BibleAll
Home
Bible
Parallel Reading
About
Contact
Login
Verse of the Day
I love the LORD, because he hath heard my voice and my supplications.
Psalm: 116:1
King James Versions
Tamil Bible
Alkitab Bible
American Standard Version
Bible Latinoamericana Spanish
Biblia Ave Maria
Biblia Cornilescu Română
Biblia Cristiana en Espaคol
Bกblia da Mulher Catขlica
Elberfelder Bible
Hebrew Bible (Tanakh)
Hindi Bible
Holy Bible in Arabic
Holy Bible KJV Apocrypha
Italian Riveduta Bible
La Bible Palore Vivante
La Bible Darby Francis
La Biblia Moderna en Espaคol
La Biblia NTV en Espaคol
Magandang Balita Biblia libre
Malayalam Bible
Marathi Bible
Tagalog Bible
Telugu Bible
The Holy Bible in Spanish
The Holy Bible RSV
The Vietnamese Bible
Urdu Bible
Zulu Bible Offline
Библия. Синодальный перевод
Punjabi Bible
Korean Bible
Select Book Name
ਉਤਪਤ
ਕੂਚ
ਲੇਵੀਆਂ ਦੀ ਪੋਥੀ
ਗਿਣਤੀ
ਬਿਵਸਥਾ ਸਾਰ
ਯਹੋਸ਼ੁਆ
ਰੂਥ
1 ਸਮੂਏਲ
2 ਸਮੂਏਲ
1 ਰਾਜਿਆਂ
2 ਰਾਜਿਆਂ
1 ਇਤਹਾਸ
