BibleAll
Home
Bible
Parallel Reading
About
Contact
Login
Verse of the Day
Or what man is there of you, whom if his son ask bread, will he give him a stone?
Matthew: 7:9
King James Versions
Tamil Bible
Alkitab Bible
American Standard Version
Bible Latinoamericana Spanish
Biblia Ave Maria
Biblia Cornilescu Română
Biblia Cristiana en Espaคol
Bà¸blia da Mulher Catขlica
Elberfelder Bible
Hebrew Bible (Tanakh)
Hindi Bible
Holy Bible in Arabic
Holy Bible KJV Apocrypha
Italian Riveduta Bible
La Bible Palore Vivante
La Bible Darby Francis
La Biblia Moderna en Espaคol
La Biblia NTV en Espaคol
Magandang Balita Biblia libre
Malayalam Bible
Marathi Bible
Tagalog Bible
Telugu Bible
The Holy Bible in Spanish
The Holy Bible RSV
The Vietnamese Bible
Urdu Bible
Zulu Bible Offline
БиблиÑ. Синодальный перевод
Punjabi Bible
Korean Bible
Select Book Name
ਉਤਪਤ
ਕੂਚ
ਲੇਵੀਆਂ ਦੀ ਪੋਥੀ
ਗਿਣਤੀ
ਬਿਵਸਥਾ ਸਾਰ
ਯਹੋਸ਼à©à¨†
ਰੂਥ
1 ਸਮੂà¨à¨²
2 ਸਮੂà¨à¨²
1 ਰਾਜਿਆਂ
2 ਰਾਜਿਆਂ
1 ਇਤਹਾਸ
2 ਇਤਹਾਸ
ਅਜ਼ਰਾ
ਨਹਮਯਾਹ
ਅਸਤਰ
ਅੱਯੂਬ
ਜ਼ਬੂਰ
ਕਹਾਉਤਾਂ
ਉਪਦੇਸ਼ਕ
ਸਲੇਮਾਨ ਦਾ ਗੀਤ
ਯਸਾਯਾਹ
ਯਿਰਮਿਯਾਹ
ਵਿਰਲਾਪ
ਹਿਜ਼ਕੀà¨à¨²
ਦਾਨੀà¨à¨²
ਹੋਸ਼ੇਆ
ਯੋà¨à¨²
