BibleAll
Home
Bible
Parallel Reading
About
Contact
Login
Verse of the Day
Bless the LORD, O my soul, and forget not all his benefits:
Psalm: 103:2
King James Versions
Tamil Bible
Alkitab Bible
American Standard Version
Bible Latinoamericana Spanish
Biblia Ave Maria
Biblia Cornilescu Română
Biblia Cristiana en Espaคol
Bà¸blia da Mulher Catขlica
Elberfelder Bible
Hebrew Bible (Tanakh)
Hindi Bible
Holy Bible in Arabic
Holy Bible KJV Apocrypha
Italian Riveduta Bible
La Bible Palore Vivante
La Bible Darby Francis
La Biblia Moderna en Espaคol
La Biblia NTV en Espaคol
Magandang Balita Biblia libre
Malayalam Bible
Marathi Bible
Tagalog Bible
Telugu Bible
The Holy Bible in Spanish
The Holy Bible RSV
The Vietnamese Bible
Urdu Bible
Zulu Bible Offline
БиблиÑ. Синодальный перевод
Punjabi Bible
Korean Bible
Select Book Name
ਉਤਪਤ
ਕੂਚ
ਲੇਵੀਆਂ ਦੀ ਪੋਥੀ
ਗਿਣਤੀ
ਬਿਵਸਥਾ ਸਾਰ
ਯਹੋਸ਼à©à¨†
ਰੂਥ
1 ਸਮੂà¨à¨²
2 ਸਮੂà¨à¨²
1 ਰਾਜਿਆਂ
2 ਰਾਜਿਆਂ
1 ਇਤਹਾਸ
2 ਇਤਹਾਸ
ਅਜ਼ਰਾ
ਨਹਮਯਾਹ
ਅਸਤਰ
ਅੱਯੂਬ
ਜ਼ਬੂਰ
ਕਹਾਉਤਾਂ
ਉਪਦੇਸ਼ਕ
ਸਲੇਮਾਨ ਦਾ ਗੀਤ
ਯਸਾਯਾਹ
ਯਿਰਮਿਯਾਹ
ਵਿਰਲਾਪ
ਹਿਜ਼ਕੀà¨à¨²
ਦਾਨੀà¨à¨²
ਹੋਸ਼ੇਆ
ਯੋà¨à¨²