2 ਇਤਹਾਸ
ਅਜ਼ਰਾ
ਨਹਮਯਾਹ
ਅਸਤਰ
ਅੱਯੂਬ
ਜ਼ਬੂਰ
ਕਹਾਉਤਾਂ
ਉਪਦੇਸ਼ਕ
ਸਲੇਮਾਨ ਦਾ ਗੀਤ
ਯਸਾਯਾਹ
ਯਿਰਮਿਯਾਹ
ਵਿਰਲਾਪ
ਹਿਜ਼ਕੀਏਲ
ਦਾਨੀਏਲ
ਹੋਸ਼ੇਆ
ਯੋਏਲ
ਆਮੋਸ
ਓਬਦਯਾਹ
ਯੂਨਾਹ
ਮੀਕਾਹ
ਨਹੂਮ
ਹਬਕੱੂਕ
ਸਫ਼ਨਯਾਹ
ਹੱਜਈ
ਜ਼ਕਰਯਾਹ
ਮਲਾਕੀ
ਮੱਤੀ
ਮਰਕੁਸ
ਲੂਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ
1 ਕੁਰਿੰਥੀਆਂ ਨੂੰ
2 ਕੁਰਿੰਥੀਆਂ ਨੂੰ
ਗਲਾਤੀਆਂ ਨੂੰ
ਅਫ਼ਸੀਆਂ ਨੂੰ
ਫ਼ਿਲਿੱਪੀਆਂ ਨੂੰ
ਕੁਲੁੱਸੀਆਂ ਨੂੰ
1 ਥੱਸਲੁਨੀਕੀਆਂ ਨੂੰ
2 ਥੱਸਲੁਨੀਕੀਆਂ ਨੂੰ
1 ਤਿਮੋਥਿਉਸ ਨੂੰ
2 ਤਿਮੋਥਿਉਸ ਨੂੰ
ਤੀਤੁਸ ਨੂੰ
ਫ਼ਿਲੇਮੋਨ ਨੂੰ
ਇਬਰਾਨੀਆਂ ਨੂੰ
ਯਾਕੂਬ
1 ਪਤਰਸ
2 ਪਤਰਸ
1 ਯੂਹੰਨਾ
2 ਯੂਹੰਨਾ
3 ਯੂਹੰਨਾ
ਯਹੂਦਾਹ
ਪਰਕਾਸ਼ ਦੀ ਪੋਥੀ
Chapter
Verse
Go
Prev
Punjabi Bible
Next
ਅਜ਼ਰਾ : 2
Track Name
00:00
00:00
Chapters
1
2
3
4
5
6
7
8
9
10
ਇਹ ਉਸ ਸੂਬੇ ਦੇ ਲੋਕ ਹਨ ਜਿਹੜੇ ਕੈਦ ਤੋਂ ਵਾਪਸ ਪਰਤੇ ਸਨ। ਬਾਬਲ ਦਾ ਪਾਤਸ਼ਾਹ ਨਬੂਕਦਨੱਸਰ ਇਨ੍ਹਾਂ ਲੋਕਾਂ ਨੂੰ ਕੈਦੀਆਂ ਵਜੋ ਬਾਬਲ ਨੂੰ ਲੈ ਗਿਆ ਸੀ। ਇਹ ਸਾਰੇ ਲੋਕ ਯਰੂਸ਼ਲਮ ਅਤੇ ਯਹੂਦਾਹ ਨੂੰ ਵਾਪਸ ਪਰਤੇ ਅਤੇ ਇਨ੍ਹਾਂ ਵਿੱਚੋਂ ਹਰ ਕੋਈ ਮੁੜ ਆਪਣੇ ਸ਼ਹਿਰ ਵਿੱਚ ਵਾਪਸ ਪਰਤਿਆ।
ਇਹ ਲੋਕ ਹਨ ਜੋ ਜ਼ਰੂੱਬਾਬਲ ਦੇ ਨਾਲ ਪਰਤੇ ਸਨ ਯੇਸ਼ੂਆ, ਨਹਮਯਾਹ, ਸਰਾਯਾਹ, ਰਏਲਾਯਾਹ, ਮਾਰਦਕਈ, ਬਿਲਸ਼ਾਨ, ਮਿਸਪਾਰ, ਬਿਗਵਈ, ਰਹੂਮ ਅਤੇ ਬਅਨਾਹ। ਇਸਰਾਏਲ ਦੇ ਉਨ੍ਹ੍ਹਾਂ ਲੋਕਾਂ ਦੀ ਗਿਣਤੀ ਜੋ ਵਾਪਸ ਪਰਤੇ, ਇਉਂ ਹੈ:
ਫਰੋਸ਼ ਦੇ ਉੱਤਰਾਧਿਕਾਰੀਆਂ ਚੋ 2,172
ਸ਼ਫਟਯਾਹ ਦੇ ਉੱਤਰਾਧਿਕਾਰੀ 372
ਆਰਹ ਦੇ ਉੱਤਰਾਧਿਕਾਰੀ 775
ਫਹਬ ਮੋਆਬ ਦੇ ਉੱਤਰਾਧਿਕਾਰੀ, ਜੋ ਕਿ ਯੇਸ਼ੂਆ ਅਤੇ ਯੋਆਬ ਦੇ ਉੱਤਰਾਧਿਕਾਰੀ ਹਨ 2,812
ਏਲਾਮ ਦੇ ਉੱਤਰਾਧਿਕਾਰੀ 1,254
ਜ਼ੱਤੂ ਦੇ ਉੱਤਰਾਧਿਕਾਰੀ
459 ਜ਼ਕ੍ਕਈ ਦੇ ਉੱਤਰਾਧਿਕਾਰੀ 760
ਬਾਨੀ ਦੇ ਉੱਤਰਾਧਿਕਾਰੀ 642
ਬੇਬਾਈ ਦੇ ਉੱਤਰਾਧਿਕਾਰੀ623
ਅਜ਼ਗਾਦ ਦੇ ਉੱਤਰਾਧਿਕਾਰੀ 1,222
ਅਦੋਨੀਕਾਮ ਦੇ ਉੱਤਰਾਧਿਕਾਰੀ666
ਬਿਗਵਾਈ ਦੇ ਉੱਤਰਾਧਿਕਾਰੀ2,056
ਆਦੀਨ ਦੇ ਉੱਤਰਾਧਿਕਾਰੀ 454
ਹਿਜ਼ਕੀਯਾਹ ਲਈ ਆਟੇਰ ਦੇ ਉੱਤਰਾਧਿਕਾਰੀ 98
ਬੇਸਾਈ ਦੇ ਉੱਤਰਾਧਿਕਾਰੀ 323
ਯੋਰਾਹ ਦੇ ਉੱਤਰਾਧਿਕਾਰੀ 112
ਹਾਸ਼ੂਮ ਦੇ ਉੱਤਰਾਧਿਕਾਰੀ ਚੋ 223
ਗਿਬ੍ਬਾਰ ਦੇ ਉੱਤਰਾਧਿਕਾਰੀ 95
ਬੈਤਲਹਮ ਸ਼ਹਿਰ ਵਿੱਚੋਂ 123
ਨਟੋਫਾਹ ਸ਼ਹਿਰ ਵਿੱਚੋਂ 56
ਅਨਾਬੋਬ ਸ਼ਹਿਰ ਵਿੱਚੋਂ 128
ਅਜ਼ਮਾਵਖ ਸ਼ਹਿਰ ਵਿੱਚੋਂ 42
ਕਿਰਯਖ ਆਰੀਮ ਕਫੀਰਾਹ ਅਤੇ ਬਏਰੋਬ ਸ਼ਹਿਰ ਵਿੱਚੋਂ 743
ਹਾਮਾਹ ਤੇ ਗਾਬਾ ਸ਼ਹਿਰ ਵਿੱਚੋਂ 621
ਮਿਕਮਾਸ ਸ਼ਹਿਰ ਵਿੱਚੋਂ122
ਬੈਬੇਲ ਅਤੇ ਆਈ ਸ਼ਹਿਰ ਵਿੱਚੋਂ223
ਨਬੋ ਸ਼ਹਿਰ ਚੋ 52
ਮਗਬੀਸ਼ ਵਿੱਚੋਂ156
ਏਲਾਮ ਨਾਂ ਦੇ ਇੱਕ ਦੂਸਰੇ ਸ਼ਹਿਰ ਵਿੱਚੋਂ1,254
ਹਾਰੀਮ ਸ਼ਹਿਰ ਤੋਂ ਤਿੰਨ 320
