BibleAll
Home
Bible
Parallel Reading
About
Contact
Login
Verse of the Day
Come unto me, all ye that labour and are heavy laden, and I will give you rest.
Matthew: 11:28
King James Versions
Tamil Bible
Alkitab Bible
American Standard Version
Bible Latinoamericana Spanish
Biblia Ave Maria
Biblia Cornilescu Română
Biblia Cristiana en Espaคol
Bà¸blia da Mulher Catขlica
Elberfelder Bible
Hebrew Bible (Tanakh)
Hindi Bible
Holy Bible in Arabic
Holy Bible KJV Apocrypha
Italian Riveduta Bible
La Bible Palore Vivante
La Bible Darby Francis
La Biblia Moderna en Espaคol
La Biblia NTV en Espaคol
Magandang Balita Biblia libre
Malayalam Bible
Marathi Bible
Tagalog Bible
Telugu Bible
The Holy Bible in Spanish
The Holy Bible RSV
The Vietnamese Bible
Urdu Bible
Zulu Bible Offline
БиблиÑ. Синодальный перевод
Punjabi Bible
Korean Bible
Select Book Name
ਉਤਪਤ
ਕੂਚ
ਲੇਵੀਆਂ ਦੀ ਪੋਥੀ
ਗਿਣਤੀ
ਬਿਵਸਥਾ ਸਾਰ
ਯਹੋਸ਼à©à¨†
ਰੂਥ
1 ਸਮੂà¨à¨²
2 ਸਮੂà¨à¨²
1 ਰਾਜਿਆਂ
2 ਰਾਜਿਆਂ
1 ਇਤਹਾਸ
2 ਇਤਹਾਸ
ਅਜ਼ਰਾ
ਨਹਮਯਾਹ
ਅਸਤਰ
