BibleAll
Home
Bible
Parallel Reading
About
Contact
Login
Verse of the Day
God is our refuge and strength, a very present help in trouble.
Psalm: 46:1
King James Versions
Tamil Bible
Alkitab Bible
American Standard Version
Bible Latinoamericana Spanish
Biblia Ave Maria
Biblia Cornilescu Română
Biblia Cristiana en Espaคol
Bกblia da Mulher Catขlica
Elberfelder Bible
Hebrew Bible (Tanakh)
Hindi Bible
Holy Bible in Arabic
Holy Bible KJV Apocrypha
Italian Riveduta Bible
La Bible Palore Vivante
La Bible Darby Francis
La Biblia Moderna en Espaคol
La Biblia NTV en Espaคol
Magandang Balita Biblia libre
Malayalam Bible
Marathi Bible
Tagalog Bible
Telugu Bible
The Holy Bible in Spanish
The Holy Bible RSV
The Vietnamese Bible
Urdu Bible
Zulu Bible Offline
Библия. Синодальный перевод
Punjabi Bible
Korean Bible
Select Book Name
ਉਤਪਤ
ਕੂਚ
ਲੇਵੀਆਂ ਦੀ ਪੋਥੀ
ਗਿਣਤੀ
ਬਿਵਸਥਾ ਸਾਰ
ਯਹੋਸ਼ੁਆ
ਰੂਥ
1 ਸਮੂਏਲ
2 ਸਮੂਏਲ
1 ਰਾਜਿਆਂ
2 ਰਾਜਿਆਂ
1 ਇਤਹਾਸ
2 ਇਤਹਾਸ
ਅਜ਼ਰਾ
ਨਹਮਯਾਹ
ਅਸਤਰ
ਅੱਯੂਬ
ਜ਼ਬੂਰ
ਕਹਾਉਤਾਂ
ਉਪਦੇਸ਼ਕ
ਸਲੇਮਾਨ ਦਾ ਗੀਤ
ਯਸਾਯਾਹ
ਯਿਰਮਿਯਾਹ
ਵਿਰਲਾਪ
ਹਿਜ਼ਕੀਏਲ
ਦਾਨੀਏਲ
ਹੋਸ਼ੇਆ
ਯੋਏਲ
ਆਮੋਸ
ਓਬਦਯਾਹ
ਯੂਨਾਹ
ਮੀਕਾਹ
ਨਹੂਮ
ਹਬਕੱੂਕ
ਸਫ਼ਨਯਾਹ
ਹੱਜਈ
ਜ਼ਕਰਯਾਹ
ਮਲਾਕੀ
ਮੱਤੀ
ਮਰਕੁਸ
ਲੂਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ
1 ਕੁਰਿੰਥੀਆਂ ਨੂੰ
2 ਕੁਰਿੰਥੀਆਂ ਨੂੰ
ਗਲਾਤੀਆਂ ਨੂੰ
ਅਫ਼ਸੀਆਂ ਨੂੰ
ਫ਼ਿਲਿੱਪੀਆਂ ਨੂੰ
ਕੁਲੁੱਸੀਆਂ ਨੂੰ
1 ਥੱਸਲੁਨੀਕੀਆਂ ਨੂੰ
2 ਥੱਸਲੁਨੀਕੀਆਂ ਨੂੰ
1 ਤਿਮੋਥਿਉਸ ਨੂੰ
2 ਤਿਮੋਥਿਉਸ ਨੂੰ
ਤੀਤੁਸ ਨੂੰ
ਫ਼ਿਲੇਮੋਨ ਨੂੰ
ਇਬਰਾਨੀਆਂ ਨੂੰ
ਯਾਕੂਬ
1 ਪਤਰਸ
2 ਪਤਰਸ
1 ਯੂਹੰਨਾ
2 ਯੂਹੰਨਾ
3 ਯੂਹੰਨਾ
ਯਹੂਦਾਹ
ਪਰਕਾਸ਼ ਦੀ ਪੋਥੀ
Chapter
Verse
Go
Prev
Punjabi Bible
Next
ਅੱਯੂਬ : 40
Track Name
00:00
00:00
Chapters
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
ਯਹੋਵਾਹ ਨੇ ਅੱਯੂਬ ਨੂੰ ਜਵਾਬ ਦਿੱਤਾ ਅਤੇ ਉਸਨੂੰ ਆਖਿਆ:
"ਅੱਯੂਬ, ਤੂੰ ਸ਼ਰਬ ਸ਼ਕਤੀਮਾਨ ਪਰਮੇਸ਼ੁਰ ਨਾਲ ਬਹਿਸ ਕੀਤੀ ਹੈ। ਤੂੰ ਮੇਰਾ ਗ਼ਲਤ ਕਰਨ ਦੇ ਦੋਸ਼ੀ ਵਜੋਂ ਨਿਆਂ ਕੀਤਾ ਹੈ। ਕੀ ਹੁਣ ਤੂੰ ਮਂਨੇਗਾ ਕਿ ਤੂੰ ਗਲਤ ਹੈਂ? ਕੀ ਤੂੰ ਮੈਨੂੰ ਜਵਾਬ ਦੇਵੇਂਗਾ?"
