BibleAll
Home
Bible
Parallel Reading
About
Contact
Login
Verse of the Day
Come unto me, all ye that labour and are heavy laden, and I will give you rest.
Matthew: 11:28
King James Versions
Tamil Bible
Alkitab Bible
American Standard Version
Bible Latinoamericana Spanish
Biblia Ave Maria
Biblia Cornilescu Română
Biblia Cristiana en Espaคol
Bà¸blia da Mulher Catขlica
Elberfelder Bible
Hebrew Bible (Tanakh)
Hindi Bible
Holy Bible in Arabic
Holy Bible KJV Apocrypha
Italian Riveduta Bible
La Bible Palore Vivante
La Bible Darby Francis
La Biblia Moderna en Espaคol
La Biblia NTV en Espaคol
Magandang Balita Biblia libre
Malayalam Bible
Marathi Bible
Tagalog Bible
Telugu Bible
The Holy Bible in Spanish
The Holy Bible RSV
The Vietnamese Bible
Urdu Bible
Zulu Bible Offline
БиблиÑ. Синодальный перевод
Punjabi Bible
Korean Bible
Select Book Name
ਉਤਪਤ
ਕੂਚ
ਲੇਵੀਆਂ ਦੀ ਪੋਥੀ
ਗਿਣਤੀ
ਬਿਵਸਥਾ ਸਾਰ
ਯਹੋਸ਼à©à¨†
ਰੂਥ
1 ਸਮੂà¨à¨²
2 ਸਮੂà¨à¨²
1 ਰਾਜਿਆਂ
2 ਰਾਜਿਆਂ
1 ਇਤਹਾਸ