ਅੱਯੂਬ
ਜ਼ਬੂਰ
ਕਹਾਉਤਾਂ
ਉਪਦੇਸ਼ਕ
ਸਲੇਮਾਨ ਦਾ ਗੀਤ
ਯਸਾਯਾਹ
ਯਿਰਮਿਯਾਹ
ਵਿਰਲਾਪ
ਹਿਜ਼ਕੀà¨à¨²
ਦਾਨੀà¨à¨²
ਹੋਸ਼ੇਆ
ਯੋà¨à¨²
ਆਮੋਸ
ਓਬਦਯਾਹ
ਯੂਨਾਹ
ਮੀਕਾਹ
ਨਹੂਮ
ਹਬਕੱੂਕ
ਸਫ਼ਨਯਾਹ
ਹੱਜਈ
ਜ਼ਕਰਯਾਹ
ਮਲਾਕੀ
ਮੱਤੀ
ਮਰਕà©à¨¸
ਲੂਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ
1 ਕà©à¨°à¨¿à©°à¨¥à©€à¨†à¨‚ ਨੂੰ
2 ਕà©à¨°à¨¿à©°à¨¥à©€à¨†à¨‚ ਨੂੰ
ਗਲਾਤੀਆਂ ਨੂੰ
ਅਫ਼ਸੀਆਂ ਨੂੰ
ਫ਼ਿਲਿੱਪੀਆਂ ਨੂੰ
ਕà©à¨²à©à©±à¨¸à©€à¨†à¨‚ ਨੂੰ
1 ਥੱਸਲà©à¨¨à©€à¨•ੀਆਂ ਨੂੰ
2 ਥੱਸਲà©à¨¨à©€à¨•ੀਆਂ ਨੂੰ
1 ਤਿਮੋਥਿਉਸ ਨੂੰ
2 ਤਿਮੋਥਿਉਸ ਨੂੰ
ਤੀਤà©à¨¸ ਨੂੰ
ਫ਼ਿਲੇਮੋਨ ਨੂੰ
ਇਬਰਾਨੀਆਂ ਨੂੰ
ਯਾਕੂਬ
1 ਪਤਰਸ
2 ਪਤਰਸ
1 ਯੂਹੰਨਾ
2 ਯੂਹੰਨਾ
3 ਯੂਹੰਨਾ
ਯਹੂਦਾਹ
ਪਰਕਾਸ਼ ਦੀ ਪੋਥੀ
Chapter
Verse
Go
Prev
Punjabi Bible
Next
ਅੱਯੂਬ : 31
Track Name
00:00
00:00
Chapters
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
"ਮੈਂ ਆਪਣੀਆਂ ਅੱਖਾਂ ਨਾਲ ਇਕਰਾਰਨਾਮਾ ਕੀਤਾ ਸੀ ਕਿ ਮੈਂ ਕਿਸੇ ਕà©à©œà©€ ਨੂੰ ਇਸ ਤਰà©à¨¹à¨¾à¨‚ ਨਹੀਂ ਦੇਖਾਂਗਾ, ਜੋ ਉਸ ਲਈ ਮੇਰੇ ਅੰਦਰ ਚਾਹਤ ਪੈਦਾ ਕਰੇ।
ਸਰਬ-ਸ਼ਕਤੀਮਾਨ ਪਰਮੇਸ਼à©à¨° ਲੋਕਾਂ ਨਾਲ ਕੀ ਕਰਦਾ ਹੈ? ਪਰਮੇਸ਼à©à¨° ਕਿਵੇਂ ਲੋਕਾਂ ਨੂੰ ਆਪਣੇ ਉੱਚ ਅਕਾਸ਼ਾਂ ਵਿਚਲੇ ਘਰਾਂ ਵਿੱਚੋਂ ਮਿਲਾ ਦਿੰਦਾ ਹੈ।