ਆਮੋਸ
ਓਬਦਯਾਹ
ਯੂਨਾਹ
ਮੀਕਾਹ
ਨਹੂਮ
ਹਬਕੱੂਕ
ਸਫ਼ਨਯਾਹ
ਹੱਜਈ
ਜ਼ਕਰਯਾਹ
ਮਲਾਕੀ
ਮੱਤੀ
ਮਰਕà©à¨¸
ਲੂਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ
1 ਕà©à¨°à¨¿à©°à¨¥à©€à¨†à¨‚ ਨੂੰ
2 ਕà©à¨°à¨¿à©°à¨¥à©€à¨†à¨‚ ਨੂੰ
ਗਲਾਤੀਆਂ ਨੂੰ
ਅਫ਼ਸੀਆਂ ਨੂੰ
ਫ਼ਿਲਿੱਪੀਆਂ ਨੂੰ
ਕà©à¨²à©à©±à¨¸à©€à¨†à¨‚ ਨੂੰ
1 ਥੱਸਲà©à¨¨à©€à¨•ੀਆਂ ਨੂੰ
2 ਥੱਸਲà©à¨¨à©€à¨•ੀਆਂ ਨੂੰ
1 ਤਿਮੋਥਿਉਸ ਨੂੰ
2 ਤਿਮੋਥਿਉਸ ਨੂੰ
ਤੀਤà©à¨¸ ਨੂੰ
ਫ਼ਿਲੇਮੋਨ ਨੂੰ
ਇਬਰਾਨੀਆਂ ਨੂੰ
ਯਾਕੂਬ
1 ਪਤਰਸ
2 ਪਤਰਸ
1 ਯੂਹੰਨਾ
2 ਯੂਹੰਨਾ
3 ਯੂਹੰਨਾ
ਯਹੂਦਾਹ
ਪਰਕਾਸ਼ ਦੀ ਪੋਥੀ
Chapter
Verse
Go
Prev
Punjabi Bible
Next
2 ਇਤਹਾਸ : 32
Track Name
00:00
00:00
Chapters
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
ਇਹ ਸਾਰੇ ਕੰਮ ਜਦੋਂ ਹਿਜ਼ਕੀਯਾਹ ਨੇ ਸ਼ਰਧਾ ਨਾਲ ਮà©à¨•ੰਮਲ ਕੀਤੇ, ਤਾਂ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਨੇ ਯਹੂਦਾਹ ਦੇਸ ਵਿੱਚ ਹਮਲਾ ਕਰ ਦਿੱਤਾ। ਸਨਹੇਰੀਬ ਅਤੇ ਉਸਦੀ ਸੇਨਾ ਨੇ ਕਿਲੇ ਦੇ ਬਾਹਰ ਡੇਰੇ ਲਾ ਲੇ। ਇਹ ਵਿਉਂਤ ਉਸਨੇ ਉਨà©à¨¹à¨¾à¨‚ ਸ਼ਹਿਰਾਂ ਨੂੰ ਹਰਾਉਣ ਲਈ ਬਣਾਈ। ਕਿਉਂ ਜੋ ਉਹ ਇਨà©à¨¹à¨¾à¨‚ ਸ਼ਹਿਰਾਂ ਨੂੰ ਆਪਣੇ ਲਈ ਜਿਤà©à¨¤à¨£à¨¾ ਚਾਹà©à©°à¨¦à¨¾ ਸੀ।
ਹਿਜ਼ਕੀਯਾਹ ਜਾਣ ਗਿਆ ਕਿ ਸਨਹੇਰੀਬ ਯਰੂਸ਼ਲਮ ਉੱਪਰ ਹਮਲਾ ਕਰਨ ਲਈ ਆਇਆ ਹੈ।