ਆਮੋਸ
ਓਬਦਯਾਹ
ਯੂਨਾਹ
ਮੀਕਾਹ
ਨਹੂਮ
ਹਬਕੱੂਕ
ਸਫ਼ਨਯਾਹ
ਹੱਜਈ
ਜ਼ਕਰਯਾਹ
ਮਲਾਕੀ
ਮੱਤੀ
ਮਰਕà©à¨¸
ਲੂਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ
1 ਕà©à¨°à¨¿à©°à¨¥à©€à¨†à¨‚ ਨੂੰ
2 ਕà©à¨°à¨¿à©°à¨¥à©€à¨†à¨‚ ਨੂੰ
ਗਲਾਤੀਆਂ ਨੂੰ
ਅਫ਼ਸੀਆਂ ਨੂੰ
ਫ਼ਿਲਿੱਪੀਆਂ ਨੂੰ
ਕà©à¨²à©à©±à¨¸à©€à¨†à¨‚ ਨੂੰ
1 ਥੱਸਲà©à¨¨à©€à¨•ੀਆਂ ਨੂੰ
2 ਥੱਸਲà©à¨¨à©€à¨•ੀਆਂ ਨੂੰ
1 ਤਿਮੋਥਿਉਸ ਨੂੰ
2 ਤਿਮੋਥਿਉਸ ਨੂੰ
ਤੀਤà©à¨¸ ਨੂੰ
ਫ਼ਿਲੇਮੋਨ ਨੂੰ
ਇਬਰਾਨੀਆਂ ਨੂੰ
ਯਾਕੂਬ
1 ਪਤਰਸ
2 ਪਤਰਸ
1 ਯੂਹੰਨਾ
2 ਯੂਹੰਨਾ
3 ਯੂਹੰਨਾ
ਯਹੂਦਾਹ
ਪਰਕਾਸ਼ ਦੀ ਪੋਥੀ
Chapter
Verse
Go
Prev
Punjabi Bible
Next
ਕੂਚ : 34
Track Name
00:00
00:00
Chapters
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਪੱਥਰ ਦੀਆਂ ਉਨà©à¨¹à¨¾à¨‚ ਪਹਿਲੀਆਂ ਤਖਤੀਆਂ ਵਰਗੀਆਂ ਦੋ ਹੋਰ ਤਖਤੀਆਂ ਬਣਾ ਦਿੱਤੀਆਂ ਜਿਹੜੀਆਂ ਟà©à©±à¨Ÿ ਗਈਆਂ ਸਨ। ਮੈਂ ਇਨà©à¨¹à¨¾à¨‚ ਤਖਤੀਆਂ ਉੱਤੇ ਉਹੀ ਸ਼ਬਦ ਲਿਖਾਂਗਾ ਜਿਹੜੇ ਪਹਿਲੀਆਂ ਦੋਹਾਂ ਤਖਤੀਆਂ ਉੱਤੇ ਲਿਖੇ ਹੋਠਸਨ।
ਕਲ ਸਵੇਰੇ ਤਿਆਰ ਹੋ ਜਾਵੀਂ ਅਤੇ ਸੀਨਈ ਪਰਬਤ ਉੱਤੇ ਆ ਜਾਵੀਂ। ਉਥੇ ਪਰਬਤ ਦੀ ਚੋਟੀ ਉੱਤੇ ਮੇਰੇ ਸਨਮà©à¨– ਖੜਾ ਹੋ ਜਾਵੀਂ।
ਕਿਸੇ ਵੀ ਬੰਦੇ ਨੂੰ ਤੇਰੇ ਨਾਲ ਆਉਣ ਦੀ ਇਜਾਜ਼ਤ ਨਹੀਂ ਹੋਵੇਗੀ। ਕੋਈ ਵੀ ਬੰਦਾ ਪਰਬਤ ਦੀ ਕਿਸੇ ਵੀ ਥਾ ਉੱਤੇ ਦੇਖਿਆ ਨਹੀਂ ਜਾਣਾ ਚਾਹੀਦਾ। ਤà©à¨¹à¨¾à¨¡à©‡ ਜਾਨਵਰਾਂ ਦੇ ਵੱਗਾਂ ਜਾਂ à¨à©‡à¨¡à¨¾à¨‚ ਦੇ ਇੱਜੜਾਂ ਨੂੰ ਵੀ ਪਰਬਤ ਦੇ ਹੇਠਘਾਹ ਚਰਨ ਦੀ ਇਜਾਜ਼ਤ ਨਹੀਂ ਹੋਵੇਗੀ।â€
