BibleAll
Home
Bible
Parallel Reading
About
Contact
Login
Verse of the Day
The LORD is my shepherd; I shall not want.
Psalm: 23:1
King James Versions
Tamil Bible
Alkitab Bible
American Standard Version
Bible Latinoamericana Spanish
Biblia Ave Maria
Biblia Cornilescu Română
Biblia Cristiana en Espaคol
Bกblia da Mulher Catขlica
Elberfelder Bible
Hebrew Bible (Tanakh)
Hindi Bible
Holy Bible in Arabic
Holy Bible KJV Apocrypha
Italian Riveduta Bible
La Bible Palore Vivante
La Bible Darby Francis
La Biblia Moderna en Espaคol
La Biblia NTV en Espaคol
Magandang Balita Biblia libre
Malayalam Bible
Marathi Bible
Tagalog Bible
Telugu Bible
The Holy Bible in Spanish
The Holy Bible RSV
The Vietnamese Bible
Urdu Bible
Zulu Bible Offline
Библия. Синодальный перевод
Punjabi Bible
Korean Bible
Select Book Name
ਉਤਪਤ
ਕੂਚ
ਲੇਵੀਆਂ ਦੀ ਪੋਥੀ
ਗਿਣਤੀ
ਬਿਵਸਥਾ ਸਾਰ
ਯਹੋਸ਼ੁਆ
ਰੂਥ
1 ਸਮੂਏਲ
2 ਸਮੂਏਲ
1 ਰਾਜਿਆਂ
2 ਰਾਜਿਆਂ
1 ਇਤਹਾਸ
2 ਇਤਹਾਸ
ਅਜ਼ਰਾ
ਨਹਮਯਾਹ
ਅਸਤਰ
ਅੱਯੂਬ
ਜ਼ਬੂਰ
ਕਹਾਉਤਾਂ
ਉਪਦੇਸ਼ਕ
ਸਲੇਮਾਨ ਦਾ ਗੀਤ
ਯਸਾਯਾਹ
ਯਿਰਮਿਯਾਹ
ਵਿਰਲਾਪ
ਹਿਜ਼ਕੀਏਲ
ਦਾਨੀਏਲ
ਹੋਸ਼ੇਆ
ਯੋਏਲ
ਆਮੋਸ