ਤਦ ਪਾਤਸ਼ਾਹ ਨੇ ਆਪਣੇ ਸਰਦਾਰਾਂ ਅਤੇ ਸੈਨਾਪਤੀਆਂ ਨਾਲ ਗੱਲ ਕੀਤੀ। ਉਨà©à¨¹à¨¾à¨‚ ਸਾਰਿਆਂ ਨੇ ਮਿਲ ਕੇ ਪਾਣੀ ਦੇ à¨à¨°à¨¨à¨¿à¨†à¨‚ ਨੂੰ ਬੰਦ ਕਰਨ ਦੀ ਯੋਜਨਾ ਬਣਾਈ ਜੋ ਕਿ ਸ਼ਹਿਰ ਤੋਂ ਬਾਹਰ ਸਨ। ਤਾਂ ਉਨà©à¨¹à¨¾à¨‚ ਸਰਦਾਰਾਂ ਅਤੇ ਸੈਨਾ ਦੇ ਮà©à¨–ੀਆਂ ਨੇ ਉਸ ਦੀ ਮਦਦ ਕੀਤੀ।
ਕਾਫ਼ੀ ਸਾਰੇ ਲੋਕ ਇਕੱਠੇ ਹੋ ਕੇ ਆਠਤੇ ਉਨà©à¨¹à¨¾à¨‚ ਨੇ ਮਿਲਕੇ ਸਾਰੇ à¨à¨°à¨¨à©‡ ਅਤੇ ਨਹਿਰਾਂ ਜਿਹੜੀਆਂ ਉਸ ਦੇਸ ਵਿਚਾਲਿਓਠਵਗਦੀਆਂ ਸਨ ਉਨà©à¨¹à¨¾à¨‚ ਨੂੰ ਡਕà©à¨•ਾ ਲਾ ਦਿੱਤਾ। ਉਨà©à¨¹à¨¾à¨‚ ਕਿਹਾ, "ਜਦੋਂ ਅੱਸ਼ੂਰ ਦਾ ਪਾਤਸ਼ਾਹ ਇੱਥੇ ਆਵੇਗਾ ਤਾਂ ਉਹ ਇੱਥੇ ਪਾਣੀ ਦੀ ਦਿਲà©à¨²à¨¤ ਮਹਿਸੂਸ ਕਰੇਗਾ।"
ਹਿਜ਼ਕੀਯਾਹ ਨੇ ਯਰੂਸ਼ਲਮ ਨੂੰ ਮਜ਼ਬੂਤ ਕੀਤਾ। ਯਰੂਸ਼ਲਮ ਨੂੰ ਮਜ਼ਬੂਰ ਕਰਨ ਲਈ ਉਸਨੇ ਇਹ ਕà©à¨ ਕੀਤਾ: ਜਿਹੜੀ ਦੀਵਾਰ ਟà©à©±à¨Ÿ ਗਈ ਸੀ ਪਾਤਸ਼ਾਹ ਨੇ ਮà©à©œ ਤੋਂ ਟà©à©±à¨Ÿà©€ ਦੀਵਾਰ ਨੂੰ ਬਣਵਾਇਆ। ਦੀਵਾਰਾਂ ਉੱਪਰ ਬà©à¨°à¨œ ਬਣਵਾੇ ਅਤੇ ਉਸਦੇ ਬਾਹਰ ਵਾਰ ਇੱਕ ਹੋਰ ਦੀਵਾਰ ਬਣਵਾਈ। ਉਸਨੇ ਦਾਊਦ ਦੇ ਸ਼ਹਿਰ ਮਿਲà©à¨²à©‹ ਨੂੰ ਪਕਿਆਂ ਕਰਵਾਇਆ ਅਤੇ ਬਹà©à¨¤ ਸਾਰੇ ਸ਼ਸਤਰ ਅਤੇ ਢਾਲਾਂ ਬਣਵਾਈਆਂ।
ਉਸਨੇ ਲੋਕਾਂ ਉੱਪਰ ਸੈਨਾ ਦੇ ਸਰਦਾਰ ਮà©à¨•ਰà©à¨°à¨° ਕੀਤੇ ਅਤੇ ਇਨà©à¨¹à¨¾à¨‚ ਸਰਦਾਰਾਂ ਨੂੰ ਉਹ ਸ਼ਹਿਰ ਦੇ ਫ਼ਾਟਕ ਦੇ ਖà©à¨²à©à¨¹à©à¨¹à©‡ ਮੈਦਾਨ ਵਿੱਚ ਮਿਲਿਆ। ਹਿਜ਼ਕੀਯਾਹ ਉਨà©à¨¹à¨¾à¨‚ ਨੂੰ ਮਿਲਿਆ ਅਤੇ ਉਨà©à¨¹à¨¾à¨‚ ਨੂੰ ਹੌਂਸਲਾ-ਉਤਸਾਹ ਦਿੱਤਾ ਅਤੇ ਕਿਹਾ, "ਤà©à¨¸à©€à¨‚ ਤਕੜੇ ਅਤੇ ਬਹਾਦà©à¨° ਬਣੋ! ਅੱਸ਼ੂਰ ਦੇ ਪਾਤਸ਼ਾਹ ਬਾਰੇ ਨਾ ਚਿਂਤਤ ਹੋਵੋ ਤੇ ਨਾ ਹੀ ਉਸ ਕੋਲੋਂ ਡਰੋ, ਨਾ ਹੀ ਉਸਦੀ ਵੱਡੀ ਫ਼ੌਜ ਵੇਖਕੇ à¨à©ˆà¨… ਖਾਣਾ। ਅੱਸ਼ੂਰ ਦੇ ਪਾਤਸ਼ਾਹ ਦੀ ਸ਼ਕਤੀ ਤੋਂ ਵੱਡੀ ਤਾਕਤ ਸਾਡੇ ਨਾਲ ਹੈ।
