BibleAll
Home
Bible
Parallel Reading
About
Contact
Login
Verse of the Day
I love the LORD, because he hath heard my voice and my supplications.
Psalm: 116:1
King James Versions
Tamil Bible
Alkitab Bible
American Standard Version
Bible Latinoamericana Spanish
Biblia Ave Maria
Biblia Cornilescu Română
Biblia Cristiana en Espaคol
Bกblia da Mulher Catขlica
Elberfelder Bible
Hebrew Bible (Tanakh)
Hindi Bible
Holy Bible in Arabic
Holy Bible KJV Apocrypha
Italian Riveduta Bible
La Bible Palore Vivante
La Bible Darby Francis
La Biblia Moderna en Espaคol
La Biblia NTV en Espaคol
Magandang Balita Biblia libre
Malayalam Bible
Marathi Bible
Tagalog Bible
Telugu Bible
The Holy Bible in Spanish
The Holy Bible RSV
The Vietnamese Bible
Urdu Bible
Zulu Bible Offline
Библия. Синодальный перевод
Punjabi Bible
Korean Bible
Select Book Name
ਉਤਪਤ
ਕੂਚ
ਲੇਵੀਆਂ ਦੀ ਪੋਥੀ
ਗਿਣਤੀ
ਬਿਵਸਥਾ ਸਾਰ
ਯਹੋਸ਼ੁਆ
ਰੂਥ
1 ਸਮੂਏਲ
2 ਸਮੂਏਲ
1 ਰਾਜਿਆਂ
2 ਰਾਜਿਆਂ
1 ਇਤਹਾਸ
2 ਇਤਹਾਸ
ਅਜ਼ਰਾ
ਨਹਮਯਾਹ
ਅਸਤਰ
ਅੱਯੂਬ
ਜ਼ਬੂਰ
ਕਹਾਉਤਾਂ
ਉਪਦੇਸ਼ਕ
ਸਲੇਮਾਨ ਦਾ ਗੀਤ
ਯਸਾਯਾਹ
ਯਿਰਮਿਯਾਹ
ਵਿਰਲਾਪ
ਹਿਜ਼ਕੀਏਲ
ਦਾਨੀਏਲ
ਹੋਸ਼ੇਆ
ਯੋਏਲ
ਆਮੋਸ