ਇਸ ਲਈ ਮੂਸਾ ਨੇ ਪਹਿਲਾਂ ਵਰਗੀਆਂ ਦੋ ਪੱਥਰ ਦੀਆਂ ਤਖਤੀਆਂ ਹੋਰ ਬਣਾਈਆਂ। ਫ਼ੇਰ ਅਗਲੀ ਸਵੇਰ ਸà©à¨µà¨–ਤੇ ਹੀ ਉਹ ਸੀਨਈ ਪਰਬਤ ਉੱਤੇ ਚੜ ਗਿਆ। ਮੂਸਾ ਨੇ ਹਰ ਗੱਲ ਉਵੇਂ ਹੀ ਕੀਤੀ ਜਿਸਦਾ ਯਹੋਵਾਹ ਨੇ ਉਸਨੂੰ ਹà©à¨•ਮ ਦਿੱਤਾ ਸੀ ਮੂਸਾ ਆਪਣੇ ਨਾਲ ਪੱਥਰ ਦੀਆਂ ਦੋ ਤਖਤੀਆਂ ਲੈ ਗਿਆ।
ਜਦੋਂ ਮੂਸਾ ਪਰਬਤ ਉੱਤੇ ਸੀ, ਯਹੋਵਾਹ ਉਸ ਕੋਲ ਇੱਕ ਬੱਦਲ ਵਿੱਚ ਹੇਠਾਂ ਆਇਆ। ਯਹੋਵਾਹ ਓਥੇ ਮੂਸਾ ਦੇ ਨਾਲ ਖਲੋ ਗਿਆ, ਅਤੇ ਉਸ (ਯਹੋਵਾਹ) ਦਾ ਨਾਮ ਪà©à¨•ਾਰਿਆ।
ਯਹੋਵਾਹ ਮੂਸਾ ਦੇ ਅਗਿਓ ਲੰਘਿਆ ਅਤੇ ਆਖਿਆ, “ਯਾਹਵੇਹ, ਯਹੋਵਾਹ, ਦਿਆਲੂ ਅਤੇ ਕਿਰਪਾਲੂ ਪਰਮੇਸ਼à©à¨° ਹੈ। ਯਹੋਵਾਹ ਨੂੰ ਛੇਤੀ ਗà©à©±à¨¸à¨¾ ਨਹੀਂ ਆਉਂਦਾ। ਯਹੋਵਾਹ ਮਹਾਨ ਪਿਆਰ ਨਾਲ à¨à¨°à¨ªà©‚ਰ ਹੈ। ਯਹੋਵਾਹ ਉੱਤੇ à¨à¨°à©‹à¨¸à¨¾ ਕੀਤਾ ਜਾ ਸਕਦਾ ਹੈ।
ਯਹੋਵਾਹ ਹਜ਼ਾਰਾਂ ਪੀੜੀਆਂ ਨੂੰ ਆਪਣੀ ਮਿਹਰ ਦਰਸਾਉਂਦਾ ਹੈ। ਯਹੋਵਾਹ ਲੋਕਾਂ ਦੀਆਂ ਕੀਤੀਆਂ ਗਲਤੀਆਂ ਨੂੰ ਮਾਫ਼ ਕਰ ਦਿੰਦਾ ਹੈ। ਪਰ ਯਹੋਵਾਹ ਦੋਸ਼ੀਆਂ ਨੂੰ ਸਜ਼ਾ ਦੇਣਾ ਨਹੀਂ à¨à©à©±à¨²à¨¦à¨¾à¥¤ ਯਹੋਵਾਹ ਸਿਰਫ਼ ਦੋਸ਼ੀ ਲੋਕਾਂ ਨੂੰ ਹੀ ਸਜ਼ਾ ਨਹੀਂ ਦੇਵੇਗਾ, ਸਗੋਂ ਉਨà©à¨¹à¨¾à¨‚ ਦੇ ਪà©à©±à¨¤, ਪੋਤੇ ਅਤੇ ਪੜਪੋਤੇ ਵੀ ਉਨà©à¨¹à¨¾à¨‚ ਦੇ ਕੀਤੇ ਮੰਦੇ ਕੰਮਾਂ ਲਈ, ਦà©à©±à¨– à¨à©‹à¨—ਣਗੇ।â€
ਤਾਂ ਮੂਸਾ ਨੇ ਛੇਤੀ ਨਾਲ ਧਰਤੀ ਵੱਲ à¨à©à¨• ਕੇ ਮਥਾ ਟੇਕਿਆ ਅਤੇ ਯਹੋਵਾਹ ਦੀ ਉਪਾਸਨਾ ਕੀਤੀ। ਮੂਸਾ ਨੇ ਆਖਿਆ,
