BibleAll
Home
Bible
Parallel Reading
About
Contact
Login
Verse of the Day
I love the LORD, because he hath heard my voice and my supplications.
Psalm: 116:1
King James Versions
Tamil Bible
Alkitab Bible
American Standard Version
Bible Latinoamericana Spanish
Biblia Ave Maria
Biblia Cornilescu Română
Biblia Cristiana en Espaคol
Bกblia da Mulher Catขlica
Elberfelder Bible
Hebrew Bible (Tanakh)
Hindi Bible
Holy Bible in Arabic
Holy Bible KJV Apocrypha
Italian Riveduta Bible
La Bible Palore Vivante
La Bible Darby Francis
La Biblia Moderna en Espaคol
La Biblia NTV en Espaคol
Magandang Balita Biblia libre
Malayalam Bible
Marathi Bible
Tagalog Bible
Telugu Bible
The Holy Bible in Spanish
The Holy Bible RSV
The Vietnamese Bible
Urdu Bible
Zulu Bible Offline
Библия. Синодальный перевод
Punjabi Bible
Korean Bible
Select Book Name
ਉਤਪਤ
ਕੂਚ
ਲੇਵੀਆਂ ਦੀ ਪੋਥੀ
ਗਿਣਤੀ
ਬਿਵਸਥਾ ਸਾਰ
ਯਹੋਸ਼ੁਆ
ਰੂਥ
1 ਸਮੂਏਲ
2 ਸਮੂਏਲ
1 ਰਾਜਿਆਂ
2 ਰਾਜਿਆਂ
1 ਇਤਹਾਸ
2 ਇਤਹਾਸ
ਅਜ਼ਰਾ
ਨਹਮਯਾਹ
ਅਸਤਰ
ਅੱਯੂਬ
ਜ਼ਬੂਰ
ਕਹਾਉਤਾਂ
ਉਪਦੇਸ਼ਕ
ਸਲੇਮਾਨ ਦਾ ਗੀਤ
ਯਸਾਯਾਹ
ਯਿਰਮਿਯਾਹ
ਵਿਰਲਾਪ
ਹਿਜ਼ਕੀਏਲ
ਦਾਨੀਏਲ
ਹੋਸ਼ੇਆ
ਯੋਏਲ
ਆਮੋਸ
ਓਬਦਯਾਹ
ਯੂਨਾਹ
ਮੀਕਾਹ
ਨਹੂਮ
ਹਬਕੱੂਕ
ਸਫ਼ਨਯਾਹ
ਹੱਜਈ
ਜ਼ਕਰਯਾਹ
ਮਲਾਕੀ
ਮੱਤੀ
ਮਰਕੁਸ
ਲੂਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ
1 ਕੁਰਿੰਥੀਆਂ ਨੂੰ
2 ਕੁਰਿੰਥੀਆਂ ਨੂੰ
ਗਲਾਤੀਆਂ ਨੂੰ
ਅਫ਼ਸੀਆਂ ਨੂੰ
ਫ਼ਿਲਿੱਪੀਆਂ ਨੂੰ
ਕੁਲੁੱਸੀਆਂ ਨੂੰ
1 ਥੱਸਲੁਨੀਕੀਆਂ ਨੂੰ
2 ਥੱਸਲੁਨੀਕੀਆਂ ਨੂੰ
1 ਤਿਮੋਥਿਉਸ ਨੂੰ
2 ਤਿਮੋਥਿਉਸ ਨੂੰ
ਤੀਤੁਸ ਨੂੰ
ਫ਼ਿਲੇਮੋਨ ਨੂੰ
ਇਬਰਾਨੀਆਂ ਨੂੰ
ਯਾਕੂਬ
1 ਪਤਰਸ
2 ਪਤਰਸ
1 ਯੂਹੰਨਾ
2 ਯੂਹੰਨਾ
3 ਯੂਹੰਨਾ
ਯਹੂਦਾਹ
ਪਰਕਾਸ਼ ਦੀ ਪੋਥੀ
Chapter
Verse
Go
Prev
Punjabi Bible
Next
ਕਹਾਉਤਾਂ : 26
Track Name
00:00
00:00
Chapters
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
ਜਿਵੇਂ ਕਿ ਗਰਮੀਆਂ ਵਿੱਚ ਬਰਫ਼ ਪੈਣੀ ਜਾਂ ਵਾਢੀਆਂ ਵਿੱਚ ਮੀਂਹ ਪੈਣਾ, ਇੰਝ ਹੀ ਮੂਰਖ ਲਈ ਆਦਰ ਅਨਉਚਿਤ ਹੈ।
ਇੱਕ ਬੇਘਰ ਚਿੜੀ ਜ੍ਜਾਂ ਇੱਕ ਉੱਡਦੀ ਅਬਾਬੀਲ ਵਾਂਗ, ਇਹ ਇੱਕ ਅਣਧਿਕਾਰੀ ਸਰਾਪ ਹੈ -- ਇਹ ਅਰਾਮ ਨਹੀਂ ਕਰਨਗੀਆਂ।
ਕੋੜਾ ਘੋੜੇ ਲਈ ਹੈ, ਲਗਾਮ ਗਧੇ ਲਈ ਅਤੇ ਬੈਂਤ ਮੂਰਖਾਂ ਦੀ ਪਿੱਠ ਲਈ ਹੈ।
ਇਹ ਬੜੀ ਮੁਸ਼ਕਿਲ ਸਬਿਤੀ ਹੈ: ਜੇ ਕੋਈ ਮੂਰਖ ਤੁਹਾਨੂੰ ਕੋਈ ਮੂਰਖਤਾ ਭਰਿਆ ਪ੍ਰਸ਼ਨ ਪੁੱਛੇ ਤਾਂ ਤੁਸੀਂ ਉਸਨੂੰ ਮੂਰਖਤਾ ਭਰਿਆ ਉੱਤਰ ਨਹੀਂ ਦਿੰਦੇ ਨਹੀਂ ਤਾਂ ਤੁਸੀਂ ਵੀ ਮੂਰਖ ਹੀ ਜਾਪੋਂਗੇ;
ਮੂਰਖ ਬੰਦੇ ਨੂੰ ਮੂਰਖਤਾ ਭਰਿਆ ਜਵਾਬ ਦੇਵੋ, ਨਹੀਂ ਤਾਂ ਉਹ ਆਪਣੇ-ਆਪ ਨੂੰ ਸਿਆਣਾ ਸਮਝੇਗਾ।
ਕਦੇ ਵੀ ਮੂਰਖ ਦੇ ਹੱਥ ਸੁਨਿਹਾ ਨਾ ਘੱਲੋ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਇਹ ਤੁਹਾਡੇ ਆਪਣੇ ਪੈਰ ਕਟਾਉਣ ਵਰਗਾ ਹੋਵੇਗਾ। ਤੁਸੀਂ ਮੁਸੀਬਤ ਨੂੰ ਸੱਦਾ ਦੇ ਰਹੇ ਹੋਵੋਂਗੇ।
