BibleAll
Home
Bible
Parallel Reading
About
Contact
Login
Verse of the Day
The LORD is my shepherd; I shall not want.
Psalm: 23:1
King James Versions
Tamil Bible
Alkitab Bible
American Standard Version
Bible Latinoamericana Spanish
Biblia Ave Maria
Biblia Cornilescu Română
Biblia Cristiana en Espaคol
Bกblia da Mulher Catขlica
Elberfelder Bible
Hebrew Bible (Tanakh)
Hindi Bible
Holy Bible in Arabic
Holy Bible KJV Apocrypha
Italian Riveduta Bible
La Bible Palore Vivante
La Bible Darby Francis
La Biblia Moderna en Espaคol
La Biblia NTV en Espaคol
Magandang Balita Biblia libre
Malayalam Bible
Marathi Bible
Tagalog Bible
Telugu Bible
The Holy Bible in Spanish
The Holy Bible RSV
The Vietnamese Bible
Urdu Bible
Zulu Bible Offline
Библия. Синодальный перевод
Punjabi Bible
Korean Bible
Select Book Name
ਉਤਪਤ
ਕੂਚ
ਲੇਵੀਆਂ ਦੀ ਪੋਥੀ
ਗਿਣਤੀ
ਬਿਵਸਥਾ ਸਾਰ
ਯਹੋਸ਼ੁਆ
ਰੂਥ
1 ਸਮੂਏਲ
2 ਸਮੂਏਲ
1 ਰਾਜਿਆਂ
2 ਰਾਜਿਆਂ
1 ਇਤਹਾਸ
2 ਇਤਹਾਸ
ਅਜ਼ਰਾ
ਨਹਮਯਾਹ
ਅਸਤਰ
ਅੱਯੂਬ
ਜ਼ਬੂਰ
ਕਹਾਉਤਾਂ
ਉਪਦੇਸ਼ਕ
ਸਲੇਮਾਨ ਦਾ ਗੀਤ
ਯਸਾਯਾਹ
ਯਿਰਮਿਯਾਹ
ਵਿਰਲਾਪ
ਹਿਜ਼ਕੀਏਲ
ਦਾਨੀਏਲ
ਹੋਸ਼ੇਆ
ਯੋਏਲ
ਆਮੋਸ
ਓਬਦਯਾਹ
ਯੂਨਾਹ
ਮੀਕਾਹ
ਨਹੂਮ
ਹਬਕੱੂਕ
ਸਫ਼ਨਯਾਹ
ਹੱਜਈ
ਜ਼ਕਰਯਾਹ
ਮਲਾਕੀ
ਮੱਤੀ
ਮਰਕੁਸ
ਲੂਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ
1 ਕੁਰਿੰਥੀਆਂ ਨੂੰ
2 ਕੁਰਿੰਥੀਆਂ ਨੂੰ
ਗਲਾਤੀਆਂ ਨੂੰ
ਅਫ਼ਸੀਆਂ ਨੂੰ
ਫ਼ਿਲਿੱਪੀਆਂ ਨੂੰ
ਕੁਲੁੱਸੀਆਂ ਨੂੰ
1 ਥੱਸਲੁਨੀਕੀਆਂ ਨੂੰ
2 ਥੱਸਲੁਨੀਕੀਆਂ ਨੂੰ
1 ਤਿਮੋਥਿਉਸ ਨੂੰ
2 ਤਿਮੋਥਿਉਸ ਨੂੰ
ਤੀਤੁਸ ਨੂੰ
ਫ਼ਿਲੇਮੋਨ ਨੂੰ
ਇਬਰਾਨੀਆਂ ਨੂੰ
ਯਾਕੂਬ
1 ਪਤਰਸ
2 ਪਤਰਸ
1 ਯੂਹੰਨਾ
2 ਯੂਹੰਨਾ
3 ਯੂਹੰਨਾ
ਯਹੂਦਾਹ
ਪਰਕਾਸ਼ ਦੀ ਪੋਥੀ
Chapter
Verse
Go
Prev
Punjabi Bible
Next
2 ਇਤਹਾਸ : 13
Track Name
00:00
00:00
Chapters
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
ਜਦੋਂ ਯਾਰਾਬੁਆਮ ਪਾਤਸ਼ਾਹ ਦਾ ਇਸਰਾਏਲ ਉੱਪਰ ਰਾਜ ਦਾ
ਅਬੀਯਾਹ ਨੇ ਯਰੂਸ਼ਲਮ ਵਿੱਚ
ਅਬੀਯਾਹ ਦੀ ਫ਼ੌਜ ਵਿੱਚ
ਤਦ ਅਬੀਯਾਹ ਸਮਾਰੀਮ ਦੀ ਚੋਟੀ ਉੱਤੇ ਜੋ ਅਫ਼ਰਾਈਮ ਦੀ ਪਹਾੜੀ ਉੱਪਰ ਹੈ ਖੜਾ ਹੋਇਆ ਅਤੇ ਆਖਣ ਲੱਗਾ ਕਿ, "ਹੇ ਯਾਰਾਬੁਆਮ ਅਤੇ ਸਾਰੇ ਇਸਰਾਏਲ ਦੇ ਲੋਕੋ! ਮੇਰੀ ਸੁਣੋ!
