BibleAll
Home
Bible
Parallel Reading
About
Contact
Login
Verse of the Day
The LORD also will be a refuge for the oppressed, a refuge in times of trouble.
Psalm: 9:9
King James Versions
Tamil Bible
Alkitab Bible
American Standard Version
Bible Latinoamericana Spanish
Biblia Ave Maria
Biblia Cornilescu Română
Biblia Cristiana en Espaคol
Bกblia da Mulher Catขlica
Elberfelder Bible
Hebrew Bible (Tanakh)
Hindi Bible
Holy Bible in Arabic
Holy Bible KJV Apocrypha
Italian Riveduta Bible
La Bible Palore Vivante
La Bible Darby Francis
La Biblia Moderna en Espaคol
La Biblia NTV en Espaคol
Magandang Balita Biblia libre
Malayalam Bible
Marathi Bible
Tagalog Bible
Telugu Bible
The Holy Bible in Spanish
The Holy Bible RSV
The Vietnamese Bible
Urdu Bible
Zulu Bible Offline
Библия. Синодальный перевод
Punjabi Bible
Korean Bible
Select Book Name
ਉਤਪਤ
ਕੂਚ
ਲੇਵੀਆਂ ਦੀ ਪੋਥੀ
ਗਿਣਤੀ
ਬਿਵਸਥਾ ਸਾਰ
ਯਹੋਸ਼ੁਆ
ਰੂਥ
1 ਸਮੂਏਲ
2 ਸਮੂਏਲ
1 ਰਾਜਿਆਂ
2 ਰਾਜਿਆਂ
1 ਇਤਹਾਸ
