BibleAll
Home
Bible
Parallel Reading
About
Contact
Login
Verse of the Day
The LORD also will be a refuge for the oppressed, a refuge in times of trouble.
Psalm: 9:9
King James Versions
Tamil Bible
Alkitab Bible
American Standard Version
Bible Latinoamericana Spanish
Biblia Ave Maria
Biblia Cornilescu Română
Biblia Cristiana en Espaคol
Bกblia da Mulher Catขlica
Elberfelder Bible
Hebrew Bible (Tanakh)
Hindi Bible
Holy Bible in Arabic
Holy Bible KJV Apocrypha
Italian Riveduta Bible
La Bible Palore Vivante
La Bible Darby Francis
La Biblia Moderna en Espaคol
La Biblia NTV en Espaคol
Magandang Balita Biblia libre
Malayalam Bible
Marathi Bible
Tagalog Bible
Telugu Bible
The Holy Bible in Spanish
The Holy Bible RSV
The Vietnamese Bible
Urdu Bible
Zulu Bible Offline
Библия. Синодальный перевод
Punjabi Bible
Korean Bible
Select Book Name
ਉਤਪਤ
ਕੂਚ
ਲੇਵੀਆਂ ਦੀ ਪੋਥੀ
ਗਿਣਤੀ
ਬਿਵਸਥਾ ਸਾਰ
ਯਹੋਸ਼ੁਆ
ਰੂਥ
1 ਸਮੂਏਲ
2 ਸਮੂਏਲ
1 ਰਾਜਿਆਂ
2 ਰਾਜਿਆਂ
1 ਇਤਹਾਸ
2 ਇਤਹਾਸ
ਅਜ਼ਰਾ
ਨਹਮਯਾਹ
ਅਸਤਰ
ਅੱਯੂਬ
ਜ਼ਬੂਰ
