BibleAll
Home
Bible
Parallel Reading
About
Contact
Login
Verse of the Day
Be not deceived: evil communications corrupt good manners.
1 Corinthians: 15:33
King James Versions
Tamil Bible
Alkitab Bible
American Standard Version
Bible Latinoamericana Spanish
Biblia Ave Maria
Biblia Cornilescu Română
Biblia Cristiana en Espaคol
Bกblia da Mulher Catขlica
Elberfelder Bible
Hebrew Bible (Tanakh)
Hindi Bible
Holy Bible in Arabic
Holy Bible KJV Apocrypha
Italian Riveduta Bible
La Bible Palore Vivante
La Bible Darby Francis
La Biblia Moderna en Espaคol
La Biblia NTV en Espaคol
Magandang Balita Biblia libre
Malayalam Bible
Marathi Bible
Tagalog Bible
Telugu Bible
The Holy Bible in Spanish
The Holy Bible RSV
The Vietnamese Bible
Urdu Bible
Zulu Bible Offline
Библия. Синодальный перевод
Punjabi Bible
Korean Bible
Select Book Name
ਉਤਪਤ
ਕੂਚ
ਲੇਵੀਆਂ ਦੀ ਪੋਥੀ
ਗਿਣਤੀ
ਬਿਵਸਥਾ ਸਾਰ
ਯਹੋਸ਼ੁਆ
ਰੂਥ
1 ਸਮੂਏਲ
2 ਸਮੂਏਲ
1 ਰਾਜਿਆਂ
2 ਰਾਜਿਆਂ
1 ਇਤਹਾਸ
2 ਇਤਹਾਸ
ਅਜ਼ਰਾ
ਨਹਮਯਾਹ
ਅਸਤਰ
ਅੱਯੂਬ
ਜ਼ਬੂਰ
ਕਹਾਉਤਾਂ
ਉਪਦੇਸ਼ਕ
ਸਲੇਮਾਨ ਦਾ ਗੀਤ
ਯਸਾਯਾਹ
ਯਿਰਮਿਯਾਹ
ਵਿਰਲਾਪ
ਹਿਜ਼ਕੀਏਲ
ਦਾਨੀਏਲ
ਹੋਸ਼ੇਆ
ਯੋਏਲ
ਆਮੋਸ
ਓਬਦਯਾਹ
ਯੂਨਾਹ
ਮੀਕਾਹ
ਨਹੂਮ
ਹਬਕੱੂਕ
ਸਫ਼ਨਯਾਹ
ਹੱਜਈ
ਜ਼ਕਰਯਾਹ
ਮਲਾਕੀ
ਮੱਤੀ
ਮਰਕੁਸ
ਲੂਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ
1 ਕੁਰਿੰਥੀਆਂ ਨੂੰ
2 ਕੁਰਿੰਥੀਆਂ ਨੂੰ
ਗਲਾਤੀਆਂ ਨੂੰ