2 ਇਤਹਾਸ
ਅਜ਼ਰਾ
ਨਹਮਯਾਹ
ਅਸਤਰ
ਅੱਯੂਬ
ਜ਼ਬੂਰ
ਕਹਾਉਤਾਂ
ਉਪਦੇਸ਼ਕ
ਸਲੇਮਾਨ ਦਾ ਗੀਤ
ਯਸਾਯਾਹ
ਯਿਰਮਿਯਾਹ
ਵਿਰਲਾਪ
ਹਿਜ਼ਕੀà¨à¨²
ਦਾਨੀà¨à¨²
ਹੋਸ਼ੇਆ
ਯੋà¨à¨²
ਆਮੋਸ
ਓਬਦਯਾਹ
ਯੂਨਾਹ
ਮੀਕਾਹ
ਨਹੂਮ
ਹਬਕੱੂਕ
ਸਫ਼ਨਯਾਹ
ਹੱਜਈ
ਜ਼ਕਰਯਾਹ
ਮਲਾਕੀ
ਮੱਤੀ
ਮਰਕà©à¨¸
ਲੂਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ
1 ਕà©à¨°à¨¿à©°à¨¥à©€à¨†à¨‚ ਨੂੰ
2 ਕà©à¨°à¨¿à©°à¨¥à©€à¨†à¨‚ ਨੂੰ
ਗਲਾਤੀਆਂ ਨੂੰ
ਅਫ਼ਸੀਆਂ ਨੂੰ
ਫ਼ਿਲਿੱਪੀਆਂ ਨੂੰ
ਕà©à¨²à©à©±à¨¸à©€à¨†à¨‚ ਨੂੰ
1 ਥੱਸਲà©à¨¨à©€à¨•ੀਆਂ ਨੂੰ
2 ਥੱਸਲà©à¨¨à©€à¨•ੀਆਂ ਨੂੰ
1 ਤਿਮੋਥਿਉਸ ਨੂੰ
2 ਤਿਮੋਥਿਉਸ ਨੂੰ
ਤੀਤà©à¨¸ ਨੂੰ
ਫ਼ਿਲੇਮੋਨ ਨੂੰ
ਇਬਰਾਨੀਆਂ ਨੂੰ
ਯਾਕੂਬ
1 ਪਤਰਸ
2 ਪਤਰਸ
1 ਯੂਹੰਨਾ
2 ਯੂਹੰਨਾ
3 ਯੂਹੰਨਾ
ਯਹੂਦਾਹ
ਪਰਕਾਸ਼ ਦੀ ਪੋਥੀ
Chapter
Verse
Go
Prev
Punjabi Bible
Next
ਮਰਕà©à¨¸ : 5
Track Name
00:00
00:00
Chapters
1
2
3
4
5
6
7
8
9
10
11
12
13
14
15
16
ਯਿਸੂ ਅਤੇ ਉਸਦੇ ਚੇਲੇ à¨à©€à¨² ਦੇ ਦੂਜੇ ਪਾਰ ਗਠਅਤੇ ਗਿਰਸੇਨੀਆ ਦੇ ਦੇਸ਼ ਨੂੰ ਆà¨à¥¤
ਜਦੋਂ ਯਿਸੂ ਬੇੜੀ ਵਿੱਚੋਂ ਬਾਹਰ ਆਇਆ ਤਾਂ, ਕਬਰਾਂ ਵੱਲੋਂ ਇੱਕ ਮਨà©à©±à¨– ਜਿਸਨੂੰ à¨à¨°à¨¿à¨¸à¨¼à¨Ÿ ਆਤਮਾ ਚਿੰਬੜਿਆ ਹੋਇਆ ਸੀ, ਉਸ ਕੋਲ ਆਇਆ।
ਇਹ ਮਨà©à©±à¨– ਕਬਰਾਂ ਵਿਚਕਾਰ ਰਹਿੰਦਾ ਸੀ। ਕੋਈ ਉਸਨੂੰ ਜੰਜ਼ੀਰਾਂ ਨਾਲ ਵੀ ਨਹੀਂ ਬੰਨà©à¨¹ ਸਕਦਾ ਸੀ।