ਕਹਾਉਤਾਂ
ਉਪਦੇਸ਼ਕ
ਸਲੇਮਾਨ ਦਾ ਗੀਤ
ਯਸਾਯਾਹ
ਯਿਰਮਿਯਾਹ
ਵਿਰਲਾਪ
ਹਿਜ਼ਕੀਏਲ
ਦਾਨੀਏਲ
ਹੋਸ਼ੇਆ
ਯੋਏਲ
ਆਮੋਸ
ਓਬਦਯਾਹ
ਯੂਨਾਹ
ਮੀਕਾਹ
ਨਹੂਮ
ਹਬਕੱੂਕ
ਸਫ਼ਨਯਾਹ
ਹੱਜਈ
ਜ਼ਕਰਯਾਹ
ਮਲਾਕੀ
ਮੱਤੀ
ਮਰਕੁਸ
ਲੂਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ
1 ਕੁਰਿੰਥੀਆਂ ਨੂੰ
2 ਕੁਰਿੰਥੀਆਂ ਨੂੰ
ਗਲਾਤੀਆਂ ਨੂੰ
ਅਫ਼ਸੀਆਂ ਨੂੰ
ਫ਼ਿਲਿੱਪੀਆਂ ਨੂੰ
ਕੁਲੁੱਸੀਆਂ ਨੂੰ
1 ਥੱਸਲੁਨੀਕੀਆਂ ਨੂੰ
2 ਥੱਸਲੁਨੀਕੀਆਂ ਨੂੰ
1 ਤਿਮੋਥਿਉਸ ਨੂੰ
2 ਤਿਮੋਥਿਉਸ ਨੂੰ
ਤੀਤੁਸ ਨੂੰ
ਫ਼ਿਲੇਮੋਨ ਨੂੰ
ਇਬਰਾਨੀਆਂ ਨੂੰ
ਯਾਕੂਬ
1 ਪਤਰਸ
2 ਪਤਰਸ
1 ਯੂਹੰਨਾ
2 ਯੂਹੰਨਾ
3 ਯੂਹੰਨਾ
ਯਹੂਦਾਹ
ਪਰਕਾਸ਼ ਦੀ ਪੋਥੀ
Chapter
Verse
Go
Prev
Punjabi Bible
Next
ਨਹੂਮ : 3
Track Name
00:00
00:00
Chapters
1
2
3
ਹਤਿਆਰਿਆਂ ਦੇ ਸ਼ਹਿਰ ਨੂੰ ਲਾਹਨਤ। ਉਹ ਦੁਰਘਟਨਾ ਦਾ ਸਾਮ੍ਹਣਾ ਕਰੇਗਾ। ਨੀਨਵਾਹ ਘ੍ਰਿਣਾ ਨਾਲ ਭਰਪੂਰ ਹੈ ਅਤੇ ਇਸ ਸ਼ਹਿਰ ਵਿੱਚ ਉਹ ਚੀਜ਼ਾ ਹਨ ਜੋ ਕਿ ਦੂਜੇ ਦੇਸਾਂ ਚੋ ਲੁੱਟੀਆਂ ਗਈਆਂ ਹਨ। ਇਸ ਸ਼ਹਿਰ, ਸ਼ਿਕਾਰ ਹੋਏ ਅਤੇ ਮਾਰਿਆਂ ਹੋਇਆਂ ਲੋਕਾਂ ਨਾਲ ਭਰਪੂਰ ਹੈ।
ਤੂੰ ਸੁਣ ਸਕਦਾ ਹੈਂ: ਚਾਬੁਕਾਂ ਦਾ ਖੜਾਕ, ਪਹੀਆਂ ਦੀ ਘੂਕਰ, ਘੋੜਿਆਂ ਦੀ ਟਾਪ ਤੇ ਉਛਲਦੇ ਰੱਥਾਂ ਦੀਆਂ ਆਵਾਜ਼ਾਂ।
ਘੁੜ ਸਵਾਰ ਹਮਲਾ ਕਰ ਰਹੇ ਹਨ, ਉਨ੍ਹਾਂ ਦੀਆਂ ਸ਼ਮਸ਼ੀਰਾਂ ਚਮਕਦੀਆਂ ਹਨ ਬਹੁਤ ਸਾਰੀਆਂ ਲੋਬਾਂ ਦਾ ਢੇਰ ਪਿਆ ਹੈ ਅਣਗਿਣਤ ਲਾਸ਼ਾਂ ਦੇ ਢੇਰ ਲੋਕ ਲਤਾੜ ਕੇ ਲੰਘ ਰਹੇ ਹਨ।