“ਯਹੋਵਾਹ, ਜੇ ਤà©à¨¸à©€à¨‚ ਮੇਰੇ ਉੱਤੇ ਪà©à¨°à¨¸à©°à¨¨ ਹੋ, ਤਾਂ ਕਿਰਪਾ ਕਰਕੇ ਸਾਡੇ ਨਾਲ ਚੱਲੋ। ਮੈਂ ਜਾਣਦਾ ਹਾਂ ਕਿ ਇਹ ਜ਼ਿੱਦੀ ਲੋਕ ਹਨ। ਪਰ ਸਾਡੇ ਕੀਤੇ ਹੋਠਮੰਦੇ ਕੰਮਾਂ ਲਈ ਸਾਨੂੰ ਮਾਫ਼ ਕਰ ਦਿਉ। ਸਾਨੂੰ ਆਪਣੇ ਬੰਦਿਆਂ ਵਾਂਗ ਪà©à¨°à¨µà¨¾à¨¨ ਕਰ ਲਵੋ।â€
ਤਾਂ ਯਹੋਵਾਹ ਨੇ ਆਖਿਆ, “ਮੈਂ ਇਹ ਇਕਰਾਰਨਾਮਾ ਤੇਰੇ ਸਾਰੇ ਲੋਕਾਂ ਨਾਲ ਕਰ ਰਿਹਾ ਹਾਂ। ਮੈਂ ਅਜਿਹੀਆਂ ਹੈਰਾਨੀ à¨à¨°à©€à¨†à¨‚ ਗੱਲਾਂ ਕਰਾਂਗਾ ਜਿਹੜੀਆਂ ਧਰਤੀ ਦੀ ਕਿਸੇ ਹੋਰ ਕੌਮ ਲਈ ਕਦੇ ਵੀ ਨਹੀਂ ਕੀਤੀਆਂ ਗਈਆਂ। ਤੇਰੇ ਨਾਲ ਦੇ ਲੋਕ ਦੇਖਣਗੇ ਕਿ ਮੈਂ, ਯਹੋਵਾਹ, ਬਹà©à¨¤ ਮਹਾਨ ਹਾਂ। ਲੋਕ ਉਨà©à¨¹à¨¾à¨‚ ਹੈਰਾਨੀ à¨à¨°à©‡ ਕਾਰਨਾਮਿਆਂ ਨੂੰ ਦੇਖਣਗੇ ਜਿਹੜੇ ਮੈਂ ਤà©à¨¹à¨¾à¨¦à©‡ ਲਈ ਕਰਾਂਗਾ।
ਉਨà©à¨¹à¨¾à¨‚ ਗੱਲਾਂ ਨੂੰ ਮੰਨੋ ਜਿਨà©à¨¹à¨¾à¨‚ ਦਾ ਅੱਜ ਮੈਂ ਤà©à¨¹à¨¾à¨¨à©‚à©° ਹà©à¨•ਮ ਦਿੰਦਾ ਹਾਂ, ਅਤੇ ਮੈਂ ਤà©à¨¹à¨¾à¨¡à©‡ ਦà©à¨¸à¨¼à¨®à¨£à¨¾à¨‚ ਨੂੰ ਤà©à¨¹à¨¾à¨¡à©€ ਧਰਤੀ ਤੋਂ ਚਲੇ ਜਾਣ ਲਈ ਮਜ਼ਬੂਰ ਕਰ ਦਿਆਂਗਾ। ਮੈਂ ਅਮੋਰੀਆਂ, ਕਨਾਨੀਆਂ, ਹਿੱਤੀਆਂ, ਫ਼ਰਿਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਨੂੰ ਬਾਹਰ ਧੱਕ ਦਿਆਂਗਾ।
ਹੋਸ਼ਿਆਰ ਰਹਿਣਾ। ਉਨà©à¨¹à¨¾à¨‚ ਨਾਲ ਕੋਈ ਇਕਰਾਰਨਾਮਾ ਨਾ ਕਰਨਾ ਜਿਹੜੇ ਉਸ ਧਰਤੀ ਉੱਤੇ ਰਹਿ ਰਹੇ ਹਨ, ਜਿਥੇ ਤà©à¨¸à©€à¨‚ ਜਾ ਰਹੇ ਹੋ। ਜੇ ਤà©à¨¸à©€à¨‚ ਅਜਿਹਾ ਕਰੋਂਗੇ, ਉਹ ਉਨà©à¨¹à¨¾à¨‚ ਦੇ ਦੇਵਤਿਆਂ ਦੀ ਉਪਾਸਨਾ ਕਰਨ ਲਈ ਤà©à¨¹à¨¾à¨¨à©‚à©° ਫ਼ਸਾਉਣ ਦੇ ਯੋਗ ਹੋਣਗੇ।