ਓਬਦਯਾਹ
ਯੂਨਾਹ
ਮੀਕਾਹ
ਨਹੂਮ
ਹਬਕੱੂਕ
ਸਫ਼ਨਯਾਹ
ਹੱਜਈ
ਜ਼ਕਰਯਾਹ
ਮਲਾਕੀ
ਮੱਤੀ
ਮਰਕੁਸ
ਲੂਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ
1 ਕੁਰਿੰਥੀਆਂ ਨੂੰ
2 ਕੁਰਿੰਥੀਆਂ ਨੂੰ
ਗਲਾਤੀਆਂ ਨੂੰ
ਅਫ਼ਸੀਆਂ ਨੂੰ
ਫ਼ਿਲਿੱਪੀਆਂ ਨੂੰ
ਕੁਲੁੱਸੀਆਂ ਨੂੰ
1 ਥੱਸਲੁਨੀਕੀਆਂ ਨੂੰ
2 ਥੱਸਲੁਨੀਕੀਆਂ ਨੂੰ
1 ਤਿਮੋਥਿਉਸ ਨੂੰ
2 ਤਿਮੋਥਿਉਸ ਨੂੰ
ਤੀਤੁਸ ਨੂੰ
ਫ਼ਿਲੇਮੋਨ ਨੂੰ
ਇਬਰਾਨੀਆਂ ਨੂੰ
ਯਾਕੂਬ
1 ਪਤਰਸ
2 ਪਤਰਸ
1 ਯੂਹੰਨਾ
2 ਯੂਹੰਨਾ
3 ਯੂਹੰਨਾ
ਯਹੂਦਾਹ
ਪਰਕਾਸ਼ ਦੀ ਪੋਥੀ
Chapter
Verse
Go
Prev
Punjabi Bible
Next
2 ਇਤਹਾਸ : 30
Track Name
00:00
00:00
Chapters
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
,000 ਬਲਦ ਅਤੇ
ਪਾਤਸ਼ਾਹ ਹਿਜ਼ਕੀਯਾਹ ਅਤੇ ਸਾਰੇ ਸਰਦਾਰਾਂ ਨੇ ਅਤੇ ਯਰੂਸ਼ਲਮ ਦੀ ਸਾਰੀ ਸਭਾ ਨੇ ਦੂਜੇ ਮਹੀਨੇ ਵਿੱਚ ਪਸਹ ਮਨਾਉਣ ਦੀ ਸਲਹ ਕੀਤੀ ਸੀ।
ਉਹ ਪਸਹ ਦਾ ਪਰਬ ਠੀਕ ਸਮੇਂ ਮੁਤਾਬਕ ਨਾ ਮਨਾ ਸਕੇ। ਕਿਉਂ ਕਿ ਇੱਕ ਤਾਂ ਜਾਜਕਾਂ ਨੇ ਕਾਫ਼ੀ ਗਿਣਤੀ ਵਿੱਚ ਸੇਵਾ ਲਈ ਆਪਣੇ-ਆਪ ਨੂੰ ਪਵਿੱਤਰ ਨਾ ਕੀਤਾ ਦੂਜਾ ਕਾਰਣ ਕਿ ਯਰੂਸ਼ਲਮ ਵਿੱਚ ਲੋਕੀਂ ਕਾਫ਼ੀ ਇਕੱਠੇ ਨਹੀਂ ਸੀ ਹੋਏ।
ਤਾਂ ਇਹ ਗੱਲ ਪਾਤਸ਼ਾਹ ਅਤੇ ਸਾਰੀ ਸਭਾ ਨੂੰ ਠੀਕ ਲਗੀ।
ਤਾਂ ਫ਼ਿਰ ਉਨ੍ਹਾਂ ਨੇ ਇਹ ਖਬਰ ਸਾਰੇ ਇਸਰਾਏਲ, ਬੇਰਸ਼ਬਾ ਤੋਂ ਦਾਨ ਤੀਕ ਕੀਤੀ। ਉਨ੍ਹਾਂ ਇਹ ਘੋਸ਼ਣਾ ਕੀਤੀ ਕਿ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਲਈ ਪਸਹ ਮਨਾਉਣ ਲਈ ਸਾਰੇ ਲੋਕ ਯਰੂਸ਼ਲਮ ਵਿੱਚ ਇਕੱਠੇ ਹੋ ਜਾਣ। ਇਸਰਾਏਲ ਦੇ ਬਹੁਤੇ ਲੋਕਾਂ ਨੇ ਪਸਹ ਕਾਫ਼ੀ ਦੇਰ ਤੋਂ ਨਹੀਂ ਸੀ ਮਨਾਇਆ। ਜਿਵੇਂ ਮੂਸਾ ਦੇ ਨੇਮ ਮੁਤਾਬਕ ਪਸਹ ਮਨਾਉਣਾ ਲਿਖਿਆ ਹੋਇਆ ਹੈ ਉਵੇਂ ਉਨ੍ਹਾਂ ਬੜੀ ਦੇਰ ਤੋਂ ਨਹੀਂ ਸੀ ਮਨਾਈ।
ਤਾਂ ਫ਼ਿਰ ਪਾਤਸ਼ਾਹ ਦੇ ਹਲਕਾਰਿਆਂ ਨੇ ਇਹ ਸਦ੍ਦੇ-ਪੱਤਰ ਸਾਰੇ ਇਸਰਾਏਲ ਅਤੇ ਯਹੂਦਾਹ ਵਿੱਚ ਵੰਡੇ। ਉਨ੍ਹਾਂ ਪੱਤਰਾਂ ਵਿੱਚ ਇਉਂ ਲਿਖਿਆ ਹੋਇਆ ਸੀ:"ਹੇ ਇਸਰਾਏਲ ਦੇ ਲੋਕੋ, ਤੁਸੀਂ ਯਹੋਵਾਹ ਪਰਮੇਸ਼ੁਰ ਵੱਲ ਨੂੰ ਪਰਤ ਆਵੋ, ਜਿਹੜਾ ਅਬਰਾਹਾਮ, ਇਸਹਾਕ ਅਤੇ ਇਸਰਾਏਲ ਦਾ ਪਰਮੇਸ਼ੁਰ ਹੈ, ਇਨ੍ਹਾਂ ਨੇ ਯਹੋਵਾਹ ਨੂੰ ਮੰਨਿਆ। ਜਿਹੜੇ ਅੱਸ਼ੂਰ ਦੇ ਪਾਤਸ਼ਾਹ ਦੇ ਹੱਥੋਂ ਬਚ ਗਏ ਹਨ, ਤਾਂ ਪਰਮੇਸ਼ੁਰ ਫਿਰ ਤੁਹਾਡੇ ਵੱਲ ਮੁੜੇਗਾ।
,000 ਭੇਡਾਂ ਸਭਾ ਨੂੰ ਮਾਰਨ ਤੇ ਖਾਣ ਲਈ ਦਿੱਤੀਆਂ ਅਤੇ ਸਰਦਾਰਾਂ ਨੇ ਵੀ
ਤੁਸੀਂ ਆਪਣੇ ਪੁਰਖਿਆਂ ਵਰਗੇ ਹਠ੍ਠੀ ਨਾ ਬਣੋ ਸਗੋਂ ਦਿਲੋਂ ਪਰਮੇਸ਼ੁਰ ਦਾ ਹੁਕਮ ਮੰਨੋ। ਤੁਸੀਂ ਅੱਤ ਪਵਿੱਤਰ ਅਸਬਾਨ ਤੇ ਆਓ ਕਿਉਂ ਕਿ ਯਹੋਵਾਹ ਨੇ ਇਸਨੂੰ ਸਦਾ ਲਈ ਪਵਿੱਤਰ ਕੀਤਾ ਹੈ, ਸੋ ਤੁਸੀਂ ਇੱਥੇ ਆ ਕੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਸੇਵਾ ਕਰੋ। ਜਦੋਂ ਤੁਸੀਂ ਇਵੇਂ ਕਰੋਂਗੇ ਤਾਂ ਯਹੋਵਾਹ ਦੀ ਕਰੋਪੀ ਤੁਹਾਡੇ ਤੋਂ ਦੂਰ ਹੋਵੇਗੀ।
ਜੇਕਰ ਤੁਸੀਂ ਪਰਤ ਕੇ ਯਹੋਵਾਹ ਵੱਲ ਮੁੜ ਆਵੋਁਗੇ, ਤਾਂ ਤੁਹਾਡੇ ਪੁੱਤਰਾਂ, ਤੁਹਾਡੇ ਭਰਾਵਾਂ, ਅਤੇ ਸੰਬੰਧੀਆਂ ਨਾਲ ਜਿਨ੍ਹਾਂ ਨੂੰ ਬੰਦੀ ਬਣਾ ਲਿਆ ਗਿਆ ਸੀ, ਉਨ੍ਹਾਂ ਨੂੰ ਬੰਦੀ ਬਨਾਉਣ ਵਾਲਿਆਂ ਦੁਆਰਾ ਨਿਮਰਤਾ ਦਾ ਵਿਹਾਰ ਹੋਵੇਗਾ, ਅਤੇ ਉਹ ਇਸ ਧਰਤੀ ਤੇ ਵਾਪਸ ਆ ਜਾਣਗੇ। ਯਹੋਵਾਹ ਤੁਹਾਡਾ ਪਰਮੇਸ਼ੁਰ ਦਿਆਲੂ ਅਤੇ ਕਿਰਪਾਲੂ ਹੈ। ਜੇਕਰ ਤੁਸੀਂ ਉਸ ਵੱਲ ਪਰਤ ਆਵੋਁਗੇ ਤਾਂ ਉਹ ਆਪਣਾ ਮੂੰਹ ਤੁਹਾਡੇ ਵੱਲੋਂ ਕਦੇ ਨਹੀਂ ਮੋੜੇਗਾ।
,000 ਭੇਡਾਂ ਸਭਾ ਨੂੰ ਦਿੱਤੀਆਂ। ਬਹੁਤ ਸਾਰੇ ਜਾਜਕ ਵੀ ਪਵਿੱਤਰ ਸੇਵਾ ਲਈ ਤਿਆਰ ਹੋ ਗਏ।
ਪਰ ਉਨ੍ਹਾਂ ਵਿੱਚੋਂ ਅੱਸ਼ੂਰ, ਮਨਸ਼੍ਸ਼ਹ ਅਤੇ ਜ਼ਬੂਲੁਨ ਇਲਾਕਿਆਂ ਦੇ ਕੁਝ ਲੋਕ ਨਿਮਰਤਾ ਪੂਰਵਕ ਯਰੂਸ਼ਲਮ ਨੂੰ ਗਏ।
ਯਹੂਦਾਹ ਵਿੱਚ ਵੀ ਪਰਮੇਸ਼ੁਰ ਦੀ ਸ਼ਕਤੀ ਨੇ ਲੋਕਾਂ ਨੂੰ ਇਕਠਿਆਂ ਕੀਤਾ ਤਾਂ ਜੋ ਉਹ ਪਾਤਸ਼ਾਹ ਅਤੇ ਉਸਦੇ ਸਰਦਾਰਾਂ ਦਾ ਹੁਕਮ ਮੰਨਣ। ਇਉਂ ਇਸ ਵਿਧੀ ਉਨ੍ਹਾਂ ਯਹੋਵਾਹ ਦੇ ਬਚਨਾਂ ਹੁਕਮ ਮੰਨਿਆ।
ਬਹੁਤ ਸਾਰੇ ਲੋਕ ਯਰੂਸਲਮ ਵਿੱਚ ਦੂਜੇ ਮਹੀਨੇ ਵਿੱਚ ਪਤੀਰੀ ਰੋਟੀ ਦਾ ਪਰਬ ਮਨਾਉਣ ਲਈ ਇਕੱਠੇ ਹੋਏ। ਉੱਥੇ ਬਹੁਤ ਵੱਡੀ ਸਭਾ ਇਕੱਤਰ ਹੋਈ।
ਤਾਰੀਖ ਨੂੰ ਪਸਹ ਦੇ ਲੇਲੇ ਨੂੰ ਕਟਿਆ। ਤਾਂ ਲੇਵੀਆਂ ਅਤੇ ਜਾਜਕਾਂ ਨੇ ਸ਼ਰਮਿਂਦਿਆਂ ਹੋ ਕੇ ਆਪਣੇ ਆਪ ਨੂੰ ਪਵਿੱਤਰ ਕੀਤਾ ਅਤੇ ਫ਼ਿਰ ਉਹ ਯਹੋਵਾਹ ਦੇ ਮੰਦਰ ਲਈ ਹੋਮ ਦੀਆਂ ਭੇਟਾਂ ਲੈ ਕੇ ਆਏ।
ਫ਼ਿਰ ਉਨ੍ਹਾਂ ਨੇ ਦੂਜੇ ਮਹੀਨੇ ਦੀ
ਫ਼ਿਰ ਉਨ੍ਹਾਂ ਨੇ ਜਿਵੇਂ ਪਰਮੇਸ਼ੁਰ ਦੇ ਮਨੁੱਖ, ਮੂਸਾ ਦੀ ਬਿਵਸਬਾ ਵਿੱਚ ਜਿਵੇਂ ਹਿਦਾਇਤ ਸੀ ਉਵੇਂ ਯਹੋਵਾਹ ਦੇ ਮੰਦਰ ਵਿੱਚ ਆਪੋ-ਆਪਣੇ ਥਾਂ ਨੂੰ ਪ੍ਰਾਪਤ ਕੀਤਾ ਅਤੇ ਜਾਜਕਾਂ ਨੇ ਲੇਵੀਆਂ ਦੇ ਹੱਥੋਂ ਲਹੂ ਲੈਕੇ ਜਗਵੇਦੀ ਉੱਪਰ ਛਿੜਕਿਆ।