ਅੱਸ਼ੂਰ ਦੇ ਪਾਤਸ਼ਾਹ ਕੋਲ ਤਾਂ ਸਿਰਫ਼ ਫ਼ੌਜ ਹੈ ਪਰ ਸਾਡੇ ਨਾਲ ਯਹੋਵਾਹ ਸਾਡਾ ਪਰਮੇਸ਼à©à¨° ਹੈ। ਸਾਡਾ ਪਰਮੇਸ਼à©à¨° ਸਾਡੀ ਰੱਖਿਆ ਕਰੇਗਾ। ਸਾਡੀ ਜੰਗ ਉਹ ਆਪ ਲੜੇਗਾ।" ਇਉਂ ਹਿਜ਼ਕੀਯਾਹ ਪਾਤਸ਼ਾਹ ਨੇ ਉਨà©à¨¹à¨¾à¨‚ ਨੂੰ ਹੌਂਸਲਾ ਦੇ ਕੇ ਉਨà©à¨¹à¨¾à¨‚ ਨੂੰ ਪਕਿਆਂ ਕੀਤਾ।
ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਨੇ ਜੋ ਆਪਣੀ ਫ਼ੌਜ ਸਮੇਤ ਸੀ, ਲਕੀਸ਼ ਦੇ ਸਾਮà©à¨¹à¨£à©‡ ਡੇਰੇ ਲਾ ਲੇ ਤਾਂ ਜੋ ਵੈਰੀਆਂ ਨੂੰ ਹਰਾ ਸਕਣ। ਫ਼ਿਰ ਸਨਹੇਰੀਬ ਨੇ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਅਤੇ ਸਾਰੇ ਯਹੂਦਾਹ ਦੇ ਲੋਕਾਂ ਜੋ ਯਰੂਸ਼ਲਮ ਵਿੱਚ ਸਨ, ਕੋਲ ਆਪਣੇ ਹਲਕਾਰੇ à¨à©‡à¨œà©‡à¥¤ ਉਸਦੇ ਹਲਕਾਰਿਆਂ ਕੋਲ ਪਾਤਸ਼ਾਹ ਅਤੇ ਯਰੂਸ਼ਲਮ ਵਿੱਚ ਰਹਿੰਦੇ ਯਹੂਦੀਆਂ ਲਈ ਸੰਦੇਸ਼ਾ ਸੀ ਜੋ ਉਹ ਲੈ ਕੇ ਆà¨à¥¤
ਤਾਂ ਸੰਦੇਸ਼ਵਾਹਕਾਂ ਨੇ ਕਿਹਾ, "ਅੱਸ਼ੂਰ ਦਾ ਪਾਤਸ਼ਾਹ ਸਨਹੇਰੀਬ ਇਉਂ ਆਖਦਾ ਹੈ: 'ਤà©à¨¸à©€à¨‚ ਕਿਸ ਵਿੱਚ à¨à¨°à©‹à¨¸à¨¾ ਕਰਦੇ ਹੋ, ਕਿ ਤà©à¨¸à©€à¨‚ ਯਰੂਸ਼ਲਮ ਵਿੱਚ ਹਮਲੇ ਹੇਠਾਂ ਬੈਠੇ ਹੋ?
ਕੀ ਹਿਜ਼ਕੀਯਾਹ ਤà©à¨¹à¨¾à¨¨à©‚à©° ਗà©à¨®à¨°à¨¾à¨¹ ਨਹੀਂ ਕਰ ਰਿਹਾ ਤਾਂ ਜੋ ਉਹ ਤà©à¨¹à¨¾à¨¨à©‚à©° ਕਾਲ ਜਾਂ ਪਿਆਸ ਨਾਲ ਮਰਨ ਦੇਵੇ ਜਦੋਂ ਉਹ ਆਖਦਾ, "ਯਹੋਵਾਹ ਸਾਡਾ ਪਰਮੇਸ਼à©à¨° ਸਾਨੂੰ ਅੱਸ਼ੂਰ ਦੇ ਰਾਜੇ ਦੇ ਹੱਥੋਂ ਬਚਾਵੇਗਾ।"
