BibleAll
Home
Bible
Parallel Reading
About
Contact
Login
Verse of the Day
Be not deceived: evil communications corrupt good manners.
1 Corinthians: 15:33
King James Versions
Tamil Bible
Alkitab Bible
American Standard Version
Bible Latinoamericana Spanish
Biblia Ave Maria
Biblia Cornilescu Română
Biblia Cristiana en Espaคol
Bกblia da Mulher Catขlica
Elberfelder Bible
Hebrew Bible (Tanakh)
Hindi Bible
Holy Bible in Arabic
Holy Bible KJV Apocrypha
Italian Riveduta Bible
La Bible Palore Vivante
La Bible Darby Francis
La Biblia Moderna en Espaคol
La Biblia NTV en Espaคol
Magandang Balita Biblia libre
Malayalam Bible
Marathi Bible
Tagalog Bible
Telugu Bible
The Holy Bible in Spanish
The Holy Bible RSV
The Vietnamese Bible
Urdu Bible
Zulu Bible Offline
Библия. Синодальный перевод
Punjabi Bible
Korean Bible
Select Book Name
ਉਤਪਤ
ਕੂਚ
ਲੇਵੀਆਂ ਦੀ ਪੋਥੀ
ਗਿਣਤੀ
ਬਿਵਸਥਾ ਸਾਰ
ਯਹੋਸ਼ੁਆ
ਰੂਥ
1 ਸਮੂਏਲ
2 ਸਮੂਏਲ
1 ਰਾਜਿਆਂ
2 ਰਾਜਿਆਂ
1 ਇਤਹਾਸ
2 ਇਤਹਾਸ
ਅਜ਼ਰਾ
ਨਹਮਯਾਹ
ਅਸਤਰ
ਅੱਯੂਬ
ਜ਼ਬੂਰ
ਕਹਾਉਤਾਂ
ਉਪਦੇਸ਼ਕ
ਸਲੇਮਾਨ ਦਾ ਗੀਤ
ਯਸਾਯਾਹ
ਯਿਰਮਿਯਾਹ
ਵਿਰਲਾਪ
ਹਿਜ਼ਕੀਏਲ
ਦਾਨੀਏਲ
ਹੋਸ਼ੇਆ
ਯੋਏਲ
ਆਮੋਸ
ਓਬਦਯਾਹ
ਯੂਨਾਹ
ਮੀਕਾਹ
ਨਹੂਮ
ਹਬਕੱੂਕ
ਸਫ਼ਨਯਾਹ
ਹੱਜਈ
ਜ਼ਕਰਯਾਹ
ਮਲਾਕੀ
ਮੱਤੀ
ਮਰਕੁਸ
ਲੂਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ
1 ਕੁਰਿੰਥੀਆਂ ਨੂੰ
2 ਕੁਰਿੰਥੀਆਂ ਨੂੰ
ਗਲਾਤੀਆਂ ਨੂੰ
ਅਫ਼ਸੀਆਂ ਨੂੰ
ਫ਼ਿਲਿੱਪੀਆਂ ਨੂੰ
ਕੁਲੁੱਸੀਆਂ ਨੂੰ
1 ਥੱਸਲੁਨੀਕੀਆਂ ਨੂੰ
2 ਥੱਸਲੁਨੀਕੀਆਂ ਨੂੰ
1 ਤਿਮੋਥਿਉਸ ਨੂੰ
2 ਤਿਮੋਥਿਉਸ ਨੂੰ
ਤੀਤੁਸ ਨੂੰ
ਫ਼ਿਲੇਮੋਨ ਨੂੰ
ਇਬਰਾਨੀਆਂ ਨੂੰ
ਯਾਕੂਬ
1 ਪਤਰਸ
2 ਪਤਰਸ
1 ਯੂਹੰਨਾ
2 ਯੂਹੰਨਾ
3 ਯੂਹੰਨਾ
ਯਹੂਦਾਹ
ਪਰਕਾਸ਼ ਦੀ ਪੋਥੀ
Chapter
Verse
Go
Prev
Punjabi Bible
Next
1 ਥੱਸਲੁਨੀਕੀਆਂ ਨੂੰ : 1
Track Name
00:00
00:00
Chapters
1
2
3
4
5
ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵੱਲੋਂ ਥਸਲੁਨੀਕੀਆਂ ਦੀ ਕਲੀਸਿਯਾ ਨੂੰ ਸ਼ੁਭਕਾਮਾਨਾਵਾਂ। ਉਹ ਕਲੀਸਿਯਾ ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੇ ਨਮਿਤ ਹੈ।ਪਰਮੇਸ਼ੁਰ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਦੇਵੇ।
ਜਦੋਂ ਅਸੀਂ ਪ੍ਰਾਰਥਨਾ ਕਰਦੇ ਹਾਂ ਤਾਂ ਹਮੇਸ਼ਾ ਤੁਹਾਨੂੰ ਯਾਦ ਕਰਦੇ ਹਾਂ ਅਤੇ ਤੁਹਾਡੇ ਸਾਰਿਆਂ ਲਈ ਅਸੀਂ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ,
ਜਦੋਂ ਅਸੀਂ ਪਰਮੇਸ਼ੁਰ ਆਪਣੇ ਪਿਤਾ ਅੱਗੇ ਪ੍ਰਾਰਥਨਾ ਕਰਦੇ ਹਾਂ। ਅਸੀਂ ਹਮੇਸ਼ਾ ਉਨ੍ਹਾਂ ਗੱਲਾਂ ਲਈ ਜਿਹੜੀਆਂ ਤੁਸੀਂ ਆਪਣੇ ਵਿਸ਼ਵਾਸ ਰਾਹੀਂ ਕੀਤੀਆਂ ਹਨ, ਸ਼ੁਕਰਾਨਾ ਕਰਦੇ ਹਾਂ। ਅਤੇ ਉਸ ਕੰਮ ਲਈ ਜਿਹੜਾ ਤੁਸੀਂ ਆਪਣੇ ਪਿਆਰ ਸਦਕਾ ਕੀਤਾ ਹੈ ਸ਼ੁਕਰਾਨਾ ਕਰਦੇ ਹਾਂ। ਅਸੀਂ ਉਸਦਾ ਸ਼ੁਕਰਾਨਾ ਕਰਦੇ ਹਾਂ ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਵਿੱਚ ਆਪਣੀ ਆਸ ਲਈ ਮਜਬੂਤ ਹੋ।
ਭਰਾਵੋ ਅਤੇ ਭੈਣੋ ਪਰਮੇਸ਼ੁਰ ਤੁਹਾਨੂੰ ਪਿਆਰ ਕਰਦਾ ਹੈ। ਅਤੇ ਅਸੀਂ ਜਾਣਦੇ ਹਾਂ ਕਿ ਉਸਨੇ ਤੁਹਾਨੂੰ ਆਪਣੇ ਲੋਕ ਬਨਾਉਣ ਲਈ ਚੁਣਿਆ ਹੈ।