ਟੋਲੇ ਵਿੱਚ ਅਜੇ ਵੀ ਕਾਫ਼ੀ ਲੋਕ ਅਜਿਹੇ ਸਨ, ਜਿਨ੍ਹਾਂ ਨੇ ਆਪਣੇ-ਆਪ ਨੂੰ ਪਵਿੱਤਰ ਨਹੀਂ ਕੀਤਾ ਸੀ। ਇਸ ਲਈ ਇਹ ਕੰਮ ਲੇਵੀਆਂ ਦੇ ਜੁਂਮੇ ਲੱਗਾ ਕਿ ਉਹ ਸਾਰੇ ਅਪਵਿੱਤਰ ਲੋਕਾਂ ਲਈ ਪਸਹ ਦੀਆਂ ਬਲੀਆਂ ਵਢ੍ਢਣ ਤਾਂ ਜੋ ਉਹ ਯਹੋਵਾਹ ਲਈ ਪਵਿੱਤਰ ਹੋ ਸਕਣ।
ਅਫ਼ਰਈਮ, ਮਨਸ਼੍ਸ਼ਹ, ਯਿਸਾਕਾਰ ਅਤੇ ਜ਼ਬੂਲੁਨ ਵਿੱਚੋਂ ਬਹੁਤ ਸਾਰੇ ਲੋਕ ਅਜਿਹੇ ਸਨ, ਜਿਨ੍ਹਾਂ ਨੇ ਪਸਹ ਦੇ ਪਰਬ ਲਈ ਆਪਣੇ-ਆਪ ਨੂੰ ਸਹੀ ਤਰੀਕੇ ਨਾਲ ਸਾਫ਼ ਨਹੀਂ ਸੀ ਕੀਤਾ। ਉਨ੍ਹਾਂ ਨੇ ਪਸਹ ਦੇ ਲੇਲੇ ਨੂੰ ਸਹੀ ਢੰਗ ਨਾਲ, ਮੂਸਾ ਦੀ ਬਿਵਸਬਾ ਅਨੁਸਾਰ ਨਹੀਂ ਖਾਧਾ। ਪਰ ਹਿਜ਼ਕੀਯਾਹ ਪਾਤਸ਼ਾਹ ਨੇ ਉਨ੍ਹਾਂ ਲਈ ਪ੍ਰਾਰਥਨਾ ਕੀਤੀ ਅਤੇ ਪ੍ਰਾਰਥਨਾ ਵਿੱਚ ਆਖਿਆ, "ਹੇ ਯਹੋਵਾਹ ਪਰਮੇਸ਼ੁਰ! ਤੂੰ ਨੇਕ ਹੈਂ! ਇਹ ਲੋਕ ਨੇਮ ਅਨੁਸਾਰ ਜਿਵੇਂ ਹਿਦਾਇਤ ਹੈ, ਉਸੇ ਸਹੀ ਤਰੀਕੇ ਨਾਲ ਤੇਰੀ ਸੇਵਾ ਕਰਨਾ ਚਾਹੁੰਦੇ ਸਨ, ਪਰ ਇਹ ਆਪਣੇ-ਆਪ ਨੂੰ ਉਸ ਸਹੀ ਢੰਗ ਨਾਲ ਸਾਫ਼ ਨਹੀਂ ਕਰ ਸਕੇ, ਇਸ ਲਈ ਕਿਰਪਾ ਕਰਕੇ ਉਨ੍ਹਾਂ ਨੂੰ ਹੇ ਪਰਮੇਸ਼ੁਰ ਖਿਮਾ ਕਰੀਂ। ਤੂੰ ਉਹ ਪਰਮੇਸ਼ੁਰ ਹੈਂ ਜਿਸਨੂੰ ਸਾਡੇ ਪੁਰਖਿਆਂ ਨੇ ਮੰਨਿਆ ਸੀ। ਜੇਕਰ ਕੋਈ ਆਪਣੇ ਆਪ ਨੂੰ ਉਸ ਤਰੀਕੇ ਨਾਲ ਸਾਫ਼ ਨਹੀਂ ਕਰ ਸਕਿਆ ਜਿਵੇਂ ਅੱਤ ਪਵਿੱਤਰ ਅਸਬਾਨ ਦਾ ਨਿਯਮ ਆਖਦਾ ਹੈ, ਤੂੰ ਉਨ੍ਹਾਂ ਨੂੰ ਵੀ ਖਿਮਾ ਕਰੀਂ।"
ਯਹੋਵਾਹ ਨੇ ਹਿਜ਼ਕੀਯਾਹ ਪਾਤਸ਼ਾਹ ਦੀ ਪ੍ਰਾਰਥਨਾ ਸੁਣ ਲਈ ਅਤੇ ਉਨ੍ਹਾਂ ਲੋਕਾਂ ਨੂੰ ਖਿਮਾਂ ਕਰ ਦਿੱਤਾ।
ਇਸਰਾਏਲ ਦੇ ਬਾਲਕ ਜਿਹੜੇ ਯਰੂਸ਼ਲਮ ਵਿੱਚ ਮੌਜੂਦ ਸਨ, ਉਨ੍ਹਾਂ ਨੇ ਵੱਡੀ ਖੁਸ਼ੀ ਨਾਲ ਸੱਤ ਦਿਨ ਪਤੀਰੀ ਰੋਟੀ ਦਾ ਪਰਬ ਮਨਾਇਆ। ਲੇਵੀ ਅਤੇ ਜਾਜਕ ਉੱਚੇ ਸੁਰ ਵਿੱਚ ਵਾਜਿਆਂ ਦੇ ਨਾਲ ਯਹੋਵਾਹ ਦੇ ਦਰਬਾਰ ਵਿੱਚ ਹਰ ਰੋਜ਼ ਗਾ-ਗਾ ਕੇ ਉਸਦੀ ਉਸਤਤ ਕਰਦੇ ਰਹੇ।