ਹਦੀਦ ਅਤੇ ਉਨੋ ਸ਼ਹਿਰ ਵਿੱਚੋਂ 725
ਯੋਰੇਹ ਸ਼ਹਿਰ ਚੋ 345
ਸਨਾਆਹ ਸ਼ਹਿਰ ਤੋਂ 3,630
ਜਾਜਕਾਂ ਦੀ ਸੂਚੀ ਇਸ ਪ੍ਰਕਾਰ ਸੀ: ਯੇਸੂਆ ਦੇ ਘਰਾਣੇ ਰਾਹੀਂ ਯਦਅਯਾਹ ਦੇ ਉੱਤਰਾਧਿਕਾਰੀ : 973
ਇਂਮੇਰ ਦੇ ਉੱਤਰਾਧਿਕਾਰੀਆਂ ਚੋ 1,052
ਪਸ਼ਹੂਰ ਦੇ ਉੱਤਰਾਧਿਕਾਰੀਆਂ ਚੋ 1,247
ਗਰੀਮ ਦੇ ਉੱਤਰਾਧਿਕਾਰੀਆਂ ਚੋ 1,017
ਲੇਵੀਆਂ ਦੇ ਘਰਾਣੇ ਚੋ ਜਿਹੜੇ ਲੋਕ ਸਨ:ਹੋਦਵਯਾਹ ਦੇ ਉੱਤਰਾਧਿਕਾਰੀਆਂ ਰਾਹੀਂ ਯੇਸ਼ੂਆ ਅਤੇ ਕਦਮੀਏਲ ਦੇ ਉੱਤਰਾਧਿਕਾਰੀ 74
ਗਵਯ੍ਯਾਂ ਦੀ ਸੂਚੀ ਇਸ ਤਰਾਂ੍ਹ ਹੈ:ਅਸਾਫ ਦੇ ਉੱਤਰਾਧਿਕਾਰੀਆਂ ਵਿੱਚੋਂ 128
ਮੰਦਰ ਦੇ ਫ਼ਾਟਕਾਂ ਦੇ ਦਰਬਾਨਾਂ ਦੇ ਉੱਤਰਾਧਿਕਾਰੀਆਂ ਚੋ ਲੋਕ ਇਸ ਤਰ੍ਹਾਂ ਸਨ:ਸਲ੍ਲੂਮ, ਅਟੇਰ, ਟਲਮੋਨ, ਅਕੂਬ, ਹਟੀਟਾ ਅਤੇ ਸੋਬਈ ਦੇ ਉੱਤਰਾਧਿਕਾਰੀ 139
ਮੰਦਰ ਦੇ ਖਾਸ ਸੇਵਕ ਸਨ: ਸੀਹਾ ਦੇ ਉੱਤਰਾਧਿਕਾਰੀ, ਹਸੂਫਾ ਅਤੇ ਟਬ੍ਬਉਬ,
ਕੇਰੋਸ ,ਸੀਅਹਾ ਪਾਦੋਨ ਦੇ ਉੱਤਰਾਧਿਕਾਰੀ,
ਲਬਾਨਾਹ, ਹਗਾਬਾਹ ਅੱਕੂਬ ਦੇ ਉੱਤਰਾਧਿਕਾਰੀ,
ਹਾਗਾਬ, ਸ਼ਮਲਈ ਹਾਨਾਨ ਦੇ ਉੱਤਰਾਧਿਕਾਰੀ,
ਗਿਦ੍ਦੇਲ, ਰਾਹਰ ਰਆਯਾਹ ਦੇ ਉੱਤਰਾਧਿਕਾਰੀ,
ਰਸੀਨ, ਨਕੋਦਾ ਗਜ਼ਾਮ ਦੇ ਉੱਤਰਾਧਿਕਾਰੀ,
ਉਜ਼ਾ, ਪ੍ਪਾਮੇਅਹ ਬੇਸਾਈ ਦੇ ਉੱਤਰਾਧਿਕਾਰੀ,
ਅਸਨਾਹ, ਮਊਨੀਮ ਨਫੁਸੀਮ ਦੇ ਉੱਤਰਾਧਿਕਾਰੀ।
ਬਕਬੂਕ, ਹਕੂਫਾ ਹਰਹੂਰ ਦੇ ਉੱਤਰਾਧਿਕਾਰੀ।
ਬਸਲੂਬ ਮਹੀਦਾ, ਹਰਸ਼ਾ ਦੇ ਉੱਤਰਾਧਿਕਾਰੀ,
ਬਰਕੋਸ, ਸੀਸਰਾ, ਬਾਮਹ ਦੇ ਉੱਤਰਾਧਿਕਾਰੀ।