2 ਇਤਹਾਸ
ਅਜ਼ਰਾ
ਨਹਮਯਾਹ
ਅਸਤਰ
ਅੱਯੂਬ
ਜ਼ਬੂਰ
ਕਹਾਉਤਾਂ
ਉਪਦੇਸ਼ਕ
ਸਲੇਮਾਨ ਦਾ ਗੀਤ
ਯਸਾਯਾਹ
ਯਿਰਮਿਯਾਹ
ਵਿਰਲਾਪ
ਹਿਜ਼ਕੀਏਲ
ਦਾਨੀਏਲ
ਹੋਸ਼ੇਆ
ਯੋਏਲ
ਆਮੋਸ
ਓਬਦਯਾਹ
ਯੂਨਾਹ
ਮੀਕਾਹ
ਨਹੂਮ
ਹਬਕੱੂਕ
ਸਫ਼ਨਯਾਹ
ਹੱਜਈ
ਜ਼ਕਰਯਾਹ
ਮਲਾਕੀ
ਮੱਤੀ
ਮਰਕੁਸ
ਲੂਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ
1 ਕੁਰਿੰਥੀਆਂ ਨੂੰ
2 ਕੁਰਿੰਥੀਆਂ ਨੂੰ
ਗਲਾਤੀਆਂ ਨੂੰ
ਅਫ਼ਸੀਆਂ ਨੂੰ
ਫ਼ਿਲਿੱਪੀਆਂ ਨੂੰ
ਕੁਲੁੱਸੀਆਂ ਨੂੰ
1 ਥੱਸਲੁਨੀਕੀਆਂ ਨੂੰ
2 ਥੱਸਲੁਨੀਕੀਆਂ ਨੂੰ
1 ਤਿਮੋਥਿਉਸ ਨੂੰ
2 ਤਿਮੋਥਿਉਸ ਨੂੰ
ਤੀਤੁਸ ਨੂੰ
ਫ਼ਿਲੇਮੋਨ ਨੂੰ
ਇਬਰਾਨੀਆਂ ਨੂੰ
ਯਾਕੂਬ
1 ਪਤਰਸ
2 ਪਤਰਸ
1 ਯੂਹੰਨਾ
2 ਯੂਹੰਨਾ
3 ਯੂਹੰਨਾ
ਯਹੂਦਾਹ
ਪਰਕਾਸ਼ ਦੀ ਪੋਥੀ
Chapter
Verse
Go
Prev
Punjabi Bible
Next
ਹਿਜ਼ਕੀਏਲ : 43
Track Name
00:00
00:00
Chapters
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48
/2 ਹੱਥ ਚੌੜੀ ਸੀ। ਆਧਾਰ ਦੇ ਦੁਆਲੇ ਦਾ ਗਟਰ ਇੱਕ ਹੱਥ ਚੌੜਾ ਸੀ। ਜਗਵੇਦੀ ਵੱਲ ਜਾਣ ਵਾਲੀਆਂ ਪੌੜੀਆਂ ਪੂਰਬ ਵਾਲੇ ਪਾਸੇ ਸਨ।"
ਹੱਥ ਹੈ। ਇਹ ਇੱਕ ਹੱਥ ਚੌੜਾ ਸੀ। ਇਸਦਾ ਨਾਪ, ਛੋਟੇ ਕਿਂਗਰੇ ਤੋਂ ਵੱਡੇ ਕਿਂਗਰੇ ਤੀਕ,
ਜੋ ਦਰਸ਼ਨ ਮੈਂ ਦੇਖਿਆ ਉਹ ਉਸੇ ਦਰਸ਼ਨ ਵਰਗਾ ਸੀ ਜਿਹੜਾ ਕਬਾਰ ਨਹਿਰ ਦੇ ਕੰਢੇ ਦੇਖਿਆ ਸੀ। ਮੈਂ ਧਰਤੀ ਉੱਤੇ ਝੁਕ ਕੇ ਸਿਜਦਾ ਕੀਤਾ।
