BibleAll
Home
Bible
Parallel Reading
About
Contact
Login
Verse of the Day
Come unto me, all ye that labour and are heavy laden, and I will give you rest.
Matthew: 11:28
King James Versions
Tamil Bible
Alkitab Bible
American Standard Version
Bible Latinoamericana Spanish
Biblia Ave Maria
Biblia Cornilescu Română
Biblia Cristiana en Espaคol
Bà¸blia da Mulher Catขlica
Elberfelder Bible
Hebrew Bible (Tanakh)
Hindi Bible
Holy Bible in Arabic
Holy Bible KJV Apocrypha
Italian Riveduta Bible
La Bible Palore Vivante
La Bible Darby Francis
La Biblia Moderna en Espaคol
La Biblia NTV en Espaคol
Magandang Balita Biblia libre
Malayalam Bible
Marathi Bible
Tagalog Bible
Telugu Bible
The Holy Bible in Spanish
The Holy Bible RSV
The Vietnamese Bible
Urdu Bible
Zulu Bible Offline
БиблиÑ. Синодальный перевод
Punjabi Bible
Korean Bible
Select Book Name
ਉਤਪਤ
ਕੂਚ
ਲੇਵੀਆਂ ਦੀ ਪੋਥੀ
ਗਿਣਤੀ
ਬਿਵਸਥਾ ਸਾਰ
ਯਹੋਸ਼à©à¨†
ਰੂਥ
1 ਸਮੂà¨à¨²
2 ਸਮੂà¨à¨²