ਨਸੀਹ ਅਤੇ ਹਟੀਫਾ ਦੇ ਉੱਤਰਾਧਿਕਾਰੀ।
ਸੁਲੇਮਾਨ ਦੇ ਸੇਵਕਾਂ ਇਸ ਪ੍ਰਕਾਰ ਸਨ: ਸੋਟਈ, ਸੋਫਰਬ ਪਰੂਦਾ ਦੇ ਉੱਤਰਾਧਿਕਾਰੀ,
ਯਅਲਾਹ, ਦਰਕੋਨ ਅਤੇ ਗਿਦ੍ਦੇਲ ਦੇ ਉੱਤਰਾਧਿਕਾਰੀ,
ਸ਼ਫਟਯਾਹ, ਹਟ੍ਟੀਲ, ਪੋਕਰਬ,- ਹਸ੍ਸਬਾਇਮ, ਅਤੇ ਆਮੀ ਦੇ ਉੱਤਰਾਧਿਕਾਰੀ
ਸਾਰੇ ਮੰਦਰ ਦੇ ਸੇਵਕਾਂ ਅਤੇ ਸੁਲੇਮਾਨ ਦੇ ਸੇਵਕਾਂ ਦੇ ਉੱਤਰਾਧਿਕਾਰੀਆਂ ਦੀ ਗਿਣਤੀ 392 ਸੀ।
ਕੁਝ ਲੋਕ ਯਰੂਸ਼ਲਮ ਵਿੱਚ ਤੇਲ- ਮੇਹਲ, ਤੇਲ- ਹਰਸਾ, ਕਰੂਬ, ਅਦ੍ਦਾਨ ਅਤੇ ਇਂਮੇਰ ਦੇ ਸ਼ਹਿਰਾਂ ਤੋਂ ਸਨ, ਪਰ ਉਹ ਇਹ ਸਾਬਿਤ ਨਾ ਕਰ ਸਕੇ ਕਿ ਉਨ੍ਹਾਂ ਦੇ ਘਰਾਣੇ ਇਸਰਾਏਲ ਦੇ ਘਰਾਣਿਆਂ ਵਿੱਚੋਂ ਸਨ।
ਦਲਾਯਾਹ ਦੀ ਅੰਸ, ਟੋਬੀਯਾਹ ਦੀ ਅਤੇ ਨਕੋਦਾ ਦੇ ਉੱਤਰਾਧਿਕਾਰੀਆਂ ਚੋ 652,
ਜਾਜਕਾਂ ਦੇ ਘਰਾਣਿਆਂ ਵਿੱਚੋਂ ਉੱਤਰਾਧਿਕਾਰੀ ਇਉਂ ਸਨ:ਹਬ੍ਬਯਾਹ ਦੇ ਉੱਤਰਾਧਿਕਾਰੀ, ਹਕੋਸ਼ ਦੇ ਉੱਤਰਾਧਿਕਾਰੀ, ਬਰਜ਼ਿਲਈ ਦੇ ਉੱਤਰਾਧਿਕਾਰੀ (ਜੇਕਰ ਕੋਈ ਆਦਮੀ ਗਿਲਆਦ ਦੇ ਬਰਜਿਲਈ ਦੀਆਂ ਧੀਆਂ ਨਾਲ ਵਿਆਹਿਆ ਗਿਆ, ਉਹ ਬਰਜਿਲਈ ਦੇ ਨਾਮ ਤੋਂ ਬੁਲਾਇਆ ਜਾਂਦਾ ਸੀ।)
ਇਨ੍ਹਾਂ ਮਨੁੱਖਾਂ ਨੇ ਆਪਣੇ ਘਰਾਣੇ ਦੇ ਇਤਿਹਾਸ ਨੂੰ ਜਾਨਣਾ ਚਾਹਿਆ ਪਰ ਉਹ ਖੋਜ ਨਾ ਸਕੇ। ਇਨ੍ਹਾਂ ਦੇ ਨਾਂ ਜਾਜਕਾਂ ਦੀ ਫਹਰਿਸਤ ਵਿੱਚ ਦਰਜ ਨਹੀ ਸਨ ਅਤੇ ਇਹ ਉਹ ਸਾਬਿਤ ਨਾ ਕਰ ਸਕੇ ਕਿ ਉਨ੍ਹਾਂ ਦੇ ਪੁਰਖੇ ਜਾਜਕ ਸਨ, ਇਸ ਲਈ ਉਨ੍ਹਾਂ ਨੂੰ ਜਾਜਕਾਂ ਵਜੋਂ ਸੇਵਾ ਕਰਨ ਦੀ ਆਗਿਆ ਨਹੀਂ ਸੀ।