ਹਬ੍ਬ ਉੱਚਾ ਸੀ। ਚਾਰੇ ਕਿਨਾਰੇ ਸਿੰਗਾਂ ਦੀ ਸ਼ਕਲ ਦੇ ਸਨ।
ਫ਼ੇਰ ਆਤਮਾ ਨੇ ਮੈਨੂੰ ਚੁੱਕ ਲਿਆ ਅਤੇ ਮੈਨੂੰ ਅੰਦਰਲੇ ਵਿਹੜੇ ਵਿੱਚ ਲੈ ਆਂਦਾ। ਮੰਦਰ ਯਹੋਵਾਹ ਦੇ ਪਰਤਾਪ ਨਾਲ ਭਰਿਆ ਹੋਇਆ ਸੀ।
ਮੈਂ ਸੁਣਿਆ ਕਿ ਮੰਦਰ ਵਿੱਚੋਂ ਕੋਈ ਮੈਨੂੰ ਬੁਲਾ ਰਿਹਾ ਸੀ। ਆਦਮੀ ਹਾਲੇ ਵੀ ਮੇਰੇ ਕੋਲ ਖੜਾ ਸੀ।
ਮੰਦਰ ਵਿੱਚੋਂ ਆਉਂਦੀ ਆਵਾਜ਼ ਨੇ ਮੈਨੂੰ ਆਖਿਆ, "ਆਦਮੀ ਦੇ ਪੁੱਤਰ, ਇਹ ਮੇਰੇ ਤਖਤ ਅਤੇ ਪੈਰ ਚੌਂਕੀ ਦੀ ਥਾਂ ਹੈ। ਮੈਂ ਇੱਥੇ ਇਸਰਾਏਲ ਦੇ ਲੋਕਾਂ ਵਿਚਕਾਰ ਸਦਾ ਲਈ ਰਹਾਂਗਾ। ਇਸਰਾਏਲ ਦਾ ਪਰਿਵਾਰ ਫ਼ੇਰ ਕਦੇ ਵੀ ਮੇਰੇ ਪਵਿੱਤਰ ਨਾਮ ਨੂੰ ਬਦਨਾਮ ਨਹੀਂ ਕਰੇਗਾ। ਰਾਜੇ ਅਤੇ ਉਨ੍ਹਾਂ ਦੀ ਪਰਜਾ, ਜਿਨਸੀ ਪਾਪਾਂ ਰਾਹੀਂ ਜਾਂ ਆਪਣੇ ਮਰੇ ਹੋਏ ਰਾਜਿਆਂ ਨੂੰ ਇਸ ਥਾਂ ਦਫ਼ਨ ਕਰਕੇ, ਮੇਰੇ ਨਾਮ ਨੂੰ ਸ਼ਰਮਿਂਦਿਆਂ ਨਹੀਂ ਕਰਨਗੇ।
ਉਹ ਮੇਰੀ ਸਰਦਲ ਤੋਂ ਅਗਾਂਹ ਆਪਣੀ ਸਰਦਲ ਬਣਾਕੇ ਅਤੇ ਮੇਰੀ ਚੁਗਾਠ ਤੋਂ ਅਗਾਂਹ ਆਪਣੀ ਚੁਗਾਠ ਬਣਾਕੇ ਮੇਰੇ ਨਾਮ ਨੂੰ ਸ਼ਰਮਸਾਰ ਨਹੀਂ ਕਰਨਗੇ। ਅਤੀਤ ਵਿੱਚ, ਉਨ੍ਹਾਂ ਨੂੰ ਮੇਰੇ ਕੋਲੋਂ ਸਿਰਫ਼ ਇੱਕ ਕੰਧ ਹੀ ਵੱਖਰਿਆਂ ਕਰਦੀ ਸੀ। ਇਸ ਲਈ ਹਰ ਵਾਰ, ਜਦੋਂ ਉਹ ਪਾਪ ਕਰਦੇ ਜਾਂ ਉਹ ਭਿਆਨਕ ਗੱਲਾਂ ਕਰਦੇ ਉਨ੍ਹਾਂ ਨੇ ਮੇਰੇ ਨਾਮ ਨੂੰ ਕਲੰਕਤ ਕੀਤਾ। ਇਸੇ ਲਈ ਮੈਂ ਕਹਿਰਵਾਨ ਹੋਇਆ ਅਤੇ ਉਨ੍ਹਾਂ ਨੂੰ ਤਬਾਹ ਕੀਤਾ।
