BibleAll
Home
Bible
Parallel Reading
About
Contact
Login
Verse of the Day
Come unto me, all ye that labour and are heavy laden, and I will give you rest.
Matthew: 11:28
King James Versions
Tamil Bible
Alkitab Bible
American Standard Version
Bible Latinoamericana Spanish
Biblia Ave Maria
Biblia Cornilescu Română
Biblia Cristiana en Espaคol
Bà¸blia da Mulher Catขlica
Elberfelder Bible
Hebrew Bible (Tanakh)
Hindi Bible
Holy Bible in Arabic
Holy Bible KJV Apocrypha
Italian Riveduta Bible
La Bible Palore Vivante
La Bible Darby Francis
La Biblia Moderna en Espaคol
La Biblia NTV en Espaคol
Magandang Balita Biblia libre
Malayalam Bible
Marathi Bible
Tagalog Bible
Telugu Bible
The Holy Bible in Spanish
The Holy Bible RSV
The Vietnamese Bible
Urdu Bible
Zulu Bible Offline
БиблиÑ. Синодальный перевод
Punjabi Bible
Korean Bible
Select Book Name
ਉਤਪਤ
ਕੂਚ
ਲੇਵੀਆਂ ਦੀ ਪੋਥੀ
ਗਿਣਤੀ
ਬਿਵਸਥਾ ਸਾਰ
ਯਹੋਸ਼à©à¨†
ਰੂਥ
1 ਸਮੂà¨à¨²
2 ਸਮੂà¨à¨²
1 ਰਾਜਿਆਂ
2 ਰਾਜਿਆਂ
1 ਇਤਹਾਸ
2 ਇਤਹਾਸ
ਅਜ਼ਰਾ
ਨਹਮਯਾਹ
ਅਸਤਰ
ਅੱਯੂਬ
ਜ਼ਬੂਰ
ਕਹਾਉਤਾਂ
ਉਪਦੇਸ਼ਕ
ਸਲੇਮਾਨ ਦਾ ਗੀਤ
ਯਸਾਯਾਹ
ਯਿਰਮਿਯਾਹ
ਵਿਰਲਾਪ
ਹਿਜ਼ਕੀà¨à¨²
ਦਾਨੀà¨à¨²
ਹੋਸ਼ੇਆ
ਯੋà¨à¨²
ਆਮੋਸ