ਤੱਦ ਰਾਜਪਾਲ ਨੇ ਆਖਿਆ, "ਜਦ ਤੀਕ ਓਥੇ ਕੋਈ ਜਾਜਕ ਨਾ ਹੋਵੇ ਜੋ ਉਰੀਮ ਅਤੇ ਬੁਂਮੀਮ ਬਾਰੇ ਜਾਨਕਾਰੀ ਦੇ ਸਕੇ ਤਦ ਤੀਕ ਉਹ ਅੱਤ ਪਵਿੱਤਰ ਵਸਤਾਂ ਵਿੱਚੋਂ ਕੁਝ ਨਾ ਖਾਣ।
ਕੁਲ ਮਿਲਾ ਕੇ ਉਸ ਵਿੱਚ ਜਿਹੜੇ ਵਾਪਸ ਆਏ ਸਨ ਉਨ੍ਹਾਂ ਦੀ ਗਿਣਤੀ 42,360 ਸੀ।
ਇਹ ਗਿਣਤੀ ਉਨ੍ਹਾਂ ਦੇ 7 ,337 ਦਾਸ ਤੇ ਦਾਸੀਆਂ ਨੂੰ ਗਿਣੇ ਬਿਨਾ ਸੀ। ਉਨ੍ਹਾਂ ਦੇ ਨਾਲ 200 ਗਾਇਕ ਤੇ ਗਾਇਕਾਵਾਂ ਵੀ ਸਨ।
ਉਨ੍ਹਾਂ ਕੋਲ 736 ਘੋੜੇ, 245 ਖਚ੍ਚਰ, 435 ਊਠ ਅਤੇ 6 ,720 ਖੋਤੇ ਸਨ।
ਜਦ ਉਹ ਸਮੂਹ ਯੋਹਵਾਹ ਦੇ ਮੰਦਰ ਯਰੂਸ਼ਲਮ ਵਿੱਚ ਪੁਜਿਆ ਤ੍ਤਦ ਪਰਿਵਾਰਾਂ ਦੇ ਮੁਖੀਆਂ ਨੇ ਮੰਦਰ ਦੇ ਨਿਰਮਾਣ ਲਈ ਤੋਂਹਫੇ ਭੇਂਟ ਕੀਤੇ ਤਾਂ ਜੋ ਉਸ ਬਾਵੇਂ ਜਿੱਥੇ ਮੰਦਰ ਨਸ਼ਟ ਕੀਤਾ ਗਿਆ ਸੀ ਉਸ ਬਾਂਵੇਂ ਉਹ ਨਵਾਂ ਮੰਦਰ ਉਸਾਰ ਸਕਣ।
ਉਨ੍ਹਾਂ ਲੋਕਾਂ ਨੇ ਆਪਣੇ ਵਿਤ੍ਤ ਮੁਤਾਬਕ ਭੇਟਾਂ ਦਿੱਤੀਆਂ। ਜੋ ਭੇਟਾ ਉਨ੍ਹਾਂ ਨੇ ਮੰਦਰ ਦੇ ਨਿਰਮਾਣ ਲਈ ਕੀਤੀ ਉਸ ਵਿੱਚ ਤਕਰੀਬਨ 500 ਕਿਲ ਸੋਨਾ, 3,000 ਕਿੱਲੋ ਦੇ ਕਰੀਬ ਚਾਂਦੀ ਸੀ ਅਤੇ ਜਾਜਕਾਂ ਦੇ ਪਹਿਨਣ ਲਈ 100 ਚੋਗੇ।
ਫ਼ੇਰ ਜਾਜਕ, ਲੇਵੀ ਅਤੇ ਕੁਝ ਹੋਰ ਲੋਕ ਯਰੂਸ਼ਲਮ ਅਤੇ ਇਸਦੇ ਦੁਆਲੇ ਦੇ ਇਲਾਕੇ 'ਚ ਜਾਕੇ ਵਸ ਗਏ। ਇਸ ਟੋਲੇ ਵਿੱਚ ਗਵਯ੍ਯੇ, ਦਰਬਾਨ ਅਤੇ ਮੰਦਰ ਦੇ ਸੇਵਕ ਸ਼ਾਮਲ ਸਨ। ਬਾਕੀ ਦੇ ਇਸਰਾਏਲੀ ਆਪਣੇ ਖੁਦ ਦੇ ਨਗਰਾਂ ਵਿੱਚ ਵਸ ਗਏ।
×
×
Save
Close