ਕਈ ਵਾਰ ਉਸਦੇ ਹੱਥ ਅਤੇ ਪੈਰ ਸੰਗਲਾਂ ਨਾਲ ਜਕੜੇ ਗਠਸਨ। ਪਰ ਉਹ ਉਨà©à¨¹à¨¾à¨‚ ਨੂੰ ਤੋੜ ਸà©à©±à¨Ÿà¨¾à¨¦à¨¾à¥¤ ਕੋਈ ਵੀ ਆਦਮੀ ਇੰਨਾ ਤਾਕਤਵਰ ਨਹੀਂ ਸੀ ਕਿ ਉਸਨੂੰ ਕਾਬੂ ਕਰ ਸਕਦਾ।
ਦਿਨ-ਰਾਤ ਇਹ ਆਦਮੀ ਕਬਰਾਂ ਵਿਚਕਾਰ ਅਤੇ ਪਹਾੜੀਆਂ ਤੇ ਰਹਿੰਦਾ ਸੀ। ਅਤੇ ਚੀਕਦਾ ਰਹਿੰਦਾ ਅਤੇ ਆਪਣੇ-ਆਪ ਨੂੰ ਪੱਥਰਾਂ ਨਾਲ ਜ਼ਖਮੀ ਕਰਦਾ ਰਹਿੰਦਾ ਸੀ।
ਜਦੋਂ ਯਿਸੂ ਅਜੇ ਦੂਰ ਹੀ ਸੀ ਤਾਂ ਇਸ ਆਦਮੀ ਨੇ ਉਸਨੂੰ ਵੇਖ ਲਿਆ ਅਤੇ ਉਹ ਉਸ ਵੱਲ ਨਸਿਆ। ਅਤੇ ਉਸ ਅੱਗੇ ਜਾਕੇ à¨à©à¨• ਗਿਆ।
ਤੇ ਉਹ ਚੀਕਿਆ, “ਯਿਸੂ, ਤੂੰ ਮੇਰੇ ਨਾਲ ਕੀ ਕਰਨਾ ਚਾਹà©à©°à¨¦à¨¾? ਤੂੰ ਅੱਤ-ਮਹਾਨ ਪਰਮੇਸ਼à©à¨° ਦਾ ਪà©à©±à¨¤à¨° ਹੈ! ਮੈਂ ਤੈਨੂੰ ਪਰਮੇਸ਼à©à¨° ਦੀ ਸੌਂਹ ਦਿੰਦਾ ਹਾਂ ਕਿ ਤੂੰ ਮੈਨੂੰ ਕਸ਼ਟ ਨਹੀਂ ਦੇਵੇਂਗਾ।â€
ਉਸਨੇ ਅਜਿਹਾ ਇਸ ਲਈ ਆਖਿਆ ਕਿਉਂਕਿ ਯਿਸੂ ਨੇ ਉਸ ਆਦਮੀ ਨੂੰ ਆਖਿਆ ਸੀ, “ਤੂੰ à¨à¨°à¨¿à¨¸à¨¼à¨Ÿ ਆਤਮਾ, ਇਸ ਮਨà©à©±à¨– ਵਿੱਚੋਂ ਬਾਹਰ ਆ ਜਾ।â€
ਫ਼ਿਰ ਯਿਸੂ ਨੇ ਉਸ ਮਨà©à©±à¨– ਨੂੰ ਪà©à©±à¨›à¨¿à¨†, “ਤੇਰਾ ਕੀ ਨਾਂ ਹੈ?â€à¨‰à¨¸ ਮਨà©à©±à¨– ਨੇ ਜਵਾਬ ਦਿੱਤਾ, “ਮੇਰਾ ਨਾਉਂ ਲਸ਼ਕਰ ਹੈ, ਕਿਉਂਕਿ ਬਹà©à¨¤ ਸਾਰੇ à¨à¨°à¨¿à¨¸à¨¼à¨Ÿ ਆਤਮੇ ਮੇਰੇ ਅੰਦਰ ਹਨ।â€
ਫ਼ਿਰ ਉਸ ਆਦਮੀ ਨੇ ਯਿਸੂ ਅੱਗੇ ਬੇਨਤੀ ਕੀਤੀ ਕਿ ਉਹ ਉਨà©à¨¹à¨¾à¨‚ ਨੂੰ ਉਸ ਥਾਂ ਤੋਂ ਬਾਹਰ ਨਾ ਕਾਢੇ।
