BibleAll
Home
Bible
Parallel Reading
About
Contact
Login
Verse of the Day
Trust in the LORD with all thine heart; and lean not unto thine own understanding.
Proverbs: 3:5
King James Versions
Tamil Bible
Alkitab Bible
American Standard Version
Bible Latinoamericana Spanish
Biblia Ave Maria
Biblia Cornilescu Română
Biblia Cristiana en Espaคol
Bà¸blia da Mulher Catขlica
Elberfelder Bible
Hebrew Bible (Tanakh)
Hindi Bible
Holy Bible in Arabic
Holy Bible KJV Apocrypha
Italian Riveduta Bible
La Bible Palore Vivante
La Bible Darby Francis
La Biblia Moderna en Espaคol
La Biblia NTV en Espaคol
Magandang Balita Biblia libre
Malayalam Bible
Marathi Bible
Tagalog Bible
Telugu Bible
The Holy Bible in Spanish
The Holy Bible RSV
The Vietnamese Bible
Urdu Bible
Zulu Bible Offline
БиблиÑ. Синодальный перевод
Punjabi Bible
Korean Bible
Select Book Name
ਉਤਪਤ
ਕੂਚ
ਲੇਵੀਆਂ ਦੀ ਪੋਥੀ
ਗਿਣਤੀ
ਬਿਵਸਥਾ ਸਾਰ
ਯਹੋਸ਼à©à¨†
ਰੂਥ
1 ਸਮੂà¨à¨²
2 ਸਮੂà¨à¨²
1 ਰਾਜਿਆਂ
2 ਰਾਜਿਆਂ
1 ਇਤਹਾਸ
2 ਇਤਹਾਸ
ਅਜ਼ਰਾ