ਮੂਰਖ ਬੰਦੇ ਦੇ ਮੂੰਹ 'ਚ ਕਹਾਉਤ ਲੰਗੇ ਆਦਮੀ ਦੀ ਲੰਗ ਲੱਤ ਜਿੰਨੀ ਹੀ, ਬੇਕਾਰ ਹੈ।
ਇੱਕ ਮੂਰਖ ਬੰਦੇ ਨੂੰ ਇੱਜ਼ਤ ਦੇਣੀ ਗੁਲੇਲ ਵਿੱਚ ਪੱਥਰ ਬੰਨ੍ਹਣ ਵਾਂਗ ਹੀ ਹੈ।
ਜਦੋਂ ਕੋਈ ਮੂਰਖ ਕੋਈ ਸਿਆਣੀ ਗੱਲ ਆਖਣ ਦੀ ਕੋਸ਼ਿਸ਼ ਕਰਦਾ ਹੈ ਤਾਂ ਇਹ ਉਵੇਂ ਹੀ ਹੈ ਜਿਵੇਂ ਕੋਈ ਸ਼ਰਾਬੀ ਬੰਦਾ ਆਪਣੀ ਹਬੇਲੀ ਵਿੱਚੋਂ ਛਿਲਤਰ ਕੱਢਣ ਦੀ ਕੋਸ਼ਿਸ਼ ਕਰੇ।
ਕਿਸੇ ਮੂਰਖ ਜਾਂ ਕਿਸੇ ਅਜਨਬੀ ਨੂੰ ਕੰਮ ਤੇ ਰੱਖਣਾ ਖਤਰਨਾਕ ਹੈ। ਤੁਹਾਨੂੰ ਨਹੀਂ ਪਤਾ ਕਿਸਦਾ ਨੁਕਸਾਨ ਹੋ ਜਾਵੇ।
ਬਿਲਕੁਲ ਜਿਵੇਂ ਕੁਤ੍ਤਾ ਆਪਣੀ ਉਲਟੀ ਕੋਲ ਵਾਪਸ ਆਉਂਦਾ, ਇੰਝ ਹੀ ਮੂਰਖ ਆਪਣੀ ਮੂਰਖਤਾਈ ਦੁਹਰਾਉਂਦਾ ਹੈ।
ਕੀ ਤੁਸੀਂ ਕੋਈ ਅਜਿਹਾ ਵਿਅਕਤੀ ਵੇਖਿਆ ਜੋ ਖੁਦ ਨੂੰ ਸਿਆਣਾ ਘੋਸ਼ਿਤ ਕਰੇ? ਉਸ ਨਾਲੋਂ ਇੱਕ ਮੂਰਖ ਲਈ ਵਧੇਰੇ ਉਮੀਦ ਹੁੰਦੀ ਹੈ।
ਆਲਸੀ ਬੰਦਾ ਆਖਦਾ ਹੈ "ਸੜਕ ਤੇ ਸ਼ੇਰ ਹੈ ਰਾਹ ਵਿੱਚ ਸ਼ੇਰ ਹੈ।"
ਆਲਸੀ ਬੰਦਾ ਇੱਕ ਦਰਵਾਜ਼ੇ ਵਰਗਾ ਹੈ। ਉਹ ਆਪਣੇ ਬਿਸਤਰੇ ਵਿੱਚ ਓਸੇ ਤਰ੍ਹਾਂ ਪਾਸੇ ਪਰਤਦਾ ਰਹਿੰਦਾ ਹੈ ਜਿਵੇਂ ਦਰਵਾਜ਼ਾ ਆਪਣੀ ਚੂਲ ਦੁਆਲੇ ਘੁੰਮਦਾ ਰਹਿੰਦਾ ਹੈ। ਉਹ ਕਦੇ ਵੀ ਕਿਤੇ ਨਹੀਂ ਜਾਂਦਾ।
ਆਲਸੀ ਬੰਦਾ ਆਪਣਾ ਹੱਥ ਭੋਜਨ ਦੀ ਬਾਲੀ ਤਾਂਈ ਲਿਜਾਂਦਾ, ਪਰ ਉਸਦਾ ਆਲਸੀਪਨ ਉਸ ਨੂੰ ਆਪਣਾ ਹੱਥ ਵਾਪਸ ਮੂੰਹ ਤਾਈਂ ਨਹੀਂ ਲਿਜਾਣ ਦਿੰਦਾ।
ਆਲਸੀ ਬੰਦਾ ਸੋਚਦਾ ਹੈ ਕਿ ਉਹ ਬਹੁਤ ਸਿਆਣਾ ਹੈ। ਉਹ ਸੋਚਦਾ ਹੈ ਕਿ ਉਹ ਉਨ੍ਹਾਂ ਸੱਤਾਂ ਬੰਦਿਆਂ ਨਾਲੋਂ ਚਤੁਰ ਹੈ ਜਿਹੜੇ ਆਪਣੇ ਵਿਚਾਰਾਂ ਦੇ ਚੰਗੇ ਕਾਰਣ ਦੱਸ ਸਕਦੇ ਹਨ।
ਜਿਹੜਾ ਵਿਅਕਤੀ ਹੋਰਨਾਂ ਦੇ ਝਗੜਿਆਂ ਵਿੱਚ ਦਖਲ ਦੇਵੇ ਉਸ ਵਾਂਗ ਹੈ ਜਿਹੜਾ ਕੁੱਤੇ ਦੇ ਕੰਨ ਖਿੱਚਦਾ ਹੋਵੇ।
