BibleAll
Home
Bible
Parallel Reading
About
Contact
Login
Verse of the Day
The LORD is my shepherd; I shall not want.
Psalm: 23:1
King James Versions
Tamil Bible
Alkitab Bible
American Standard Version
Bible Latinoamericana Spanish
Biblia Ave Maria
Biblia Cornilescu Română
Biblia Cristiana en Espaคol
Bกblia da Mulher Catขlica
Elberfelder Bible
Hebrew Bible (Tanakh)
Hindi Bible
Holy Bible in Arabic
Holy Bible KJV Apocrypha
Italian Riveduta Bible
La Bible Palore Vivante
La Bible Darby Francis
La Biblia Moderna en Espaคol
La Biblia NTV en Espaคol
Magandang Balita Biblia libre
Malayalam Bible
Marathi Bible
Tagalog Bible
Telugu Bible
The Holy Bible in Spanish
The Holy Bible RSV
The Vietnamese Bible
Urdu Bible
Zulu Bible Offline
Библия. Синодальный перевод
Punjabi Bible
Korean Bible
Select Book Name
ਉਤਪਤ
ਕੂਚ
ਲੇਵੀਆਂ ਦੀ ਪੋਥੀ
ਗਿਣਤੀ
ਬਿਵਸਥਾ ਸਾਰ
ਯਹੋਸ਼ੁਆ
ਰੂਥ
1 ਸਮੂਏਲ
2 ਸਮੂਏਲ
1 ਰਾਜਿਆਂ
2 ਰਾਜਿਆਂ
1 ਇਤਹਾਸ
2 ਇਤਹਾਸ
ਅਜ਼ਰਾ
ਨਹਮਯਾਹ
ਅਸਤਰ
ਅੱਯੂਬ
ਜ਼ਬੂਰ
ਕਹਾਉਤਾਂ
ਉਪਦੇਸ਼ਕ
ਸਲੇਮਾਨ ਦਾ ਗੀਤ