ਣ00,000 ਸੈਨਿਕ ਬੰਦਾ ਮਾਰਿਆ ਗਿਆ।
ਪਰ ਨਬਾਟ ਦਾ ਪੁੱਤਰ ਯਾਰਾਬੁਆਮ ਜੋ ਦਾਊਦ ਦੇ ਪੁੱਤਰ ਸੁਲੇਮਾਨ ਦਾ ਸੇਵਾਦਾਰ ਸੀ ਉੱਠਕੇ ਆਪਣੇ ਮਾਲਕ ਤੋਂ ਆਕੀ ਹੋ ਗਿਆ।
ਫੇਰ ਯਾਰਾਬੁਆਮ ਬੇਕਾਰ ਅਤੇ ਲਫਂਗਿਆ ਨਾਲ ਜੁੜ ਗਿਆ। ਬਾਅਦ ਵਿੱਚ ਇਹ ਬਦ ਲੋਕ ਰਹਬੁਆਮ ਦੇ ਖਿਲਾਫ ਹੋ ਗਏ। ਕਿਉਂ ਜੋ ਉਹ ਛੋਟਾ ਅਤੇ ਬੇਤਜੁਰਬਾਕਾਰ ਸੀ, ਉਹ ਉਨ੍ਹਾਂ ਤੇ ਕਾਬੂ ਨਾ ਪਾ ਸਕਿਆ।
"ਹੁਣ, ਤੁਸੀਂ ਲੋਕਾਂ ਨੇ ਯਹੋਵਾਹ ਦੇ ਰਾਜ ਨੂੰ ਹਰਾਉਣ ਦਾ ਨਿਸ਼ਚਾ ਕਰ ਲਿਆ ਹੈ, ਜੋ ਕਿ ਦਾਊਦ ਦੇ ਉੱਤਰਾਧਿਕਾਰੀਆਂ ਦੁਆਰਾ ਸ਼ਾਸਿਤ ਹੋ ਰਿਹਾ। ਤੇਰੇ ਕੋਲ ਤੇਰੇ ਨਾਲ ਬਹੁਤ ਲੋਕ ਹਨ ਅਤੇ ਯਾਰਾਬੁਆਮ ਦੁਆਰਾ, ਤੇਰੇ ਦੇਵਤੇ ਹੋਣ ਲਈ ਬਣਾਏ ਹਾਏ ਸੋਨੇ ਦੇ ਵਛਿਆਂ ਦੇ ਬੁੱਤ ਵੀ ਤੇਰੇ ਕੋਲ ਹਨ।
ਤੁਸੀਂ ਹਾਰੂਨ ਦੇ ਪੁੱਤਰਾਂ ਅਤੇ ਲੇਵੀਆਂ ਨੂੰ ਜੋ ਯਹੋਵਾਹ ਦੇ ਜਾਜਕ ਸਨ ਉਨ੍ਹਾਂ ਨੂੰ ਬਾਹਰ ਕੱਢ ਦਿੱਤਾ ਅਤੇ ਉਸਦੀ ਬਾਵੇਂ ਆਪਣੇ ਜਾਜਕ ਰੱਖੇ ਜਿਵੇਂ ਕਿ ਦੁਨੀਆਂ ਦੇ ਦੂਜੇ ਰਾਜੇ ਕਰਦੇ ਹਨ। ਅਤੇ ਹੁਣ ਇਹ ਮੁਕਰ੍ਰਰ ਕਰ ਦਿੱਤਾ ਕਿ ਜਿਹੜਾ ਕੋਈ ਇੱਕ ਬਛੜਾ ਅਤੇ ਸੱਤ ਭੇਡੇ ਲੈਕੇ ਆਵੇ ਉਹ ਉਨ੍ਹਾਂ ਦੇਵਤਿਆਂ ਜੋ ਕਿ ਝੂਠੇ ਹਨ ਉਨ੍ਹਾਂ ਦਾ ਜਾਜਕ ਬਣ ਸਕਦਾ ਹੈ।