ਫੇਰ ਅੱਯੂਬ ਨੇ ਪਰਮੇਸ਼ੁਰ ਨੂੰ ਜਵਾਬ ਦਿੱਤਾ ਤੇ ਆਖਿਆ:
ਮੈਂ ਇੰਨਾ ਨਿਮਾਣਾ ਹਾਂ ਕਿ ਮੈਂ ਕਿਵੇਂ ਬੋਲਾਂ। ਮੈਂ ਤੈਨੂੰ ਕੀ ਆਖ ਸਕਦਾ ਹਾਂ? ਮੈਂ ਤੈਨੂੰ ਜਵਾਬ ਨਹੀਂ ਦੇ ਸਕਦਾ, ਮੈਂ ਆਪਣੇ ਮੂੰਹ ਉੱਤੇ ਹੱਥ ਰੱਖ ਲਵਾਂਗਾ।
ਮੈਂ ਇੱਕ ਵਾਰੀ ਬੋਲਿਆ ਸਾਂ, ਪਰ ਮੈਂ ਫ਼ੇਰ ਨਹੀਂ ਬੋਲਾਂਗਾ। ਮੈਂ ਦੋ ਵਾਰੀ ਬੋਲਿਆ ਸਾਂ, ਪਰ ਮੈਂ ਹੋਰ ਕੁਝ ਵੀ ਨਹੀਂ ਆਖਾਂਗਾ।"
ਤਾਂ ਯਹੋਵਾਹ ਤੂਫਾਨ ਵਿੱਚੋਂ ਫੇਰ ਅੱਯੂਬ ਨਾਲ ਬੋਲਿਆ। ਯਹੋਵਾਹ ਨੇ ਆਖਿਆ:
ਅੱਯੂਬ, ਆਪਣੇ-ਆਪ ਨੂੰ ਕਸ ਲੈ ਤੇ ਉਨ੍ਹਾਂ ਸਵਾਲਾਂ ਦਾ ਜਵਾਬ ਦੇਣ ਲਈ ਤਿਆਰ ਹੋ ਜੋ ਮੈਂ ਪੁੱਛਾਂਗਾ।
"ਅੱਯੂਬ, ਤੇਰਾ ਕੀ ਖਿਆਲ ਹੈ ਕਿ ਮੈਂ ਬੇਲਾਗ ਨਹੀਂ? ਕੀ ਤੂੰ ਆਖਦਾ ਹੈ ਕੀ ਮੈਂ ਗਲਤ ਕਰਨ ਦਾ ਦੋਸ਼ੀ ਹਾਂ, ਤਾਂ ਜੋ ਤੈਨੂੰ ਬੇਗੁਨਾਹ ਸਾਬਿਤ ਕੀਤਾ ਜਾ ਸਕੇਗਾ।
ਕੀ ਤੇਰੇ ਬਾਜ਼ੂ ਇੰਨੇ ਤਾਕਤਵਰ ਹਨ ਜਿਵੇਂ ਪਰਮੇਸ਼ੁਰ ਦਾ ਬਾਜ਼ੂ ਹੈਂ? ਕੀ ਤੇਰੀ ਆਵਾਜ਼ ਪਰਮੇਸ਼ੁਰ ਦੀ ਆਵਾਜ਼ ਵਰਗੀ ਹੈ ਜਿਹੜੀ ਗਰਜ ਵਾਂਗ ਉੱਚੀ ਹੈ?
ਜੇ ਤੂੰ ਪਰਮੇਸ਼ੁਰ ਵਰਗਾ ਹੈਂ ਤਾਂ ਤੂੰ ਗੁਮਾਨੀ ਹੋ ਸਕਦਾ ਹੈ। ਜੇ ਤੂੰ ਪਰਮੇਸ਼ੁਰ ਵਰਗਾ ਹੈਂ ਤਾਂ ਤੂੰ ਪਰਤਾਪ ਅਤੇ ਮਾਨ ਨੂੰ ਬਸਤਰਾਂ ਵਾਂਗ ਪਹਿਨ ਸਕਦਾ ਹੈਂ।
ਜੇ ਤੂੰ ਪਰਮੇਸ਼ੁਰ ਵਰਗਾ ਹੈਂ ਤਾਂ ਤੂੰ ਆਪਣਾ ਕ੍ਰੋਧ ਦਰਸਾ ਸਕਦਾ ਹੈ ਤੇ ਗੁਮਾਨੀ ਲੋਕਾਂ ਨੂੰ ਦੰਡ ਦੇ ਸਕਦਾ ਹੈ। ਤੂੰ ਉਨ੍ਹਾਂ ਗੁਮਾਨੀ ਲੋਕਾਂ ਨੂੰ, ਨਿਮਾਣੇ ਬਣਾ ਸਕਦਾ ਹੈਂ।
ਹਾਂ, ਅੱਯੂਬ ਉਨ੍ਹਾਂ ਗੁਮਾਨੀ ਲੋਕਾਂ ਵੱਲ ਵੇਖ ਤੇ ਉਨ੍ਹਾਂ ਨੂੰ ਨਿਮਾਣਾ ਬਣਾ ਦੇ। ਉਨ੍ਹਾਂ ਬੁਰੇ ਲੋਕਾਂ ਨੂੰ ਕੁਚਲ ਦੇ, ਜਿੱਥੇ ਉਹ ਖਲੋਤੇ ਨੇ।
ਸਾਰੇ ਘਮਂਡੀ ਲੋਕਾਂ ਨੂੰ ਧੂੜ ਅੰਦਰ ਦਫਨ ਕਰ ਦੇ। ਉਨ੍ਹਾਂ ਦੇ ਸ਼ਰੀਰਾਂ ਨੂੰ ਲਪੇਟ ਕੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਕਬਰਾਂ ਵਿੱਚ ਸੁੱਟ ਦੇ।
ਅੱਯੂਬ, ਜੇਕਰ ਤੂੰ ਇਹ ਸਾਰੀਆਂ ਗੱਲਾਂ ਕਰ ਸਕਦਾ ਹੈਂ, ਮੈਂ ਵੀ ਤੇਰੀ ਉਸਤਤ ਕਰਾਂਗਾ ਅਤੇ ਕਬੂਲ ਕਰ ਲਵਾਂਗਾ ਕਿ ਤੂੰ ਆਪਣੀ ਤਾਕਤ ਨਾਲ ਆਪਣੇ-ਆਪ ਨੂੰ ਬਚਾਉਣ ਦੇ ਸਮਰੱਥ ਹੈ।
ਅੱਯੂਬ ਜ਼ਰਾ ਬਹੇਮੋਬ ਵੱਲ ਵੇਖ। ਮੈਂ, ਪਰਮੇਸ਼ੁਰ ਨੇ ਬਹੇਮੋਬ ਨੂੰ ਬਣਾਇਆ ਸੀ ਤੇ ਮੈਂ ਤੈਨੂੰ ਸਾਜਿਆ ਸੀ। ਬਹੇਮੋਬ ਗਊ ਵਾਂਗ ਘਾਹ ਖਾਂਦਾ ਹੈ।