ਓਬਦਯਾਹ
ਯੂਨਾਹ
ਮੀਕਾਹ
ਨਹੂਮ
ਹਬਕੱੂਕ
ਸਫ਼ਨਯਾਹ
ਹੱਜਈ
ਜ਼ਕਰਯਾਹ
ਮਲਾਕੀ
ਮੱਤੀ
ਮਰਕੁਸ
ਲੂਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ
1 ਕੁਰਿੰਥੀਆਂ ਨੂੰ
2 ਕੁਰਿੰਥੀਆਂ ਨੂੰ
ਗਲਾਤੀਆਂ ਨੂੰ
ਅਫ਼ਸੀਆਂ ਨੂੰ
ਫ਼ਿਲਿੱਪੀਆਂ ਨੂੰ
ਕੁਲੁੱਸੀਆਂ ਨੂੰ
1 ਥੱਸਲੁਨੀਕੀਆਂ ਨੂੰ
2 ਥੱਸਲੁਨੀਕੀਆਂ ਨੂੰ
1 ਤਿਮੋਥਿਉਸ ਨੂੰ
2 ਤਿਮੋਥਿਉਸ ਨੂੰ
ਤੀਤੁਸ ਨੂੰ
ਫ਼ਿਲੇਮੋਨ ਨੂੰ
ਇਬਰਾਨੀਆਂ ਨੂੰ
ਯਾਕੂਬ
1 ਪਤਰਸ
2 ਪਤਰਸ
1 ਯੂਹੰਨਾ
2 ਯੂਹੰਨਾ
3 ਯੂਹੰਨਾ
ਯਹੂਦਾਹ
ਪਰਕਾਸ਼ ਦੀ ਪੋਥੀ
Chapter
Verse
Go
Prev
Punjabi Bible
Next
ਇਬਰਾਨੀਆਂ ਨੂੰ : 5
Track Name
00:00
00:00
Chapters
1
2
3
4
5
6
7
8
9
10
11
12
13
ਹਰ ਯਹੂਦੀ ਸਰਦਾਰ ਜਾਜਕ ਲੋਕਾਂ ਵਿੱਚੋਂ ਚੁਣਿਆ ਜਾਂਦਾ ਹੈ। ਜਾਜਕ ਨੂੰ ਉਨ੍ਹਾਂ ਗੱਲਾਂ ਨਾਲ ਲੋਕਾਂ ਦੀ ਸਹਾਇਤਾ ਕਰਨ ਦਾ ਕੰਮ ਸੌਂਪਿਆ ਗਿਆ ਹੈ ਜਿਹੜੀਆਂ ਉਹ ਪਰਮੇਸ਼ੁਰ ਲਈ ਕਰਦਾ ਹੈ। ਉਸ ਜਾਜਕ ਨੂੰ ਪਾਪਾਂ ਲਈ ਪਰਮੇਸ਼ੁਰ ਨੂੰ ਤੋਹਫ਼ੇ ਅਤੇ ਕੁਰਬਾਨੀਆਂ ਅਰਪਨ ਕਰਨੀਆਂ ਚਾਹੀਦੀਆਂ ਹਨ।
ਸਰਦਾਰ ਜਾਜਕ ਸਮੂਹ ਲੋਕਾਂ ਵਾਂਗ ਖੁਦ ਕਮਜ਼ੋਰ ਹੈ। ਇਸ ਲਈ ਉਹ ਉਨ੍ਹਾਂ ਲੋਕਾਂ ਨਾਲ ਕੋਮਲ ਹੋ ਸਕਦਾ ਹੈ ਜੋ ਅਗਿਆਨੀ ਹਨ ਅਤੇ ਸਹੀ ਰਾਹ ਤੋਂ ਭਟਕਾਏ ਗਏ ਹਨ।
ਸਰਦਾਰ ਜਾਜਕ ਲੋਕਾਂ ਦੇ ਪਾਪ ਲਈ ਬਲੀ ਚੜਾਉਂਦਾ ਹੈ। ਪਰ ਸਰਦਾਰ ਜਾਜਕ ਖੁਦ ਕਮਜ਼ੋਰੀਆਂ ਰਖਦਾ ਹੈ। ਇਸ ਲਈ ਉਸਨੂੰ ਖੁਦ ਦੇ ਪਾਪਾਂ ਲਈ ਵੀ ਬਲੀਆਂ ਭੇਂਟ ਕਰਨੀਆਂ ਚਾਹੀਦੀਆਂ ਹਨ।