"ਪਰ ਸਾਡੇ ਲਈ ਤਾਂ ਯਹੋਵਾਹ ਹੀ ਸਾਡਾ ਪਰਮੇਸ਼ੁਰ ਹੈ ਅਤੇ ਅਸੀਂ ਯਹੂਦਾਹ ਦੇ ਲੋਕ ਉਸ ਨੂੰ ਮੰਨਣ ਤੋਂ ਇਨਕਾਰੀ ਨਹੀਂ ਹਾਂ। ਅਸੀਂ ਉਸਨੂੰ ਛੱਡਿਆ ਨ੍ਨਹੀਁ। ਜਿਹੜੇ ਜਾਜਕ ਯਹੋਵਾਹ ਦੀ ਸੇਵਾ ਕਰਦੇ ਹਨ ਉਹ ਹਾਰੂਨ ਦੇ ਬੱਚੇ ਹਨ ਅਤੇ ਲੇਵੀ ਯਹੋਵਾਹ ਦੀ ਸੇਵਾ ਕਰਨ ਵਿੱਚ ਜਾਜਕਾਂ ਦੀ ਮਦਦ ਕਰਦੇ ਹਨ।
ਉਹ ਹਰ ਸਵੇਰ-ਸ਼ਾਮ ਯਹੋਵਾਹ ਅੱਗੇ ਹੋਮ ਦੀਆਂ ਭੇਟਾਂ ਚੜਾਉਂਦੇ ਹਨ ਅਤੇ ਧੂਫ ਧੁਖਾਉਂਦੇ ਹਨ। ਉਹ ਪਵਿੱਤਰ ਮੇਜ਼ ਉੱਪਰ ਚਢ਼ਤ ਦੀਆਂ ਰੋਟੀਆਂ ਰੱਖਦੇ ਹਨ ਅਤੇ ਹਰ ਸ਼ਾਮ ਸੁਨਿਹਰੇ ਸ਼ਮਾਦਾਨ ਉੱਪਰ ਦੀਵਿਆਂ ਨੂੰ ਜਗਾਉਂਦੇ ਹਨ। ਅਸੀਂ ਬੜੇ ਧਿਆਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਸੇਵਾ ਕਰਦੇ ਹਾਂ ਪਰ ਤੁਸੀਂ ਲੋਕਾਂ ਨੇ ਉਸ ਨੂੰ ਛੱਡ ਦਿੱਤਾ ਹੈ।
ਪਰਮੇਸ਼ੁਰ ਆਪ ਸਾਡੇ ਨਾਲ ਹੈ! ਉਹੀ ਸਾਡਾ ਸ਼ਾਸਕ ਹੈ ਅਤੇ ਉਸਦੇ ਜਾਜਕ ਸਾਡੇ ਨਾਲ ਹਨ। ਪਰਮੇਸ਼ੁਰ ਦੇ ਜਾਜਕ ਆਪਣੇ ਆਉਣ ਦੀ ਸੂਚਨਾ ਦਿੰਦੇ ਤੇ ਤੁਹਾਨੂੰ ਜਗਾਉਣ ਵਾਸਤੇ ਜੋਰ ਦੀ ਤੂਰ੍ਹੀਆਂ ਵਜਾਉਂਦੇ ਹਨ ਤੇ ਆਖਦੇ ਹਨ! ਹੇ ਇਸਰਾਏਲੀਓ, ਤੁਸੀਂ ਆਪਣੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਦੇ ਵਿਰੁੱਧ ਨਾ ਲੜੋ! ਕਿਉਂ ਜੋ ਤੁਸੀਂ ਸਫ਼ਲ ਨਾ ਹੋ ਪਾਵੋਁਗੇ।"
ਪਰ ਯਾਰਾਬੁਆਮ ਨੇ ਅਬੀਯਾਹ ਦੀ ਫ਼ੌਜ ਦੇ ਪਿੱਛੇ ਚੋਰੀ-ਛੁਪ੍ਪੇ ਸਿਪਾਹੀਆਂ ਦਾ ਇੱਕ ਟੋਲਾ ਭੇਜ ਦਿੱਤਾ, ਸੋ ਉਸਦੀ ਫ਼ੌਜ ਅਬੀਯਾਹ ਦੀ ਫ਼ੌਜ ਦੇ ਸਾਮ੍ਹਣੇ ਸੀ ਅਤੇ ਯਾਰਾਬੁਆਮ ਦੇ ਛੁਪੇ ਹੋਏ ਸੈਨਿਕ ਅਬੀਯਾਹ ਦੀ ਫ਼ੌਜ ਦੇ ਪਿੱਛੇ ਸਨ।