ਓਬਦਯਾਹ
ਯੂਨਾਹ
ਮੀਕਾਹ
ਨਹੂਮ
ਹਬਕੱੂਕ
ਸਫ਼ਨਯਾਹ
ਹੱਜਈ
ਜ਼ਕਰਯਾਹ
ਮਲਾਕੀ
ਮੱਤੀ
ਮਰਕà©à¨¸
ਲੂਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ
1 ਕà©à¨°à¨¿à©°à¨¥à©€à¨†à¨‚ ਨੂੰ
2 ਕà©à¨°à¨¿à©°à¨¥à©€à¨†à¨‚ ਨੂੰ
ਗਲਾਤੀਆਂ ਨੂੰ
ਅਫ਼ਸੀਆਂ ਨੂੰ
ਫ਼ਿਲਿੱਪੀਆਂ ਨੂੰ
ਕà©à¨²à©à©±à¨¸à©€à¨†à¨‚ ਨੂੰ
1 ਥੱਸਲà©à¨¨à©€à¨•ੀਆਂ ਨੂੰ
2 ਥੱਸਲà©à¨¨à©€à¨•ੀਆਂ ਨੂੰ
1 ਤਿਮੋਥਿਉਸ ਨੂੰ
2 ਤਿਮੋਥਿਉਸ ਨੂੰ
ਤੀਤà©à¨¸ ਨੂੰ
ਫ਼ਿਲੇਮੋਨ ਨੂੰ
ਇਬਰਾਨੀਆਂ ਨੂੰ
ਯਾਕੂਬ
1 ਪਤਰਸ
2 ਪਤਰਸ
1 ਯੂਹੰਨਾ
2 ਯੂਹੰਨਾ
3 ਯੂਹੰਨਾ
ਯਹੂਦਾਹ
ਪਰਕਾਸ਼ ਦੀ ਪੋਥੀ
Chapter
Verse
Go
Prev
Punjabi Bible
Next
ਯਿਰਮਿਯਾਹ : 35
Track Name
00:00
00:00
Chapters
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48
49
50
51
52
ਉਸ ਸਮੇਂ ਜਦੋਂ ਯਹੋਯਾਕੀਮ ਯਹੂਦਾਹ ਦਾ ਰਾਜਾ ਸੀ, ਯਿਰਮਿਯਾਹ ਨੂੰ ਯਹੋਵਾਹ ਵੱਲੋਂ ਸੰਦੇਸ਼ ਮਿਲਿਆ। ਯਹੋਯਾਕੀਮ ਰਾਜੇ ਯੋਸ਼ੀਯਾਹ ਦਾ ਪà©à©±à¨¤à¨° ਸੀ। ਯਹੋਵਾਹ ਵੱਲੋਂ ਇਹ ਸੰਦੇਸ਼ ਸੀ:
ਯਿਰਮਿਯਾਹ, ਰੇਕਾਬੀ ਪਰਿਵਾਰ ਕੋਲ ਜਾਹ। ਉਨà©à¨¹à¨¾à¨‚ ਨੂੰ ਯਹੋਵਾਹ ਦੇ ਮੰਦਰ ਦੇ ਵੱਖੀ ਵਾਲੇ ਪਾਸੇ ਦੇ ਕਿਸੇ ਕਮਰੇ ਵਿੱਚ ਆਉਣ ਦਾ ਸੱਦਾ ਦੇਵੀਂ। ਉਨà©à¨¹à¨¾à¨‚ ਨੂੰ ਪੀਣ ਲਈ ਸ਼ਰਾਬ ਦੇਵੀਂ।"
ਇਸ ਲਈ ਮੈਂ ਯਅਜ਼ਨਯਾਹ ਨੂੰ ਲੈਣ ਲਈ ਗਿਆ। ਯਅਜ਼ਨਯਾਹ ਯਿਰਮਿਯਾਹ ਦਾ ਪà©à©±à¨¤à¨° ਸੀ। ਯਿਰਮਿਯਾਹ ਹਬਸਿਨà©à¨¨à¨¯à¨¾à¨¹ ਦਾ ਪà©à©±à¨¤à¨° ਸੀ। ਅਤੇ ਮੈਂ ਯਅਜ਼ਨਯਾਹ ਦੇ ਸਾਰੇ à¨à¨°à¨¾à¨µà¨¾à¨‚ ਅਤੇ ਪà©à©±à¨¤à¨°à¨¾à¨‚ ਨੂੰ ਇਕੱਠਾ ਕਰ ਲੈ ਲਿਆ। ਮੈਂ ਰੇਕਾਬੀਆਂ ਦੇ ਪੂਰੇ ਪਰਿਵਾਰਾਂ ਨੂੰ ਇਕੱਠਾ ਕਰ ਲਿਆ।
ਫ਼ੇਰ ਮੈਂ ਰੇਕਾਬੀ ਪਰਿਵਾਰ ਨੂੰ ਯਹੋਵਾਹ ਦੇ ਮੰਦਰ ਵਿੱਚ ਲੈ ਗਿਆ। ਅਸੀਂ ਉਸ ਕਮਰੇ ਵਿੱਚ ਗਠਜਿਸਨੂੰ ਹਾਨਾਨ ਦੇ ਪà©à©±à¨¤à¨° ਦਾ ਕਮਰਾ ਸਦਿਆ ਜਾਂਦਾ ਸੀ। ਹਾਨਾਹ ਯਿਗਦਲਯਾਹ ਨਾਂ ਦੇ ਇੱਕ ਬੰਦੇ ਦਾ ਪà©à©±à¨¤à¨° ਸੀ। ਹਾਨਾਨ ਪਰਮੇਸ਼à©à¨° ਦਾ ਬੰਦਾ ਸੀ। ਇਹ ਕਮਰੇ ਉਸ ਕਮਰੇ ਦੇ ਨਾਲ ਦਾ ਸੀ ਜਿੱਥੇ ਯਹੂਦਾਹ ਦੇ ਰਾਜਕà©à¨®à¨¾à¨° ਠਹਿਰਦੇ ਹਨ। ਇਹ ਸ਼ਲà©à¨²à©à¨® ਦੇ ਪà©à©±à¨¤à¨° ਮਆਸੇਯਾਹ ਦੇ ਕਮਰੇ ਦੇ ਉੱਪਰ ਸੀ। ਮਆਸੇਯਾਹ ਮੰਦਰ ਦਾ ਚੌਕੀਦਾਰ ਸੀ।
ਫ਼ੇਰ ਮੈਂ ਸ਼ਰਾਬ ਦੀਆਂ ਕà©à¨ ਸà©à¨°à¨¾à¨¹à©€à¨†à¨‚ ਕà©à¨ ਪਿਆਲਿਆਂ ਸਮੇਤ ਰੇਕਾਬੀ ਪਰਿਵਾਰ ਦੇ ਸਾਮà©à¨¹à¨£à©‡ ਰੱਖ ਦਿੱਤੀਆਂ। ਅਤੇ ਮੈਂ ਉਨà©à¨¹à¨¾à¨‚ ਨੂੰ ਆਖਿਆ, "ਬੋੜੀ ਜਿਹੀ ਸ਼ਰਾਬ ਪੀਵੋ।"
ਪਰ ਰੇਕਾਬੀ ਦੇ ਪਰਿਵਾਰ ਵਾਲਿਆਂ ਨੇ ਆਖਿਆ, "ਅਸੀਂ ਸ਼ਰਾਬ ਬਿਲਕà©à¨² ਨਹੀਂ ਪੀà¨à¨¦à©‡à¥¤ ਅਸੀਂ ਇਹ ਕਦੇ ਨਹੀਂ ਪੀਤੀ ਕਿਉਂ ਕਿ ਸਾਡੇ ਪà©à¨°à¨–ੇ ਯੋਨਾਦਾਬ ਸਪà©à©±à¨¤à¨° ਰੇਕਾਬ ਨੇ ਸਾਨੂੰ ਇਹ ਆਦੇਸ਼ ਦਿੱਤਾ ਸੀ: ਤà©à¨¹à¨¾à¨¨à©‚à©° ਅਤੇ ਤà©à¨¹à¨¾à¨¡à©‡ ਉਤਰਾਧਿਕਾਰੀਆਂ ਨੂੰ ਕਦੇ ਵੀ ਮੈ ਨਹੀਂ ਪੀਣੀ ਚਾਹੀਦੀ।
ਅਤੇ ਇਹ ਵੀ ਕਿ ਤà©à¨¹à¨¾à¨¨à©‚à©° ਕਦੇ ਵੀ ਮਕਾਨ ਨਹੀਂ ਉਸਾਰਨੇ ਚਾਹੀਦੇ, ਬੀਜ ਨਹੀਂ ਬੀਜਣੇ ਚਾਹੀਦੇ ਜਾਂ ਅੰਗੂਰਾਂ ਦੇ ਬਗੀਚੇ ਨਹੀਂ ਲਗਾਉਣੇ ਚਾਹੀਦੇ। ਤà©à¨¹à¨¾à¨¨à©‚à©° ਇਨà©à¨¹à¨¾à¨‚ ਵਿੱਚੋਂ ਕੋਈ ਵੀ ਗੱਲ ਨਹੀਂ ਕਰਨੀ ਚਾਹੀਦੀ। ਤà©à¨¹à¨¾à¨¨à©‚à©° ਸਿਰਫ਼ ਤੰਬੂਆਂ ਵਿੱਚ ਰਹਿਣਾ ਚਾਹੀਦਾ ਹੈ। ਜੇ ਤà©à¨¸à©€à¨‚ ਅਜਿਹਾ ਕਰੋਂਗੇ ਤਾਂ ਤà©à¨¸à©€à¨‚ ਲੰਮੇ ਸਮੇਂ ਤੀਕ ਉਸ ਧਰਤੀ ਉੱਤੇ ਰਹੋà¨à¨—ੇ ਜਿੱਥੇ ਤà©à¨¸à©€à¨‚ ਇੱਕ ਥਾਂ ਤੋਂ ਦੂਜੀ ਥਾਂ ਤੇ ਘà©à©°à¨®à¨¦à©‡ ਹੋ।'
ਇਸ ਲਈ ਅਸੀਂ ਰੇਕਾਬੀਆਂ ਦੇ ਲੋਕਾਂ ਨੇ ਹਰ ਉਸ ਗੱਲ ਨੂੰ ਮੰਨਿਆ ਹੈ ਜਿਸਦਾ ਆਦੇਸ਼ ਸਾਡੇ ਪà©à¨°à¨–ੇ ਯੋਨਾਦਾਬ ਨੇ ਸਾਡੇ ਲਈ ਕੀਤਾ ਸੀ। ਅਸੀਂ ਕਦੇ ਵੀ ਸ਼ਰਾਬ ਨਹੀਂ ਪੀà¨à¨¦à©‡à¥¤ ਅਤੇ ਸਾਡੀਆਂ ਪਤਨੀਆਂ, ਸਾਡੇ ਪà©à©±à¨¤à¨°, ਅਤੇ ਧੀਆਂ ਵੀ ਕਦੇ ਸ਼ਰਾਬ ਨਹੀਂ ਪੀà¨à¨¦à©‡à¥¤
ਅਸੀਂ ਕਦੇ ਵੀ ਰਹਿਣ ਲਈ ਮਕਾਨ ਨਹੀਂ ਬਣਾਉਂਦੇ। ਅਤੇ ਅਸੀਂ ਕਦੇ ਵੀ ਬਗੀਚਿਆਂ ਜਾਂ ਖੇਤਾਂ ਦੇ ਮਾਲਕ ਨਹੀਂ ਬਣਦੇ। ਅਤੇ ਅਸੀਂ ਕਦੇ ਫ਼ਸਲਾਂ ਨਹੀਂ ਬੀਜਦੇ।
"ਅਸੀਂ ਹਮੇਸ਼ਾ ਤੰਬੂਆਂ ਵਿੱਚ ਰਹੇ ਹਾਂ ਅਤੇ ਹਰ ਉਸ ਗੱਲ ਨੂੰ ਮੰਨਿਆ ਹੈ ਜਿਸ ਬਾਰੇ ਸਾਡੇ ਪà©à¨°à¨–ੇ ਯੋਨਾਦਾਬ ਨੇ ਸਾਨੂੰ ਆਦੇਸ਼ ਦਿੱਤਾ ਸੀ।
ਪਰ ਜਦੋਂ ਬਾਬਲ ਦੇ ਰਾਜੇ ਨਬੂਕਦਨੱਸਰ ਨੇ ਯਹੂਦਾਹ ਦੇ ਦੇਸ਼ ਉੱਤੇ ਹਮਲਾ ਕੀਤਾ ਸੀ ਤਾਂ ਅਸੀਂ ਯਰੂਸ਼ਲਮ ਵਿੱਚ ਜ਼ਰੂਰ ਗਠਸੀ। ਅਸੀਂ ਇੱਕ ਦੂਜੇ ਨੂੰ ਆਖਿਆ ਸੀ, 'ਆਓ ਅਸੀਂ ਯਰੂਸ਼ਲਮ ਦੇ ਸ਼ਹਿਰ ਵਿੱਚ ਜ਼ਰੂਰ ਦਾਖਲ ਹੋਈੇ ਤਾਂ ਜੋ ਅਸੀਂ ਬਾਬਲ ਦੀ ਫ਼ੌਜ ਅਤੇ ਆਰਾਮੀਆਂ ਦੀ ਫ਼ੌਜ ਕੋਲੋਂ ਬਚ ਸਕੀà¨à¥¤' ਇਸ ਲਈ ਅਸੀਂ ਯਰੂਸ਼ਲਮ ਵਿੱਚ ਠਹਿਰ ਗਠਸਾਂ।"
ਫ਼ੇਰ ਯਿਰਮਿਯਾਹ ਨੂੰ ਯਹੋਵਾਹ ਦਾ ਸੰਦੇਸ਼ ਮਿਲਿਆ,