ਉਥੇ ਪਹਾੜ ਦੇ ਨੇੜੇ ਸੂਰਾਂ ਦਾ ਇੱਕ ਵੱਡਾ ਇੱਜੜ ਚਰ ਰਿਹਾ ਸੀ।
ਉਨà©à¨¹à¨¾à¨‚ à¨à¨°à¨¿à¨¸à¨¼à¨Ÿ ਆਤਮਿਆਂ ਨੇ ਉਸ ਅੱਗੇ ਅਰਜੋਈ ਕੀਤੀ ਕਿ “ਸਾਨੂੰ ਸੂਰਾਂ ਵਿੱਚ à¨à©‡à¨œ ਦੇ ਤਾਂ ਜੋ ਅਸੀਂ ਉਨà©à¨¹à¨¾à¨‚ ਵਿੱਚ ਜਾ ਵੜੀà¨à¥¤â€
ਤਾਂ ਯਿਸੂ ਨੇ ਉਨà©à¨¹à¨¾à¨‚ ਨੂੰ ਜਾਣ ਦਿੱਤਾ। ਤਾਂ ਉਹ à¨à¨°à¨¿à¨¸à¨¼à¨Ÿ ਆਤਮੇ ਉਸ ਮਨà©à©±à¨– ਵਿੱਚੋਂ ਨਿਕਲਕੇ ਸੂਰਾਂ ਵਿੱਚ ਜਾ ਵੜੇ। ਅਤੇ ਇੱਜੜ ਪਹਾੜੀ ਦੀ ਸਿਧੀ ਢਲਾਣ ਤੇ à¨à©±à¨œà¨¦à¨¾ ਹੋਇਆ à¨à©€à¨² ਵਿੱਚ ਡਿੱਗ ਪਿਆ। ਉਸ ਇੱਜੜ ਵਿੱਚ ਦੋ-ਹਜ਼ਾਰ ਦੇ ਕਰੀਬ ਸੂਰ ਸਨ ਅਤੇ ਉਹ ਸਾਰੇ ਦੇ ਸਾਰੇ à¨à©€à¨² ਵਿੱਚ ਡà©à©±à¨¬ ਗà¨à¥¤
ਜਿਹੜੇ ਆਦਮੀ ਉਥੇ ਸੂਰਾਂ ਨੂੰ ਚਰਵਾ ਅਤੇ ਉਨà©à¨¹à¨¾à¨‚ ਰਖਵਾਲੀ ਕਰ ਰਹੇ ਸਨ ਨਸà©à¨¸ ਗਠਅਤੇ ਨਸà©à¨¸à¨¦à©‡ ਹੋਠਸ਼ਹਿਰਾਂ ਅਤੇ ਖੇਤਾਂ ਵਿੱਚ ਜਾਕੇ ਉਨà©à¨¹à¨¾à¨‚ ਨੇ ਲੋਕਾਂ ਨੂੰ ਇਹ ਸਾਰਾ ਹਾਲ ਜਾ ਸà©à¨£à¨¾à¨‡à¨†à¥¤ ਲੋਕ ਵੇਖਣ ਲਈ ਆਠਕਿ ਕੀ ਵਾਪਰਿਆ ਸੀ।
ਜਦੋਂ ਉਹ ਯਿਸੂ ਕੋਲ ਆà¨, ਉਨà©à¨¹à¨¾à¨‚ ਨੇ ਉਸ ਆਦਮੀ ਨੂੰ ਵੇਖਿਆ ਜੋ à¨à¨°à¨¿à¨¸à¨¼à¨Ÿ ਆਤਮਿਆ ਦੇ ਕਬਜ਼ੇ ਵਿੱਚ ਸੀ। ਉਹ ਆਦਮੀ ਉਥੇ ਕੱਪੜੇ ਪਾਈ ਬੈਠਾ ਸੀ ਅਤੇ ਉਸਦੀ ਸà©à¨°à¨¤ ਵੀ ਹà©à¨£ ਟਿਕਾਣੇ ਸੀ। ਇਹ ਵੇਖ ਲੋਕੀ ਡਰ ਗà¨à¥¤