ਇਹ ਸਭ ਨੀਨਵਾਹ ਕਾਰਣ ਹੋਇਆ ਨੀਨਵਾਹ ਉਸ ਵੇਸਵਾ ਵਾਂਗ ਹੈ ਜੋ ਕਦੇ ਸਂਤੁਸਟ ਨਹੀਂ ਹੁੰਦੀ। ਉਸਨੂੰ ਵਧ ਤੋਂ ਵਧ ਚਾਹੀਦਾ ਸੀ। ਉਸਨੇ ਆਪਣੇ-ਆਪ ਨੂੰ ਬਹੁਤ ਦੇਸਾਂ ਨੂੰ ਵੇਚਿਆ ਅਤੇ ਆਪਣਾ ਜਾਦੂ ਵਰਤਕੇ ਉਨ੍ਹਾਂ ਨੂੰ ਆਪਣਾ ਗੁਲਾਮ ਬਣਾ ਲਿਆ।
ਯਹੋਵਾਹ ਸਰਬ-ਸ਼ਕਤੀਮਾਨ ਆਖਦਾ, "ਨੀਨਵਾਹ, ਮੈਂ ਤੇਰੇ ਵਿਰੁੱਧ ਹਾਂ। ਮੈਂ ਤੇਰਾ ਘਗਰਾ ਤੇਰੇ ਮੂੰਹ ਤੋਂ ਚੁੱਕ ਦਿਆਂਗਾ ਤਾਂ ਜੋ ਕੌਮਾਂ ਤੇਰਾ ਨੰਗੇਜ਼ ਵੇਖ ਸਕਣ। ਇਹ ਤੈਨੂੰ ਸ਼ਰਮਸਾਰੀ ਲਿਆਵੇਗਾ।
ਮੈਂ ਤੇਰੇ ਤੇ ਚਿਕ੍ਕੜ ਸੁੱਟਾਂਗਾ ਮੈਂ ਤੇਰੇ ਨਾਲ ਨਫ਼ਰਤ ਭਰਿਆ ਸਲੂਕ ਕਰਾਂਗਾ ਲੋਕ ਤੇਰੇ ਵੱਲ ਵੇਖਕੇ ਤੇਰਾ ਮਜ਼ਾਕ ਉਡਾਉਣਗੇ।
ਜਿਹੜਾ ਵੀ ਤੈਨੂੰ ਵੇਖਦਾ, ਤੈਥੋਂ ਦੂਰ ਰਹਿਣ ਦੀ ਕੋਸ਼ਿਸ਼ ਕਰਦਾ ਹੈ। ਉਹ ਆਖਦਾ,
ਨੀਨਵਾਹ, ਕੀ ਤੂੰ ਨੀਲ ਦਰਿਆ ਦੇ ਬੀਬਸ ਤੋਂ ਚੰਗਾ ਹੈਂ? ਨਹੀਂ! ਉਸਦੇ ਵੀ ਚਾਰੋ ਤਰਫ਼ ਪਾਣੀ ਸੀ ਜਿਸ ਦੀ ਉਹ ਆਪਣੇ ਵੈਰੀਆਂ ਤੋਂ ਬਚਣ ਲਈ ਪਨਾਹ ਲੈਂਦਾ ਸੀ ਉਹ ਪਾਣੀ ਦੁਸ਼ਮਣ ਤੋਂ ਬਚਣ ਲਈ ਦੀਵਾਰ ਦਾ ਕੰਮ ਕਰਦੇ ਸਨ।
ਚ ਤਾਰਿਆਂ ਜਿੰਨੀ ਹੈ। ਉਨ੍ਹਾਂ ਦੀ ਤਾਦਾਤ ਉਸ ਟਿੱਡੀ ਦਲ ਵਾਂਗਰਾਂ ਹੈ ਜੋ ਆਉਂਦਾ ਹੈ ਤੇ ਸਭ ਕੁਝ ਚਟ੍ਟ ਕਰ ਜਾਂਦਾ ਹੈ। ਜਦੋਂ ਸਭ ਕੁਝ ਸਾਫ਼ ਕਰ ਲੈਂਦਾ ਹੈ ਤਾਂ ਮੁੜ ਜਾਂਦਾ ਹੈ।