ਬਹੇਮੋਬ ਦੇ ਸ਼ਰੀਰ ਅੰਦਰ ਬਹੁਤ ਤਾਕਤ ਹੈ। ਉਸਦੇ ਮਿਹਦੇ ਦੇ ਪੱਠੇ ਬਹੁਤ ਮਜ਼ਬੂਤ ਹਨ।
ਬਹੇਮੋਬ ਦੀ ਪੂਛ ਦਿਆਰ ਦੇ ਰੁੱਖ ਵਾਂਗਰਾਂ ਮਜ਼ਬੂਤੀ ਨਾਲ ਖਲੋਤੀ ਹੈ। ਉਸ ਦੀਆਂ ਲੱਤਾਂ ਦੇ ਪੱਠੇ ਬਹੁਤ ਮਜ਼ਬੂਤ ਹਨ।
ਬਹੇਮੋਬ ਦੀਆਂ ਹੱਡੀਆਂ ਕਾਂਸੀ ਵਾਂਗ ਮਜ਼ਬੂਤ ਹਨ। ਉਸ ਦੀਆਂ ਲੱਤਾਂ ਲੋਹੇ ਦੀਆਂ ਲਠ੍ਠਾਂ ਵਰਗੀਆਂ ਹਨ।
ਬਹੇਮੋਬ ਸਾਰੇ ਜਾਨਵਰਾਂ ਵਿਚੋਂ, ਜਿਨ੍ਹਾਂ ਨੂੰ ਮੈਂ ਸਾਜਿਆ, ਸਭ ਤੋਂ ਹੈਰਾਨਕੁਨ ਹੈ। ਪਰ ਮੈਂ ਉਸਨੂੰ ਵੀ ਹਰਾ ਸਕਦਾ ਹਾਂ।
ਬਹੇਮੋਬ ਘਾਹ ਖਾਂਦਾ ਹੈ ਜਿਹੜਾ ਪਹਾੜਾਂ ਉੱਤੇ ਉੱਗਦਾ ਹੈ, ਜਿੱਥੇ ਜੰਗਲੀ ਜਾਨਵਰ ਕਲੋਲਾਂ ਕਰਦੇ ਨੇ।
ਬਹੇਮੋਬ ਕੰਵਲ ਦੇ ਪੌਦਿਆਂ ਹੇਠਾਂ ਲੇਟਦਾ ਹੈ। ਉਹ ਦਲਦਲ ਵਿਚਲੀ ਕਾਹੀ ਅੰਦਰ ਛੁਪ ਜਾਂਦਾ ਹੈ।
ਕੰਵਲ ਦੇ ਪੌਦੇ ਬਹੇਮੋਬ ਨੂੰ ਆਪਣੀ ਛਾਂ ਹੇਠਾਂ ਛੁਪਾ ਲੈਂਦੇ ਨੇ। ਉਹ ਬੈਂਤ ਦੇ ਰੁੱਖਾਂ ਹੇਠਾਂ ਰਹਿੰਦਾ ਹੈ, ਜਿਹੜੇ ਨਦੀ ਦੇ ਨੇੜੇ ਨਹੀਂ ਉੱਗਦੇ।
ਜੇ ਨਦੀ ਵਿੱਚ ਹੜ ਆਉਂਦਾ ਹੈ ਦਰਿਆਈ ਘੋੜਾ ਨਸਦਾ ਨਹੀਂ ਉਹ ਡਰਦਾ ਨਹੀਂ ਜੇ ਯਰਦਨ ਨਦੀ ਵੀ ਉਸ ਦੇ ਚਿਹਰੇ ਉੱਤੇ ਛਿੱਟੇ ਮਾਰੇ।
ਕੋਈ ਵੀ ਬੰਦਾ ਦਰਿਆਈ ਘੋੜੇ ਦੀਆਂ ਅੱਖਾਂ ਅੰਨ੍ਹੀਆਂ ਨਹੀਂ ਕਰ ਸਕਦਾ ਤੇ ਉਸ ਨੂੰ ਆਪਣੇ ਜਾਲ ਵਿੱਚ ਫ਼ੜ ਨਹੀਂ ਸਕਦਾ।
×
×
Save
Close