ਅਫ਼ਸੀਆਂ ਨੂੰ
ਫ਼ਿਲਿੱਪੀਆਂ ਨੂੰ
ਕੁਲੁੱਸੀਆਂ ਨੂੰ
1 ਥੱਸਲੁਨੀਕੀਆਂ ਨੂੰ
2 ਥੱਸਲੁਨੀਕੀਆਂ ਨੂੰ
1 ਤਿਮੋਥਿਉਸ ਨੂੰ
2 ਤਿਮੋਥਿਉਸ ਨੂੰ
ਤੀਤੁਸ ਨੂੰ
ਫ਼ਿਲੇਮੋਨ ਨੂੰ
ਇਬਰਾਨੀਆਂ ਨੂੰ
ਯਾਕੂਬ
1 ਪਤਰਸ
2 ਪਤਰਸ
1 ਯੂਹੰਨਾ
2 ਯੂਹੰਨਾ
3 ਯੂਹੰਨਾ
ਯਹੂਦਾਹ
ਪਰਕਾਸ਼ ਦੀ ਪੋਥੀ
Chapter
Verse
Go
Prev
Punjabi Bible
Next
ਯਸਾਯਾਹ : 31
Track Name
00:00
00:00
Chapters
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48
49
50
51
52
53
54
55
56
57
58
59
60
61
62
63
64
65
66
ਸਹਾਇਤਾ ਲਈ ਮਿਸਰ ਵੱਲ ਜਾਂਦੇ ਲੋਕਾਂ ਨੂੰ ਦੇਖੋ। ਲੋਕ ਘੋੜੇ ਮੰਗਦੇ ਹਨ। ਉਹ ਸੋਚਦੇ ਨੇ ਕਿ ਘੋੜੇ ਉਨ੍ਹਾਂ ਨੂੰ ਬਚਾ ਲੈਣਗੇ। ਲੋਕਾਂ ਨੂੰ ਉਮੀਦ ਹੈ ਕਿ ਮਿਸਰ ਦੇ ਰੱਥ ਅਤੇ ਘੋੜਸਵਾਰ ਫ਼ੌਜੀ ਉਨ੍ਹਾਂ ਦੀ ਰਾਖੀ ਕਰਨਗੇ। ਲੋਕ ਸੋਚਦੇ ਹਨ ਕਿ ਉਹ ਸੁਰਖਿਅਤ ਹਨ ਕਿਉਂ ਕਿ ਉਹ ਫ਼ੌਜ ਬਹੁਤ ਵੱਡੀ ਹੈ। ਲੋਕ ਇਸਰਾਏਲ ਦੇ ਪਵਿੱਤਰ ਪੁਰਖ (ਪਰਮੇਸ਼ੁਰ) ਉੱਤੇ ਭਰੋਸਾ ਨਹੀਂ ਕਰਦੇ। ਲੋਕ ਯਹੋਵਾਹ ਪਾਸੋਂ ਸਹਾਇਤਾ ਨਹੀਂ ਮੰਗਦੇ।
ਪਰ, ਇਹ ਯਹੋਵਾਹ ਹੀ ਹੈ ਜੋ ਸਿਆਣਾ ਹੈ। ਅਤੇ ਇਹ ਯਹੋਵਾਹ ਹੀ ਹੈ ਜਿਹੜਾ ਉਨ੍ਹਾਂ ਦੇ ਵਿਰੁੱਧ ਮੁਸੀਬਤ ਲੈ ਕੇ ਆਵੇਗਾ। ਲੋਕ ਯਹੋਵਾਹ ਦੇ ਆਦੇਸ਼ ਨੂੰ ਬਦਲਣ ਦੇ ਕਾਬਲ ਨਹੀਂ ਹੋਣਗੇ। ਯਹੋਵਾਹ ਉੱਠ ਕੇ ਬਦ ਲੋਕਾਂ ਦੇ ਖਿਲਾਫ਼ ਅਤੇ ਉਨ੍ਹਾਂ ਦੁਸ਼ਟ ਲੋਕਾਂ ਦੇ ਖਿਲਾਫ਼ ਲੜੇਗਾ ਜੋ ਉਨ੍ਹਾਂ ਦੀ ਮਦਦ ਲਰਨ ਦੀ ਕੋਸ਼ਿਸ਼ ਕਰਦੇ ਹਨ।
ਮਿਸਰ ਦੇ ਲੋਕ ਤਾਂ ਸਿਰਫ਼ ਇਨਸਾਨ ਹਨ - ਪਰਮੇਸ਼ੁਰ ਨਹੀਂ। ਮਿਸਰ ਦੇ ਘੋੜੇ ਸਿਰਫ਼ ਜਾਨਵਰ ਹਨ - ਆਤਮਾ ਨਹੀਂ। ਯਹੋਵਾਹ ਆਪਣਾ ਬਾਜ਼ੂ ਫ਼ੈਲਾਵੇਗਾ ਅਤੇ ਸਹਾਇਕ (ਮਿਸਰ) ਹਰਾ ਦਿੱਤਾ ਜਾਵੇਗਾ। ਅਤੇ ਉਹ ਲੋਕ ਜਿਹੜੇ ਸਹਾਇਤਾ ਚਾਹੁੰਦੇ ਸਨ (ਯਹੂਦਾਹ) ਢਹਿ ਪੈਣਗੇ। ਉਹ ਸਾਰੇ ਲੋਕ ਇਕੱਠੇ ਹੀ ਤਬਾਹ ਹੋ ਜਾਣਗੇ।