1 ਰਾਜਿਆਂ
2 ਰਾਜਿਆਂ
1 ਇਤਹਾਸ
2 ਇਤਹਾਸ
ਅਜ਼ਰਾ
ਨਹਮਯਾਹ
ਅਸਤਰ
ਅੱਯੂਬ
ਜ਼ਬੂਰ
ਕਹਾਉਤਾਂ
ਉਪਦੇਸ਼ਕ
ਸਲੇਮਾਨ ਦਾ ਗੀਤ
ਯਸਾਯਾਹ
ਯਿਰਮਿਯਾਹ
ਵਿਰਲਾਪ
ਹਿਜ਼ਕੀà¨à¨²
ਦਾਨੀà¨à¨²
ਹੋਸ਼ੇਆ
ਯੋà¨à¨²
ਆਮੋਸ
ਓਬਦਯਾਹ
ਯੂਨਾਹ
ਮੀਕਾਹ
ਨਹੂਮ
ਹਬਕੱੂਕ
ਸਫ਼ਨਯਾਹ
ਹੱਜਈ
ਜ਼ਕਰਯਾਹ
ਮਲਾਕੀ
ਮੱਤੀ
ਮਰਕà©à¨¸
ਲੂਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ
1 ਕà©à¨°à¨¿à©°à¨¥à©€à¨†à¨‚ ਨੂੰ
2 ਕà©à¨°à¨¿à©°à¨¥à©€à¨†à¨‚ ਨੂੰ
ਗਲਾਤੀਆਂ ਨੂੰ
ਅਫ਼ਸੀਆਂ ਨੂੰ
ਫ਼ਿਲਿੱਪੀਆਂ ਨੂੰ
ਕà©à¨²à©à©±à¨¸à©€à¨†à¨‚ ਨੂੰ
1 ਥੱਸਲà©à¨¨à©€à¨•ੀਆਂ ਨੂੰ
2 ਥੱਸਲà©à¨¨à©€à¨•ੀਆਂ ਨੂੰ
1 ਤਿਮੋਥਿਉਸ ਨੂੰ
2 ਤਿਮੋਥਿਉਸ ਨੂੰ
ਤੀਤà©à¨¸ ਨੂੰ
ਫ਼ਿਲੇਮੋਨ ਨੂੰ
ਇਬਰਾਨੀਆਂ ਨੂੰ
ਯਾਕੂਬ
1 ਪਤਰਸ
2 ਪਤਰਸ
1 ਯੂਹੰਨਾ
2 ਯੂਹੰਨਾ
3 ਯੂਹੰਨਾ
ਯਹੂਦਾਹ
ਪਰਕਾਸ਼ ਦੀ ਪੋਥੀ
Chapter
Verse
Go
Prev
Punjabi Bible
Next
2 ਇਤਹਾਸ : 31
Track Name
00:00
00:00
Chapters
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
ਜਦੋਂ ਪਸਹ ਦਾ ਪਰਬ ਸਮਾਪਤ ਹੋਇਆ ਤਾਂ ਸਾਰੇ ਇਸਰਾà¨à¨²à©€ ਜੋ ਹਾਜ਼ਰ ਸਨ, ਯਹੂਦਾਹ ਦੇ ਸ਼ਹਿਰਾਂ ਵਿੱਚ ਗà¨à¥¤ ਅਤੇ ਉਨà©à¨¹à¨¾à¨‚ ਸ਼ਹਿਰਾਂ ਵਿੱਚ ਜਿਹੜੇ ਪੱਥਰ ਦੇ ਬà©à©±à¨¤ ਦੇਵਤਿਆਂ ਦੇ ਬਣੇ ਹੋਠਸਨ ਉਨà©à¨¹à¨¾à¨‚ ਨੇ ਚੂਰਾ-ਚੂਰਾ ਕਰ ਦਿੱਤੇ। ਉਨà©à¨¹à¨¾à¨‚ ਲੋਕਾਂ ਨੇ ਅਸ਼ੀਰਾ ਦੇ ਥੰਮਾਂ ਨੂੰ ਵੀ ਢਾਹ ਸà©à¨Ÿà¨¿à¨†à¥¤ ਉਨà©à¨¹à©à¨¹à¨¾à¨‚ ਨੇ ਯਹੂਦਾਹ ਅਤੇ ਬਿਨਯਾਮੀਨ ਦੇ ਸ਼ਹਿਰਾਂ ਵਿੱਚੋਂ ਉਚਿਆਂ ਬà©à¨¥à¨¾à¨µà¨¾à¨‚ ਅਤੇ ਜਗਵੇਦੀਆਂ ਨੂੰ ਵੀ ਢਾਹ ਸà©à¨Ÿà¨¿à¨†à¥¤ ਲੋਕਾਂ ਨੇ ਅਫ਼ਰਈਮ ਅਤੇ ਮਨਸ਼à©à¨¸à¨¼à¨¹ ਦੇ ਸ਼ਹਿਰਾਂ ਵਿੱਚ ਵੀ ਅਜਿਹਾ ਹੀ ਕੀਤਾ। ਉਹ ਲੋਕ ਇਹ ਢਾਹਾ-ਢà©à¨¹à¨¾à¨ˆ ਤਦ ਤੀਕ ਕਰਦੇ ਰਹੇ ਜਦ ਤੀਕ ਸ਼ਹਿਰਾਂ ਵਿੱਚੋਂ à¨à©‚ਠੇ ਦੇਵਤਿਆਂ ਦੀ ਉਪਾਸਨਾ ਦੇ ਥਾਵਾਂ ਨੂੰ ਉਨà©à¨¹à¨¾à¨‚ ਖਤਮ ਨਾ ਕੀਤਾ। ਉਪਰੰਤ ਸਾਰੇ ਇਸਰਾà¨à¨²à©€ ਆਪਣੇ-ਆਪਣੇ ਸ਼ਹਿਰਾਂ ਵਿੱਚ ਆਪਣੇ ਘਰਾਂ ਨੂੰ ਪਰਤ ਗà¨à¥¤
ਜਾਜਕਾਂ ਅਤੇ ਲੇਵੀਆਂ ਨੂੰ ਦਲਾਂ ਵਿੱਚ ਵੰਡਿਆਂ ਗਿਆ ਅਤੇ ਹਰ ਦਲ ਦਾ ਆਪੋ-ਆਪਣਾ ਕੰਮ ਸੀ ਜਿਹੜਾ ਉਨà©à¨¹à¨¾à¨‚ ਨੂੰ ਸੌਂਪਿਆ ਗਿਆ। ਤਾਂ ਪਾਤਸ਼ਾਹ ਨੇ ਇਨà©à¨¹à¨¾à¨‚ ਦਲਾਂ ਨੂੰ ਮà©à©œ ਤੋਂ ਆਪੋ-ਆਪਣਾ ਕਾਰਜ ਸ਼à©à¨°à©‚ ਕਰਨ ਨੂੰ ਕਿਹਾ। ਤਾਂ ਜਾਜਕਾਂ ਅਤੇ ਲੇਵੀਆਂ ਨੇ ਮà©à©œ ਤੋਂ ਹੋਮ ਦੀਆਂ à¨à©‡à¨Ÿà¨¾à¨‚ ਅਤੇ ਸà©à¨–-ਸਾਂਦ ਦੀਆਂ à¨à©‡à¨Ÿà¨¾à¨‚ ਦਾ ਕਾਰਜ ਸ਼à©à¨°à©‚ ਕੀਤਾ। ਅਤੇ ਲੇਵੀਆਂ ਨੇ ਮੰਦਰ ਵਿਚਲੀ ਸੇਵਾ, "ਗਾਉਣ-ਵਜਾਉਣ ਅਤੇ ਪਰਮੇਸ਼à©à¨° ਦੇ ਜਸ ਦਾ ਗਾਨ ਯਹੋਵਾਹ ਦੇ à¨à¨µà¨¨ ਤੋਂ ਫਾਟਕਾਂ ਤੀਕ ਦਾ ਕਾਰਜ ਸ਼à©à¨°à©‚ ਕੀਤਾ।