ਨਹਮਯਾਹ
ਅਸਤਰ
ਅੱਯੂਬ
ਜ਼ਬੂਰ
ਕਹਾਉਤਾਂ
ਉਪਦੇਸ਼ਕ
ਸਲੇਮਾਨ ਦਾ ਗੀਤ
ਯਸਾਯਾਹ
ਯਿਰਮਿਯਾਹ
ਵਿਰਲਾਪ
ਹਿਜ਼ਕੀà¨à¨²
ਦਾਨੀà¨à¨²
ਹੋਸ਼ੇਆ
ਯੋà¨à¨²
ਆਮੋਸ
ਓਬਦਯਾਹ
ਯੂਨਾਹ
ਮੀਕਾਹ
ਨਹੂਮ
ਹਬਕੱੂਕ
ਸਫ਼ਨਯਾਹ
ਹੱਜਈ
ਜ਼ਕਰਯਾਹ
ਮਲਾਕੀ
ਮੱਤੀ
ਮਰਕà©à¨¸
ਲੂਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ
1 ਕà©à¨°à¨¿à©°à¨¥à©€à¨†à¨‚ ਨੂੰ
2 ਕà©à¨°à¨¿à©°à¨¥à©€à¨†à¨‚ ਨੂੰ
ਗਲਾਤੀਆਂ ਨੂੰ
ਅਫ਼ਸੀਆਂ ਨੂੰ
ਫ਼ਿਲਿੱਪੀਆਂ ਨੂੰ
ਕà©à¨²à©à©±à¨¸à©€à¨†à¨‚ ਨੂੰ
1 ਥੱਸਲà©à¨¨à©€à¨•ੀਆਂ ਨੂੰ
2 ਥੱਸਲà©à¨¨à©€à¨•ੀਆਂ ਨੂੰ
1 ਤਿਮੋਥਿਉਸ ਨੂੰ
2 ਤਿਮੋਥਿਉਸ ਨੂੰ
ਤੀਤà©à¨¸ ਨੂੰ
ਫ਼ਿਲੇਮੋਨ ਨੂੰ
ਇਬਰਾਨੀਆਂ ਨੂੰ
ਯਾਕੂਬ
1 ਪਤਰਸ
2 ਪਤਰਸ
1 ਯੂਹੰਨਾ
2 ਯੂਹੰਨਾ
3 ਯੂਹੰਨਾ
ਯਹੂਦਾਹ
ਪਰਕਾਸ਼ ਦੀ ਪੋਥੀ
Chapter
Verse
Go
Prev
Punjabi Bible
Next
ਨਹਮਯਾਹ : 7
Track Name
00:00
00:00
Chapters
1
2
3
4
5
6
7
8
9
10
11
12
13
ਜਦੋਂ ਕੰਧ ਬਣ ਗਈ ਸੀ, ਮੈਂ ਫ਼ਾਟਕ ਤੇ ਦਰਵਾਜ਼ੇ ਲਾà¨à¥¤ ਫ਼ੇਰ ਉਹ ਲੋਕ ਜੋ ਫ਼ਾਟਕਾਂ ਦੀ ਰਖਵਾਲੀ ਕਰ ਸਕਦੇ ਸਨ, ਧਾਰਮਿਕ ਗਵਈà¨, ਅਤੇ ਲੇਵੀ ਨਿਯà©à¨•ਤ ਕੀਤੇ ਗਠਸਨ।
ਇਸ ਤੋਂ ਬਾਅਦ ਮੈਂ ਆਪਣੇ à¨à¨°à¨¾ ਹਨਾਨੀ ਨੂੰ ਯਰੂਸ਼ਲਮ ਦਾ ਹਾਕਮ ਠਹਿਰਾਇਆ। ਅਤੇ ਇੱਕ ਹੋਰ ਹਨਨਯਾਹ ਨਾਂ ਦੇ ਆਦਮੀ ਨੂੰ ਕਿਲੇ ਦਾ ਸਰਦਾਰ ਬਣਾਇਆ। ਹਨਾਨੀ ਨੂੰ ਮੈਂ ਹਾਕਮ ਇਸ ਲਈ ਚà©à¨£à¨¿à¨† ਕਿਉਂ ਕਿ ਉਹ ਬੜਾ ਈਮਾਨਦਾਰ ਅਤੇ ਸਠਤੋਂ ਵਧ ਪਰਮੇਸ਼à©à¨° ਦਾ à¨à©ˆà¨… ਮੰਨਣ ਵਾਲਾ ਮਨà©à©±à¨– ਸੀ।