ਹਿਜ਼ਕੀਯਾਹ ਨੇ ਖà©à¨¦ ਯਹੋਵਾਹ ਦੇ ਉੱਚੇ ਅਸਬਾਨਾਂ ਅਤੇ ਜਗਵੇਦੀਆਂ ਨੂੰ ਢਾਹਿਆ ਸੀ ਅਤੇ ਤà©à¨¹à¨¾à¨¨à©‚à©° ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਆਖਿਆ ਸੀ ਕਿ ਤà©à¨¸à©€à¨‚ ਇੱਕੋ ਹੀ ਜਗਵੇਦੀ ਅੱਗੇ ਮੱਥਾ ਟੇਕੋ ਅਤੇ ਧੂਪ ਧà©à¨–ਾਓ।
ਤà©à¨¸à©€à¨‚ ਜਾਣਦੇ ਹੋ ਕਿ ਮੈਂ ਅਤੇ ਮੇਰੇ ਪà©à¨°à¨–ਿਆਂ ਨੇ ਸਾਰਿਆਂ ਲੋਕਾਂ ਅਤੇ ਦੇਸਾਂ ਲਈ ਕੀ-ਕੀ ਨਹੀਂ ਕੀਤਾ। ਦੂਜੇ ਦੇਸਾਂ ਦੇ ਦੇਵਤੇ ਆਪਣੇ ਲੋਕਾਂ ਨੂੰ ਵੀ ਨਹੀਂ ਬਚਾਅ ਸਕੇ ਅਤੇ ਨਾ ਹੀ ਮੈਨੂੰ ਉਹ ਉਨà©à¨¹à¨¾à¨‚ ਦੇ ਲੋਕਾਂ ਨੂੰ ਨਸ਼ਟ ਕਰਨ ਤੋਂ ਰੋਕ ਸਕੇ।
ਮੇਰੇ ਪà©à¨°à¨–ਿਆ ਨੇ ਉਨà©à¨¹à¨¾à¨‚ ਰਾਜਾਂ ਨੂੰ ਨਸ਼ਟ ਕੀਤਾ ਤੇ ਅਜਿਹਾ ਕੋਈ ਦੇਵਤਾਂ ਨਹੀਂ ਹੋਇਆ ਜੋ ਮੈਨੂੰ ਲੋਕਾਂ ਨੂੰ ਨਸ਼ਟ ਕਰਨ ਤੋਂ ਹੋਕ ਸਕੇ। ਤਾਂ ਤà©à¨¸à©€à¨‚ ਕੀ ਸੋਚਦੇ ਹੋਂ ਕਿ ਕੀ ਤà©à¨¹à¨¾à¨¡à¨¾ ਪਰਮੇਸ਼à©à¨° ਤà©à¨¹à¨¾à¨¨à©‚à©°
ਮੇਰੇ ਤੋਂ ਬਚਾਅ ਲਵੇਗਾ? ਤà©à¨¸à©€à¨‚ ਹਿਜ਼ਕੀਯਾਹ ਦੇ ਆਖੇ ਲੱਗ ਕੇ ਮੂਰਖ ਨਾ ਬਣੋ। ਉਸ ਤੇ à¨à¨°à©‹à¨¸à¨¾ ਨਾ ਕਰੋ ਕਿਉਂ ਕਿ ਕਿਸੇ ਵੀ ਦੇਸ ਜਾਂ ਰਾਜ ਦਾ ਪਰਮੇਸ਼à©à¨° ਅੱਜ ਤੀਕ ਮੇਰੇ ਤੋਂ ਜਾਂ ਮੇਰੇ ਵੱਡੇਰਿਆਂ ਤੋਂ ਆਪਣੇ ਲੋਕਾਂ ਨੂੰ ਸà©à¨°à¨–ਿਅਤ ਨਹੀਂ ਰੱਖ ਸਕਿਆ। ਸੋ ਤà©à¨¸à©€à¨‚ ਇਸ ਵਹਿਮ ਵਿੱਚ ਨਾ ਰਹੋ ਕਿ ਤà©à¨¹à¨¾à¨¡à¨¾ ਪਰਮੇਸ਼à©à¨° ਤà©à¨¹à¨¾à¨¡à¨¾ ਨਾਸ ਮੇਰੇ ਹੱਥੋਂ ਕਰਨ ਤੋਂ ਤà©à¨¹à¨¾à¨¨à©‚à©° ਬਚਾਅ ਲਵੇਗਾ।"'
ਅੱਸ਼ੂਰ ਦੇ ਪਾਤਸ਼ਾਹ ਦੇ ਸੇਵਕਾਂ ਨੇ ਯਹੋਵਾਹ ਪਰਮੇਸ਼à©à¨° ਦੇ ਵਿਰà©à©±à¨§ ਅਤੇ ਉਸਦੇ ਸੇਵਕ ਹਿਜ਼ਕੀਯਾਹ ਦੇ ਵਿਰà©à©±à¨§ ਹੋਰ ਬਹà©à¨¤ ਸਾਰੀਆਂ ਗੱਲਾਂ ਆਖੀਆਂ।