ਕà©à¨ ਲੋਕ ਉਥੇ ਸਨ, ਅਤੇ ਉਨà©à¨¹à¨¾à¨‚ ਇਹ ਸਠਜੋ ਯਿਸੂ ਨੇ ਕੀਤਾ ਸੀ ਵੇਖਿਆ। ਉਨà©à¨¹à¨¾à¨‚ ਨੇ, ਜੋ ਕà©à¨ ਵੀ ਉਸ à¨à©‚ਤਾਂ ਦੇ ਕਬਜ਼ੇ ਹੇਠਆਦਮੀ ਨਾਲ ਵਾਪਰਿਆ, ਆਣ ਸà©à¨£à¨¾à¨‡à¨†, ਅਤੇ ਉਨà©à¨¹à¨¾à¨‚ ਨੇ ਲੋਕਾਂ ਨੂੰ ਸੂਰਾਂ ਬਾਰੇ ਵੀ ਦਸਿਆ।
ਤਦ ਉਨà©à¨¹à¨¾à¨‚ ਨੇ ਯਿਸੂ ਨੂੰ ਉਨà©à¨¹à¨¾à¨‚ ਦਾ ਇਲਾਕਾ ਛੱਡਕੇ ਚਲੇ ਜਾਣ ਲਈ ਮਿੰਨਤ ਕੀਤੀ।
ਜਿਉਂ ਹੀ ਯਿਸੂ ਬੇੜੀ ਵਿੱਚ ਚਢ਼ਨ ਵਾਲਾ ਸੀ, ਜੋ ਵਿਅਕਤੀ à¨à©‚ਤਾਂ ਤੋਂ ਮà©à¨•ਤ ਹੋਇਆ ਸੀ ਉਸਨੇ ਉਸਦਾ ਅਨà©à¨¸à¨°à¨£ ਕਰਨ ਦੀ ਆਗਿਆ ਮੰਗੀ।
ਪਰ ਯਿਸੂ ਨੇ ਉਸਨੂੰ ਆਪਣੇ ਨਾਲ ਆਉਣ ਦੀ ਇਜਾਜ਼ਤ ਨਾ ਦਿੱਤੀ ਅਤੇ ਕਿਹਾ, “ਤੂੰ ਆਪਣੇ ਪਰਿਵਾਰ ਅਤੇ ਸੰਗੀ-ਸਾਥੀਆਂ ਵਿੱਚ ਜਾ। ਤੂੰ ਉਨà©à¨¹à¨¾à¨‚ ਨੂੰ ਦੱਸ ਜੋ ਪà©à¨°à¨à©‚ ਨੇ ਤੇਰੇ ਲਈ ਕੀਤਾ ਹੈ। ਉਨà©à¨¹à¨¾à¨‚ ਨੂੰ ਦੱਸ ਕਿ ਉਹ ਤੇਰੇ ਤੇ ਮਿਹਰਬਾਨ ਹੋਇਆ ਹੈ।â€
ਉਹ ਆਦਮੀ ਚਲਿਆ ਗਿਆ। ਉਸਨੇ ਦਿਕਾਪà©à¨²à¨¿à¨¸ ਦੇ ਲੋਕਾਂ ਨੂੰ ਦਸਿਆ ਕਿ ਯਿਸੂ ਨੇ ਉਸ ਵਾਸਤੇ ਕੀ ਕੀਤਾ ਸੀ। ਸਾਰੇ ਲੋਕ ਉਸਦੀਆਂ ਗੱਲਾਂ ਸà©à¨£à¨•ੇ ਹੈਰਾਨ ਸਨ।
ਜਿਵੇਂ ਹੀ ਯਿਸੂ ਫ਼ੇਰ ਤੋਂ ਬੇੜੀ ਦà©à¨†à¨°à¨¾ à¨à©€à¨² ਦੇ ਦੂਜੇ ਪਾਸੇ ਗਿਆ, à¨à©€à¨² ਦੇ ਨੇੜੇ ਉਸ ਕੋਲ ਇੱਕ ਵੱਡੀ à¨à©€à©œ ਇਕਠੀ ਹੋ ਗਈ।
ਉਥੇ ਪà©à¨°à¨¾à¨°à¨¥à¨¨à¨¾ ਸਥਾਨ ਦਾ ਇੱਕ ਆਗੂ ਉਸ ਕੋਲ ਆਇਆ ਜਿਸਦਾ ਨਾਉਂ ਜੈਰà©à¨¸ ਸੀ। ਜਦੋਂ ਉਸਨੇ ਯਿਸੂ ਨੂੰ ਲਠਲਿਆ, ਤਾਂ ਉਹ ਉਸਦੇ ਪੈਰੀਂ ਪੈ ਗਿਆ।