ਪਰ ਫ਼ਿਰ ਵੀ ਬੀਬਸ ਨੂੰ ਹਾਰ ਹੋਈ ਅਤੇ ਉਸਦੇ ਮਨੁੱਖ ਦੂਜੇ ਦੇਸਾਂ ਵਿੱਚ ਅਸੀਰ ਕਰਕੇ ਲੈ ਜਾੇ ਗਏ। ਹਰ ਗਲੀ ਦੀ ਨੁਕ੍ਕੜ ਤੇ ਸੈਨਿਕਾਂ ਨੇ ਉਸਦੇ ਬੱਚਿਆਂ ਨੂੰ ਮਾਰ-ਮਾਰ ਕੇ ਮੌਤ ਦੇ ਘਾਟ ਉਤਾਰਿਆ। ਖਾਸ ਮਨੁੱਖਾਂ ਨੂੰ ਆਪਣੇ ਦਾਸ ਬਣਾ ਕੇ ਰੱਖਣ ਲਈ ਉਨ੍ਹਾਂ ਨੇ ਆਪਸ ਵਿੱਚ ਗੁਣੇ ਪਾਏ। ਉਨ੍ਹਾਂ ਨੇ ਬੀਬਸ ਦੇ ਸਾਰੇ ਵਿਸ਼ੇਸ਼ ਮਨੁੱਖਾਂ ਨੂੰ ਜਂਜੀਰਾਂ ਨਾਲ ਜੜਕਿਆ।
ਇਸ ਲਈ ਨੀਨਵਾਹ, ਤੂੰ ਵੀ ਸ਼ਰਾਬੀ ਵਾਂਗ ਡਿੱਗ ਪਵੇਂਗਾ। ਤੂੰ ਦੁਸ਼ਮਣਾ ਤੋਂ ਲੁਕਣ ਖਾਤਰ ਇੱਕ ਸੁਰਖਿਅਤ ਜਗ੍ਹਾ ਦੀ ਤਲਾਸ਼ ਕਰਨ ਦੀ ਕੋਸ਼ਿਸ ਕਰਁੇਗਾ।
ਪਰ ਹੇ ਨੀਨਵਾਹ! ਤੇਰੇ ਸਾਰੇ ਮਜ਼ਬੂਤ ਗਢ਼ ਅੰਜੀਰ ਦੇ ਦ੍ਰਖਤਾਂ ਵਾਂਗ ਹੋਣਗੇ। ਜਦੋਂ ਅੰਜੀਰ ਪਹਿਲਾਂ ਪਕਦੀ ਹੈ, ਜੇਕਰ ਉਨ੍ਹਾਂ ਨੂੰ ਹਿਲਾਇਆ ਜਾਵੇ, ਤਾਂ ਉਹ ਖਾਣ ਵਾਲੇ ਦੇ ਮੂੰਹ ਵਿੱਚ ਡਿੱਗਣਗੀਆਂ।
ਨੀਨਵਾਹ, ਤੇਰੇ ਸਿਪਾਹੀ ਔਰਤਾਂ ਵਰਗੇ ਹਨ, ਜਿਨ੍ਹਾਂ ਨੂੰ ਵੈਰੀ ਚੁੱਕਣ ਲਈ ਤਿਆਰ ਹਨ। ਤੇਰੇ ਫ਼ਾਟਕ ਤੇਰੇ ਵੈਰੀਆਂ ਦੇ ਅੰਦਰ ਆਉਣ ਲਈ ਚੌਰ-ਚੌਪਟ ਖੁਲ੍ਹੇ ਹਨ ਅਤੇ ਫ਼ਾਟਕਾਂ ਦੀਆਂ ਲੱਕੜਾਂ ਦੀਆਂ ਫਟ੍ਟੀਆਂ ਅੱਗ ਨਾਲ ਸਾੜ ਦਿੱਤੀਆਂ ਗਈਆਂ ਹਨ।
ਆਪਣੇ ਸ਼ਹਿਰ ਲਈ ਪਾਣੀ ਇਕੱਠਾ ਕਰ ਲੈ ਕਿਉਂ ਕਿ ਵੈਰੀਆਂ ਦੇ ਸਿਪਾਹੀ ਤੇਰੇ ਸ਼ਹਿਰ ਨੂੰ ਘੇਰ ਲੈਣਗੇ। ਉਹ ਕਿਸੇ ਵੀ ਮਨੁੱਖ ਨੂੰ ਸ਼ਹਿਰ ਅੰਦਰ ਪਾਣੀ ਜਾਂ ਅੰਨ ਨਾ ਲਿਆਉਣ ਦੇਣਗੇ। ਆਪਣੇ ਗਢ਼ਾਂ ਨੂੰ ਮਜ਼ਬੂਤ ਕਰ। ਮਿੱਟੀ ਵਿੱਚ ਜਾ। ਗਾਰਾ ਲਤਾੜ, ਆਵਾ ਪਕਾਅ ਅਤੇ ਹੋਰ ਇੱਟਾਂ ਤਿਆਰ ਕਰ।
ਤੂੰ ਉਹ ਸਭ ਕੁਝ ਕਰ ਸਕਦਾ ਹੈਂ, ਪਰ ਅੱਗ ਤੈਨੂੰ ਬਿਲਕੁਲ ਸੁਆਹ ਕਰ ਦੇਵੇਗੀ ਅਤੇ ਤੂੰ ਤਲਵਾਰ ਨਾਲ ਵਢਿਆ ਜ੍ਜਾਵੇਂਗਾ। ਤੇਰੀ ਜ਼ਮੀਨ ਟਿਡ੍ਡੀਦਲ ਵੱਲੋਂ ਖਾਧੀ ਜ਼ਮੀਨ ਵਾਂਗ ਉਜ੍ਜੜ ਜਾਵੇਗੀ। ਜਿਵੇਂ ਕਿ ਟਿੱਡੀਆਂ ਦਾ ਦਲ ਆਇਆ ਤੇ ਸਭ ਕੁਝ ਵੀਰਾਨ ਕਰ ਗਿਆ ਹੋਵੇ।ਨੀਨਵਾਹ ਤੂੰ ਆਪਣੇ-ਆਪਨੂੰ ਸਲਾ ਵਾਂਗ ਵਧਾਇਆ ਆਪਣੇ-ਆਪ ਨੂੰ ਟਿੱਡੀ ਦਲ ਵਾਂਗ ਵਧਾਇਆ।
ਤੇਰੇ ਕੋਲ ਬਹੁਤ ਸਾਰੇ ਵਪਾਰੀ ਹਨ ਜੋ ਬਾਓਁ ਬਾਵੇਂ ਜਾਂਦੇ ਤੇ ਵਸਤਾਂ ਖਰੀਦਦੇ ਹਨ। ਉਨ੍ਹਾਂ ਦੀ ਗਿਣਤੀ ਅਕਾਸ਼
ਤੇਰੇ ਸ਼ਾਹੀ ਲੋਕ ਵੀ ਉਨ੍ਹਾਂ ਟਿੱਡੀਆਂ ਵਾਂਗ ਹਨ। ਤੇਰੇ ਸੈਨਾਪਤੀ ਸਲ੍ਹਾ ਦੇ ਦਲਾਂ ਵਾਂਗ ਹਨ ਜੋ ਸਰਦੀਆਂ ਦੇ ਦਿਨਾਂ ਵਿੱਚ ਪੱਥਰ ਦੀਆਂ ਦੀਵਾਰਾਂ ਤੇ ਟਿਕਦਾ ਹੈ, ਜਦੋਂ ਸੂਰਜ ਚੜਦਾ ਹੈ, ਦੀਵਾਰ ਗਰਮ ਹੋਣ ਲੱਗਦੀ ਹੈ, ਤਾਂ ਉੱਡ ਜਾਂਦਾ ਹੈ ਤੇ ਕਿਸੇ ਨੂੰ ਪਤਾ ਨਹੀਂ ਲਗਦਾ ਕਿ ਉਹ ਕਿੱਥੋ ਗਿਆ। ਤੇਰੇ ਸੈਨਾਪਤੀ ਤੇ ਸ਼ਾਹੀ ਅਫ਼ਸਰ ਵੀ ਇਵੇਂ ਹੀ ਹਨ।
ਹੇ ਅੱਸ਼ੂਰ ਦੇ ਪਾਤਸ਼ਾਹ, ਤੇਰੇ ਆਜੜੀ (ਆਗੂ) ਵੀ ਘੂਕ ਸੁਤ੍ਤੇ ਪਏ ਹਨ। ਉਹ ਤਾਕਤਵਰ ਮਨੁੱਖ ਲੰਮੇ ਪਏ ਹੋਏ ਹਨ। ਤੇ ਤੇਰੀਆਂ ਭੇਡਾਂ (ਉਮ੍ਮਤਾਂ) ਪਹਾੜਾਂ ਉੱਪਰ ਖਿਲਰੀਆਂ-ਵਿਚਰਦੀਆਂ ਹਨ ਤੇ ਕੋਈ ਅਜਿਹਾ ਮਨੁੱਖ ਨਹੀਂ ਜਿਹੜਾ ਉਨ੍ਹਾਂ ਨੂੰ ਵਾਪਸ ਲਿਆਵੇ।
ਨੀਨਵਾਹ! ਤੂੰ ਬੁਰੀ ਤਰ੍ਹਾਂ ਜ਼ਖਮੀ ਹੋਇਆ ਹੈਂ ਪਰ ਕੋਈ ਤੇਰਾ ਘਾਵ ਪੂਰ ਨਹੀਂ ਸਕਦਾ। ਜਿਹੜਾ ਵੀ ਕੋਈ ਤੇਰਾ ਦੁਰ-ਸਮਾਚਾਰ ਸੁਣਦਾ ਹੈ ਤਾੜੀਆਂ ਮਾਰਦਾ ਹੈ। ਉਹ ਸਭ ਖੁਸ਼ ਹਨ। ਕਿਉਂ ਕਿ ਜੋ ਕਸ਼ਟ ਤੂੰ ਹਮੇਸ਼ਾ ਉਨ੍ਹਾਂ ਨੂੰ ਦਿੰਦਾ ਰਿਹਾ ਉਸ ਕਾਰਣ ਉਹ ਬੜੇ ਦੁੱਖੀ ਸਨ।
×
×
Save
Close