ਅੱਸ਼ੂਰ ਦੇ ਪਾਤਸ਼ਾਹ ਨੇ ਇਸਰਾà¨à¨² ਦੇ ਯਹੋਵਾਹ ਪਰਮੇਸ਼à©à¨° ਦੀ ਨਿਰਾਦਰੀ ਕਰਨ ਲਈ ਚਿੱਠੀਆਂ ਵੀ à¨à©‡à¨œà©€à¨†à¨‚, "ਜਿਵੇਂ ਕਿ ਹੋਰਨਾਂ ਕੌਮਾਂ ਦੇ ਦੇਵਤੇ ਆਪਣੇ ਲੋਕਾਂ ਨੂੰ ਮੇਰੇ ਹੱਥੋਂ ਨਹੀਂ ਬਚਾ ਸਕੇ ਤਿਵੇਂ ਹਿਜ਼ਕੀਯਾਹ ਦਾ ਪਰਮੇਸ਼à©à¨° ਵੀ ਆਪਣੇ ਲੋਕਾਂ ਨੂੰ ਮੇਰੇ ਹੱਥੋਂ ਨਹੀਂ ਬਚਾ ਸਕੇਗਾ।"
ਤਦ ਅੱਸ਼ੂਰ ਦੇ ਪਾਤਸ਼ਾਹ ਦੇ ਸੇਵਕ ਯਰੂਸ਼ਲਮ ਦੇ ਲੋਕਾਂ ਨੂੰ ਜਿਹੜੇ ਕਿ ਕੰਧ ਉੱਤੇ ਸਨ, ਜ਼ੋਰ-ਜ਼ੋਰ ਦੀ ਬੋਲਕੇ ਸà©à¨¨à¨¾à¨‰à¨£ ਲੱਗੇ। ਉਨà©à¨¹à¨¾à¨‚ ਨੇ ਉੱਚੀ ਆਵਾਜ਼ ਵਿੱਚ ਯਹੂਦੀਆਂ ਦੀ ਬੋਲੀ ਵਿੱਚ ਯਰੂਸ਼ਲਮ ਦੇ ਲੋਕਾਂ ਨੂੰ ਸà©à¨£à¨¾à¨‡à¨†à¥¤ ਇਹ ਸਠਕà©à¨ ਉਨà©à¨¹à¨¾à¨‚ ਨੇ ਯਰੂਸਲਮ ਦੇ ਲੋਕਾਂ ਨੂੰ à¨à©ˆà¨à©€à¨¤ ਕਰਨ ਲਈ ਕੀਤਾ ਤਾਂ ਜੋ ਉਹ ਉਨà©à¨¹à¨¾à¨‚ ਨੂੰ ਡਰਾ ਕੇ ਯਰੂਸ਼ਲਮ ਉੱਪਰ ਕਬਜ਼ਾ ਕਰ ਸਕਣ।
ਉਨà©à¨¹à¨¾à¨‚ ਨੇ ਯਰੂਸ਼ਲਮ ਦੇ ਪਰਮੇਸ਼à©à¨° ਦੇ ਵਰਣਨ ਧਰਤੀ ਦੀਆਂ ਕੌਮਾਂ ਦੇ ਦੇਵਤਿਆਂ ਵਾਂਗ ਕੀਤਾ ਜਿਹੜੇ ਕਿ ਮਨà©à©±à¨–ਾਂ ਦੇ ਹੱਥਾਂ ਦੀ ਬਣਤ ਸਨ।
ਇਨà©à¨¹à¨¾à¨‚ ਸਮਸਿਆਵਾਂ ਕਾਰਣ, ਪਾਤਸ਼ਾਹ ਹਿਜ਼ਕੀਯਾਹ ਅਤੇ ਅਮੋਸ ਦੇ ਪà©à©±à¨¤à¨°, ਯਸਾਯਾਹ ਨਬੀ ਨੇ ਅਕਾਸ਼ ਵੱਲ ਤੱਕ ਕੇ ਪà©à¨°à¨¾à¨°à¨¥à¨¨à¨¾ ਕੀਤੀ।
ਤਦ ਯਹੋਵਾਹ ਨੇ ਅੱਸ਼ੂਰ ਪਾਤਸ਼ਾਹ ਦੇ ਡੇਰੇ ਵਿੱਚ ਇੱਕ ਦੂਤ ਨੂੰ à¨à©‡à¨œà¨¿à¨†à¥¤ ਉਸ ਦੂਤ ਨੇ ਡੇਰੇ ਵਿਚਲੇ ਸਾਰੇ ਸਿਪਾਹੀਆਂ, ਆਗੂਆਂ ਅਤੇ ਉਸਦੇ ਸੈਨਾਪਤੀਆਂ ਨੂੰ ਵੱਢ ਸà©à¨Ÿà¨¿à¨†à¥¤ ਤà©à¨¤à¨¦ ਅੱਸ਼ੂਰ ਦਾ ਪਾਤਸ਼ਾਹ ਲੋਕਾਂ ਤੋਂ ਸ਼ਰਮਿੰਦਾ ਹੋ ਕੇ ਆਪਣੇ ਦੇਸ਼ ਨੂੰ ਮà©à©œ ਗਿਆ ਫ਼ਿਰ ਉਹ ਪਰਤ ਕੇ ਆਪਣੇ ਦੇਵਤੇ ਦੇ ਮੰਦਰ ਵਿੱਚ ਗਿਆ ਤੇ ਉਸਦੇ ਆਪਣੇ ਹੀ ਪà©à©±à¨¤à¨°à¨¾à¨‚ ਵਿੱਚੋਂ ਕਿਸੇ ਨੇ ਉਸਨੂੰ ਤਲਵਾਰ ਨਾਲ ਵੱਢ ਸà©à¨Ÿà¨¿à¨†à¥¤