ਹਿਜ਼ਕੀਯਾਹ ਨੇ ਹੋਮ ਦੀਆਂ à¨à©‡à¨Ÿà¨¾à¨‚ ਲਈ ਕà©à¨ ਆਪਣੇ ਜਾਨਵਰ ਵੀ à¨à©‡à¨Ÿ ਕੀਤੇ। ਇਹ ਜਾਨਵਰ ਸਵੇਰ ਅਤੇ ਸ਼ਾਮ ਦੀਆਂ ਹੋਮ à¨à©‡à¨Ÿà¨¾à¨‚ ਲਈ ਵਰਤੇ ਜਾਂਦੇ ਸਨ। ਇਹ ਜਾਨਵਰ ਸਬਤ ਦੇ ਦਿਨ, ਅਮਸਿਆ ਦੇ ਪਰਬ ਅਤੇ ਹੋਰ ਖਾਸ ਪਰਬਾਂ ਤੇ à¨à©‡à¨Ÿ ਕੀਤੇ ਜਾਂਦੇ ਸਨ। ਇਹ ਸਠਕà©à¨ ਉਵੇਂ ਹà©à©°à¨¦à¨¾ ਜਿਵੇਂ ਯਹੋਵਾਹ ਦੀ ਬਿਵਸਬਾ ਵਿੱਚ ਲਿਖਿਆ ਹੈ।
ਲੋਕਾਂ ਨੂੰ ਆਪਣੀਆਂ ਫ਼ਸਲਾਂ ਅਤੇ ਹੋਰ ਵਸਤਾਂ ਵਿੱਚੋਂ ਕà©à¨ ਹਿੱਸਾ ਜਾਜਕਾਂ ਅਤੇ ਲੇਵੀਆਂ ਨੂੰ ਵੀ ਦੇਣਾ ਪੈਂਦਾ ਸੀ। ਹਿਜ਼ਕੀਯਾਹ ਦਾ ਯਰੂਸ਼ਲਮ ਵਿੱਚ ਰਹਿੰਦੇ ਲੋਕਾਂ ਨੂੰ ਇਹ ਹà©à¨•ਮ ਸੀ ਕਿ ਉਹ ਆਪਣੇ ਹਿੱਸੇ ਵਿੱਚੋਂ ਉਨà©à¨¹à¨¾à¨‚ ਨੂੰ ਵੀ ਦੇਣ। ਇਸ ਤਰà©à¨¹à¨¾à¨‚ ਜਾਜਕ ਅਤੇ ਲੇਵੀ ਯਹੋਵਾਹ ਦੀ ਬਿਵਸਬਾ ਵਿੱਚ ਸਾਰਾ ਦਿਨ ਉਸ ਬਿਵਸਬਾ ਅਨà©à¨¸à¨¾à¨° ਕੰਮ ਕਰਦੇ ਸਨ।
ਸਾਰੇ ਦੇਸ਼ ਵਿੱਚ ਇਸ ਹà©à¨•ਮ ਦੀ ਖਬਰ ਫ਼ੈਲ ਗਈ। ਤਦ ਇਸਰਾà¨à¨² ਦੇ ਲੋਕਾਂ ਨੇ ਅਨਾਜ਼ ਦੀ ਫ਼ਸਲ ਦਾ ਪਹਿਲਾ ਹਿੱਸਾ, ਅੰਗਰੂ, ਤੇਲ, ਸ਼ਹਿਦ ਅਤੇ ਹੋਰ ਜੋ ਕà©à¨ ਵੀ ਉਹ ਆਪਣੇ ਖੇਤਾਂ ਵਿੱਚ ਪੈਦਾ ਕਰਦੇ ਸਨ ਦੇਣਾ ਸ਼à©à¨°à©‚ ਕੀਤਾ। ਉਹ ਇਨà©à¨¹à¨¾à¨‚ ਸà¨à¨¨à¨¾à¨‚ ਵਸਤਾਂ ਦਾ ਦਸਵੰਧ ਲੈ ਕੇ ਆਉਂਦੇ।