ਅਸੀਂ ਤੁਹਾਡੇ ਲਈ ਖੁਸ਼ਖਬਰੀ ਲਿਆਂਦੀ। ਪਰ ਅਸੀਂ ਸਿਰਫ਼ ਸ਼ਬਦਾਂ ਦੀ ਵਰਤੋਂ ਨਹੀਂ ਕੀਤੀ। ਅਸੀਂ ਉਸ ਖੁਸ਼ਖਬਰੀ ਨੂੰ ਸ਼ਕਤੀ ਨਾਲ ਲਿਆਂਦਾ ਅਸੀਂ ਇਸ ਨੂੰ ਪਵਿੱਤਰ ਆਤਮਾ ਦੇ ਨਾਲ ਲਿਆਂਦਾ ਅਤੇ ਵਧ ਨਿਸ਼ਚਿਤਤਾ ਨਾਲ ਕਿ ਇਹ ਸੱਚ ਸੀ। ਤੁਸੀਂ ਇਹ ਵੀ ਜਾਣਦੇ ਹੋ ਕਿ ਜਦੋਂ ਅਸੀਂ ਤੁਹਾਡੇ ਨਾਲ ਸਾਂ ਅਸੀਂ ਕਿਵੇਂ ਰਹਿੰਦੇ ਸਾਂ। ਅਸੀਂ ਉਸ ਤਰ੍ਹਾਂ ਤੁਹਾਡੀ ਸਹਾਇਤਾ ਕਰਨ ਲਈ ਤਿਆਰ ਜਿਉਂ ਰਹੇ ਸਾਂ।
ਇਸ ਲਈ ਤੁਸੀਂ ਸਾਡੇ ਅਤੇ ਪ੍ਰਭੂ ਵਰਗੇ ਬਣ ਗਏ। ਤੁਸੀਂ ਬਹੁਤ ਮੁਸ਼ਕਿਲਾਂ ਰਾਹੀਂ ਗੁਜਰੇ ਪਰ ਫ਼ੇਰ ਵੀ ਤੁਸੀਂ ਉਪਦੇਸ਼ ਨੂੰ ਖੁਸ਼ੀ ਨਾਲ ਪ੍ਰਵਾਨ ਕੀਤਾ ਇਹ ਖੁਸ਼ੀ ਤੁਹਾਨੂੰ ਪਵਿੱਤਰ ਆਤਮਾ ਨੇ ਦਿੱਤੀ।
ਤੁਸੀਂ ਮਕਦੂਨਿਯਾ ਅਤੇ ਅਖਾਯਾ ਦੇ ਸਮੂਹ ਸ਼ਰਧਾਲੂਆਂ ਲਈ ਇੱਕ ਮਿਸਾਲ ਬਣ ਗਏ।
ਤੁਹਾਡੇ ਰਾਹੀਂ ਪ੍ਰਭੂ ਦੇ ਉਪਦੇਸ਼ ਮਕਦੂਨਿਯਾ ਅਤੇ ਅਖਾਯਾ ਵਿੱਚ ਫ਼ੈਲ ਗਏ। ਅਤੇ ਤੁਹਾਡਾ ਪਰੇਸ਼ੁਰ ਵਿੱਚ ਵਿਸ਼ਵਾਸ ਵੀ ਹਰ ਥਾਂ ਮਸ਼ਹੂਰ ਹੋ ਗਿਆ। ਇਸ ਲਈ ਸਾਨੂੰ ਵਿਸ਼ਵਾਸ ਬਾਰੇ ਕੁਝ ਕਹਿਣ ਦੀ ਜ਼ਰੂਰਤ ਨਹੀਂ।
ਹਰ ਥਾਂ ਲੋਕੀ ਉਸ ਚੰਗੇ ਢੰਗ ਬਾਰੇ ਗੱਲਾਂ ਕਰਦੇ ਹਨ ਜਿਸ ਨਾਲ ਤੁਸੀਂ ਸਾਡਾ ਸੁਆਗਤ ਕੀਤਾ ਸੀ ਜਦੋਂ ਅਸੀਂ ਤੁਹਾਡੇ ਕੋਲ ਆਏ ਸੀ। ਉਹ ਲੋਕ ਦੱਸਦੇ ਹਨ ਕਿ ਕਿਵੇਂ ਤੁਸੀਂ ਮੂਰਤੀਆਂ ਦੀ ਪੂਜਾ ਛੱਡ ਦਿੱਤੀ ਅਤੇ ਜਿਉਂਦੇ ਅਤੇ ਸੱਚੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਬਦਲ ਗਏ।
ਤੁਸੀਂ ਮੂਰਤੀਆਂ ਦੀ ਪੂਜਾ ਛੱਡਕੇ ਪਰਮੇਸ਼ੁਰ ਦੇ ਪੁੱਤਰ ਦੀ ਸਵਰਗ ਵਿੱਚੋਂ ਆਮਦ ਨੂੰ ਉਡੀਕਣ ਲੱਗੇ। ਪਰਮੇਸ਼ੁਰ ਨੇ ਆਪਣੇ ਪੁੱਤਰ ਯਿਸੂ ਨੂੰ ਮੁਰਦੇ ਤੋਂ ਉਭਾਰਿਆ। ਯਿਸੂ ਹੀ ਹੈ ਜੋ ਸਾਨੂੰ ਪਰਮੇਸ਼ੁਰ ਦੇ ਗੁੱਸੇ ਤੋਂ ਬਚਾਵੇਗਾ ਜੋ ਕਿ ਆ ਰਿਹਾ ਹੈ।
×
×
Save
Close