ਸਰਬ ਸ਼ਕਤੀਮਾਨ ਯਹੋਵਾਹ, ਇਸਰਾà¨à¨² ਦਾ ਪਰਮੇਸ਼à©à¨° ਆਖਦਾ ਹੈ, "ਯਿਰਮਿਯਾਹ, ਜਾਹ ਅਤੇ ਇਹ ਸੰਦੇਸ਼ ਯਹੂਦਾਹ ਦੇ ਬੰਦਿਆਂ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਦੱਸ: ਤà©à¨¹à¨¾à¨¨à©‚à©° ਲੋਕਾਂ ਨੂੰ ਸਬਕ ਸਿਖਣਾ ਚਾਹੀਦਾ ਹੈ ਅਤੇ ਮੇਰੇ ਸੰਦੇਸ਼ ਨੂੰ ਮੰਨਣਾ ਚਾਹੀਦਾ ਹੈ।" ਇਹ ਸੰਦੇਸ਼ ਯਹੋਵਾਹ ਵੱਲੋਂ ਹੈ।
"ਰੇਕਾਬ ਦੇ ਪà©à©±à¨¤à¨° ਯੋਨਾਦਾਬ ਨੇ ਆਪਣੇ ਪà©à©±à¨¤à¨°à¨¾à¨‚ ਨੂੰ ਸ਼ਰਾਬ ਨਾ ਪੀਣ ਦਾ ਹà©à¨•ਮ ਕੀਤਾ ਅਤੇ ਉਹ ਆਦੇਸ਼ ਮੰਨਿਆ ਗਿਆ ਹੈ। ਅੱਜ ਦਿਨ ਤੀਕ ਯੋਨਾਦਾਬ ਦੇ ਉਤਰਾਧਿਕਾਰੀਆਂ ਨੇ ਆਪਣੇ ਪà©à¨°à¨–ੇ ਦਾ ਆਦੇਸ਼ ਮੰਨਿਆ ਹੈ। ਉਹ ਸ਼ਰਾਬ ਨਹੀਂ ਪੀà¨à¨¦à©‡à¥¤ ਪਰ ਮੈਂ ਯਹੋਵਾਹ ਹਾਂ। ਅਤੇ ਮੈਂ ਯਹੂਦਾਹ ਦੇ ਤà©à¨¸à¨¾à¨‚ ਲੋਕਾਂ ਨੂੰ ਬਾਰ-ਬਾਰ ਸੰਦੇਸ਼ ਦਿੱਤੇ ਹਨ ਪਰ ਤà©à¨¸à©€à¨‚ ਮੇਰਾ ਹà©à¨•ਮ ਨਹੀਂ ਮੰਨਿਆ।
ਮੈਂ ਆਪਣੇ ਸੇਵਕਾਂ, ਨਬੀਆਂ, ਨੂੰ ਇਸਰਾà¨à¨² ਅਤੇ ਯਹੂਦਾਹ ਦੇ ਤà©à¨¸à©€à¨‚ ਲੋਕਾਂ ਕੋਲ à¨à©‡à¨œà¨¿à¨†à¥¤ ਮੈਂ ਉਨà©à¨¹à¨¾à¨‚ ਨੂੰ ਤà©à¨¹à¨¾à¨¡à©‡ ਵੱਲ ਬਾਰ-ਬਾਰ à¨à©‡à¨œà¨¿à¨†à¥¤ ਉਨà©à¨¹à¨¾à¨‚ ਨਬੀਆਂ ਨੇ ਤà©à¨¹à¨¾à¨¨à©‚à©° ਆਖਿਆ ਸੀ, 'ਤà©à¨¹à¨¾à¨¨à©‚à©° ਇਸਰਾà¨à¨² ਅਤੇ ਯਹੂਦਾਹ ਦੇ ਹਰ ਬੰਦੇ ਨੂੰ ਮੰਦੇ ਕੰਮ ਕਰਨੇ ਛੱਡ ਦੇਣੇ ਚਾਹੀਦੇ ਹਨ। ਤà©à¨¹à¨¾à¨¨à©‚à©° ਨੇਕੀ ਹੀ ਕਰਨੀ ਚਾਹੀਦੀ ਹੈ। ਹੋਰਨਾਂ ਦੇਵਤਿਆਂ ਦੇ ਪਿੱਛੇ ਨਾ ਲੱਗੋ। ਉਨà©à¨¹à¨¾à¨‚ ਦੀ ਉਪਾਸਨਾ ਜਾਂ ਸੇਵਾ ਨਾ ਕਰੋ। ਜੇ ਤà©à¨¸à©€à¨‚ ਮੇਰਾ ਹà©à¨•ਮ ਮੰਨੋਗੇ, ਤਾਂ ਤà©à¨¸à©€à¨‚ ਉਸ ਧਰਤੀ ਉੱਤੇ ਵਸੋਗੇ ਜਿਹੜੀ ਮੈਂ ਤà©à¨¹à¨¾à¨¨à©‚à©° ਅਤੇ ਤà©à¨¹à¨¾à¨¡à©‡ ਪà©à¨°à¨–ਿਆਂ ਨੂੰ ਦਿੱਤੀ ਹੋਈ ਹੈ।' ਪਰ ਤà©à¨¸à¨¾à¨‚ ਲੋਕਾਂ ਨੇ ਮੇਰੇ ਸੰਦੇਸ਼ ਵੱਲ ਕੋਈ ਧਿਆਨ ਹੀ ਨਹੀਂ ਦਿੱਤਾ।