ਯਸਾਯਾਹ
ਯਿਰਮਿਯਾਹ
ਵਿਰਲਾਪ
ਹਿਜ਼ਕੀਏਲ
ਦਾਨੀਏਲ
ਹੋਸ਼ੇਆ
ਯੋਏਲ
ਆਮੋਸ
ਓਬਦਯਾਹ
ਯੂਨਾਹ
ਮੀਕਾਹ
ਨਹੂਮ
ਹਬਕੱੂਕ
ਸਫ਼ਨਯਾਹ
ਹੱਜਈ
ਜ਼ਕਰਯਾਹ
ਮਲਾਕੀ
ਮੱਤੀ
ਮਰਕੁਸ
ਲੂਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ
1 ਕੁਰਿੰਥੀਆਂ ਨੂੰ
2 ਕੁਰਿੰਥੀਆਂ ਨੂੰ
ਗਲਾਤੀਆਂ ਨੂੰ
ਅਫ਼ਸੀਆਂ ਨੂੰ
ਫ਼ਿਲਿੱਪੀਆਂ ਨੂੰ
ਕੁਲੁੱਸੀਆਂ ਨੂੰ
1 ਥੱਸਲੁਨੀਕੀਆਂ ਨੂੰ
2 ਥੱਸਲੁਨੀਕੀਆਂ ਨੂੰ
1 ਤਿਮੋਥਿਉਸ ਨੂੰ
2 ਤਿਮੋਥਿਉਸ ਨੂੰ
ਤੀਤੁਸ ਨੂੰ
ਫ਼ਿਲੇਮੋਨ ਨੂੰ
ਇਬਰਾਨੀਆਂ ਨੂੰ
ਯਾਕੂਬ
1 ਪਤਰਸ
2 ਪਤਰਸ
1 ਯੂਹੰਨਾ
2 ਯੂਹੰਨਾ
3 ਯੂਹੰਨਾ
ਯਹੂਦਾਹ
ਪਰਕਾਸ਼ ਦੀ ਪੋਥੀ
Chapter
Verse
Go
Prev
Punjabi Bible
Next
ਕਹਾਉਤਾਂ : 11
Track Name
00:00
00:00
Chapters
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
ਯਹੋਵਾਹ ਬੇ-ਇਮਾਨ ਤੋਂਲਾਂ ਨੂੰ ਨਫ਼ਰਤ ਕਰਦਾ, ਪਰ ਸੱਚੇ ਤੋਂਲਾਂ ਵਿੱਚ ਪ੍ਰਸੰਨ ਹੁੰਦਾ ਹੈ।
ਹਂਕਾਰ ਨਾਲ ਬੇਇੱਜ਼ਤੀ ਆਉਂਦੀ ਹੈ, ਪਰ ਉਨ੍ਹਾਂ ਲੋਕਾਂ ਨਾਲ ਸਿਆਣਪ ਆਉਂਦੀ ਹੈ ਜਿਹੜੇ ਨਿਮ੍ਰ ਹਨ।
ਇਮਾਨਦਾਰ ਲੋਕਾਂ ਦੀ ਇਮਾਨਦਾਰੀ ਉਨ੍ਹਾਂ ਦਾ ਮਾਰਗ ਦਰਸ਼ਨ ਕਰਦੀ ਹੈ, ਪਰ ਧੋਖੇਬਾਜ਼ਾਂ ਦੀ ਘ੍ਰਿਣਾ ਉਨ੍ਹਾਂ ਨੂੰ ਤਬਾਹ ਕਰ ਦਿੰਦੀ ਹੈ।
ਜਦੋਂ ਪਰਮੇਸ਼ੁਰ ਲੋਕਾਂ ਦਾ ਨਿਆਂ ਕਰਦਾ ਹੈ, ਦੌਲਤ ਦਾ ਕੋਈ ਮੁੱਲ ਨਹੀਂ ਹੁੰਦਾ। ਪਰ ਨੇਕੀ ਤੁਹਾਨੂੰ ਮੌਤ ਤੋਂ ਬਚਾਉਂਦੀ ਹੈ।