ਇਸ ਲਈ ਉਨà©à¨¹à¨¾à¨‚ ਦੀਆਂ ਜਗਵੇਦੀਆਂ ਨੂੰ ਤਬਾਹ ਕਰ ਦਿਉ। ਉਨà©à¨¹à¨¾à¨‚ ਪੱਥਰਾਂ ਨੂੰ ਤੋੜ ਦਿਉ ਜਿਨà©à¨¹à¨¾à¨‚ ਦੀ ਉਹ ਉਪਾਸਨਾ ਕਰਦੇ ਹਨ। ਉਨà©à¨¹à¨¾à¨‚ ਦੇ ਬà©à©±à¨¤à¨¾à¨‚ ਨੂੰ ਚੀਰ ਕੇ ਹੇਠਾਂ ਸà©à©±à¨Ÿ ਦਿਉ।
ਕਿਸੇ ਵੀ ਹੋਰ ਦੇਵਤੇ ਦੀ ਉਪਾਸਨਾ ਨਾ ਕਰੋ। ਮੈਂ ਯਾਹਵੇਹ ਕਾਨਾਹ ਹਾਂ - ਈਰਖਾਲੂ ਯਹੋਵਾਹ। ਇਹ ਮੇਰਾ ਨਾਮ ਹੈ। ਮੈਂ à¨à¨² ਕਾਨਾਹ ਹਾਂ - ਈਰਖਾਲੂ ਪਰਮੇਸ਼à©à¨°à¥¤
“ਹੋਸ਼ਿਆਰ ਰਹਿਣਾ ਕਿ ਜਿਹੜੇ ਲੋਕ ਉਸ ਧਰਤੀ ਉੱਤੇ ਰਹਿੰਦੇ ਹਨ ਉਨà©à¨¹à¨¾à¨‚ ਨਾਲ ਕੋਈ ਇਕਰਾਰਨਾਮੇ ਨਹੀਂ ਕਰਨਾ। ਜੇ ਤà©à¨¸à©€à¨‚ ਅਜਿਹਾ ਕਰੋਂਗੇ ਤਾਂ ਹੋ ਸਕਦਾ ਹੈ ਕਿ ਤà©à¨¸à©€à¨‚ ਉਨà©à¨¹à¨¾à¨‚ ਨਾਲ ਉਨà©à¨¹à¨¾à¨‚ ਦੇ ਦੇਵਤਿਆਂ ਦੀ ਉਪਾਸਨਾ ਵਿੱਚ ਵੀ ਸ਼ਾਮਿਲ ਹੋ ਜਾਵੋਂ। ਉਹ ਲੋਕ ਤà©à¨¹à¨¾à¨¨à©‚à©° ਆਪਣੇ ਵਿੱਚ ਸ਼ਾਮਿਲ ਹੋਣ ਦੀ ਦਾਵਤ ਵੀ ਦੇਣਗੇ ਅਤੇ ਤà©à¨¸à©€à¨‚ ਉਨà©à¨¹à¨¾à¨‚ ਦੀਆਂ ਬਲੀਆਂ ਦਾ à¨à©‹à¨œà¨¨ ਕਰੋਂਗੇ।
ਹੋ ਸਕਦਾ ਹੈ ਕਿ ਤà©à¨¸à©€à¨‚ ਆਪਣੇ ਪà©à©±à¨¤à¨°à¨¾à¨‚ ਲਈ ਉਨà©à¨¹à¨¾à¨‚ ਦੀਆਂ ਧੀਆਂ ਨੂੰ ਪਤਨੀਆਂ ਵਜੋਂ ਚà©à¨£ ਲਵੋਂ। ਉਹ ਧੀਆਂ à¨à©‚ਠੇ ਦੇਵਤਿਆਂ ਦੀ ਸੇਵਾ ਕਰਦੀਆਂ ਹਨ। ਉਹ ਤà©à¨¹à¨¾à¨¡à©‡ ਪà©à©±à¨¤à¨°à¨¾à¨‚ ਨੂੰ ਵੀ ਅਜਿਹਾ ਕਰਨ ਲਈ ਪà©à¨°à©‡à¨° ਸਕਦੀਆਂ ਹਨ।
“ਕੋਈ ਬà©à©±à¨¤ ਨਾ ਬਣਾਉ।