ਅਤੇ ਉਹ ਉਸਦੇ ਪੈਰੀਂ ਪੈਕੇ ਬਾਰ-ਬਾਰ ਮਿੰਨਤ ਕਰਨ ਲੱਗਾ, “ਮੇਰੀ ਛੋਟੀ ਜਿਹੀ ਧੀ ਮਰਨ ਕਿਨਾਰੇ ਹੈ। ਕਿਰਪਾ ਕਰਕੇ ਆਪਣੇ ਹੱਥ ਉਸ ਉੱਪਰ ਰਖ ਦਿਉ। ਉਹ ਚੰਗੀ ਹੋ ਜਾਵੇਗੀ ਤੇ ਜਿਉਂ ਪਵੇਗੀ।â€
ਤਾਂ ਉਹ ਜੈਰà©à¨¸ ਦੇ ਨਾਲ ਗਿਆ। ਬਹà©à¨¤ ਸਾਰੇ ਲੋਕ ਉਸਦਾ ਪਿਛਾ ਕਰ ਰਹੇ ਸਨ ਅਤੇ ਉਹ ਉਸਨੂੰ ਦਬਾਈ ਜਾ ਰਹੇ ਸਨ।
ਉਥੇ ਇੱਕ ਔਰਤ ਸੀ, ਜਿਸਨੂੰ ਪਿਛਲੇ ਬਾਰà©à¨¹à¨¾à¨‚ ਵਰà©à¨¹à¨¿à¨†à¨‚ ਤੋਂ ਖੂਨ ਆ ਰਿਹਾ ਸੀ।
ਉਹ ਔਰਤ ਬੜੀ ਤਕਲੀਫ਼ ਵਿੱਚ ਸੀ ਅਤੇ ਬਹà©à¨¤ ਸਾਰੇ ਵੈਦਾਂ ਨੇ ਉਸਨੂੰ ਠੀਕ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ। ਉਸ ਕੋਲ ਜਿੰਨੀ ਵੀ ਦੌਲਤ ਸੀ ਉਸਨੇ ਆਪਣੇ ਇਲਾਜ ਤੇ ਖਰਚ ਦਿੱਤੀ ਸੀ, ਪਰ ਉਹ ਚੰਗੀ ਨਾ ਹੋਈ। ਅਤੇ ਉਸਦੀ ਹਾਲਤ ਹੋਰ ਵੀ ਖਰਾਬ ਹੋ ਗਈ।
ਜਦੋਂ ਉਸ ਔਰਤ ਨੇ ਯਿਸੂ ਬਾਰੇ ਸà©à¨£à¨¿à¨† ਅਤੇ ਉਹ à¨à©€à©œ ਵਿਚਕਾਰ ਉਸਦੇ ਪਿਛੇ ਆ ਗਈ ਅਤੇ ਉਸਦੇ ਕੱਪੜੇ ਨੂੰ ਛੂਹਿਆ।
ਉਸ ਔਰਤ ਨੇ ਸੋਚਿਆ, “ਜੇਕਰ ਮੈਂ ਸਿਰਫ਼ ਯਿਸੂ ਦੇ ਕੱਪੜੇ ਨੂੰ ਵੀ ਛੂਹ ਲਵਾਂ, ਮੈਂ ਚੰਗੀ ਹੋ ਜਾਵਾਂਗੀ।â€
ਜਦੋਂ ਉਸ ਔਰਤ ਨੇ ਯਿਸੂ ਦਾ ਕੱਪੜਾ ਛੂਹਿਆ, ਉਸਦਾ ਲਹੂ ਵਗਣਾ ਰà©à¨• ਗਿਆ ਅਤੇ ਉਸਨੇ ਆਪਣੇ ਸ਼ਰੀਰ ਵਿੱਚ ਇਹ ਮਹਿਸੂਸ ਕੀਤਾ ਕਿ ਉਹ ਆਪਣੀਆਂ ਤਕਲੀਫ਼ਾਂ ਤੋਂ ਚੰਗੀ ਹੋ ਗਈ ਸੀ।