ਪਰਮੇਸ਼à©à¨° ਬਦਕਾਰ ਲੋਕਾਂ ਉੱਤੇ ਮà©à¨¸à©€à¨¬à¨¤ ਅਤੇ ਤਬਾਹੀ à¨à©‡à¨œà¨¦à¨¾ ਹੈ, ਅਤੇ ਉਨà©à¨¹à¨¾à¨‚ ਲੋਕਾਂ ਨੂੰ ਤਬਾਹੀ ਜਿਹੜੀ ਗ਼ਲਤ ਕਰਦੇ ਨੇ।
ਮੈਂ ਜੋ ਵੀ ਕਰਦਾ ਹਾਂ ਪਰਮੇਸ਼à©à¨° ਜਾਣਦਾ ਹੈ। ਤੇ ਉਹ ਮੇਰੇ ਹਰ ਕੰਮ ਨੂੰ ਦੇਖਦਾ ਹੈ।
ਮੈਂ à¨à©‚ਠਨਹੀਂ ਬੋਲਿਆ ਹੈ ਤੇ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਨਹੀਂ ਕੀਤੀ।
ਜੇਕਰ ਪਰਮੇਸ਼à©à¨° ਸਹੀ ਤੋਲ ਵਰਤੇ, ਉਸ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਨਿਰਦੋਸ਼ ਹਾਂ।
ਫ਼ੇਰ ਪਰਮੇਸ਼à©à¨° ਜਾਣ ਲੈਂਦਾ ਜੇ ਮੈਂ ਸਹੀ ਰਸਤੇ ਤੋਂ à¨à¨Ÿà¨• ਜਾਂਦਾ, ਜੇ ਮੇਰੀਆਂ ਅੱਖਾਂ ਮੇਰੇ ਦਿਲ ਨੂੰ ਬਦੀ ਵੱਲ ਲੈ ਜਾਂਦੀਆਂ, ਜਾਂ ਜੇ ਮੇਰੇ ਹੱਥ ਪਾਪ ਨਾਲ ਨਾਪਾਕ ਹà©à©°à¨¦à©‡à¥¤
ਫ਼ੇਰ ਇਹ ਹੋਰਨਾਂ ਲੋਕਾਂ ਲਈ ਉਨà©à¨¹à¨¾à¨‚ ਫ਼ਸਲਾਂ ਨੂੰ ਖਾਣਾ ਸਹੀ ਹà©à©°à¨¦à¨¾ ਜਿਹੜੀਆਂ ਮੈਂ ਬੀਜੀਆਂ ਸਨ, ਜਾਂ ਉਨà©à¨¹à¨¾à¨‚ ਪੌਦਿਆਂ ਨੂੰ ਪà©à¨Ÿà©à¨Ÿà¨£à¨¾ ਜਿਹੜੇ ਮੈਂ ਉਗਾਠਸਨ।
ਜੇ ਮੈਂ ਕਿਸੇ ਹੋਰ ਔਰਤ ਨੂੰ ਚਾਹਿਆ, ਜਾਂ ਆਪਣੇ ਗà©à¨†à¨‚ਢੀ ਦੇ ਦਰਵਾਜ਼ੇ ਤੇ, ਉਸਦੀ ਪਤਨੀ ਨਾਲ ਪਾਪ ਕਰਨ ਲਈ ਇੰਤਜ਼ਾਰ ਕੀਤਾ ਹੈ।
ਤਾਂ ਫ਼ਿਰ ਮੇਰੀ ਪਤਨੀ ਨੂੰ ਵੀ ਦੂਸਰੇ ਮਰਦ ਦਾ à¨à©‹à¨œà¨¨ ਬਨਾਉਣ ਦਿਉ, ਤੇ ਹੋਰਨਾਂ ਮਰਦਾਂ ਨੂੰ ਉਸਦੇ ਨਾਲ ਸੌਣ ਦਿਉ।
ਕਿਉਂਕਿ ਜਿਨਸੀ ਪਾਪ ਸ਼ਰਮਨਾਕ ਹੈ। ਇਹ ਅਜਿਹਾ ਪਾਪ ਹੈ ਜਿਸਦੀ ਸਜ਼ਾ ਮਿਲਣੀ ਚਾਹੀਦੀ ਹੈ।