ਇਸਰਾà¨à¨² ਅਤੇ ਯਹੂਦਾਹ ਦੇ ਮਨà©à©±à¨– ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਰਹਿੰਦੇ ਸਨ ਉਹ ਵੀ ਆਪਣੇ ਪਸ਼ੂਆਂ ਦਾ ਦਸਵੰਧ ਲੈ ਕੇ ਆਉਂਦੇ ਸਨ। ਉਹ ਉਨà©à¨¹à¨¾à¨‚ ਪਵਿੱਤਰ ਵਸਤਾਂ ਦਾ ਦਸਵੰਧ ਜੋ ਯਹੋਵਾਹ ਉਨà©à¨¹à¨¾à¨‚ ਦੇ ਪਰਮੇਸ਼à©à¨° ਲਈ ਪਵਿੱਤਰ ਕੀਤੀ ਹੋਈਆਂ ਸਨ ਉਹ ਵੀ ਲਿਆਠਅਤੇ ਲਿਆ ਕੇ ਉਨà©à¨¹à¨¾à¨‚ ਦੇ ਢੇਰ ਲਗਾ ਦਿੱਤੇ।
ਲੋਕਾਂ ਨੇ ਇਹ ਵਸਤਾਂ ਤੀਜੇ ਮਹੀਨੇ ਵਿੱਚ ਲਿਆਉਣੀਆਂ ਸ਼à©à¨°à©‚ ਕੀਤੀਆਂ ਅਤੇ ਸੱਤਵੇਂ ਮਹੀਨੇ ਵਿੱਚ ਇਹ ਸਠਵਸਤਾਂ ਲਿਆਉਣੀਆਂ ਬੰਦ ਕਰ ਦਿੱਤੀਆਂ।
ਜਦੋਂ ਪਾਤਸ਼ਾਹ ਹਿਜ਼ਕੀਯਾਹ ਅਤੇ ਸਰਦਾਰ ਆà¨, ਤਾਂ ਉਨà©à¨¹à¨¾à¨‚ ਨੇ ਵਸਤਾਂ ਦੇ ਅੰਬਾਰ ਲੱਗੇ ਦੇਖੇ। ਤਾਂ ਉਨà©à¨¹à¨¾à¨‚ ਨੇ ਯਹੋਵਾਹ ਅਤੇ ਉਸਦੇ ਲੋਕਾਂ, ਇਸਰਾà¨à¨²à©€à¨†à¨‚ ਦੀ ਉਸਤਤ ਕੀਤੀ।
ਤਦ ਪਾਤਸ਼ਾਹ ਨੇ ਜਾਜਕਾਂ ਅਤੇ ਲੇਵੀਆਂ ਕੋਲੋਂ ਵਸਤਾਂ ਦੇ ਢੇਰਾਂ ਬਾਰੇ ਪà©à©à¨›à¨¿à¨†à¥¤
ਤà©à¨¤à¨¾à¨‚ ਅਜ਼ਰਯਾਹ ਜੋ ਪਰਧਾਨ ਜਾਜਕ ਅਤੇ ਜੋ ਸਾਦੋਕ ਦੇ ਘਰਾਣੇ ਦਾ ਸੀ, ਨੇ ਉਸਨੂੰ ਆਖਿਆ, "ਜਦੋਂ ਤੋਂ ਯਹੋਵਾਹ ਦੇ ਮੰਦਰ ਵਿੱਚ ਚà©à©±à¨•ਣ ਦੀਆਂ, à¨à©‡à¨Ÿà¨¾ ਲਿਆਉਣੀਆਂ ਸ਼à©à¨°à©‚ ਕੀਤੀਆਂ ਹਨ, ਤਦ ਤੋਂ ਅਸੀਂ ਬਹà©à¨¤ ਕà©à¨ ਖਾਂਦੇ ਰਹੇ ਹਾਂ ਅਤੇ ਢੇਰ ਸਾਰਾ ਬਚ ਵੀ ਰਿਹਾ ਹੈ ਕਿਉਂ ਕਿ ਯਹੋਵਾਹ ਨੇ ਆਪਣੇ ਲੋਕਾਂ ਨੂੰ ਬਰਕਤ ਬਖਸ਼ੀ ਹੈ। ਇਹੀ ਕਾਰਨ ਹੈ ਕਿ ਅਜੇ ਵੀ ਇੰਨਾ ਢੇਰ ਬਚਿਆ ਪਿਆ ਹੈ।"