ਜਦੋਂ ਯਿਸੂ ਨੇ ਮਹਿਸੂਸ ਕੀਤਾ ਕਿ ਕੋਈ ਸ਼ਕਤੀ ਉਸ ਵਿੱਚੋਂ ਬਾਹਰ ਆਈ ਹੈ, ਉਸਨੇ ਆਸੇ-ਪਾਸੇ ਵੇਖਿਆ ਅਤੇ ਪà©à©±à¨›à¨¿à¨†, “ਕਿਸਨੇ ਮੇਰਾ ਕੱਪੜਾ ਛੋਹਿਆ ਹੈ?â€
ਉਸਦੇ ਚੇਲਿਆਂ ਨੇ ਉਸਨੂੰ ਆਖਿਆ, “ਤੂੰ ਜਾਣਦਾ ਹੈਂ ਕਿ ਲੋਕ ਤੈਨੂੰ ਦਬਾਈ ਜਾ ਰਹੇ ਹਨ। ਅਤੇ ਹਾਲੇ ਵੀ ਤੂੰ ਪà©à¨› ਰਿਹਾ ਹੈ, ਕਿਸਨੇ ਮੈਨੂੰ ਛà©à¨¹à¨¿à¨† ਹੈ?â€
ਪਰ ਯਿਸੂ ਉਸ ਵਿਅਕਤੀ ਨੂੰ ਲà¨à¨£ ਲਈ ਆਸੇ-ਪਾਸੇ ਵੇਖ ਰਿਹਾ ਸੀ ਕਿ ਉਹ ਕੌਣ ਹੈ।
ਉਹ ਔਰਤ ਜਾਣ ਗਈ ਸੀ ਕਿ ਉਹ ਹà©à¨£ ਠੀਕ ਹੋ ਗਈ ਹੈ ਉਹ ਯਿਸੂ ਕੋਲ ਆਈ ਅਤੇ ਡਰ ਨਾਲ ਕੰਬਦੀ ਹੋਈ ਯਿਸੂ ਦੇ ਚਰਨਾਂ ਤੇ ਡਿੱਗ ਪਈ। ਉਸਨੇ ਯਿਸੂ ਨੂੰ ਸਾਰੀ ਵਾਰਤਾ ਸà©à¨£à¨¾à¨ˆà¥¤
ਤਾਂ ਉਸਨੇ ਉਸ ਔਰਤ ਨੂੰ ਆਖਿਆ, “ਹੇ ਪਿਆਰੀ ਇਸਤਰੀ! ਤੂੰ ਆਪਣੇ ਵਿਸ਼ਵਾਸ ਕਾਰਣ ਚੰਗੀ ਹੋਈ ਹੈਂ। ਖà©à¨¸à¨¼ ਰਹਿ! ਹਣ ਤੂੰ ਕੋਈ ਹੋਰ ਤਕਲੀਫ਼ ਨਹੀਂ à¨à©±à¨²à©‡à¨‚ਗੀ।â€
ਜਦੋਂ ਯਿਸੂ ਅਜੇੇ ਬੋਲ ਰਿਹਾ ਸੀ, ਕà©à¨ ਲੋਕ ਪà©à¨°à¨¾à¨°à¨¥à¨¨à¨¾-ਸਥਾਨ ਦੇ ਆਗੂ ਜੈਰà©à¨¸ ਦੇ ਘਰੋ ਆਠਅਤੇ ਉਸਨੂੰ ਆਖਿਆ, “ਤੇਰੀ ਧੀ ਮਰ ਗਈ ਹੈ। ਤੂੰ ਗà©à¨°à©‚ ਨੂੰ ਹੋਰ ਖੇਚਲ ਕਿਉਂ ਦੇ ਰਿਹਾ ਹੈਂ?â€
ਪਰ ਯਿਸੂ ਨੇ ਉਸ ਗੱਲ ਦੀ ਬਿਲਕà©à¨² ਕੋਈ ਪਰਵਾਹ ਨਾ ਕੀਤੀ ਕਿ ਉਹ ਕੀ ਆਖ ਰਹੇ ਸਨ ਅਤੇ ਪà©à¨°à¨¾à¨°à¨¥à¨¨à¨¾ ਸਥਾਨ ਦੇ ਆਗੂ ਨੂੰ ਆਖਿਆ, “ਡਰ ਨਹੀਂ! ਸਿਰਫ਼ à¨à¨°à©‹à¨¸à¨¾ ਰਖ।â€