ਯਹੋਵਾਹ ਨੇ ਮੈਨੂੰ ਦੱਸਿਆ, "ਜਦੋਂ ਕੋਈ ਸ਼ੇਰ ਜਾਂ ਸ਼ੇਰ ਦਾ ਬੱਚਾ ਕਿਸੇ ਜਾਨਵਰ ਨੂੰ ਖਾਣ ਲਈ ਫੜਦਾ ਹੈ ਤਾਂ ਸ਼ੇਰ ਮਰੇ ਹੋਏ ਜਾਨਵਰ ਉੱਤੇ ਖੜਾ ਹੋ ਜਾਂਦਾ ਹੈ ਅਤੇ ਗਰਜਦਾ ਹੈ। ਉਸ ਸਮੇਂ ਕੋਈ ਵੀ ਚੀਜ਼ ਉਸ ਮਹਾਨ ਸ਼ੇਰ ਨੂੰ ਭੈਭੀਤ ਨਹੀਂ ਕਰ ਸਕਦੀ। ਜੇ ਬੰਦੇ ਆ ਕੇ ਸ਼ੇਰ ਉੱਤੇ ਚੀਖਦੇ ਹਨ ਤਾਂ ਵੀ ਸ਼ੇਰ ਨਹੀਂ ਡਰਦਾ। ਲੋਕ ਭਾਵੇਂ ਬਹੁਤ ਵੱਡਾ ਸ਼ੋਰ ਮਚਾਉਣ ਪਰ ਸ਼ੇਰ ਨਹੀਂ ਭੱਜੇਗਾ।"ਓਸ ਤਰ੍ਹਾਂ, ਸਰਬ ਸ਼ਕਤੀਮਾਨ ਯਹੋਵਾਹ ਸੀਯੋਨ ਪਰਬਤ ਉੱਤੇ ਉਤਰੇਗਾ। ਯਹੋਵਾਹ ਉਸ ਪਹਾੜੀ ਉੱਤੇ ਲੜੇਗਾ।
ਸਰਬ ਸ਼ਕਤੀਮਾਨ ਯਹੋਵਾਹ ਯਰੂਸ਼ਲਮ ਦੀ ਰੱਖਿਆ ਕਰੇਗਾ -- ਜਿਵੇਂ ਪੰਛੀ ਆਪਣੇ ਆਲ੍ਹਣਿਆਂ ਉੱਤੇ ਉੱਡਦੇ ਹਨ। ਯਹੋਵਾਹ ਉਸਨੂੰ ਬਚਾ ਲਵੇਗਾ। ਯਹੋਵਾਹ ਉਥੋਂ ਗੁਜ਼ਰ ਜਾਵੇਗਾ ਅਤੇ ਯਰੂਸ਼ਲਮ ਨੂੰ ਬਚਾ ਲਵੇਗਾ।
ਇਸਰਾਏਲ ਦੇ ਬਚਿਓ, ਤੁਸੀਂ ਪਰਮੇਸ਼ੁਰ ਦੇ ਵਿਰੁੱਧ ਹੋ ਗਏ ਸੀ। ਤੁਹਾਨੂੰ ਪਰਮੇਸ਼ੁਰ ਵੱਲ ਵਾਪਸ ਪਰਤ ਆਉਣਾ ਚਾਹੀਦਾ ਹੈ।
ਫ਼ੇਰ ਲੋਕ ਉਨ੍ਹਾਂ ਸੋਨੇ ਚਾਂਦੀ ਦੀਆਂ ਮੂਰਤੀਆਂ ਦੀ ਉਪਾਸਨਾ ਕਰਨੀ ਛੱਡ ਦੇਣਗੇ ਜਿਹੜੀਆਂ ਤੁਸੀਂ ਬਣਾਈਆਂ ਸਨ। ਤੁਸੀਂ ਸੱਚਮੁੱਚ ਉਦੋਂ ਪਾਪ ਕੀਤਾ ਸੀ ਜਦੋਂ ਤੁਸੀਂ ਉਹ ਮੂਰਤੀਆਂ ਬਣਾਈਆਂ ਸਨ।
ਇਹ ਸੱਚ ਹੈ ਕਿ ਅੱਸ਼ੂਰ ਨੂੰ ਤਲਵਾਰ ਨਾਲ ਹਰਾ ਦਿੱਤਾ ਜਾਵੇਗਾ। ਪਰ ਉਹ ਤਲਵਾਰ ਕਿਸੇ ਇਨਸ਼ਾਨ ਦੀ ਤਲਵਾਰ ਨਹੀਂ ਹੋਵੇਗੀ। ਅੱਸ਼ੂਰ ਪਰਮੇਸ਼ੁਰ ਦੀ ਤਲਵਾਰ ਕੋਲੋਂ ਭੱਜੇਗਾ। ਪਰ ਨੌਜਵਾਨ ਬੰਦੇ ਫ਼ੜ ਲੇ ਜਾਣਗੇ ਅਤੇ ਗੁਲਾਮ ਬਣਾ ਲੇ ਜਾਣਗੇ।
ਉਨ੍ਹਾਂ ਦਾ ਸੁਰਖਿਅਤ ਟਿਕਾਣਾ ਤਬਾਹ ਕਰ ਦਿੱਤਾ ਜਾਵੇਗਾ। ਉਨ੍ਹਾਂ ਦੇ ਆਗੂ ਹਾਰ ਜਾਣਗੇ ਅਤੇ ਆਪਣੇ ਝੰਡੇ ਪਿੱਛੇ ਛੱਡ ਜਾਣਗੇ।ਯਹੋਵਾਹ ਨੇ ਇਹ ਸਾਰੀਆਂ ਗੱਲਾਂ ਆਖੀਆਂ। ਯਹੋਵਾਹ ਦੀ ਅੱਗ ਸੀਯੋਨ ਵਿੱਚ ਹੈ ਅਤੇ ਉਸ ਦੀ ਭਠ੍ਠੀ ਯਰੂਸ਼ਲਮ ਵਿੱਚ ਹੈ।
×
×
Save
Close