ਮੈਂ ਉਨ੍ਹਾਂ ਨੂੰ ਆਪਣੀ ਬਦਕਾਰੀ ਅਤੇ ਉਨ੍ਹਾਂ ਦੇ ਮਰੇ ਹੋਏ ਰਾਜਿਆਂ ਦੀਆਂ ਦੇਹਾਂ ਨੂੰ ਆਪਣੇ ਕੋਲੋਂ ਦੂਰ ਲਿਜਾਣ ਦਿੱਤਾ ਹੈ। ਫ਼ੇਰ ਮੈਂ ਉਨ੍ਹਾਂ ਵਿਚਕਾਰ ਸਦਾ ਲਈ ਰਹਾਂਗਾ।
"ਹੁਣ, ਆਦਮੀ ਦੇ ਪੁੱਤਰ, ਇਸਰਾਏਲ ਦੇ ਪਰਿਵਾਰ ਨੂੰ ਮੰਦਰ ਬਾਰੇ ਦੱਸ। ਫ਼ੇਰ ਜਦੋਂ ਉਹ ਮੰਦਰ ਦੇ ਨਕਸ਼ਿਆਂ ਨੂੰ ਮਾਪਣਾ ਸ਼ੁਰੂ ਕਰਨਗੇ ਤਾਂ ਉਹ ਆਪਣੇ ਪਾਪਾਂ ਤੋਂ ਸ਼ਰਮਸਾਰ ਹੋ ਜਾਣਗੇ।
"ਫ਼ੇਰ ਜਦੋਂ ਉਹ ਉਨ੍ਹਾਂ ਸਾਰੀਆਂ ਮੰਦੀਆਂ ਗੱਲਾਂ ਤੋਂ ਸ਼ਰਮਿਂਦੇ ਹੋਣਗੇ ਜੋ ਉਨ੍ਹਾਂ ਨੇ ਕੀਤੀਆਂ ਹਨ। ਉਨ੍ਹਾਂ ਨੂੰ ਮੰਦਰ ਦੇ ਨਕਸ਼ੇ ਦੀ ਜਾਣਕਾਰੀ ਹਾਸਿਲ ਕਰਨ ਦਿਓ। ਉਨ੍ਹਾਂ ਨੂੰ ਜਾਣ ਲੈਣ ਦਿਓ ਕਿ ਇਸਦੀ ਉਸਾਰੀ ਕਿਵੇਂ ਕਰਨੀ ਹੈ, ਇਸਦੇ ਪ੍ਰਵੇਸ਼ ਅਤੇ ਨਿਕਾਸ ਕਿੱਥੋ ਹਨ ਅਤੇ ਇਸ ਉਤਲੀ ਸਾਰੀ ਨਕਾਸ਼ੀ ਬਾਰੇ ਵੀ ਜਾਣ ਲੈਣ ਦਿਓ। ਉਨ੍ਹਾਂ ਨੂੰ ਇਸਦੇ ਸਾਰੇ ਕਨੂੰਨਾਂ ਅਤੇ ਬਿਧੀਆ ਬਾਰੇ ਸਿਖਿਆ ਦਿਓ। ਅਤੇ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਲਿਖ ਲਵੀ ਤਾਂ ਜੋ ਹਰ ਕੋਈ ਦੇਖ ਸਕੇ। ਇਸ ਤਰ੍ਹਾਂ ਉਹ ਮੰਦਰ ਦੇ ਸਾਰੇ ਕਨੂੰਨਾਂ ਅਤੇ ਬਿਧੀਆਂ ਦੀ ਪਾਲਨਾ ਕਰ ਸਕਦੇ ਹਨ।
ਹਬ੍ਬ ਚੌੜਾ ਸੀ। ਇਹ ਪੂਰਨ ਚੌਕੋਰ ਸੀ।
"ਅਤੇ ਲੰਮੇ ਪੈਮਾਨੇ ਨੂੰ ਇਸਤੇਮਾਲ ਕਰਦਿਆਂ ਜਗਵੇਦੀ ਦਾ ਹੱਥਾਂ ਵਿੱਚ ਨਾਪ ਇਸ ਤਰ੍ਹਾਂ ਹੈ। ਜਗਵੇਦੀ ਦੇ ਆਧਾਰ ਦੇ ਆਲੇ-ਦੁਆਲੇ ਇੱਕ ਗੰਦੀ ਨਾਲੀ ਸੀ। ਇਹ ਇੱਕ ਹੱਥ ਡੂੰਘੀ ਅਤੇ ਦੋਹਾਂ ਪਾਸਿਓ ਇੱਕ ਹੱਥ ਚੌੜੀ ਸੀ ਕਿਨਾਰੇ ਦੇ ਦੁਆਲੇ ਇੱਕ ਕਿਂਗਰੀ ਸੀ ਜਿਹੜੀ ਇੱਕ ਗਿਠ੍ਠ ਉੱਚੀ ਸੀ। ਅਤੇ ਜਗਵੇਦੀ ਇੰਨੀ ਉੱਚੀ ਸੀ:
ਹੱਥ ਸਿਰਾ। ਇਸਦੇ ਆਲੇ-ਦੁਆਲੇ ਦਾ ਚਕ੍ਕਾ
ਜਗਵੇਦੀ ਉੱਪਰ ਅੱਗ ਲਈ ਸਬਾਨ
ਜਗਵੇਦੀ ਉੱਪਰ ਅੱਗ ਲਈ ਸਬਾਨ
ਕਿਂਗਰਾ ਵੀ ਚੌਕੋਰ ਸੀ,
ਫ਼ੇਰ ਆਦਮੀ ਨੇ ਮੈਨੂੰ ਆਖਿਆ, "ਆਦਮੀ ਦੇ ਪੁੱਤਰ, ਪ੍ਰਭੂ ਅਤੇ ਯਹੋਵਾਹ ਇਹ ਗੱਲਾਂ ਆਖਦਾ ਹੈ: 'ਜਗਵੇਦੀ ਲਈ ਨੇਮ ਇਹ ਹਨ: ਜਦੋਂ ਤੁਸੀਂ ਜਗਵੇਦੀ ਬਣਾਓ ਤਾਂ ਹੋਮ ਦੀਆਂ ਭੇਟਾਂ ਚੜਾਉਣ ਲਈ ਅਤੇ ਇਸ ਉੱਤੇ ਖੂਨ ਛਿੜਕਣ ਲਈ ਇਨ੍ਹਾਂ ਵਿਧੀਆਂ ਦੀ ਵਰਤੋਂ ਕਰੋ।
ਤੁਸੀਂ ਸਦੋਕ ਦੇ ਪਰਿਵਾਰ ਦੇ ਬੰਦਿਆਂ ਨੂੰ ਇੱਕ ਵਹਿੜਕੇ ਨੂੰ ਪਾਪ ਦੀਆਂ ਭੇਟਾਂ ਵਜੋਂ ਦੇਵੋਂਗੇ। ਇਹ ਬੰਦੇ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਜਾਜਕ ਹਨ। ਇਹ ਓਹੀ ਬੰਦੇ ਹਨ ਜਿਹੜੇ ਮੇਰੇ ਲਈ ਭੇਟਾਂ ਲਿਆਕੇ ਮੇਰੀ ਸੇਵਾ ਕਰਦੇ ਹਨ।"' ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।
"ਤੁਸੀਂ ਵਹਿੜਕੇ ਦਾ ਕੁਝ ਖੂਨ ਲੈਕੇ ਇਸਨੂੰ ਜਗਵੇਦੀ ਦੇ ਚਹੁਂਆਂ ਸਿੰਗਾਂ ਉੱਤੇ, ਕਿਂਗਰੇ ਦੇ ਚਹੁਂਆਂ ਕਿਨਾਰਿਆਂ ਅਤੇ ਆਲੇ-ਦੁਆਲੇ ਦੇ ਰਿਮ ਉੱਤੇ ਛਿੜਕੋਁਗੇ। ਇਸ ਤਰ੍ਹਾਂ ਤੁਸੀਂ ਜਗਵੇਦੀ ਲਈ ਪ੍ਰਾਸ਼ਚਿਤ ਕਰਕੇ ਇਸਨੂੰ ਪਾਪ ਦੀ ਭੇਟ ਪ੍ਰਾਪਤ ਕਰਨ ਲਈ ਤਿਆਰ ਕਰ ਦੇਵੋਂਗੇ।
ਫ਼ੇਰ ਵਹਿੜਕੇ ਨੂੰ ਪਾਪ ਦੇ ਚੜਾਵੇੇ ਵਜੋਂ ਲਵੋ ਅਤੇ ਇਸਨੂੰ ਮੰਦਰ ਦੀ ਇਮਾਰਤ ਤੋਂ ਬਾਹਰ, ਮੰਦਰ ਦੇ ਖੇਤਰ ਵਿਚਲੇ ਖਾਸ ਸਬਾਨ ਉੱਤੇ ਸਾੜੋ।