ਔਰਤਾਂ ਨਾਲ ਵਿਆਹ ਕੀਤਾ ਅਤੇ ਉਸਦੇ ਘਰ
ਤਦ ਅਬੀਯਾਹ ਦੀ ਫ਼ੌਜ ਨੇ ਲਲਕਾਰਿਆ। ਜਦੋਂ ਯਹੂਦਾਹ ਦੀ ਫ਼ੌਜ ਨੇ ਲਲਕਾਰਿਆਂ ਤਾਂ ਪਰਮੇਸ਼ੁਰ ਨੇ ਯਾਰਾਬੁਆਮ ਦੀ ਫ਼ੌਜ ਨੂੰ ਹਾਰ ਦਿੱਤੀ। ਇਸਰਾਏਲ ਤੋਂ ਯਾਰਾਬੁਆਮ ਦੀ ਸਾਰੀ ਫ਼ੌਜ ਨੂੰ ਅਬੀਯਾਹ ਨੇ ਯਹੂਦਾਹ ਵਿੱਚ ਹਰਾ ਦਿੱਤਾ।
ਧੀਆਂ ਨੇ ਜਨਮ ਲਿਆ।
ਇਸ ਹਾਰ ਵਿੱਚ ਇਸਰਾਏਲ ਦੀ ਫੌਜ ਦਾ
ਉਸ ਵਕਤ ਯਹੂਦਾਹ ਦੀ ਫ਼ੌਜ ਦੀ ਜਿੱਤ ਅਤੇ ਇਸਰਾਏਲ ਦੀ ਹਾਰ ਹੋਈ। ਯਹੂਦਾਹ ਦੀ ਜਿੱਤ ਇਸ ਲਈ ਹੋਈ ਕਿਉਂ ਕਿ ਉਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਤੇ ਅਧੀਕ ਹੋਕੇ ਲੜਾਈ ਕੀਤੀ।
ਅਬੀਯਾਹ ਨੇ ਯਾਰਾਬੁਆਮ ਦਾ ਪਿੱਛਾ ਅਤੇ ਇਨ੍ਹਾਂ ਸ਼ਹਿਰਾਂ ਬੈਤੇਲ ਦੇ ਯਸ਼ਾਨਾਹ ਤੇ ਉਸਦੇ ਸ਼ਹਿਰ, ਅਫ਼ਰੋਨ ਅਤੇ ਉਸਦੇ ਸ਼ਹਿਰਾਂ ਨੂੰ ਉਸ ਕੋਲੋਂ ਖੋਹ ਲਿਆ।
ਜਦ ਤੀਕ ਅਬੀਯਾਹ ਦਾ ਰਾਜ ਰਿਹਾ ਯਾਰਾਬੁਆਮ ਮੁੜ ਤਾਕਤ ਵਿੱਚ ਨਾ ਆਇਆ। ਫ਼ੇਰ ਅਬੀਯਾਹ ਦੇ ਦਿਨਾਂ ਵਿੱਚ ਯਹੋਵਾਹ ਨੇ ਯਾਰਾਬੁਆਮ ਨੂੰ ਪਛਾੜਿਆ ਅਤੇ ਉਹ ਮਰ ਗਿਆ।
ਪਰ ਅਬੀਯਾਹ ਬੜੀ ਤਾਕਤ ਵਿੱਚ ਆ ਗਿਆ। ਉਸਨੇ
ਅਬੀਯਾਹ ਦੇ ਹੋਰ ਕਾਰਨਾਮੇ ਇੱਦੋ ਨਬੀ ਦੀ ਪੋਥੀ ਵਿੱਚ ਲਿਖੇ ਹੋਏ ਹਨ।
×
×
Save
Close