ਤਾਂ ਮੈਂ ਉਨà©à¨¹à¨¾à¨‚ ਨੂੰ ਆਖਿਆ, "ਜਦ ਤੀਕ ਤਿੱਖੀ ਧà©à©±à¨ª ਨਾ ਚੜ ਆਵੇ, ਯਰੂਸ਼ਲਮ ਦੇ ਫ਼ਾਟਕ ਨਾ ਖੋਲਿਓ ਅਤੇ ਸੂਰਜ ਢਲਣ ਤੋਂ ਪਹਿਲਾਂ ਯਰੂਸ਼ਲਮ ਦੇ ਫਾਟਕਾਂ ਨੂੰ ਬੰਦ ਕਰਕੇ ਜੰਦਰੇ ਲਾ ਦਿੱਤੇ ਜਾਣ। ਯਰੂਸ਼ਲਮ ਵਿੱਚ ਰਹਿੰਦੇ ਲੋਕਾਂ ਵਿੱਚੋਂ ਪਹਿਰੇਦਾਰ ਨਿਯà©à¨•ਤ ਕਰੋ ਤੇ ਉਨà©à¨¹à¨¾à¨‚ ਵਿੱਚੋਂ ਕà©à¨ ਲੋਕਾਂ ਨੂੰ ਆਪਣੇ ਟਿਕਾਣਿਆਂ ਤੇ ਪਹਿਰੇਦਾਰੀ ਲਈ ਰੱਖੋ। ਤੇ ਕà©à¨ ਲੋਕਾਂ ਨੂੰ ਉਨà©à¨¹à¨¾à¨‚ ਦੇ ਆਪਣੇ ਘਰਾਂ ਦੇ ਨੇੜ ਤੇੜ ਹੀ ਪਹਿਰਾ ਦੇਣ ਲਈ ਨਿਯà©à¨•ਤ ਕਰ ਦੇਵੋ।"
ਹà©à¨£ ਲੋਕਾਂ ਦੇ ਹਿਸਾਬ ਨਾਲੋਂ ਸ਼ਹਿਰ ਵਧੇਰੇ ਖà©à©±à¨²à¨¾ ਅਤੇ ਚੌੜਾ ਸੀ। ਸਗੋਂ ਹà©à¨£ ਇਸ ਵਿੱਚ ਬੋੜੇ ਜਿਹੇ ਲੋਕ ਸਨ ਅਤੇ ਉਨà©à¨¹à¨¾à¨‚ ਦੇ ਘਰ ਵੀ ਅਜੇ ਤੀਕ ਮà©à©œ ਤੋਂ ਨਹੀਂ ਬਣੇ ਸਨ।
ਤਾਂ ਮੇਰੇ ਪਰਮੇਸ਼à©à¨° ਨੇ ਮੇਰੇ ਮਨ ਵਿੱਚ ਪਾਇਆ ਕਿ ਮੈਂ ਇਨà©à¨¹à¨¾à¨‚ ਸਾਰੇ ਲੋਕਾਂ ਦੀ ਇੱਕ ਸà¨à¨¾ ਬà©à¨²à¨¾à¨µà¨¾à¨‚। ਤਾਂ ਮੈਂ ਸੱਜਣਾਂ, ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਬà©à¨²à¨¾à¨‡à¨†à¥¤ ਇਹ ਕੰਮ ਮੈਂ ਸਾਰੇ ਘਰਾਣਿਆਂ ਦੀ ਸੂਚੀ ਤਿਆਰ ਕਰਨ ਲਈ ਕੀਤਾ। ਮੈਨੂੰ ਉਨà©à¨¹à¨¾à¨‚ ਦੇ ਘਰਾਣਿਆਂ ਦੇ ਇਤਹਾਸ ਦੀ ਪੋਥੀ ਮਿਲੀ, ਜਿਹੜੇ ਕਿ ਪਹਿਲਾਂ ਦੇਸ਼ ਨਿਕਾਲੇ ਤੋਂ ਵਾਪਸ ਆਠਸਨ ਅਤੇ ਮੈਨੂੰ ਉਸ ਵਿੱਚ ਇਹ ਕà©à¨ ਲਿਖਿਆ ਹੋਇਆ ਮਿਲਿਆ:
ਇਹ ਉਸ ਸੂਬੇ ਦੇ ਲੋਕ ਹਨ ਜਿਹੜੇ ਮਹਾਨ ਦੇਸ ਨਿਕਾਲੇ ਤੋਂ ਵਾਪਸ ਮà©à©œà©‡ ਸਨ। ਪਹਿਲੇ ਸਮੇਂ ਵਿੱਚ ਬਾਬਲ ਦਾ ਪਾਤਸ਼ਾਹ ਨਬੂਕਦਨੱਸਰ ਇਨà©à¨¹à¨¾à¨‚ ਨੂੰ ਕੈਦੀ ਬਣਾ ਕੇ ਬਾਬਲ ਨੂੰ ਲੈ ਗਿਆ। ਇਹ ਲੋਕ ਯਰੂਸ਼ਲਮ ਅਤੇ ਯਹੂਦਾਹ ਵਿੱਚ ਵਾਪਸ ਮà©à©œ ਆਠਤੇ ਹਰ ਕੋਈ ਆਪੋ-ਆਪਣੇ ਨਗਰਾਂ ਨੂੰ ਪਰਤ ਗਿਆ।
ਇਹ ਲੋਕ ਜ਼ਰà©à©±à¨¬à¨¾à¨¬à¨² ਨਾਲ ਪਰਤੇ: ਯੇਸ਼ੂਆ, ਨਹਮਯਾਹ, ਅਜ਼ਰਯਾਹ, ਰਅਮਯਾਹ, ਅਤੇ ਨਹਮਾਨੀ ਮਾਰਦਕਈ, ਬਿਲਸ਼ਾਨ, ਮਿਸਪਰਬ, ਬਿਗਵਈ, ਨਹੂਮ ਅਤੇ ਬਅਨਾਹ। ਇਸਰਾà¨à¨²à©€ ਮਿਸਪਰਬ, ਬਿਗਵਈ ਨਹੂਮ ਅਤੇ ਬਅਨਾਹ ਇਸਰਾà¨à¨² ਤੋਂ ਜਿਹੜੇ ਮਨà©à©±à¨– ਪਰਤੇ ਉਨà©à¨¹à¨¾à¨‚ ਦੀ ਗਿਣਤੀ ਅਤੇ ਨਾਂਓ ਇਸ ਪà©à¨°à¨•ਾਰ ਹਨ।
ਪਰੋਸ਼ੀ ਦੇ ਉੱਤਰਾਧਿਕਾਰੀਆਂ ਵਿੱਚੋਂ ਦੋ ਹਜ਼ਾਰ2,172
ਸ਼ਫ਼ਟਯਾਹ ਦੇ ਉੱਤਰਾਧਿਕਾਰੀਆਂ ਵਿੱਚੋਂ372
ਆਰਹ ਦੇ ਉੱਤਰਾਧਿਕਾਰੀਆਂ ਵਿੱਚੋਂ652
ਪਹਬ-ਮੋਆਬ ਤੋਂ ਕਿ ਯੇਸ਼ੂਆ ਅਤੇ ਯੋਆਬ ਘਰਾਣੇ ਦੇ ਉੱਤਰਾਧਿਕਾਰੀਆਂ ਵਿੱਚੋਂ ਸਨ, ਉਨà©à¨¹à¨¾à¨‚ ਦੀ ਗਿਣਤੀ ਸੀ2,818
à¨à¨²à¨¾à¨® ਦੇ ਉੱਤਰਾਧਿਕਾਰੀਆਂ ਵਿੱਚੋਂ1,254
ਜ਼ੱਤੂ ਦੇ ਉੱਤਰਾਧਿਕਾਰੀਆਂ ਵਿੱਚੋਂ845
ਜ਼ੱਕਾਈ ਦੇ ਉੱਤਰਾਧਿਕਾਰੀਆਂ ਵਿੱਚੋਂ760
ਬਿੰਨੂਈ ਦੇ ਉੱਤਰਾਧਿਕਾਰੀਆਂ ਵਿੱਚੋਂ648
ਬੇਬਈ ਦੀ ਕà©à©±à¨² ਵਿੱਚੋਂ628
ਅਜ਼ਗਾਦ ਦੇ ਉੱਤਰਾਧਿਕਾਰੀਆਂ ਵਿੱਚੋਂ,2,322