ਇਮਾਨਦਾਰ ਲੋਕਾਂ ਦੀ ਨੇਕੀ ਉਨ੍ਹਾਂ ਦੇ ਰਾਹਾਂ ਨੂੰ ਸਿਖਿਆ ਬ੍ਬਣਾਉਂਦੀ ਹੈ, ਪਰ ਇੱਕ ਦੁਸ਼ਟ ਆਦਮੀ ਦੀ ਦੁਸ਼ਟਤਾ ਉਸਦੇ ਪਤਨ ਦਾ ਕਾਰਣ ਬਣਦੀ ਹੈ।
ਨੇਕੀ ਇਮਾਨਦਾਰ ਲੋਕਾਂ ਨੂੰ ਬਚਾਉਂਦੀ ਹੈ। ਪਰ ਕਪਟੀ ਲੋਕ ਆਪਣੀਆਂ ਖੁਦ ਦੀਆਂ ਵਿਉਂਤਾਂ ਕਾਰਣ ਹੀ ਫ਼ਸ ਜਾਂਦੇ ਹਨ।
ਜਦੋਂ ਕੋਈ ਬਦ ਆਦਮੀ ਮਰਦਾ ਹੈ, ਉਸ ਨੂੰ ਕੋਈ ਉਮੀਦ ਨਹੀਂ ਹੁੰਦੀ, ਜੋ ਉਮੀਦਾਂ ਉਸਨੂੰ ਆਪਣੀ ਸ਼ਕਤੀ ਉੱਤੇ ਸਨ ਬੇਕਾਰ ਹਨ।
ਨੇਕ ਬੰਦਾ ਮੁਸੀਬਤਾਂ ਤੋਂ ਬਚ ਜਾਂਦਾ ਹੈ ਤੇ ਉਹ ਮੁਸੀਬਤਾਂ ਇਸਦੀ ਬਜਾਇ ਕਿਸੇ ਦੁਸ਼ਟ ਆਦਮੀ ਤੇ ਆ ਪੈਣਗੀਆਂ।
ਇੱਕ ਪਰਮੇਸ਼ੁਰ ਹੀਣ ਵਿਅਕਤੀ ਆਪਣੀਆਂ ਗੱਲਾਂ ਨਾਲ ਆਪਣੇ ਗੁਆਢੀ ਨੂੰ ਤਬਾਹ ਕਰ ਦਿੰਦਾ ਹੈ ਪਰ ਧਰਮੀ ਲੋਕ ਆਪਣੀ ਸਮਝਦਾਰੀ ਦੁਆਰਾ ਬਚ ਨਿਕਲਦੇ ਹਨ।
ਇੱਕ ਧਰਮੀ ਵਿਅਕਤੀ ਦੀ ਸਫਲਤਾ ਪੂਰੇ ਸ਼ਹਿਰ ਨੂੰ ਖੁਸ਼ ਕਰ ਦਿੰਦੀ ਹੈ, ਪਰ ਉੱਥੇ ਬੇਅੰਤ ਆਨੰਦ ਮਾਣ ਹੁੰਦਾ ਜਦੋਂ ਕਿਸੇ ਦੁਸ਼ਟ ਦਾ ਵਿਨਾਸ਼ ਹੁੰਦਾ ਹੈ।
ਜਦੋਂ ਨੇਕ ਵਿਅਕਤੀ ਨੂੰ ਅਸੀਸ ਮਿਲਦੀ ਹੈ, ਪੂਰੇ ਸ਼ਹਿਰ ਨੂੰ ਫ਼ਾਇਦਾ ਹੁੰਦਾ ਹੈ ਪਰ ਦੁਸ਼ਟ ਲੋਕਾਂ ਦੀਆਂ ਗੱਲਾਂ ਇਸਨੂੰ ਹੇਠਾਂ ਲਾਹ ਦਿੰਦੀਆਂ ਹਨ।
ਸਦ ਭਾਵਨਾ ਤੋਂ ਕੋਰਾ ਬੰਦਾ ਆਪਣੇ ਗਵਾਂਢੀਆਂ ਦੀ ਨਿਂਦਿਆ ਕਰਦਾ ਹੈ। ਪਰ ਸਿਆਣਾ ਆਦਮੀ ਜਾਣਦਾ ਹੈ ਕਿ ਕਦੋਂ ਚੁੱਪ ਰਹਿਣਾ ਹੈ।
ਇੱਕ ਗਪ੍ਪੀ ਆਦਮੀ ਜਿੱਥੇ ਵੀ ਜਾਂਦਾ ਭੇਤ ਖੋਲ੍ਹ ਦਿੰਦਾ, ਪਰ ਜਿਸ ਆਦਮੀ ਤੇ ਭਰੋਸਾ ਕੀਤਾ ਜਾ ਸਕਦਾ ਭੇਤ ਰੱਖਦਾ ਹੈ।