ਇਉਂ ਯਹੋਵਾਹ ਨੇ ਹਿਜ਼ਕੀਯਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਅਤੇ ਹੋਰਨਾਂ ਲੋਕਾਂ ਤੋਂ ਬਚਾਇਆ, ਅਤੇ ਹੋਰਨਾਂ ਤੋਂ ਉਨà©à¨¹à¨¾à¨‚ ਦੀ ਰਖਵਾਲੀ ਕੀਤੀ।
ਬਹà©à¨¤ ਸਾਰੇ ਲੋਕ ਯਹੋਵਾਹ ਲਈ ਯਰੂਸ਼ਲਮ ਵਿੱਚ ਚੜਾਵੇ ਲਿਆਠਅਤੇ ਯਹੂਦਾਹ ਦੇ ਪਾਤਸ਼ਹ ਹਿਜ਼ਕੀਯਾਹ ਲਈ ਮà©à©±à¨²à¨µà¨¾à¨¨ ਤੋਹਫ਼ੇ ਲਿਆà¨à¥¤ ਇਉਂ ਉਸ ਸਮੇਂ ਤੋਂ ਹਿਜ਼ਕੀਯਾਹ ਸਾਰੀਆਂ ਕੌਮਾਂ ਦੀ ਨਿਗਾਹ ਵਿੱਚ ਉੱਚਾ ਹੋ ਗਿਆ।
ਉਨà©à¨¹à©€ ਦਿਨੀਠਹਿਜ਼ਕੀਯਾਹ ਇੰਨਾ ਬੀਮਾਰ ਹੋਇਆ ਕਿ ਬਿਲਕà©à¨² ਮਰਨ ਕਿਨਾਰੇ ਹੋ ਗਿਆ। ਉਸਨੇ ਯਹੋਵਾਹ ਅੱਗੇ ਪà©à¨°à¨¾à¨°à¨¥à¨¨à¨¾ ਕੀਤੀ ਤਾਂ ਯਹੋਵਾਹ ਨੇ ਉਸਨੂੰ ਕà©à¨ ਆਖਿਆ ਅਤੇ ਨਿਸ਼ਾਨ ਦਿੱਤਾ।
ਪਰ ਹਿਜ਼ਕੀਯਾਹ ਨੇ ਉਸ ਰਹਿਮ ਮà©à¨¤à¨¾à¨¬à¨• ਜੋ ਉਸ ਉੱਪਰ ਕੀਤਾ ਗਿਆ ਸੀ ਕੰਮ ਨਾ ਕੀਤਾ। ਕਿਉਂ ਕਿ ਉਸਦੇ ਮਨ ਵਿੱਚ ਹਂਕਾਰ ਆ ਗਿਆ ਸੀ। ਇਸੀ ਕਾਰਣ ਉਸ ਉੱਪਰ, ਯਹੂਦਾਹ ਅਤੇ ਯਰੂਸ਼ਲਮ ਉੱਪਰ ਕਹਿਰ à¨à©œà¨•ਿਆ ਸੀ।
ਪਰ ਫ਼ਿਰ ਹਿਜ਼ਕੀਯਾਹ ਅਤੇ ਯਰੂਸ਼ਲਮ ਵਿੱਚ ਰਹਿੰਦੇ ਲੋਕਾਂ ਨੇ ਨਿਮਰਤਾ ਇਖਤਿਆਰ ਕਰਕੇ ਆਪਣੇ ਆਪ ਨੂੰ ਬਦਲਿਆ। ਉਨà©à¨¹à¨¾à¨‚ ਨੇ ਹਂਕਾਰ ਦਾ ਤਿਆਗ ਕਰਕੇ ਹਲੀਮੀ ਦਾ ਰਾਹ ਫ਼ੜਿਆ ਇਸ ਲ਼ਈ ਜਦੋਂ ਹਿਜ਼ਕੀਯਾਹ ਜਿਉਂਦਾ ਸੀ ਤਾਂ ਯਹੋਵਾਹ ਨੇ ਆਪਣੀ ਕਰੋਪੀ ਉਨà©à¨¹à¨¾à¨‚ ਤੇ ਨਾ ਵਿਖਾਈ।