“ਪਤੀਰੀ ਰੋਟੀ ਦੇ ਪਰਬ ਦਾ ਜਸ਼ਨ ਮਨਾਉ। ਸੱਤ ਦਿਨ ਤੱਕ ਉਹੀ ਪਤੀਰੀ ਰੋਟੀ ਖਾਓ, ਜਿਹਾ ਕਿ ਮੈਂ ਤà©à¨¹à¨¾à¨¨à©‚à©° ਪਹਿਲਾਂ ਹà©à¨•ਮ ਦਿੱਤਾ ਸੀ। ਅਜਿਹਾ ਉਸ ਮਹੀਨੇ ਦੌਰਾਨ ਕਰੋ ਜਿਸਦੀ ਮੈਂ ਚੋਣ ਕੀਤੀ ਹੈ, ਅਬੀਬ ਦਾ ਮਹੀਨਾ। ਕਿਉਂਕਿ ਇਹੀ ਉਹ ਮਹੀਨਾ ਹੈ ਜਦੋਂ ਤà©à¨¸à©€à¨‚ ਮਿਸਰ ਵਿੱਚੋਂ ਬਾਹਰ ਆਠਸੀ।
“ਕਿਸੇ ਵੀ ਔਰਤ ਦਾ ਪਲੇਠਾ ਨਰ ਬੱਚਾ ਮੇਰਾ ਹੈ। ਉਹ ਪਲੇਠੇ ਨਰ ਜਾਨਵਰ ਵੀ ਜਿਨà©à¨¹à¨¾à¨‚ ਨੂੰ ਤà©à¨¹à¨¾à¨¡à©‡ ਪਸ਼ੂ ਜਾਂ à¨à©‡à¨¡à¨¾à¨‚ ਜਨਮ ਦਿੰਦੀਆਂ ਹਨ ਮੇਰੇ ਹਨ।
ਜੇ ਤà©à¨¸à©€à¨‚ ਕਿਸੇ ਪਲੇਠੇ ਜੰਮੇ ਖੋਤੇ ਨੂੰ ਆਪਣੇ ਕੋਲ ਰੱਖਣਾ ਚਾਹà©à©°à¨¦à©‡ ਹੋ ਤਾਂ ਤà©à¨¸à©€à¨‚ ਇਸਨੂੰ ਲੇਲਾ ਦੇਕੇ ਖਰੀਦ ਸਕਦੇ ਹੋ। ਪਰ ਜੇ ਤà©à¨¸à©€à¨‚ ਇਸ ਖੋਤੇ ਨੂੰ ਲੇਲੇ ਨਾਲ ਨਹੀਂ ਖਰੀਦਦੇ, ਤਾਂ ਤà©à¨¹à¨¾à¨¨à©‚à©° ਉਸ ਖੋਤੇ ਦੀ ਗਰਦਨ ਤੋੜ ਦੇਣੀ ਚਾਹੀਦੀ ਹੈ। ਤà©à¨¹à¨¾à¨¨à©‚à©° ਚਾਹੀਦਾ ਹੈ ਕਿ ਆਪਣੇ ਸਾਰੇ ਪਲੇਠੇ ਪà©à©±à¨¤à¨° ਮੇਰੇ ਪਾਸੋਂ ਵਪਸ ਖਰੀਦੋਂ। ਕੋਈ ਵੀ ਬੰਦਾ ਬਿਨਾ ਸà©à¨—ਾਤ ਦੇ ਮੇਰੇ ਕੋਲ ਨਹੀਂ ਆਉਣਾ ਚਾਹੀਦਾ।
“ਤà©à¨¸à©€à¨‚ ਛੇ ਦਿਨ ਤੱਕ ਕੰਮ ਕਰੋਂਗੇ। ਪਰ ਸੱਤਵੇਂ ਦਿਨ ਤà©à¨¹à¨¾à¨¨à©‚à©° ਅਰਾਮ ਕਰਨਾ ਚਾਹੀਦਾ ਹੈ। ਤà©à¨¹à¨¾à¨¨à©‚à©° ਫ਼ਸਲਾਂ ਬੀਜਣ ਅਤੇ ਵਢਣ ਦੇ ਸਮੇਂ ਦੌਰਾਨ ਵੀ ਅਰਾਮ ਕਰਨਾ ਚਾਹੀਦਾ ਹੈ।
“ਅਠਵਾਰੇ ਦੇ ਪਰਬ ਨੂੰ ਮਨਾਉ। ਇਸ ਤਿਉਹਾਰ ਲਈ ਕਣਕ ਦੀ ਫ਼ਸਲ ਦੇ ਪਹਿਲੇ ਦਾਣੇ ਵਰਤੋਂ। ਅਤੇ ਪਤà¨à©œ ਵਿੱਚ ਵਾਢੀ ਦਾ ਪਰਬ ਮਨਾਓ।
“ਤà©à¨¹à¨¾à¨¡à©‡ ਸਾਰੇ ਆਦਮੀ ਸਾਲ ਵਿੱਚ ਤਿੰਨ ਵਾਰੀ ਯਹੋਵਾਹ ਇਸਰਾà¨à¨² ਦੇ ਪਰਮੇਸ਼à©à¨°, ਅਤੇ ਸà©à¨†à¨®à©€ ਕੋਲ ਜ਼ਰੂਰ ਜਾਣ।