ਜਦੋਂ ਕੋਈ ਰਾਹਨੁਮਾਈ ਨਹੀਂ ਹੁੰਦੀ, ਕੌਮ ਦਾ ਪਤਨ ਹੋ ਜਾਂਦਾ। ਪਰ ਅਨੇਕ ਸਲਾਹਕਾਰ ਸਫ਼ਲਤਾ ਪ੍ਰਪੱਕ ਬਣਾਉਂਦੇ ਹਨ।
ਜੇ ਤੁਸੀਂ ਕਿਸੇ ਹੋਰ ਬੰਦੇ ਦਾ ਕਰਜ਼ਾ ਅਦਾ ਕਰਨ ਦਾ ਇਕਰਾਰ ਕਰੋਂਗੇ ਤਾਂ ਤੁਹਾਨੂੰ ਅਫ਼ਸੋਸ ਹੋਵੇਗਾ। ਜੇ ਤੁਸੀਂ ਇਹੋ ਜਿਹੇ ਇਕਰਾਰ ਕਰਨ ਤੋਂ ਇਨਕਾਰ ਕਰ ਦਿਓਁਗੇ ਤਾਂ ਬਚੇ ਰਹੋਁਗੇ।
ਇੱਕ ਮਿਹਰਬਾਨ ਔਰਤ ਇੱਜ਼ਤ ਹਾਸਿਲ ਕਰਦੀ ਹੈ। ਪਰ ਬੇਰਹਿਮ ਆਦਮੀ ਸਿਰਫ਼ ਦੌਲਤ ਹੀ ਹਾਸਿਲ ਕਰਦੇ ਹਨ।
ਇੱਕ ਦਿਆਲੂ ਆਦਮੀ ਆਪਣੇ ਲਈ ਹਮੇਸ਼ਾ ਚੰਗਾ ਕਰਦਾ ਹੈ, ਪਰ ਇੱਕ ਜ਼ੁਲਮੀ ਵਿਅਕਤੀ ਆਪਣੇ-ਆਪ ਲਈ ਉਦਾਸੀ ਲਿਆਉਂਦਾ ਹੈ।
ਇੱਕ ਦੁਸ਼ਟ ਵਿਅਕਤੀ ਝੂਠ ਬੋਲਣ ਲਈ ਇਨਾਮ ਹਾਸਿਲ ਕਰਦਾ ਹੈ, ਪਰ ਜਿਹੜਾ ਵਿਅਕਤੀ ਧਰਮੀਅਤਾ ਦਾ ਬੀਜ਼ ਬੀਜਦਾ ਸੱਚਾਈ ਦਾ ਇਨਾਮ ਹਾਸਿਲ ਕਰਦਾ ਹੈ।
ਸੱਚਮੁੱਚ, ਨੇਕੀ ਜੀਵਨ ਦਿੰਦੀ ਹੈ। ਪਰ ਬੁਰੇ ਬੰਦੇ ਬਦੀ ਦੇ ਪਿੱਛੇ ਦੌੜਦੇ ਹਨ ਤੇ ਉਨ੍ਹਾਂ ਨੂੰ ਮੌਤ ਮਿਲਦੀ ਹੈ।
ਯਹੋਵਾਹ ਬਦ-ਦਿਮਾਗ ਲੋਕਾਂ ਨੂੰ ਨਫ਼ਰਤ ਕਰਦਾ, ਪਰ ਉਨ੍ਹਾਂ ਨਾਲ ਖੁਸ਼ ਹੁੰਦਾ ਜੋ ਆਪਣੇ ਰਾਹਾਂ ਵਿੱਚ ਨਿਰਦੋਸ਼ ਹੁੰਦੇ ਹਨ।
ਇਹ ਠੀਕ ਹੈ ਕਿ ਇੱਕ ਦੁਸ਼ਟ ਆਦਮੀ ਨੂੰ ਅਵੱਸ਼ ਸਜ਼ਾ ਮਿਲੇਗੀ, ਪਰ ਧਰਮੀ ਲੋਕ ਅਤੇ ਉਨ੍ਹਾਂ ਦੇ ਬੱਚੇ ਆਜ਼ਾਦ ਹੋ ਜਾਣਗੇ।
ਇੱਕ ਖੂਬਸੂਰਤ ਔਰਤ ਜਿਸ ਨੂੰ ਸੂਝ ਦੀ ਕਮੀ ਹੋਵੇ, ਇਹ ਇੱਕ ਸੂਰ ਦੇ ਨੱਕ ਵਿੱਚ ਸੋਨੇ ਦੀ ਨਬ੍ਬ ਵਾਂਗ ਹੁੰਦੀ ਹੈ।
ਇੱਕ ਸਜ੍ਜਣ ਆਦਮੀ ਦੀਆਂ ਉਮੀਦਾਂ ਚੰਗਿਆਈ 'ਚ ਖਤਮ ਹੁੰਦੀਆਂ ਹਨ, ਪਰ ਇੱਕ ਬਦ ਆਦਮੀ ਦੀਆਂ ਉਮੀਦਾਂ ਉਸਨੂੰ ਮੁਸੀਬਤ ਵਿੱਚ ਪਾ ਦਿੰਦੀਆਂ ਹਨ।