ਹਿਜ਼ਕੀਯਾਹ ਨੂੰ ਆਪਣੇ ਜਿਉਂਦੇ-ਜੀਅ ਬਹà©à¨¤ ਮਾਨ-ਵਡਿਆਈ ਮਿਲੀ। ਉਸਨੇ ਚਾਂਦੀ, ਸੋਨੇ, ਬਹà©à¨®à©à©±à¨²à©‡ ਪੱਥਰ ਅਤੇ ਮਸਾਲੇ ਅਤੇ ਢਾਲਾਂ ਅਤੇ ਹਰ ਪà©à¨°à¨•ਾਰ ਦੀਆਂ ਵਸਤਾਂ ਦੀ ਸੰà¨à¨¾à¨² ਲਈ ਥਾਵਾਂ ਬਣਾਈਆਂ।
ਹਿਜ਼ਕੀਯਾਹ ਨੇ ਅਨਾਜ਼ ਲਈ, ਨਵੀਂ ਸ਼ਰਾਬ ਅਤੇ ਤੇਲ ਦੀ ਸੰà¨à¨¾à¨² ਲਈ ਗੋਦਾਮ ਬਣਵਾੇ। ਪਸ਼ੂਆਂ ਅਤੇ à¨à©‡à¨¡à¨¾à¨‚ ਲਈ ਵਾੜੇ ਬਣਵਾੇ।
ਹਿਜ਼ਕੀਯਾਹ ਨੇ ਬਹà©à¨¤ ਸਾਰੇ ਸ਼ਹਿਰਾਂ ਦਾ ਨਿਰਮਾਣ ਕੀਤਾ। ਉਸ ਕੋਲ ਪਸ਼ੂਆਂ ਅਤੇ à¨à©‡à¨¡à¨¾à¨‚ ਦਾ ਬਹà©à¨¤ ਵੱਡਾ ਇੱਜੜ ਸੀ ਕਿਉਂ ਕਿ ਯਹੋਵਾਹ ਨੇ ਉਸਨੂੰ ਬਹà©à¨¤ ਸਾਰੀਆਂ ਮਲਕੀਅਤਾਂ ਦਿੱਤੀਆਂ ਸਨ।
ਇਹ ਹਿਜ਼ਕੀਯਾਹ ਹੀ ਸੀ ਜਿਸਨੇ ਗੀਹੋਨ ਦੇ ਪਾਣੀ ਦੇ ਉੱਪਰ ਸਰੋਤ ਨੂੰ ਬੰਦ ਕਰਕੇ ਉਸ ਨੂੰ ਦਾਊਦ ਦੇ ਸ਼ਹਿਰ ਦੇ ਪੱਛਮੀ ਇਲਾਕੇ ਵੱਲ ਸਿਧà©à¨§à¨¾ ਪਹà©à©°à¨šà¨¾ ਦਿੱਤਾ ਅਤੇ ਪਾਤਸ਼ਾਹ ਆਪਣੇ ਸਾਰੇ ਕੰਮ ਵਿੱਚ ਸਫ਼ਲ ਵੀ ਹੋਇਆ।
ਇੱਕ ਵਾਰ ਬਾਬਲ ਦੇ ਆਗੂਆਂ ਨੇ ਹਿਜ਼ਕੀਯਾਹ ਕੋਲ ਹਲਕਾਰੇ à¨à©‡à¨œà©‡à¥¤ ਉਨà©à¨¹à¨¾à¨‚ ਹਲਕਾਰਿਆਂ ਨੇ ਉਸ ਅਜਬ ਨਿਸ਼ਾਨ ਬਾਰੇ ਪà©à©±à¨›-ਗਿਛà©à¨› ਕੀਤੀ ਜਿਹੜਾ ਉਨà©à¨¹à¨¾à¨‚ ਦੇ ਰਾਜ ਵਿੱਚ ਵਾਪਰਿਆ ਸੀ। ਜਦੋਂ ਉਹ ਆਠਤਾਂ ਪਰਮੇਸ਼à©à¨° ਨੇ ਹਿਜ਼ਕੀਯਾਹ ਨੂੰ ਪਰਤਾਉਣ ਲਈ ਇਕਲਿਆਂ ਛà©à¨›à©±à¨¡ ਦਿੱਤਾ ਤਾਂ ਜੋ ਪਤਾ ਕਰੇ ਕਿ ਉਸਦੇ ਦਿਲ ਵਿੱਚ ਕੀ ਹੈ?
ਹਿਜ਼ਕੀਯਾਹ ਦੇ ਕਾਰਨਾਮੇ ਅਤੇ ਚੰਗੀਆਂ ਕਰਨੀਆਂ 'ਅਮੋਸ ਦੇ ਪà©à©±à¨¤à¨° ਯਸਾਯਾਹ ਨਬੀ ਦੇ ਦਰਸਨਾ ਅਤੇ 'ਯਹੂਦਾਹ ਅਤੇ ਇਸਰਾà¨à¨² ਦੇ ਰਾਜਿਆਂ ਦੇ ਇਤਹਾਸ ਦੀ ਪੋਥੀ' ਵਿੱਚ ਲਿਖੀਆਂ ਹੋਈਆਂ ਹਨ।
×
×
Save
Close