ਯੋਨਾਦਾਬ ਦੇ ਉਤਰਾਧਿਕਾਰੀਆਂ ਨੇ ਉਨà©à¨¹à¨¾à¨‚ ਆਦੇਸ਼ਾਂ ਦਾ ਪਾਲਣ ਕੀਤਾ ਜਿਹੜੇ ਉਨà©à¨¹à¨¾à¨‚ ਦੇ ਪà©à¨°à¨–ੇ ਨੇ ਉਨà©à¨¹à¨¾à¨‚ ਨੂੰ ਦਿੱਤੇ। ਪਰ ਯਹੂਦਾਹ ਦੇ ਲੋਕਾਂ ਨੇ ਮੇਰੀ ਗੱਲ ਨਹੀਂ ਮੰਨੀ।"
ਇਸ ਲਈ ਸਰਬ ਸ਼ਕਤੀਮਾਨ ਯਹੋਵਾਹ ਪਰਮੇਸ਼à©à¨°, ਇਸਰਾà¨à¨² ਦਾ ਪਰਮੇਸ਼à©à¨° ਆਖਦਾ ਹੈ, "ਮੈਂ ਆਖਿਆ ਸੀ ਕਿ ਯਹੂਦਾਹ ਅਤੇ ਯਰੂਸ਼ਲਮ ਨਾਲ ਬਹà©à¨¤ ਸਾਰੀਆਂ ਮਾੜੀਆਂ ਗੱਲਾਂ ਵਾਪਰਨਗੀਆਂ। ਮੈਂ ਛੇਤੀ ਹੀ ਉਨà©à¨¹à¨¾à¨‚ ਸਾਰੀਆਂ ਮਾੜੀਆਂ ਘਟਨਾਵਾਂ ਨੂੰ ਵਾਪਰਨ ਦਿਆਂਗਾ। ਮੈਂ ਉਨà©à¨¹à¨¾à¨‚ ਲੋਕਾਂ ਨਾਲ ਗੱਲ ਕੀਤੀ ਪਰ ਉਨà©à¨¹à¨¾à¨‚ ਸà©à¨£à¨¨ ਤੋਂ ਇਨਕਾਰ ਕਰ ਦਿੱਤਾ। ਮੈਂ ਉਨà©à¨¹à¨¾à¨‚ ਨੂੰ ਬà©à¨²à¨¾à¨‡à¨† ਪਰ ਉਨà©à¨¹à¨¾à¨‚ ਨੇ ਮੈਨੂੰ ਕੋਈ ਜਵਾਬ ਨਹੀਂ ਦਿੱਤਾ।"
ਫ਼ੇਰ ਯਿਰਮਿਯਾਹ ਨੇ ਰੇਕਾਬੀ ਲੋਕਾਂ ਦੇ ਪਰਿਵਾਰ ਨੂੰ ਆਖਿਆ, "ਸਰਬ ਸ਼ਕਤੀਮਾਨ ਯਹੋਵਾਹ ਇਸਰਾà¨à¨² ਦਾ ਪਰਮੇਸ਼à©à¨°, ਆਖਦਾ ਹੈ, 'ਤà©à¨¸à©€à¨‚ ਲੋਕਾਂ ਨੇ ਆਪਣੇ ਪà©à¨°à¨–ੇ ਯੋਨਾਦਾਬ ਦੇ ਆਦੇਸ਼ ਮਂਨੇ ਹਨ। ਤà©à¨¸à©€à¨‚ ਯੋਨਾਦਾਬ ਦੀਆਂ ਸਾਰੀਆਂ ਸਿਖਿਆਵਾਂ ਉੱਤੇ ਚੱਲੇ ਹੋ। ਤà©à¨¸à©€à¨‚ ਹਰ ਉਹ ਗੱਲ ਕੀਤੀ ਹੈ ਜਿਸਦਾ ਉਸਨੇ ਆਦੇਸ਼ ਦਿੱਤਾ ਸੀ।
ਇਸ ਲਈ ਸਰਬ ਸ਼ਕਤੀਮਾਨ ਯਹੋਵਾਹ, ਇਸਰਾà¨à¨² ਦਾ ਪਰਮੇਸ਼à©à¨°, ਆਖਦਾ ਹੈ, ਇੱਥੇ ਰੇਕਾਬ ਦੇ ਪà©à©±à¨¤à¨° ਯੋਨਾਦਾਬ ਦਾ ਕੋਈ ਨਾ ਕੋਈ ਉੱਤਰਾਧਿਕਾਰੀ ਮੇਰੀ ਸੇਵਾ ਕਰਨ ਵਾਲਾ ਹਮੇਸ਼ਾ ਹੋਵੇਗਾ।"'
×
×
Save
Close