ਤਦ ਹਿਜ਼ਕੀਯਾਹ ਨੇ ਜਾਜਕਾਂ ਨੂੰ ਯਹੋਵਾਹ ਦੇ ਮੰਦਰ ਵਿੱਚ ਗੋਦਾਮ ਤਿਆਰ ਕਰਾਉਣ ਦਾ ਹà©à¨•ਮ ਦਿੱਤਾ। ਤਾਂ ਅਜਿਹਾ ਹੀ ਕੀਤਾ ਗਿਆ।
ਉਹ ਚà©à©±à¨•ਣ ਦੀਆਂ à¨à©‡à¨Ÿà¨¾à¨‚ ਅਤੇ ਦਸਵੰਧ ਅਤੇ ਪਵਿੱਤਰ ਕੀਤੀਆਂ ਹੋਈਆਂ ਚੀਜ਼ਾਂ ਸਿਆਣਪ ਨਾਲ ਯਹੋਵਾਹ ਦੇ ਮੰਦਰ ਦੇ ਗੋਦਾਮਾਂ ਵਿੱਚ ਸੰà¨à¨¾à¨²à¨¿à¨† ਗਿਆ। ਇਹ ਸਾਰੀ ਚਢ਼ਤ ਦਾ ਕਾਨਨਯਾਹ ਲੇਵੀ ਹਾਕਮ ਸੀ ਅਤੇ ਦੂਜੇ ਨੰਬਰ ਤੇ ਸ਼ਮਈ ਸੀ ਜੋ ਇਸ ਸਠਦਾ ਹਾਕਮ ਸੀ। ਸ਼ਮਈ ਕਾਨਨਯਾਹ ਦਾ à¨à¨°à¨¾ ਸੀ।
ਕਾਨਨਯਾਹ ਅਤੇ ਉਸਦਾ à¨à¨°à¨¾ ਸ਼ਮਈ ਇਨà©à¨¹à¨¾à¨‚ ਲੋਕਾਂ ਉੱਪਰ ਹਾਕਮ ਸਨ: ਯਹੀੇਲ, ਅਜ਼ਜ਼ਯਾਹ, ਨਹਬ, ਅਸਾਹੇਲ, ਯਰੀਮੋਬ, ਯੋਜ਼ਾਬਾਦ, ੇਲੀੇਲ, ਯਿਸਮਕਯਾਹ, ਮਹਬ ਅਤੇ ਬਨਾਯਾਹ। ਹਿਜ਼ਕੀਯਾਹ ਪਾਤਸ਼ਾਹ ਅਤੇ ਯਹੋਵਾਹ ਦੇ ਮੰਦਰ ਦਾ ਕਰਮਚਾਰੀ ਅਜ਼ਰਯਾਹ ਨੇ ਉਨà©à¨¹à¨¾à¨‚ ਆਦਮੀਆਂ ਨੂੰ ਚà©à¨£à¨¿à¨†à¥¤
ਯਿਮਨਾਹ ਦਾ ਪà©à©±à¨¤à¨° ਕੋਰੇ ਲੇਵੀ ਦੇ ਪੂਰਬੀ ਫ਼ਾਟਕ ਉੱਪਰ ਦਰਬਾਨ ਸੀ। ਉਹ ਯਹੋਵਾਹ ਦੀਆਂ ਖà©à¨¸à¨¼à©€ ਦੀਆਂ à¨à©‡à¨Ÿà¨¾, ਵੰਡਵਾਈ, ਦਾਨ ਅਤੇ ਯਹੋਵਾਹ ਨੂੰ ਚੜਾਈਆਂ ਪਵਿੱਤਰ ਸà©à¨—ਾਤਾਂ ਦੀ ਦੇਖà¨à¨¾à¨² ਕਰਨ ਲਈ ਨਿਯà©à¨•ਤ ਕੀਤਾ ਗਿਆ ਸੀ।
ਅਦਨ, ਮਿਨਯਾਮੀਨ, ਯੇਸ਼ੂਆ, ਸ਼ਮਅਯਾਹ, ਅਮਰਯਾਹ ਅਤੇ ਸ਼ਕਨਯਾਹ ਕੋਰੇ ਦੀ ਮਦਦ ਲਈ ਸਨ। ਇਨà©à¨¹à¨¾à¨‚ ਆਦਮੀਆਂ ਨੇ ਸ਼ਹਿਰਾਂ ਵਿੱਚ ਜਿੱਥੇ ਜਾਜਕ ਰਹਿੰਦੇ ਸਨ, ਬੜੀ ਵਫ਼ਾਦਾਰੀ ਨਾਲ ਸੇਵਾ ਕੀਤੀ। ਉਹ ਜਾਜਕਾਂ ਦੇ ਹਰ ਦਲ ਵਿੱਚ, ਉਨà©à¨¹à¨¾à¨‚ ਦੇ ਸਬਂਧੀਆਂ ਨੂੰ ਚਾਹੇ ਉਹ ਵੱਡਾ ਸੀ ਜਾਂ ਛੋਟਾ ਸਠਨੂੰ ਬਰਾਬਰੀ ਨਾਲ ਵਾਰੀ ਮà©à¨¤à¨¾à¨¬à¨• ਵਫ਼ਾਦਾਰੀ ਨਾਲ਼ ਹਿੱਸਾ ਦਿੰਦੇ ਸਨ।
ਇਨà©à¨¹à¨¾à¨‚ ਤੋਂ ਇਲਾਵਾ ਉਨà©à¨¹à¨¾à¨‚ ਨੇ ਤਿੰਨਾਂ ਸਾਲਾਂ ਦੇ ਜਾਂ ਤਿੰਨਾਂ ਸਾਲਾਂ ਦੇ ਉੱਪਰ ਜੋ ਆਦਮੀ ਸਨ ਅਤੇ ਜਿਨà©à¨¹à¨¾à¨‚ ਦਾ ਲੇਵੀ ਘਰਾਣੇ ਦੇ ਇਤਹਾਸ ਵਿੱਚ ਨਾਂ ਦਰਜ ਸੀ, ਉਨà©à¨¹à¨¾à¨‚ ਨੂੰ ਵੀ ਵਸਤਾਂ ਵਿੱਚੋਂ ਹਿੱਸਾ ਦਿੱਤਾ। ਇਨà©à¨¹à¨¾à¨‚ ਸਾਰੇ ਆਦਮੀਆਂ ਨੂੰ ਯਹੋਵਾਹ ਦੇ ਮੰਦਰ ਵਿੱਚ ਰੋਜ਼ਾਨਾ ਸੇਵਾ ਕਰਨ ਲਈ ਜਾਣਾ ਹà©à©°à¨¦à¨¾ ਸੀ, ਜਿਹੜੀ ਕਿ ਉਨà©à¨¹à¨¾à¨‚ ਨੂੰ ਸੌਂਪੀ ਗਈ ਹà©à©°à¨¦à©€ ਸੀ। ਹਰ ਲੇਵੀ ਦਲ ਦੀ ਆਪੋ-ਆਪਣੀ ਜà©à¨‚ਮੇਵਾਰੀ ਸੀ।
ਜਾਜਕਾਂ ਨੂੰ ਵੀ ਉਨà©à¨¹à¨¾à¨‚ ਦਾ ਹਿੱਸਾ ਬਰਾਬਰ ਮਿਲਦਾ। ਇਹ ਉਵੇਂ ਹੋਇਆ ਜਿਵੇਂ ਉਹ ਘਰਾਣਿਆਂ ਦੇ ਇਤਹਾਸ ਦੀ ਸੂਚੀ ਵਿੱਚ ਜੋ ਜਾਜਕਾਂ ਵਿੱਚ ਗਿਣੇ ਗਠਸਨ ਅਤੇ ਲੇਵੀਆਂ ਨੂੰ ਵੀ ਜੋ ਵੀਹਾਂ ਸਾਲਾਂ ਦੇ ਜਾਂ ਇਸ ਤੋਂ ਉੱਪਰ ਦੇ ਸਨ ਅਤੇ ਆਪਣੀ ਵਾਰੀ ਉੱਤੇ ਸੇਵਾ ਕਰਦੇ ਸਨ।
ਲੇਵੀਆਂ ਦੇ ਬਾਲਾਂ, ਤੀਵੀਆਂ, ਪà©à©±à¨¤à¨°à¨¾à¨‚ ਅਤੇ ਧੀਆਂ ਨੂੰ ਵੀ ਇਸ ਢੇਰ ਵਿੱਚੋਂ ਹਿੱਸਾ ਮਿਲਿਆ। ਇਹ ਹਿੱਸਾ ਉਨà©à¨¹à¨¾à¨‚ ਸਾਰੇ ਲੇਵੀਆਂ ਨੂੰ ਮਿਲਿਆ, ਜਿਨà©à¨¹à¨¾à¨‚ ਦਾ ਨਾਂ ਘਰਾਣੇ ਦੇ ਇਤਹਾਸ ਵਿੱਚ ਅੰਕਿਤ ਸੀ। ਕਿਉਂ ਕਿ ਲੇਵੀ ਹਮੇਸ਼ਾ ਆਪਣੇ-ਆਪ ਨੂੰ ਪਵਿੱਤਰ ਅਤੇ ਯਹੋਵਾਹ ਦੀ ਸੇਵਾ ਲਈ ਤਿਆਰ ਰੱਖਦੇ ਸਨ ਅਤੇ ਉਸ ਲਈ ਵਫਾਦਾਰੀ ਨਾਲ ਕੰਮ ਕਰਦੇ ਸਨ।