ਹਿਜ਼ਕੀਯਾਹ ਪਾਤਸ਼ਾਹ ਨੇ ਸਾਰੇ ਲੇਵੀਆਂ ਨੂੰ ਬੜਾ ਉਤਸਾਹ ਦਿੱਤਾ ਕਿਉਂ ਕਿ ਉਹ ਯਹੋਵਾਹ ਦੀ ਸੇਵਾ ਕਰਨੀ ਖੂਬ ਜਾਣਦੇ ਸਨ ਕਿ ਕਿਵੇਂ ਕਰਨੀ ਚਾਹੀਦੀ ਹੈ। ਲੋਕਾਂ ਨੇ ਸੱਤ ਦਿਨ ਇਹ ਪਰਬ ਮਨਾਇਆ ਅਤੇ ਸੁਖ-ਸਾਂਦ ਦੀਆਂ ਭੇਟਾਂ ਚੜਾਈਆਂ ਅਤੇ ਆਪਣੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਲਈ ਧੰਨਵਾਦ ਕਰਦੇ ਰਹੇ।
ਸਾਰੇ ਲੋਕੀਂ ਸੱਤ ਦਿਨ ਹੋਰ ਉੱਥੇ ਰਹਿਣ ਲਈ ਤਿਆਰ ਹੋ ਗਏ। ਸੱਤ ਦਿਨ ਹੋਰ ਪਸਹ ਦਾ ਪਰਬ ਮਣਾਕੇ ਉਨ੍ਹਾਂ ਖੂਬ ਆਨੰਦ ਮਾਣਿਆ।
ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੇ
ਯਹੂਦਾਹ ਦੀ ਸਾਰੀ ਸਭਾ, ਜਾਜਕ, ਲੇਵੀ ਅਤੇ ਉਹ ਸਾਰੀ ਸਭਾ ਜੋ ਇਸਰਾਏਲ ਤੋਂ ਆਈ ਅਤੇ ਉਹ ਸਾਰੇ ਯਾਤਰੀ ਜੋ ਇਸਰਾਏਲ ਤੋਂ ਆਏ ਅਤੇ ਜਿਹੜੇ ਯਹੂਦਾਹ 'ਚ ਰਹਿੰਦੇ ਸਨ ਇਹ ਸਾਰੇ ਹੀ ਲੋਕ ਬੜੇ ਖੁਸ਼ ਸਨ।
ਯਰੂਸ਼ਲਮ ਵਿੱਚ ਖੁਸ਼ੀ ਛਾਈ ਹੋਈ ਸੀ ਕਿਉਂ ਕਿ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਪੁੱਤਰ ਸੁਲੇਮਾਨ ਦੇ ਦਿਨਾਂ ਤੋਂ ਯਰੂਸ਼ਲਮ ਵਿੱਚ ਅਜਿਹੀ ਖੁਸ਼ੀ ਕਦੇ ਨਹੀਂ ਮਨਾਈ ਗਈ ਸੀ।
ਜਾਜਕ ਅਤੇ ਲੇਵੀ ਖੜੇ ਹੋਏ ਅਤੇ ਯਹੋਵਾਹ ਨੂੰ ਲੋਕਾਂ ਨੂੰ ਅਸੀਸ ਦੇਣ ਲਈ ਹੁਕਮ ਲਿਆ ਤਾਂ ਪਰਮੇਸ਼ੁਰ ਨੇ ਉਨ੍ਹਾਂ ਦੀ ਸੁਣੀ ਅਤੇ ਉਨ੍ਹਾਂ ਦੀ ਪ੍ਰਾਰਥਨਾ ਯਹੋਵਾਹ ਦੇ ਪਵਿੱਤਰ ਗ੍ਰਹਿ ਵਿੱਚ ਸੁਰਗਾਂ ਤੀਕ ਸੁਣੀ ਗਈ।
×
×
Save
Close