ਅਦੋਨੀਕਾਮ ਦੇ ਉੱਤਰਾਧਿਕਾਰੀਆਂ ਵਿੱਚੋਂ667
ਬਿਗਵਈ ਦੇ ਉੱਤਰਾਧਿਕਾਰੀਆਂ ਵਿੱਚੋਂ2,067
ਆਦੀਨ ਦੇ ਉੱਤਰਾਧਿਕਾਰੀਆਂ ਵਿੱਚੋਂ655
ਹਿਜ਼ਕੀਯਾਹ ਦੇ ਘਰਾਣੇ ਵਿੱਚੋਂ ਅਟੇਰ ਦੇ ਉੱਤਰਾਧਿਕਾਰੀਆਂ ਦੇ ਮਨà©à©±à¨– ਸਨ 98
ਹਾਸ਼ੂਮ ਦੇ ਉੱਤਰਾਧਿਕਾਰੀਆਂ ਵਿੱਚੋਂ328
ਬੇਸਾਈ ਦੇ ਉੱਤਰਾਧਿਕਾਰੀਆਂ ਵਿੱਚੋਂ 324
ਹਾਰੀਫ ਦੇ ਉੱਤਰਾਧਿਕਾਰੀਆਂ ਵਿੱਚੋਂ 112
ਗਿਬਓਨ ਦੇ ਉੱਤਰਾਧਿਕਾਰੀਆਂ ਵਿੱਚੋਂ 95
ਬੈਤਲਹਮ ਤੇ ਨਟੋਫਾਹ ਦੇ ਨਗਰਾਂ ਤੋਂ 188
ਅਨਾਬੋਬ ਨਗਰ ਵਿੱਚੋਂ 128
ਬੈਤ ਅਜ਼ਮਾਵਖ ਨਗਰ ਵਿੱਚੋਂ 42
ਕਿਰਯਬ ਯਆਰੀਮ, ਕਫੀਰਾਹ ਅਤੇ ਬੇਰੋਯਨਗਰ ਦੇ ਮਨà©à©±à¨–ਾਂ ਦੀ ਗਿਣਤੀ 743
ਰਾਮਾਹ ਅਤੇ ਗ਼ਬਾ ਸ਼ਹਿਰ ਵਿੱਚੋਂ 621
ਮਿਕਮਾਸ ਦੇ ਮਨà©à©±à¨– 122
ਬੈਤ-à¨à¨² ਅਤੇ ਅਈ ਸ਼ਹਿਰਾਂ ਵਿੱਚੋਂ123
ਨਬੋ ਦੇ ਦੂਸਰੇ ਸ਼ਹਿਰ ਵਿੱਚੋਂ 52
à¨à¨²à¨¾à¨® ਦੇ ਦੂਜੇ ਸ਼ਹਿਰ ਵਿੱਚੋਂ 1,254
ਹਾਰੀਮ ਸ਼ਹਿਰ ਵਿੱਚੋਂ 320,
ਯਰੀਹੋ ਦੇ ਸ਼ਹਿਰ ਵਿੱਚੋਂ 345
ਲੋਦ, ਹਾਦੀਦ ਅਤੇ ਓਨੋ ਸ਼ਹਿਰ ਵਿੱਚੋਂ 721
ਸਨਾਹ ਦੇ ਉੱਤਰਾਧਿਕਾਰੀਆਂ ਵਿੱਚੋਂ 3,930
ਜਾਜਕਾਂ ਦੀ ਸੂਚੀ ਇਵੇਂ ਸੀ: ਯੇਸ਼ੂਆ ਦੇ ਘਰੋ ਯਦਅਯਾਹ ਦੇ ਉੱਤਰਾਧਿਕਾਰੀਆਂ ਵਿੱਚੋਂ 973
ਈਮੇਰ ਦੇ ਉੱਤਰਾਧਿਕਾਰੀਆਂ ਵਿੱਚੋਂ 1,052
ਪਸ਼ਹੂਰ ਦੇ ਉੱਤਰਾਧਿਕਾਰੀਆਂ ਵਿੱਚੋਂ 1,247
ਹਾਰੀਮ ਦੇ ਉੱਤਰਾਧਿਕਾਰੀਆਂ ਵਿੱਚੋਂ 1,017