ਯਿਸੂ ਨੇ ਆਪਣੇ ਨਾਲ ਪਤਰਸ, ਯਾਕੂਬ ਅਤੇ ਉਸਦੇ à¨à¨°à¨¾ ਯੂਹੰਨਾ ਨੂੰ ਲਿਆ ਅਤੇ ਪà©à¨°à¨¾à¨°à¨¥à¨¨à¨¾ ਸਥਾਨ ਦੇ ਆਗੂ ਜੈਰà©à¨¸ ਦੇ ਘਰ ਚਲਾ ਗਿਆ।
ਜਦੋਂ ਉਹ ਉਥੇ ਪਹà©à©°à¨šà©‡, ਯਿਸੂ ਨੇ ਉਥੇ ਬਹà©à¨¤ ਸਾਰੇ ਲੋਕਾਂ ਨੂੰ ਰੋਂਦਿਆਂ ਅਤੇ ਪਿਟਦਿਆਂ ਵੇਖਿਆ। ਉਥੇ ਬੜੀ à¨à¨¾à¨œà©œ ਪਈ ਹੋਈ ਸੀ।
ਯਿਸੂ ਉਸ ਘਰ ਦੇ ਅੰਦਰ ਵੜਿਆ ਅਤੇ ਲੋਕਾਂ ਨੂੰ ਕਿਹਾ, “ਤà©à¨¸à©€à¨‚ ਲੋਕ ਕਿਉਂ ਰੋ ਰਹੇ ਹੋ ਅਤੇ ਅਸ਼ਾਂਤੀ ਕਿਉਂ ਫ਼ੈਲਾ ਰਹੇ ਹੋ? ਬਚà©à¨šà©€ ਮਰੀ ਨਹੀਂ ਉਹ ਸਿਰਫ਼ ਸੌਂ ਰਹੀ ਹੈ।â€
ਪਰ ਲੋਕਾਂ ਨੇ ਯਿਸੂ ਦਾ ਮਜਾਕ ਉਡਾਇਆ।ਉਸਨੇ ਸਠਨੂੰ ਘਰੋਂ ਚਲੇ ਜਾਣ ਵਾਸਤੇ ਕਿਹਾ। ਉਹ ਉਸ ਕਮਰੇ ਵਿੱਚ ਗਿਆ ਜਿਥੇ ਬਚà©à¨šà©€ ਸੀ। ਉਸਨੇ ਆਪਣੇ ਨਾਲ ਉਸ ਕਮਰੇ ਵਿੱਚ ਬਚà©à¨šà©€ ਦੇ ਪਿਤਾ-ਮਾਤਾ ਅਤੇ ਆਪਣੇ ਤਿੰਨ ਚੇਲਿਆਂ ਨੂੰ ਲਿਆ।
ਤਦ ਯਿਸੂ ਨੇ ਉਸ ਕà©à©œà©€ ਦਾ ਹੱਥ ਫ਼ੜਿਆ ਅਤੇ ਉਸਨੂੰ ਕਿਹਾ, ਜਿਸਦਾ ਅਰਥ ਹੈ ਕਿ ਹੇ ਕੰਨਿਆ, “ਮੈਂ ਤੈਨੂੰ ਆਖਦਾ ਹਾਂ, ਉਠ!
ਕà©à©œà©€ à¨à©±à¨Ÿ ਉਠਖਢ਼ੀ ਹੋਈ ਅਤੇ ਤà©à¨°à¨¨-ਫ਼ਿਰਨ ਲੱਗੀ। ਉਹ ਕà©à©œà©€ ਬਾਰà©à¨¹à¨¾à¨‚ ਵਰà©à¨¹à¨¿à¨†à¨‚ ਦੀ ਸੀ। ਉਸਦੇ ਮਾਂ-ਪਿਉ ਅਤੇ ਚੇਲੇ ਬੜੇ ਹੈਰਾਨ ਹੋ ਗà¨à¥¤
ਅਤੇ ਯਿਸੂ ਨੇ ਉਨà©à¨¹à¨¾à¨‚ ਨੂੰ ਸਖਤ ਚਿਤਾਵਨੀ ਦਿੱਤੀ ਕਿ ਉਹ ਲੋਕਾਂ ਨੂੰ ਇਸ ਬਾਰੇ ਨਾ ਦੱਸਣ। ਉਸਨੇ ਉਨà©à¨¹à¨¾à¨‚ ਨੂੰ ਉਸ ਕà©à©œà©€ ਨੂੰ ਕà©à¨ ਖਾਣ ਨੂੰ ਦੇਣ ਲਈ ਕਿਹਾ।
×
×
Save
Close