਸ ਤੋਂ ਬਾਅਦ ਅਸਾਹੇਲ ਦਾ ਪੁੱਤਰ ਜ਼ਬਦਯਾਹ ਸੈਨਾਪਤੀ ਬਣਿਆ। ਅਸਾਹੇਲ ਦੇ ਟੋਲੇ ਵਿੱਚ ਵੀ
ਪੰਜਵਾਂ ਸਰਦਾਰ ਸ਼ਮਹੂਬ ਇਜ਼ਰਾਹੀ ਸੀ, ਜਿਸਦੀ ਜਿਂਮੇਵਾਰੀ ਪੰਜਵੇਂ ਮਹੀਨੇ 'ਚ ਸੀ ਅਤੇ ਇਸਦੇ ਜੱਥੇ ਵਿੱਚ ਵੀ
ਛੇਵੇਂ ਮਹੀਨੇ ਲਈ ਸਰਦਾਰ ਈਰਾ ਸੀ ਜੋ ਕਿ ਤਕੋਆ ਦੇ ਇੱਕੇਸ਼ ਦਾ ਪੁੱਤਰ ਸੀ ਅਤੇ
ਸੱਤਵਾਂ ਸਰਦਾਰ ਹੇਲਸ ਸੀ। ਸੱਤਵੇਂ ਮਹੀਨੇ ਵਿੱਚ
ਅੱਠਵੇਂ ਮਹੀਨੇ ਦਾ
ਨੌਵੇਂ ਮਹੀਨੇ ਦਾ ਨੌਵਾਂ ਪ੍ਰਧਾਨ ਬਿਨਯਾਮੀਨੀ ਪਰਿਵਾਰ ਵਿੱਚੋਂ ਸੀ, ਅਨਬੋਬ ਨਗਰ ਤੋਂ ਅਬੀਅਜ਼ਰ ਅਤੇ ਉਸ ਦੇ ਟੋਲੇ ਵਿੱਚ ਵੀ
ਦਸਵੇਂ ਮਹੀਨੇ ਲਈ
ਗਿਆਰ੍ਹਵੇਂ ਮਹੀਨੇ ਲਈ ਗਿਆਰ੍ਹਵਾਂ ਪ੍ਰਧਾਨ ਬਨਾਯਾਹ ਸੀ। ਬਨਾਯਾਹ ਫਿਰਾਬੋਨ ਤੋਂ ਸੀ ਅਤੇ ਉਹ ਇਫ਼ਰਾਈਮ ਪਰਿਵਾਰ ਤੋਂ ਸੀ। ਉਸ ਦੀ ਪਲਟਨ ਵਿੱਚ
ਬਾਰ੍ਹਵੇਂ ਮਹੀਨੇ ਲਈ ਬਾਰ੍ਹਵਾਂ ਸਰਦਾਰ ਹਲਦਈ ਸੀ। ਹਲਦਈ ਨਟੋਫ਼ਾਬ ਤੋਂ ਆਬਨੀੇਲ ਘਰਾਣੇ ਵਿੱਚੋਂ ਸੀ ਅਤੇ ਹਲਦਈ ਦੇ ਟੋਲੇ ਵਿੱਚ ਵੀ
ਇਸਰਾਏਲੀਆਂ ਦੇ ਪਰਿਵਾਰ-ਸਮੂਹਾਂ ਦੇ ਪ੍ਰਧਾਨ ਇਸ ਪ੍ਰਕਾਰ ਸਨ:ਰਊਬੇਨ: ਜ਼ਿਕਰੀ ਦਾ ਪੁੱਤਰ ਅਲੀਅਜ਼ਰ।ਸ਼ਿਮੋਨ: ਮਆਕਾਹ ਦਾ ਪੁੱਤਰ ਸ਼ਫ਼ਟਯਾਹ।
ਲੇਵੀਆਂ ਚੋ ਕਮੂੇਲ ਦਾ ਪੁੱਤਰ ਹਸ਼ਬਯਾਹ, ਹਾਰੂਨ ਤੋਂ ਸਾਦੋਕ।
ਯਹੂਦਾਹ: ਅਲੀਹੂ (ਅਲੀਹੂ ਦਾਊਦ ਦੇ ਭਰਾਵਾਂ ਵਿੱਚੋਂ ਇੱਕ ਸੀ।)ਯਿੱਸਾਕਾਰ: ਮੀਕਾੇਲ ਦਾ ਪੁੱਤਰ ਆਮਰੀ।
ਜ਼ਬੂਲੁਨ : ਓਬਦਯਾਹ ਦਾ ਪੁੱਤਰ ਯਿਸ਼ਮਅਯਾਹ।ਨਫ਼ਤਾਲੀ : ਅਜ਼ਰੀੇਲ ਦਾ ਪੁੱਤਰ ਯਰੀਮੋਬ।