ਲੇਵੀ ਦੇ ਪਰਿਵਾਰ-ਸਮੂਹਾਂ ਦੇ ਲੋਕਾਂ ਦੀ ਗਿਣਤੀ ਇਸ ਤਰà©à¨¹à¨¾à¨‚ ਸੀ: ਯੇਸ਼ੂਆ ਤੋਂ ਕਦਮੀà¨à¨² ਰਾਹੀਂ ਹੋਦਵਾਹ ਦੇ ਪਰਿਵਾਰ ਰਾਹੀਂ, ਉਨà©à¨¹à¨¾à¨‚ ਦੇ ਉੱਤਰਾਧਿਕਾਰੀ ਸਨ 74
ਗਵਈਇਆਂ ਵਿੱਚੋਂ: ਅਸਾਫ਼ ਦੇ ਉੱਤਰਾਧਿਕਾਰੀਆਂ ਵਿੱਚੋਂ 148
ਦਰਬਾਨ ਦੀ ਗਿਣਤੀ ਇਵੇਂ ਸੀ: ਸੱਲà©à¨®, ਆਟੇਰ ਟਲਮੋਨ, ਅੱਕੂਬ, ਹਟੀਟਾ ਅਤੇ ਸ਼ੋਬਾਈ ਦੇ ਉੱਤਰਾਧਿਕਾਰੀਆਂ ਵਿੱਚੋਂ138
ਮੰਦਰ ਦੇ ਖਾਸ ਸੇਵਕ ਸਨ: ਸੀਹਾ ਦੇ ਉੱਤਰਾਧਿਕਾਰੀ, ਹਸà©à¨«à¨¾ ਅਤੇ ਟੱਬਾਓਬ,
ਕੇਰੋਸ, ਸੀਆ ਅਤੇ ਪਾਦੋਨ ਦੀ ਵਂਸ,
ਲਬਾਨਾਹ, ਹਗਾਬਾ ਅਤੇ ਸਲਮਾਈ ਦੇ ਘਰਾਣੇ ਵਿੱਚੋਂ
ਹਨਾਨ, ਗਿੱਦੇਲ ਅਤੇ ਗਾਹਰ ਦੇ ਉੱਤਰਾਧਿਕਾਰੀ,
ਰਅਯਾਹ, ਰਸੀਨ ਅਤੇ ਨਕੋਦਾ ਦੇ ਉੱਤਰਾਧਿਕਾਰੀ,
ਗੱਜ਼ਾਮ, ਉਜ਼ਾ, ਪਾਸੇਹ,
ਬੇਸਈ, ਮਊਨੀਮ ਅਤੇ ਨਫੀਸ਼ਸੀਮ ਦੇ ਉੱਤਰਾਧਿਕਾਰੀ,
ਬਕਬੂਕ, ਹਕੂਫਾ ਅਤੇ ਹਰਹੂਰ ਦੇ ਉੱਤਰਾਧਿਕਾਰੀ,
ਬਸਲੀਬ, ਮਹੀਦਾ ਅਤੇ ਹਰਸ਼ਾ ਦੇ ਉੱਤਰਾਧਿਕਾਰੀ,
ਬਰਕੋਸ, ਸੀਸਰਾ ਅਤੇ ਬਾਮਹ ਦੇ ਉੱਤਰਾਧਿਕਾਰੀ,
ਨਸੀਅਹ ਅਤੇ ਹਟੀਫ਼ਾ ਦੇ ਉੱਤਰਾਧਿਕਾਰੀ।
ਸà©à¨²à©‡à¨®à¨¾à¨¨ ਦੇ ਸੇਵਕਾਂ ਦੇ ਘਰਾਣਿਆਂ ਵਿੱਚੋਂ: ਸੋਟਈ, ਸੋਫਰਬ ਅਤੇ ਪਰੀਦਾ ਦੇ ਉੱਤਰਾਧਿਕਾਰੀ,
ਯਅਲਾਹ, ਦਰਕੋਨ ਅਤੇ ਗਿਦà©à¨¦à©‡à¨² ਦੇ ਉੱਤਰਾਧਿਕਾਰੀ,
ਸ਼ਫਟਯਾਹ, ਹਟà©à¨Ÿà©€à¨², ਫੋਕਰਬ ਸਬਾਈਮ ਅਤੇ ਆਮੋਨ ਦੇ ਉੱਤਰਾਧਿਕਾਰੀ,
ਸਾਰੇ ਮੰਦਰ ਦੇ ਸੇਵਕ ਅਤੇ ਸà©à¨²à©‡à¨®à¨¾à¨¨ ਦੇ ਸੇਵਕਾਂ ਦੇ ਘਰਾਣੇ ਵਿੱਚੋਂ ਮਨà©à©±à¨–ਾਂ ਦੀ ਗਿਣਤੀ ਸੀ392.