ਕà©à¨ ਹਾਰੂਨ ਦੇ ਉੱਤਰਾਧਿਕਾਰੀਆਂ, ਜਾਜਕਾਂ ਦੇ ਸ਼ਹਿਰਾਂ ਕੋਲ ਖੇਤ ਸਨ ਜਿੱਥੇ ਕਿ ਲੇਵੀ ਰਹਿ ਰਹੇ ਸਨ ਅਤੇ ਕà©à¨ ਹਾਰੂਨ ਦੇ ਉੱਤਰਾਧਿਕਾਰੀ ਸ਼ਹਿਰਾਂ ਵਿੱਚ ਵੀ ਰਹਿੰਦੇ ਸਨ। ਕਈਆਂ ਆਦਮੀਆਂ ਦੇ ਨਾਉਂ ਦਸ ਦਿੱਤੇ ਗਠਕਿ ਉਸ ਹਰ ਸ਼ਹਿਰ ਵਿੱਚ ਹਾਰੂਨ ਦੇ ਉੱਤਰਾਧਿਕਾਰੀਆਂ ਨੂੰ ਵੀ ਇਸ ਢੇਰ ਦਾ ਹਿੱਸਾ ਮਿਲੇ। ਤਾਂ ਉਨà©à¨¹à¨¾à¨‚ ਸਾਰੇ ਆਦਮੀਆਂ ਅਤੇ ਉਨà©à¨¹à¨¾à¨‚ ਸਾਰੇ ਮਨà©à©±à¨–ਾਂ ਜਿਨà©à¨¹à¨¾à¨‚ ਦਾ ਲੇਵੀਆਂ ਦੇ ਘਰਾਣੇ ਦੇ ਇਤਹਾਸ ਵਿੱਚ ਨਾਂ ਅੰਕਿਤ ਸੀ, ਨੂੰ ਇਸ ਢੇਰ ਦਾ ਹਿੱਸਾ ਪà©à¨°à¨¾à¨ªà¨¤ ਹੋਇਆ।
ਇਉਂ ਹਿਜ਼ਕੀਯਾਹ ਪਾਤਸ਼ਾਹ ਨੇ ਸਾਰੇ ਯਹੂਦਾਹ ਵਿੱਚੋਂ ਅਜਿਹੇ ਨੇਕ ਕੰਮ ਕੀਤੇ। ਉਸਨੇ ਜੋ ਕੰਮ ਨੇਕ ਅਤੇ ਠੀਕ ਸੀ ਉਹੀ ਕੀਤੇ ਅਤੇ ਯਹੋਵਾਹ ਉਸਦੇ ਪਰਮੇਸ਼à©à¨° ਅੱਗੇ ਹਮੇਸ਼ਾ ਵਫ਼ਾਦਾਰ ਰਿਹਾ।
ਉਸਨੇ ਜਿਹੜਾ ਵੀ ਕੰਮ ਸ਼à©à¨°à©‚ ਕੀਤਾ, ਉਸਨੂੰ ਸਫ਼ਲਤਾ ਮਿਲੀ। à¨à¨¾à¨µ ਸੇਵਾ, ਬਿਵਸਬਾ, ਹà©à¨•ਮ ਅਤੇ ਪਰਮੇਸ਼à©à¨° ਦੀ à¨à¨¾à¨² ਇਹ ਸਾਰੇ ਕਾਰਜ ਉਸਨੇ ਦਿਲੋਂ ਕੀਤੇ ਅਤੇ ਉਸਨੂੰ ਸਫ਼ਲਤਾ ਮਿਲੀ।ਅੱਸ਼ੂਰ ਦੇ ਪਾਤਸ਼ਾਹ ਦਾ ਹਿਜ਼ਕੀਯਾਹ ਨੂੰ ਤੰਗ ਕਰਨਾ
×
×
Save
Close