ਵਰ੍ਹੇ ਅਤੇ ਇਸਤੋਂ ਵੱਡੇ ਸਨ।
ਪੂਰਬੀ ਮਨਸ਼੍ਸ਼ਹ : ਜ਼ਕਰਯਾਹ ਦਾ ਪੁੱਤਰ ਯਿਦ੍ਦੋ।ਬਿਨਯਾਮੀਨ : ਅਬਨੇਰ ਦਾ ਪੁੱਤਰ ਯਅਸੀਂੇਲ।
ਦਾਨ : ਯਰੋਹਾਮ ਦਾ ਪੁੱਤਰ ਅਜ਼ਰੇਲ।ਇਹ ਸਾਰੇ ਇਸਰਾਏਲ ਦੇ ਘਰਾਣੇ ਦੇ ਆਗੂ ਸਨ।ਦਾਊਦ ਦਾ ਇਸਰਾਏਲੀਆਂ ਨੂੰ ਗਿਣਨਾ
ਦਾਊਦ ਨੇ ਇਸਰਾਏਲ ਦੇ ਆਦਮੀਆਂ ਦੀ ਗਿਣਤੀ ਕਰਨ ਦਾ ਨਿਰਣਾ ਕੀਤਾ। ਇਸਰਾਏਲ ਦੇ ਲੋਕੀ ਅਣਗਿਣਤ ਸਨ ਕਿਉਂ ਕਿ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ ਕਿ ਉਹ ਉਨ੍ਹਾਂ ਨੂੰ ਆਕਾਸ਼ ਵਿਚਲੇ ਤਾਰਿਆਂ ਜਿੰਨਾ ਬਣਾ ਦੇਵੇਗਾ। ਇਸ ਲਈ ਦਾਊਦ ਨੇ ਸਿਰਫ਼ ਉਹੀ ਆਦਮੀ ਗਿਣੇ ਜਿਹੜੇ
ਸਰੂਯਾਹ ਦੇ ਪੁੱਤਰ ਯੋਆਬ ਨੇ ਲੋਕਾਂ ਨੂੰ ਗਿਣਨਾ ਸ਼ੁਰੂ ਕੀਤਾ ਪਰ ਉਹ ਗਿਣਤੀ ਪੂਰੀ ਨਾ ਕਰ ਸਕਿਆ। ਪਰਮੇਸ਼ੁਰ ਇਸਰਾਏਲੀਆਂ ਉੱਤੇ ਕਰੋਧਵਾਨ ਹੋ ਗਿਆ ਇਸੇ ਕਾਰਣ ਇਨ੍ਹਾਂ ਲੋਕਾਂ ਦੀ ਗਿਣਤੀ 'ਦਾਊਦ ਪਾਤਸਾਹ ਦੇ ਇਤਹਾਸ ਦੀ ਪੋਥੀ' ਵਿੱਚ ਦਰਜ ਨਾ ਕੀਤੀ ਗਈ।ਪਾਤਸ਼ਾਹ ਦੇ ਸ਼ਾਸਕ
ਇਹ ਉਨ੍ਹਾਂ ਲੋਕਾਂ ਦੀ ਸੂਚੀ ਹੈ ਜੋ ਪਾਤਸ਼ਾਹ ਦੀ ਮਿਲਖ ਲਈ ਜਿੰਮੇਵਾਰ ਸਨ: ਪਾਤਸ਼ਾਹ ਦੇ ਭਂਡਾਰੇ ਦਾ ਮੁਖੀਆ ਅਦੀੇਲ ਦਾ ਪੁੱਤਰ ਅਜ਼ਮਾਵਬ ਸੀ। ਉਜ਼ੀਯ੍ਯਾਹ ਦਾ ਪੁੱਤਰ ਯਹੋਨਾਬਾਨ ਛੋਟੇ ਨਗਰਾਂ, ਪਿੰਡਾਂ, ਖੇਤਾਂ ਅਤੇ ਮੁਨਾਰਿਆਂ ਦੇ ਭਂਡਾਰਾਂ ਦਾ ਮੁਖੀਆ ਸੀ।
ਕਲੂਬ ਦਾ ਪੁੱਤਰ ਅਜ਼ਰੀ ਕਿਸਾਨਾਂ ਦਾ ਮੁਖੀਆ ਸੀ।