ਯਰੂਸ਼ਲਮ ਵਿੱਚ ਕà©à¨ ਲੋਕ ਤੇਲਮਲਹ, ਤੇਲ ਹਰਸ਼ਾ, ਕਰੂਬ ਅਦੋਨ ਅਤੇ ਇਂਮੇਰ ਸ਼ਹਿਰਾਂ ਵਿੱਚੋਂ ਆਠਸਨ। ਪਰ ਇਹ ਲੋਕ ਇਹ ਸਾਬਿਤ ਨਾ ਕਰ ਸਕੇ ਕਿ ਸੱਚ ਮà©à©±à¨š ਉਨà©à¨¹à¨¾à¨‚ ਦੇ ਪਰਿਵਾਰ ਦੇ ਲੋਕ ਇਸਰਾà¨à¨² ਵਿੱਚੋਂ ਹੀ ਹਨ।
ਦਲਾਯਾਹ ਟੋਬੀਯਾਹ ਅਤੇ ਨਕੋਦਾ ਦੇ ਉੱਤਰਾਧਿਕਾਰੀਆਂ ਵਿੱਚੋਂ ਮਨà©à©±à¨– ਸਨ 642
ਜਾਜਕਾਂ ਦੇ ਘਰਾਣਿਆਂ ਉੱਤਰਾਧਿਕਾਰੀਆਂ ਵਿੱਚੋਂ: ਹਾਬਾਯਾਹ, ਹੱਕੋਜ਼ ਦੇ ਅਤੇ ਬਰਜ਼ਿਲਈ ਦੇ ਉੱਤਰਾਧਿਕਾਰੀ ਸਨ, (ਜੇਕਰ ਕੋਈ ਮਨà©à©±à¨– ਗਿਲਆਦ ਦੇ ਬਰਜ਼ਿਲਈ ਦੀਆਂ ਧੀਆਂ ਵਿੱਚੋਂ ਕਿਸੇ ਇੱਕ ਨੂੰ ਵਿਆਹ ਲੈਂਦਾ, ਤਾਂ ਉਹ ਬਰਜ਼ਿਲਈ ਦੇ ਉੱਤਰਾਧਿਕਾਰੀਆਂ ਵਿੱਚੋਂ ਅਖਵਾਉਂਦਾ ਸੀ।)
ਇਨà©à¨¹à¨¾à¨‚ ਮਨà©à©±à¨–ਾਂ ਨੇ ਵਂਸਾਵਲੀਆਂ ਵਿੱਚੋਂ ਆਪਣੇ ਘਰਾਣਿਆਂ ਦੀ ਖੋਜ ਕੀਤੀ, ਪਰ ਉਹ ਅਸਫਲ ਰਹੇ। ਉਹ ਇਹ ਸਾਬਿਤ ਨਾ ਕਰ ਸਕੇ ਕਿ ਉਨà©à¨¹à¨¾à¨‚ ਦੇ ਪà©à¨°à¨–ੇ ਜਾਜਕ ਸਨ, ਇਸੇ ਲਈ ਉਹ ਜਾਜਕਾਂ ਵਜੋਂ ਸੇਵਾ ਕਰਨ ਅਯੋਗ ਠਹਿਰਾਠਗਠਸਨ। ਉਨà©à¨¹à¨¾à¨‚ ਦੇ ਨਾਉਂ ਜਾਜਕਾਂ ਦੀ ਸੂਚੀ ਵਿੱਚ ਦਰਜ ਨਹੀਂ ਕੀਤੇ ਗਠਸਨ।
ਤਾਂ ਰਾਜਪਾਲ ਨੇ ਉਨà©à¨¹à¨¾à¨‚ ਨੂੰ ਹà©à¨•ਮ ਦਿੱਤਾ ਕਿ ਉਹ ਅੱਤ ਪਵਿੱਤਰ à¨à©‹à¨œà¨¨ ਵਿੱਚੋਂ ਨਾ ਖਾਣ ਜਿੰਨਾ ਚਿਰ ਉਰੀਮ ਅਤੇ ਬà©à¨‚ਮੀਮ ਵਾਲਾ ਜਾਜਕ ਪਰਮੇਸ਼à©à¨° ਤੋਂ ਪà©à©±à¨› ਨਾ ਲਵੇ ਕਿ ਕੀ ਕਰਨਾ।