ਜਿਹੜਾ ਬੰਦਾ ਦੂਸਰੇ ਬੰਦੇ ਨਾਲ ਚਲਾਕੀ ਕਰਦਾ ਹੈ ਅਤੇ ਫ਼ੇਰ ਇਹ ਆਖਦਾ ਹੈ ਕਿ ਉਹ ਤਾਂ ਮਜ਼ਾਕ ਕਰ ਰਿਹਾ ਸੀ, ਉਹ ਉਸ ਮੂਰਖ ਬੰਦੇ ਵਰਗਾ ਹੈ ਜਿਹੜਾ ਹਵਾ ਵਿੱਚ ਅੱਗ ਦੇ ਤੀਰ ਚਲਾਉਂਦਾ ਹੈ।
ਜੇ ਅੱਗ ਵਿੱਚ ਲੱਕੜਾਂ ਨਹੀਂ, ਤਾਂ ਅੱਗ ਬੁਝ ਜਾਵੇਗੀ। ਇਸੇ ਤਰ੍ਹਾਂ ਚੁਗਲੀ ਤੋਂ ਬਿਨਾਂ ਝਗੜਾ ਮੁੱਕ ਜਾਂਦਾ ਹੈ।
ਸੜਿਆ ਕੋਲਾ ਕੋਲਿਆਂ ਨੂੰ ਮਘ੍ਘਦਾ ਰੱਖਦਾ ਹੈ। ਅਤੇ ਲੱਕੜੀ ਅੱਗ ਨੂੰ ਬਲਦਾ ਰੱਖਦੀ ਹੈ। ਇਸੇ ਤਰ੍ਹਾਂ ਮੁਸੀਬਤਾਂ ਪੈਦਾ ਕਰਨ ਵਾਲੇ ਲੋਕ ਲੜਾਈ ਝਗੜੇ ਨੂੰ ਜਾਰੀ ਰੱਖਦੇ ਹਨ।
ਚੁਗਲੀ ਕਰਨੀ ਸਵਾਦਿਲੇ ਭੋਜਨ ਵਾਂਗ ਹੈ, ਇਹ ਆਦਮੀ ਦੇ ਸ਼ਰੀਰ 'ਚ ਡੂੰਘੀ ਵਸ ਜਾਂਦੀ ਹੈ।
ਬਦ ਆਦਮੀ ਦੀ ਸੁਵਕਤਤਾ ਬਿਲਕੁਲ, ਮਿੱਟੀ ਦੇ ਭਾਂਡੇ ਨੂੰ ਚਾਂਦੀ ਨਾਲ ਢਕਣ, ਵਾਂਗ ਹੈ।
ਇੱਕ ਦੁਸ਼ਮਣ ਮਿੱਠੀਆਂ ਗੱਲਾਂ ਨਾਲ ਆਪਣੀ ਬਦੀ ਨੂੰ ਛੁਪਾਉਣ ਦੀ ਕੋਸ਼ਿਸ਼ ਕਰਦਾ ਹੈ। ਪਰ ਉਹ ਆਪਣੇ ਦਿਲ ਵਿੱਚ ਘ੍ਰਿਣਾ ਨਾਲ ਭਰਿਆ ਹੋਇਆ ਹੈ।
ਜੋ ਗੱਲਾਂ ਉਹ ਆਖਦਾ ਹੈ ਉਹ ਭਾਵੇਂ ਚੰਗੀਆਂ ਲੱਗਣ। ਪਰ ਉਸ ਉੱਤੇ ਭਰੋਸਾ ਨਾ ਕਰੋ। ਉਸਦਾ ਦਿਲ ਘ੍ਰਿਣਿਤ ਵਿਚਾਰਾਂ ਨਾਲ ਭਰਿਆ ਹੋਇਆ ਹੈ।
ਚਲਾਕੀ ਕਰਕੇ, ਨਫ਼ਰਤ ਆਪਣੇ-ਆਪ ਨੂੰ ਛੁਪਾਉਣ ਦੀ ਕੋਸ਼ਿਸ਼ ਕਰਦੀ ਹੈ, ਪਰ ਉਸ ਦੀ ਬਦੀ ਸਭਾ ਵਿੱਚ ਪ੍ਰਗਟਾਈ ਜਾਵੇਗੀ।
ਜੇਕਰ ਤੁਸੀਂ ਟੋਆ ਪੁਟ੍ਟਦੇ ਹੋਂ, ਹੋ ਸਕਦਾ ਤੁਸੀਂ ਇਸ ਵਿੱਚ ਡਿੱਗ ਪਵੋਁ, ਅਤੇ ਜੇਕਰ ਤੁਸੀਂ ਪੱਥਰ ਨੂੰ ਰੋਢ਼ਦੇ ਹੋਂ, ਹੋ ਸਕਦਾ ਇਹ ਮੁੜ ਤੁਹਾਡੇ ਤੇ ਰੁਢ਼ਕ ਜਾਵੇ।
ਜਿਹੜਾ ਬੰਦਾ ਝੂਠ ਬੋਲਦਾ, ਉਨ੍ਹਾਂ ਨੂੰ ਨਫ਼ਰਤ ਕਰਦਾ ਹੈ ਜਿਨ੍ਹਾਂ ਦਾ ਉਹ ਨੁਕਸਾਨ ਕਰਦਾ ਹੈ ਅਤੇ ਜਿਹੜਾ ਵਿਅਕਤੀ ਚਾਪਲੂਸੀ ਕਰੇ ਉਹ ਤਬਾਹੀ ਦਾ ਕਾਰਣ ਬਣਦਾ ਹੈ।
×
×
Save
Close