ਜਿਨਸੀ ਪਾਪ ਉਸ ਅੱਗ ਵਰਗਾ ਹੈ ਜਿਹੜੀ ਬਲਦੀ ਹੈ ਜਦੋਂ ਤੱਕ ਹਰ ਚੀਜ਼ ਨੂੰ ਸਾੜਕੇ ਸà©à¨†à¨¹ ਨਹੀਂ ਕਰ ਦਿੰਦੀ। ਇਹ ਹਰ ਗੱਲ ਨੂੰ, ਜੋ ਮੈਂ ਕੀਤੀ ਹੈ ਬਰਬਾਦ ਕਰ ਸਕਦੀ ਸੀ।
ਜੇ ਮੈਂ ਇਨਕਾਰ ਕਰਦਾ ਹਾਂ ਆਪਣੇ ਗà©à¨²à¨¾à¨®à¨¾à¨‚ ਨਾਲ ਇਮਾਨਦਾਰ ਹੋਣ ਤੋਂ ਜਦੋਂ ਉਨà©à¨¹à¨¾à¨‚ ਕੋਲ ਮੇਰੀ ਸ਼ਿਕਾਇਤ ਹà©à©°à¨¦à©€ ਹੈ,
ਤਾਂ ਫੈਰ ਮੈਂ ਉਦੋਂ ਕੀ ਕਰਾਂਗਾ ਜਦੋਂ ਮੈਨੂੰ ਪਰਮੇਸ਼à©à¨° ਦਾ ਸਾਮà©à¨¹à¨£à¨¾ ਕਰਨਾ ਪਵੇਗਾ? ਮੈਂ ਕੀ ਆਖਾਂਗਾ ਜਦੋਂ ਪਰਮੇਸ਼à©à¨° ਮੇਰੇ ਕੋਲੋਂ ਪà©à©±à¨›à©‡à¨—ਾ ਕਿ ਮੈਂ ਕੀ ਕੀਤਾ ਹੈ।
ਪਰਮੇਸ਼à©à¨° ਨੇ ਮੈਨੂੰ ਮੇਰੀ ਮਾਂ ਦੇ ਸ਼ਰੀਰ ਅੰਦਰ ਸਾਜਿਆ। ਅਤੇ ਪਰਮੇਸ਼à©à¨° ਨੇ ਮੇਰੇ ਗà©à¨²à¨¾à¨®à¨¾à¨‚ ਨੂੰ ਵੀ ਸਾਜਿਆ। ਪਰਮੇਸ਼à©à¨° ਨੇ ਸਾਨੂੰ ਸਾਰਿਆਂ ਨੂੰ ਆਪਣੀਆਂ ਮਾਵਾਂ ਦੇ ਸ਼ਰੀਰ ਅੰਦਰ ਸ਼ਕਲ ਦਿੱਤੀ।
ਮੈਂ ਕਦੇ ਵੀ ਗਰੀਬਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਨਹੀਂ ਕੀਤਾ। ਮੈਂ ਸਦਾ ਵਿਧਵਾਵਾਂ ਨੂੰ ਦਿੱਤਾ, ਜਿਸ ਦੀ ਉਨà©à¨¹à¨¾à¨‚ ਨੂੰ ਜ਼ਰੂਰਤ ਸੀ।
ਮੈਂ ਆਪਣੇ à¨à©‹à¨œà¨¨ ਬਾਰੇ ਕਦੇ ਵੀ ਖà©à¨¦à¨—ਰਜ਼ ਨਹੀਂ ਰਿਹਾ ਹਾਂ। ਮੈਂ ਹਮੇਸ਼ਾ ਯਤੀਮਾਂ ਨੂੰ à¨à©‹à¨œà¨¨ ਦਿੱਤਾ ਹੈ।
ਮੈਂ ਆਪਣੀ ਸਾਰੀ ਉਮਰ ਪਿਉ ਬਾਹਰੇ ਬੱਚਿਆਂ ਲਈ ਪਿਤਾ ਵਰਗਾ ਬਣਿਆ ਹਾਂ। ਆਪਣੀ ਸਾਰੀ ਉਮਰ, ਮੈਂ ਵਿਧਵਾਵਾਂ ਦਾ ਧਿਆਨ ਰੱਖਿਆ ਹੈ।