ਕà©à¨² ਮਿਲਾ ਕੇ ਜਿਹੜੇ ਸਾਰੀ ਸà¨à¨¾ 'ਚ ਲੋਕਾਂ ਦੀ ਗਿਣਤੀ 42,360 ਸੀ। 7,337 ਦਾਸ ਦਾਸੀਆਂ ਇਸ ਗਿਣਤੀ ਤੋਂ ਇਲਾਵਾ ਸਨ ਜੋ ਸੂਚੀ ਚਿਚà©à¨š ਸ਼ਾਮਿਲ ਸਨ। ਉਨà©à¨¹à¨¾à¨‚ ਦੇ ਨਾਲ 245 ਗਾਇਕ ਅਤੇ ਗਾਇਕਾਵਾਂ ਵੀ ਸਨ।
ਉਨà©à¨¹à¨¾à¨‚ ਕੋਲ 736 ਘੋੜੇ, 245 ਖਚà©à¨šà¨°à¨¾à¨‚, 435 ਊਠਅਤੇ 6,720 ਗਧੇ ਸਨ।
ਕà©à¨ ਘਰਾਣਿਆਂ ਨੇ ਕੰਮ ਵਿੱਚ ਪੈਸੇ ਨਾਲ ਮਦਦ ਕੀਤੀ। ਰਾਜਪਾਲ ਨੇ 1 ,000 ਦਰਮ ਸੋਨਾ ਖਜ਼ਾਨੇ ਲਈ ਦਿੱਤੇ। ਉਸਨੇ 50 ਬਾਟੇ ਅਤੇ ਜਾਜਕਾਂ ਵਾਸਤੇ 530 ਕਮੀਜਾਂ ਦਿੱਤੀਆਂ।
ਘਰਾਣਿਆਂ ਦੇ ਆਗੂਆਂ ਨੇ ਕੰਮ ਦੀ ਕੀਮਤ ਅਦਾ ਕਰਨ ਲਈ ਖਜ਼ਾਨੇ ਲਈ 20,000 ਦਰਹਮ ਸੋਨਾ ਅਤੇ 2,200 ਮਾਨੇਹ ਚਾਂਦੀ ਦਿੱਤੀ।
ਅਤੇ ਬਾਕੀ ਦੇ ਲੋਕਾਂ ਨੇ 20,000 ਦਰਮ ਸੋਨਾ, 2,000 ਮਾਨੇਹ ਚਾਂਦੀ ਅਤੇ ਜਾਜਕਾਂ ਲਈ 67 ਕਮੀਜਾਂ ਦਿੱਤੀਆਂ।
ਇਉਂ ਜਾਜਕ, ਲੇਵੀ, ਦਰਬਾਨ, ਗਵਈਠਅਤੇ ਕਈ ਹੋਰ ਲੋਕ, ਮੰਦਰ ਦੇ ਸੇਵਕਾਂ ਅਤੇ ਸਾਰਾ ਇਸਰਾà¨à¨² ਆਪੋ-ਆਪਣੇ ਨਗਰਾਂ ਵਿੱਚ ਸਬਾਪਿਤ ਹੋ ਗà¨à¥¤ ਅਤੇ ਜਦੋਂ ਸਾਲ ਦਾ ਸੱਤਵਾਂ ਮਹੀਨਾ ਆਇਆ, ਇਸਰਾà¨à¨² ਦੇ ਸਾਰੇ ਲੋਕ ਆਪੋ-ਆਪਣੇ ਸ਼ਹਿਰਾਂ ਵਿੱਚ ਵਸ ਗਠਸਨ।
×
×
Save
Close