"ਅਗਲੇ ਦਿਨ ਤੁਸੀਂ ਇੱਕ ਨਿਰਦੋਸ਼ ਰਹਿਤ ਬਕਰਾ ਭੇਟ ਚੜਾਵੋਂਗੇ। ਇਹ ਪਾਪ ਦੀ ਭੇਟੇ ਵਜੋਂ ਹੋਵੇਗਾ। ਜਾਜਕ ਜਗਵੇਦੀ ਨੂੰ ਓਸੇ ਤਰ੍ਹਾਂ ਤਿਆਰ ਕਰੋਂਗੇ ਜਿਵੇਂ ਉਨ੍ਹਾਂ ਨੇ ਇਸਨੂੰ ਵਹਿੜਕੇ ਨਾਲ ਬਣਾਇਆ ਸੀ।
ਜਦੋਂ ਤੁਸੀਂ ਜਗਵੇਦੀ ਨੂੰ ਪਵਿੱਤਰ ਕਰ ਚੁੱਕੋਁਗੇ ਤਾਂ ਤੁਸੀਂ ਇੱਕ ਦੋਸ਼ ਰਹਿਤ ਵਹਿੜਕਾ ਅਤੇ ਇੱਜੜ ਵਿੱਚੋਂ ਇੱਕ ਦੋਸ਼ ਰਹਿਤ ਭੇਡੂ ਚੜਾਵੋਂਗੇ।
ਫ਼ੇਰ ਤੁਸੀਂ ਇਨ੍ਹਾਂ ਨੂੰ ਯਹੋਵਾਹ ਅੱਗੇ ਪੇਸ਼ ਕਰੋਂਗੇ। ਜਾਜਕ ਇਨ੍ਹਾਂ ਉੱਪਰ ਨਮਕ ਛਿੜਕਣਗੇ। ਫ਼ੇਰ ਜਾਜਕ ਵਹਿੜਕੇ ਅਤੇ ਭੇਡੂ ਨੂੰ ਯਹੋਵਾਹ ਅੱਗੇ ਹੋਮ ਦੀ ਭੇਟ ਵਜੋਂ ਚੜਾਉਣਗੇ।
ਤੁਸੀਂ ਸੱਤ ਦਿਨਾਂ ਤੱਕ ਹਰ ਰੋਜ਼ ਪਾਪ ਦੀ ਭੇਟ ਵਜੋਂ ਇੱਕ ਬਕਰਾ ਤਿਆਰ ਕਰੋਗੇ। ਅਤੇ ਤੁਸੀਂ ਇੱਕ ਵਹਿੜਾ ਅਤੇ ਇੱਜੜ ਵਿੱਚੋਂ ਇੱਕ ਭੇਡੂ ਵੀ ਤਿਆਰ ਕਰੋਂਗੇ। ਇਹ ਸਾਰੇ ਜਾਨਵਰ ਦੋਸ਼-ਰਹਿਤ ਹੋਣੇ ਚਾਹੀਦੇ ਹਨ।
"ਸੱਤ ਦਿਨ ਜਾਜਕ ਜਗਵੇਦੀ ਲਈ ਪ੍ਰਾਸ਼ਚਿਤ ਕਰਨਗੇ ਅਤੇ ਇਸਨੂੰ ਸ਼ੁਧ ਕਰਨਗੇ ਅਤੇ ਇਸਨੂੰ ਉਪਾਸਨਾ ਲਈ ਇਸਤੇਮਾਲ ਕਰਨ ਲਈ ਤਿਆਰ ਕਰਨਗੇ।
ਸੱਤਾਂ ਦਿਨਾਂ ਬਾਦ, ਅੱਠਵੇਂ ਦਿਨ ਜਾਜਕਾਂ ਨੂੰ ਤੁਹਾਡੀਆਂ ਹੋਮਦੀਆਂ ਭੇਟਾਂ ਅਤੇ ਸੁਖ-ਸਾਂਦ ਦੀਆਂ ਭੇਟਾਂ ਜਗਵੇਦੀ ਉੱਤੇ ਅਵੱਸ਼ ਚੜਾਉਣੀਆਂ ਚਾਹੀਦੀਆਂ ਹਨ। ਫ਼ੇਰ ਮੈਂ ਤੁਹਾਨੂੰ ਪ੍ਰਵਾਨ ਕਰ ਲਵਾਂਗਾ।" ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।
×
×
Save
Close