“ਜਦੋਂ ਤà©à¨¸à©€à¨‚ ਆਪਣੀ ਧਰਤੀ ਤੇ ਜਾਵੋਂਗੇ, ਮੈਂ ਤà©à¨¹à¨¾à¨¡à©‡ ਦà©à¨¸à¨¼à¨®à¨£à¨¾à¨‚ ਨੂੰ ਉਸ ਧਰਤੀ ਤੋਂ ਬਾਹਰ ਧੱਕ ਦਿਆਂਗਾ ਮੈਂ ਤà©à¨¹à¨¾à¨¡à©€à¨†à¨‚ ਸਰਹੱਦਾਂ ਨੂੰ ਫ਼ੈਲਾ ਦਿਆਂਗਾ - ਤà©à¨¹à¨¾à¨¨à©‚à©° ਹੋਰ ਧਰਤੀ ਮਿਲੇਗੀ। ਤà©à¨¸à©€à¨‚ ਸਾਲ ਵਿੱਚ ਤਿੰਨ ਵਾਰੀ ਯਹੋਵਾਹ ਆਪਣੇ ਪਰਮੇਸ਼à©à¨° ਕੋਲ ਜਾਵੋਂਗੇ। ਉਸ ਸਮੇਂ ਕੋਈ ਵੀ ਬੰਦਾ ਤà©à¨¹à¨¾à¨¡à©‡ ਕੋਲੋਂ ਤà©à¨¹à¨¾à¨¡à©€ ਧਰਤੀ ਖੋਹਣ ਦੀ ਕੋਸ਼ਿਸ਼ ਨਹੀਂ ਕਰੇਗਾ।
“ਜਦੋਂ ਵੀ ਤà©à¨¸à©€à¨‚ ਮੈਨੂੰ ਬਲੀ ਦਾ ਖੂਨ ਚੜਾਵੋਂ ਤਾਂ ਉਸ ਵੇਲੇ ਕਦੇ ਵੀ ਖਮੀਰ ਨਾ ਚੜਾਓ।“ਪਸਾਹ ਦੇ à¨à©‹à¨œà¨¨ ਦਾ ਬਚਿਆ ਹੋਇਆ ਮਾਸ ਅਗਲੀ ਸਵੇਰ ਲਈ ਨਹੀਂ ਰਖਣਾ।
“ਆਪਣੀ ਵਾਢੀ ਦੀਆਂ ਪਹਿਲੀਆਂ ਫ਼ਸਲਾਂ ਯਹੋਵਾਹ ਨੂੰ ਦੇਵੋ। ਉਹ ਚੀਜ਼ਾ ਯਹੋਵਾਹ ਆਪਣੇ ਪਰਮੇਸ਼à©à¨° ਦੇ ਘਰ ਲੈਕੇ ਆਉ।“ਕਦੇ ਵੀ ਕਿਸੇ ਬੱਕਰੀ ਦੇ ਬੱਚੇ ਨੂੰ ਉਸਦੇ ਮਾਂ ਦੇ ਦà©à¨§ ਵਿੱਚ ਨਾ ਪਕਾਉ।â€
ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਉਹ ਸਾਰੀਆਂ ਗੱਲਾਂ ਲਿਖ ਲੈ ਜੋ ਮੈਂ ਤੈਨੂੰ ਆਖੀਆਂ ਹਨ। ਉਹ ਗੱਲਾਂ ਉਹ ਇਕਰਾਰਨਾਮਾ ਹੈ ਜਿਹੜਾ ਮੈਂ ਤà©à¨¹à¨¾à¨¡à©‡ ਅਤੇ ਇਸਰਾà¨à¨² ਦੇ ਲੋਕਾਂ ਨਾਲ ਕੀਤਾ ਹੈ।â€
ਮੂਸਾ ਉਥੇ ਯਹੋਵਾਹ ਦੇ ਨਾਲ 40 ਦਿਨ ਅਤੇ 40 ਰਾਤਾਂ ਠਹਿਰਿਆ। ਮੂਸਾ ਨੇ ਨਾ ਕੋਈ à¨à©‹à¨œà¨¨ ਖਾਧਾ ਨਾ ਕੋਈ ਪਾਣੀ ਪੀਤਾ। ਅਤੇ ਮੂਸਾ ਨੇ ਪੱਥਰ ਦੀਆਂ ਦੋ ਤਖਤੀਆਂ ਉੱਤੇ ਇਕਰਾਰਨਾਮੇ ਦੇ ਸ਼ਬਦ (ਦਸ ਹà©à¨•ਮ) ਲਿਖੇ।