ਜਦੋਂ ਮੈਂ ਲੋਕਾਂ ਨੂੰ ਕਸ਼ਟ à¨à¨²à©à¨²à¨¦à¨¿à¨†à¨‚ ਦੇਖਿਆ ਕਿਉਂ ਕਿ ਉਨà©à¨¹à¨¾à¨‚ ਕੋਲ ਬਸਤਰ ਨਹੀਂ ਸਨ ਜਾਂ ਕਿਸੇ ਗਰੀਬ ਆਦਮੀ ਨੂੰ ਬਿਨਾ ਚੋਲੇ ਤੋਂ।
ਮੈਂ ਹਮੇਸ਼ਾ ਉਨà©à¨¹à¨¾à¨‚ ਨੂੰ ਬਸਤਰ ਦਿੱਤੇ ਨੇ। ਮੈਂ ਉਨà©à¨¹à¨¾à¨‚ ਨੂੰ ਨਿਘà©à¨˜ ਪਹà©à©°à¨šà¨¾à¨‰à¨£ ਲਈ ਆਪਣੀਆਂ ਹੀ à¨à©‡à¨¡à¨¾à¨‚ ਦੀ ਉਨ ਦੀ ਵਰਤੋਂ ਕੀਤੀ। ਤੇ ਉਨà©à¨¹à¨¾à¨‚ ਨੇ ਮੈਨੂੰ ਸੱਚੇ ਦਿਲੋਂ ਅਸੀਸ ਦਿੱਤੀ।
ਉਘਰਿਆ ਨਹੀਂ ਕਦੇ ਵੀ ਮੈਂ ਮà©à©±à¨•ਾ ਕਿਸੇ ਯਤੀਮ ਉੱਤੇ ਜਦੋਂ ਵੀ ਦੇਖਿਆ ਮੈਂ ਉਸਨੂੰ ਦਰ ਉੱਤੇ ਸਹਾਇਤਾ ਮੰਗਦਿਆਂ।
ਜੇ ਮੈਂ ਕਦੇ ਅਜਿਹਾ ਕੀਤਾ ਹੋਵੇ, ਤਾਂ ਮੇਰੀ ਬਾਂਹ ਜੜੋਂ ਪà©à©±à¨Ÿà©€ ਜਾਵੇ ਅਤੇ ਮੇਰੇ ਮੋਢੇ ਉੱਤੋਂ ਢਹਿ ਪਵੇ।
ਪਰ ਮੈਂ ਇਹੋ ਜਿਹੀਆਂ ਕੋਈ ਵੀ ਗੱਲਾਂ ਨਹੀਂ ਕੀਤੀਆਂ। ਮੈਂ ਪਰਮੇਸ਼à©à¨° ਦੇ ਦੰਡ ਤੋਂ ਡਰਦਾ ਹਾਂ। ਉਸ ਦਾ ਪਰਤਾਪ ਮੈਨੂੰ à¨à©ˆà¨à©€à¨¤ ਕਰਦਾ ਹੈ।
ਮੈਂ ਕਦੇ ਵੀ ਆਪਣੀ ਦੌਲਤ ਦਾ à¨à¨°à©‹à¨¸à¨¾ ਨਹੀਂ ਕੀਤਾ। ਮੈਂ ਸਹਾਇਤਾ ਲਈ ਹਮੇਸ਼ਾ ਪਰਮੇਸ਼à©à¨° ਤੇ à¨à¨°à©‹à¨¸à¨¾ ਕੀਤਾ ਹੈ। ਮੈਂ ਕਦੇ ਵੀ ਸ਼à©à¨§ ਸੋਨੇ ਨੂੰ ਨਹੀਂ ਆਖਿਆ, 'ਤੂੰ ਹੀ ਮੇਰੀ ਉਮੀਦ ਹੈਂ।'
ਮੈਂ ਅਮੀਰ ਰਿਹਾ ਹਾਂ। ਪਰ ਇਸ ਨੇ ਮੈਨੂੰ ਗà©à¨®à¨¾à¨¨à©€ ਨਹੀਂ ਬਣਾਇਆ। ਮੈਂ ਬਹà©à¨¤ ਧਨ ਕਮਾਇਆ ਹੈ। ਪਰ ਇਹੀ ਨਹੀਂ ਜਿਸ ਨੇ ਮੈਨੂੰ ਖà©à¨¸à¨¼à©€ ਦਿੱਤੀ ਸੀ।
ਮੈਂ ਕਦੇ ਵੀ ਚਮਕੀਲੇ ਸੂਰਜ ਦੀ ਜਾਂ ਖੂਬਸੂਰਤ ਚੰਨ ਦੀ ਉਪਾਸਨਾ ਨਹੀਂ ਕੀਤੀ।