ਦਾਖ ਦੇ ਬਾਗ਼ਾਂ ਉੱਪਰ ਸ਼ਿਮਈ ਰਾਮਾਬੀ ਸੀ। ਅਤੇ ਜਿਹੜਾ ਦਾਖ ਰਸ ਅੰਗੂਰਾਂ ਦੇ ਬਾਗ਼ਾਂ ਚੋ ਆਉਂਦਾ ਸੀ ਉਸ ਮੈਅ ਨੂੰ ਸੰਭਾਲਣ ਦਾ ਮੁਖੀ ਸ਼ਿਫ਼ਮ ਦਾ ਜ਼ਬਦੀ ਸੀ।
ਜੈਤੂਨ ਦੇ ਬਾਗਾਂ ਅਤੇ ਗੁਲ੍ਹ੍ਹਰ ਦੇ ਦਰਖਤਾਂ ਉੱਤੇ ਜਿਹੜੇ ਕਿ ਪੱਛਮ ਦੀਆਂ ਪਹਾੜੀ ਢਲਾਣਾਂ ਤੇ ਪੈਦਾ ਹੁੰਦੇ ਸਨ ਉਸਦਾ ਮੁਖੀਆ ਬਆਲ-ਹਨਾਨ ਸੀ ਜੋ ਗਦਰ ਤੋਂ ਸੀ। ਯੋਆਸ਼ ਜੈਤੂਨ ਦੇ ਤੇਲ ਨੂੰ ਸਾਂਭਣ ਦਾ ਇੰਚਾਰਜ ਸੀ।
ਸ਼ਿਟਰਈ ਸ਼ਾਰੋਨ ਦੇ ਇਲਾਕੇ ਵਿਚਲੇ ਪਸ਼ੂਆ ਦੀ ਸੰਭਾਲ ਕਰਨ ਉੱਪਰ ਸੀ। ਅਦਲਾਇ ਦਾ ਪੁੱਤਰ ਸ਼ਫ਼ਾਟ ਉਨ੍ਹਾਂ ਪਸ਼ੂਆਂ ਉੱਪਰ ਸੀ ਜੋ ਵਾਦੀ ਵਿੱਚ ਸਨ।
ਓਬੀਲ ਇਸ਼ਮਾਏਲੀ ਊਠਾਂ ਉੱਤੇ ਮੁਖੀਆ ਸੀ। ਅਤੇ ਖੋਤਿਆਂ ਉੱਪਰ ਯਹਦੇਯਾਹ ਮੇਰੋਨੀ ਸੀ।
ਯਾਜ਼ੀਜ਼ ਹਗਰੀ ਭੇਡਾਂ ਦਾ ਇੰਚਾਰਜ ਸੀ। ਇਹ ਸਾਰੇ ਆਗੂ ਦਾਊਦ ਪਾਤਸ਼ਾਹ ਦੀ ਮਿਲਖ ਦੀ ਸਾਂਭ ਸੰਭਾਲ ਕਰਦੇ ਸਨ।
ਯੋਨਾਬਾਨ ਬੁੱਧੀਮਾਨ ਸਲਾਹਕਾਰ ਅਤੇ ਮੁਨਸ਼ੀ ਸੀ ਅਤੇ ਇਹ ਦਾਊਦ ਦਾ ਚਾਚਾ ਸੀ। ਯਹੀੇਲ ਹਕਮੋਨੀ ਪਾਤਸ਼ਾਹ ਦੇ ਪੁੱਤਰਾਂ ਦੀ ਦੇਖਭਾਲ ਕਰਦਾ ਸੀ।
ਅਹੀਤੋਂਫ਼ਲ ਰਾਜੇ ਦਾ ਸਲਾਹ-ਕਾਰ ਸੀ। ਹੂਸ਼ਈ ਪਾਤਸ਼ਾਹ ਦਾ ਮਿੱਤਰ ਸੀ ਜੋ ਕਿ ਅਰਕੀ ਲੋਕਾਂ ਵਿੱਚੋਂ ਸੀ।
ਯਹੋਯਾਦਾ ਅਤੇ ਅਬਯਾਬਾਰ ਨੇ ਅਹੀਤੋਂਫ਼ਲ ਦੇ ਬਾਅਦ, ਰਾਜੇ ਦੇ ਸਲਾਹਕਾਰ ਦੀ ਜਗ੍ਹਾ ਲੈ ਲਈ। ਯਹੋਯਾਦਾ ਬਨਾਯਾਹ ਦਾ ਪੁੱਤਰ ਸੀ। ਯੋਆਬ ਸੈਨਾ ਦਾ ਸੈਨਾਪਤੀ ਸੀ।
×
×
Save
Close