ਫ਼ੇਰ ਮੂਸਾ ਸੀਨਈ ਪਰਬਤ ਤੋਂ ਹੇਠਾਂ ਉਤਰ ਆਇਆ। ਉਸਦੇ ਕੋਲ ਪੱਥਰ ਦੀਆਂ ਦੋ ਤਖਤੀਆਂ ਸਨ ਜਿਨà©à¨¹à¨¾à¨‚ ਉੱਤੇ ਇਕਰਾਰਨਾਮਾ ਲਿਖਿਆ ਹੋਇਆ ਸੀ। ਮੂਸਾ ਦਾ ਚਿਹਰਾ ਚਮਕ ਰਿਹਾ ਸੀ ਕਿਉਂਕਿ ਉਸਨੇ ਯਹੋਵਾਹ ਨਾਲ ਗੱਲਾਂ ਕੀਤੀਆਂ ਸਨ। ਪਰ ਮੂਸਾ ਨੂੰ ਇਸ ਗੱਲ ਦਾ ਪਤਾ ਨਹੀਂ ਸੀ।
ਹਾਰੂਨ ਨੇ ਅਤੇ ਇਸਰਾà¨à¨² ਦੇ ਸਾਰੇ ਲੋਕਾਂ ਨੇ ਮੂਸਾ ਦਾ ਚਿਹਰਾ ਦੇਖਿਆ ਜਿਹੜਾ ਤੇਜ ਨਾਲ ਚਮਕ ਰਿਹਾ ਸੀ। ਇਸ ਲਈ ਉਹ ਉਸਦੇ ਕੋਲ ਜਾਣ ਤੋਂ ਡਰਦੇ ਸਨ।
ਪਰ ਮੂਸਾ ਨੇ ਉਨà©à¨¹à¨¾à¨‚ ਨੂੰ ਬà©à¨²à¨¾à¨‡à¨†à¥¤ ਇਸ ਲਈ ਹਾਰੂਨ ਅਤੇ ਲੋਕਾਂ ਦੇ ਸਾਰੇ ਆਗੂ ਮੂਸਾ ਕੋਲ ਗà¨à¥¤ ਮੂਸਾ ਨੇ ਉਨà©à¨¹à¨¾à¨‚ ਨਾਲ ਗੱਲ ਕੀਤੀ।
ਇਸਤੋਂ ਮਗਰੋਂ ਇਸਰਾà¨à¨² ਦੇ ਸਾਰੇ ਲੋਕ ਮੂਸਾ ਦੇ ਨੇੜੇ ਆ ਗà¨à¥¤ ਅਤੇ ਮੂਸਾ ਨੇ ਉਨà©à¨¹à¨¾à¨‚ ਨੂੰ ਉਹ ਹà©à¨•ਮ ਦਿੱਤੇ ਜਿਹੜੇ ਯਹੋਵਾਹ ਨੇ ਉਸਨੂੰ ਸੀਨਈ ਪਰਬਤ ਉੱਤੇ ਦਿੱਤੇ ਸਨ।
ਜਦੋਂ ਮੂਸਾ ਲੋਕਾਂ ਨਾਲ ਗੱਲ ਕਰ ਹਟਿਆ ਉਸਨੇ ਆਪਣੇ ਚਿਹਰੇ ਉੱਤੇ ਪਰਦਾ ਪਾ ਲਿਆ।
ਜਿਸ ਵੇਲੇ ਵੀ ਮੂਸਾ ਯਹੋਵਾਹ ਨਾਲ ਗੱਲ ਕਰਨ ਲਈ ਉਸਦੇ ਸਾਮà©à¨¹à¨£à©‡ ਗਿਆ, ਮੂਸਾ ਨੇ ਉਹ ਪਰਦਾ ਲਾਹ ਦਿੱਤਾ। ਫ਼ੇਰ ਮà©à¨¸à¨¾ ਬਾਹਰ ਆਉਂਦਾ ਅਤੇ ਇਸਰਾà¨à¨² ਦੇ ਲੋਕਾਂ ਨੂੰ ਉਹ ਗੱਲਾਂ ਦੱਸਦਾ ਜਿਨà©à¨¹à¨¾à¨‚ ਦਾ ਯਹੋਵਾਹ ਹà©à¨•ਮ ਦਿੰਦਾ ਸੀ।
ਲੋਕ ਦੇਖਦੇ ਸਨ ਕਿ ਮੂਸਾ ਦਾ ਚਿਹਰਾ ਤੇਜ ਨਾਲ ਚਮਕਦਾ ਸੀ, ਇਸ ਲਈ ਮੂਸਾ ਆਪਣਾ ਚਿਹਰਾ ਫ਼ੇਰ ਢਕ ਲੈਂਦਾ ਸੀ। ਮੂਸਾ ਉਦੋਂ ਤੱਕ ਆਪਣਾ ਚਿਹਰਾ ਢਕੀ ਰਖਦਾ ਜਦੋਂ ਤੱਕ ਕਿ ਉਹ ਇੱਕ ਵਾਰੀ ਫ਼ੇਰ ਯਹੋਵਾਹ ਨਾਲ ਗੱਲ ਕਰਨ ਲਈ ਅੰਦਰ ਨਹੀਂ ਸੀ ਜਾਂਦਾ।
×
×
Save
Close