ਮੈਂ ਇੰਨਾ ਮੂਰਖ ਨਹੀਂ ਸਾਂ ਕਿ ਮੈਂ ਕਦੇ ਵੀ ਸੂਰਜ ਤੇ ਚੰਨ ਦੀ ਉਪਾਸਨਾ ਕਰਦਾ।
ਇਹ ਵੀ ਅਜਿਹਾ ਪਾਪ ਹੈ ਜਿਸਦੀ ਸਜ਼ਾ ਮਿਲਣੀ ਚਾਹੀਦੀ ਹੈ। ਜੇ ਮੈਂ ਇਨà©à¨¹à¨¾à¨‚ ਚੀਜ਼ਾਂ ਦੀ ਉਪਾਸਨਾ ਕੀਤੀ ਹà©à©°à¨¦à©€ ਤਾਂ ਮੈਂ ਸਰਬ-ਸ਼ਕਤੀਮਾਨ ਪਰਮੇਸ਼à©à¨° ਨਾਲ ਬੇਵਫਾਈ ਕੀਤੀ ਹà©à©°à¨¦à©€à¥¤
ਮੈਂ ਕਦੇ ਵੀ ਖà©à¨¸à¨¼ ਨਹੀਂ ਰਿਹਾ ਹਾਂ ਜਦੋਂ ਮੇਰੇ ਦà©à¨¸à¨¼à¨®à¨£ ਤਬਾਹ ਹੋà¨à¥¤ ਮੈਂ ਕਦੇ ਵੀ ਆਪਣੇ ਦà©à¨¸à¨¼à¨®à¨£à¨¾à¨‚ ਉੱਤੇ ਨਹੀਂ ਹਸਿਆ ਜਦੋਂ ਉਨà©à¨¹à¨¾à¨‚ ਉੱਤੇ ਬà©à¨°à¨¾ ਵਕਤ ਆਇਆ।
ਮੈਂ ਕਦੇ ਵੀ ਆਪਣੇ ਦà©à¨¸à¨¼à¨®à¨£à¨¾à¨‚ ਨੂੰ ਸਰਾਪ ਦੇਣ ਦਾ, ਅਤੇ ਉਨà©à¨¹à¨¾à¨‚ ਦੇ ਮਰਨ ਦੀ ਲੋਚਾ ਕਰਨ ਦਾ, ਪਾਪ ਆਪਣੇ ਮà©à¨– ਨੂੰ ਨਹੀਂ ਕਰਨ ਦਿੱਤਾ।
ਮੇਰੇ ਘਰ ਦੇ ਸਾਰੇ ਹੀ, ਜਾਣਦੇ ਨੇ ਕਿ ਮੈਂ ਸਦਾ ਹੀ ਅਜਨਬੀਆਂ ਨੂੰ à¨à©‹à¨œà¨¨ ਦਿੱਤਾ ਹੈ।
ਮੈਂ ਅਜਨਬੀਆਂ ਨੂੰ ਹਮੇਸ਼ਾ ਆਪਣੇ ਘਰ ਅੰਦਰ ਬà©à¨²à¨¾à¨‡à¨† ਤਾਂ ਜੋ ਉਨà©à¨¹à¨¾à¨‚ ਨੂੰ ਰਾਤ ਵੇਲੇ ਗਲੀਆਂ ਵਿੱਚ ਨਾ ਸੌਣਾ ਪਵੇ।
ਹੋਰ ਲੋਕੀ ਆਪਣੇ ਪਾਪਾਂ ਨੂੰ ਛà©à¨ªà¨¾à¨‰à¨£ ਦੀ ਕੋਸ਼ਿਸ਼ ਕਰਦੇ ਨੇ, ਪਰ ਮੈਂ ਕਦੇ ਵੀ ਆਪਣਾ ਦੋਸ਼ ਨਹੀਂ ਛà©à¨ªà¨¾à¨‡à¨†à¥¤
ਮੈਂ ਇਸ ਗੱਲੋ ਕਦੇ ਵੀ ਨਹੀਂ ਡਰਿਆ ਸਾਂ ਕਿ ਲੋਕ ਕੀ ਆਖਣਗੇ। ਉਸ ਡਰ ਨੇ ਮੈਨੂੰ ਕਦੇ ਵੀ ਚà©à©±à¨ª ਨਹੀਂ ਰਹਿਣ ਦਿੱਤਾ। ਇਸ ਨੇ ਕਦੇ ਵੀ ਮੈਨੂੰ ਬਾਹਰ ਜਾਣੋ ਨਹੀਂ ਵਰਜਿਆ। ਮੈਂ ਲੋਕਾਂ ਦੀ ਨਫ਼ਰਤ ਤੋਂ ਨਹੀਂ ਡਰਦਾ ਹਾਂ।