ਜੇ ਕੋਈ ਬੰਦਾ ਖੁਲ੍ਹ ਦਿਲੀ ਨਾਲ ਦਿੰਦਾ ਹੈ ਤਾਂ ਉਸਨੂੰ ਹੋਰ ਵੀ ਲਾਭ ਹੋਵੇਗਾ। ਪਰ ਜੋ ਕੋਈ ਬੰਦਾ ਆਪਣੇ ਕੋਲ ਰੱਖ ਲੈਦਾ ਜੋ ਕਿ ਉਸਨੂੰ ਨਹੀਂ ਕਰਨਾ ਚਾਹੀਦਾ, ਉਸਦਾ ਅੰਤ ਗਰੀਬੀ ਵਿੱਚ ਹੁੰਦਾ ਹੈ।
ਇੱਕ ਮਿਹਰਬਾਨ ਆਦਮੀ ਤਰਕ੍ਕੀ ਕਰੇਗਾ, ਜਿਹੜਾ ਆਦਮੀ ਹੋਰਨਾਂ ਦੀ ਪਿਆਸ ਬੁਝਾਉਂਦਾ, ਉਸਦੀ ਖੁਦ ਦੀ ਪਿਆਸ ਬੁਝ ਜਾਂਦੀ ਹੈ।
ਕੌਮ ਉਸ ਬੰਦੇ ਨੂੰ ਸਰਾਪਦੀ ਹੈ ਜੋ ਅਨਾਜ਼ ਆਪਣੇ ਕੋਲ ਹੀ ਰੱਖ ਲੈਦਾ, ਪਰ ਧੰਨ ਹੈ ਉਹ ਜਿਹੜਾ ਉਸਨੂੰ ਵੇਚਦਾ।
ਜਿਹੜਾ ਵਿਅਕਤੀ ਨੇਕੀ ਕਰਦਾ ਰਹਿੰਦਾ, ਜੋ ਚੰਗਾ ਹੈ ਹਾਸਿਲ ਕਰੇਗਾ, ਅਤੇ ਜੇ ਕੋਈ ਵਿਅਕਤੀ ਬਦੀ ਨੂੰ ਭਾਲਦਾ, ਉਹ ਉਸ ਉੱਤੇ ਆਵੇਗੀ।
ਜਿਹੜਾ ਬੰਦਾ ਆਪਣੀ ਦੌਲਤ ਉੱਤੇ ਨਿਰਭਰ ਕਰਦਾ ਹੈ ਡਿੱਗ ਪਵੇਗਾ। ਪਰ ਧਰਮੀ ਲੋਕ ਨਵੀਂ ਕਰੁਂਬਲ ਵਾਂਗ ਹਰੇ ਰਹਿਣਗੇ।
ਜਿਹੜਾ ਬੰਦਾ ਆਪਣੇ ਪਰਿਵਾਰ ਤੇ ਬੇਇੱਜ਼ਤੀ ਲਿਆਉਂਦਾ ਹੈ ਵਿਰਸੇ ਵਿੱਚ ਕੁਝ ਨਹੀਂ ਹਾਸਿਲ ਕਰਦਾ। ਅਤੇ ਅਖੀਰ ਵਿੱਚ, ਮੂਰਖ ਬੰਦਾ ਸਿਆਣੇ ਦਾ ਗੁਲਾਮ ਬਣ ਜਾਵੇਗਾ।
ਧਰਮੀ ਬੰਦੇ ਦੇ ਕੰਮ ਦਾ ਨਤੀਜਾ ਜੀਵਨ ਦੇ ਰੁੱਖ ਵਾਂਗ ਹੈ। ਇੱਕ ਸਿਆਣਾ ਬੰਦਾ ਰੂਹਾਂ ਨੂੰ ਇਕੱਠਾ ਕਰਦਾ ਹੈ।
ਜੇ ਨੇਕ ਬੰਦਿਆਂ ਨੂੰ ਜਿਂਦਗੀ ਵਿੱਚ ਉਨ੍ਹਾਂ ਦੇ ਚੰਗੇ ਕੰਮਾਂ ਲਈ ਇਨਾਮ ਮਿਲਦਾ ਹੈ, ਤਾਂ ਕਿੰਨਾ ਵਧੇਰੇ ਦੁਸ਼ਟਾਂ ਅਤੇ ਪਾਪੀਆਂ ਨੂੰ ਮਿਲੇਗਾ ਜਿਸਦੇ ਕਿ ਉਹ ਅਧਿਕਾਰੀ ਹਨ।
×
×
Save
Close