ਮੈਂ ਇੱਛਾ ਕਰਦਾਂ, ਮੈਨੂੰ ਸà©à¨£à¨¨ ਵਾਲਾ ਕੋਈ ਹà©à©°à¨¦à¨¾, ਮੈਨੂੰ ਆਪਣਾ ਪੱਖ ਸਮà¨à¨¾à¨‰à¨£ ਦਿੰਦਾ। ਕਾਸ਼ ਕਿ ਸਰਬ-ਸ਼ਕਤੀਮਾਨ ਪਰਮੇਸ਼à©à¨° ਮੈਨੂੰ ਜਵਾਬ ਦੇਵੇ। ਮੈਂ ਇੱਛਾ ਕਰਦਾ ਹਾਂ ਕਿ ਉਹ ਲਿਖੇ ਜੋ ਉਹ ਸੋਚਦਾ ਹੈ ਕਿ ਮੈਂ ਗਲਤ ਕੀਤਾ।
ਫ਼ੇਰ ਮੈਂ ਉਹ ਨਿਸ਼ਾਨ ਆਪਣੀ ਗਰਦਨ ਦà©à¨†à¨²à©‡ ਪਹਿਨ ਲਵਾਂਗਾ। ਮੈਂ ਇਸ ਨੂੰ ਆਪਣੇ ਸਿਰ ਤੇ ਤਾਜ ਦੀ ਤਰà©à¨¹à¨¾à¨‚ ਪਹਿਨ ਲਵਾਂਗਾ।
ਜੇਕਰ ਪਰਮੇਸ਼à©à¨° ਨੇ ਅਜਿਹਾ ਕੀਤਾ, ਤਾਂ ਜੋ ਕà©à¨ ਵੀ ਮੈਂ ਕੀਤਾ ਉਸ ਦਾ ਵਰਣਨ ਕਰਨ ਦੇ ਯੋਗ ਹੋਵਾਂਗਾ। ਮੈਂ ਪਰਮੇਸ਼à©à¨° ਕੋਲ ਆਪਣਾ ਸਿਰ ਉੱਚਾ ਚà©à©±à¨• ਕੇ ਇੱਕ ਆਗੂ ਵਾਂਗ ਆ ਸਕਦਾ ਹਾਂ।
ਮੈਂ ਕਿਸੇ ਕੋਲੋਂ ਆਪਣੀ à¨à©‡à¨¡ ਚੋਰੀ ਨਹੀਂ ਕੀਤੀ। ਕੋਈ ਵੀ ਇਸ ਨੂੰ ਚà©à¨°à¨¾à¨‰à¨£ ਦਾ ਇਲਜ਼ਾਮ ਮੇਰੇ ਉੱਤੇ ਨਹੀਂ ਲਗਾ ਸਕਦਾ।
ਮੈਂ ਕਿਸਾਨਾਂ ਨੂੰ ਉਸ à¨à©‹à¨œà¨¨ ਲਈ ਪੈਸੇ ਦਿੱਤੇ ਜਿਹੜਾ ਮੈਂ ਉਸ ਜ਼ਮੀਨ ਤੋਂ ਪà©à¨°à¨¾à¨ªà¨¤ ਕੀਤਾ। ਅਤੇ ਕਦੇ ਵੀ ਮੈਂ ਕਿਸੇ ਦੀ ਮਾਲਕੀ ਵਾਲੀ ਜ਼ਮੀਨ ਉਸ ਕੋਲੋਂ ਖੋਹਣ ਦੀ ਕੋਸ਼ਿਸ਼ ਨਹੀਂ ਕੀਤੀ।
ਜੇ ਕਦੇ ਵੀ ਮੈਂ ਇਹੋ ਜਿਹੀਆਂ ਕੋਈ ਬà©à¨°à©€à¨†à¨‚ ਗੱਲਾਂ ਕੀਤੀਆਂ ਹੋਣ ਤਾਂ ਮੇਰੇ ਖੇਤਾਂ ਵਿੱਚ ਕਣਕ ਅਤੇ ਜੋਠਦੀ ਬਾਵੇਂ ਕੰਡਿਆਲੀਆਂ à¨à¨¾à©œà©€à¨†à¨‚ ਉਗਣ।" ਅੱਯੂਬ ਦੇ ਸ਼ਬਦ ਖਤਮ ਹà©à©°à¨¦à©‡ ਹਨ।
×
×
Save
Close