ਸਰਦਾਰ ਜਾਜਕ ਦੀ ਤਰ੍ਹਾਂ ਨਿਯੁਕਤ ਹੋਣਾ ਇਕ ਸਤਿਕਾਰ ਹੈ। ਪਰ ਕੋਈ ਵੀ ਵਿਅਕਤੀ ਇਸ ਕਾਰਜ ਲਈ ਖੁਦ ਆਪਣੇ ਆਪ ਦੀ ਚੋਣ ਨਹੀਂ ਕਰਦਾ। ਉਸ ਵਿਅਕਤੀ ਨੂੰ ਪਰਮੇਸ਼ੁਰ ਵੱਲੋਂ, ਆਰੋਨ ਵਾਂਗ, ਬੁਲਾਇਆ ਜਾਣਾ ਚਾਹੀਦਾ ਮਸੀਹ ਨਾਲ ਵੀ ਇਵੇਂ ਹੀ ਹੈ। ਉਸ ਨੇ ਸਰਦਾਰ ਜਾਜਕ ਬਣਨ ਦਾ ਗੌਰਵ ਹਾਸਿਲ ਕਰਨ ਦੀ ਚੋਣ ਖੁਦ ਨਹੀਂ ਕੀਤੀ। ਸਗੋਂ ਪਰਮੇਸ਼ੁਰ ਨੇ ਉਸਨੂੰ ਚੁਣਿਆ। ਪਰਮੇਸ਼ੁਰ ਨੇ ਮਸੀਹ ਨੂੰ ਆਖਿਆ,“ਤੂੰ ਮੇਰਾ ਪੁੱਤਰ ਹੈਂ;ਅੱਜ ਮੈਂ ਤੇਰਾ ਪਿਤਾ ਬਣ ਗਿਆ ਹਾਂ।”
ਅਤੇ ਪੋਥੀਆਂ ਵਿੱਚ ਇੱਕ ਹੋਰ ਜਗ਼੍ਹਾ ਤੇ ਪਰਮੇਸ਼ੁਰ ਆਖਦਾ ਹੈ,“ਤੂੰ ਸਦਾ ਲਈ ਮਲਕਿਸਿਦਕਵਰਗਾ ਜਾਜਕ ਹੋਵੇਂਗਾ।”
ਜਦੋਂ ਮਸੀਹ ਧਰਤੀ ਉੱਤੇ ਰਹਿੰਦਾ ਸੀ ਉਸਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਸਹਾਇਤਾ ਦੀ ਮੰਗ ਕੀਤੀ। ਪਰਮੇਸ਼ੁਰ ਹੀ ਹੈ ਜਿਹੜਾ ਉਸਨੂੰ ਮੌਤ ਤੋਂ ਬਚਾ ਸਕਦੀ ਸੀ ਅਤੇ ਯਿਸੂ ਨੇ ਪਰਮੇਸ਼ੁਰ ਅੱਗੇ ਉੱਚੀਆਂ ਚੀਕਾਂ ਅਤੇ ਹੰਝੂਆਂ ਰਾਹੀਂ ਪ੍ਰਾਰਥਨਾ ਕੀਤੀ। ਅਤੇ ਪਰਮੇਸ਼ੁਰ ਨੇ ਯਿਸੂ ਦੀਆਂ ਪ੍ਰਾਰਥਨਾਵਾਂ ਦਾ ਉੱਤਰ ਦਿੱਤਾ ਕਿਉਂਕਿ ਯਿਸੂ ਨਿਮ੍ਰ ਸੀ ਅਤੇ ਉਸਨੇ ਹਰ ਉਹ ਗੱਲ ਕੀਤੀ ਜਿਸ ਵਿੱਚ ਪਰਮੇਸ਼ੁਰ ਦੀ ਰਜ਼ਾ ਸੀ।
ਯਿਸੂ ਪਰਮੇਸ਼ੁਰ ਦਾ ਪੁੱਤਰ ਸੀ। ਪਰ ਯਿਸੂ ਨੇ ਦੁਖ ਝੱਲੇ ਅਤੇ ਜਿਨ੍ਹਾਂ ਦੁਖਾਂ ਰਾਹੀਂ ਉਹ ਗੁਜ਼ਰਿਆ, ਉਸਨੇ ਤਾਬੇਦਾਰੀ ਸਿਖੀ।
ਫ਼ੇਰ ਯਿਸੂ ਸੰਪੰਨ ਸੀ। ਉਹ ਉਨ੍ਹਾਂ ਸਾਰੇ ਲੋਕਾਂ ਲਈ ਕਾਰਣ ਬਣਿਆ, ਜਿਹੜੇ ਸਦੀਵੀ ਮੁਕਤੀ ਪ੍ਰਾਪਤ ਕਰਨ ਲਈ ਉਸਨੂੰ ਮੰਨਦੇ ਹਨ।
ਅਤੇ ਪਰਮੇਸ਼ੁਰ ਨੇ ਯਿਸੂ ਨੂੰ ਉਵੇਂ ਹੀ ਸਰਦਾਰ ਜਾਜਕ ਬਣਾਇਆ ਜਿਵੇਂ ਕਿ ਮਲਕਿਸਿਦਕ ਸੀ।
ਅਸੀਂ ਤੁਹਾਨੂੰ ਇਸ ਬਾਰੇ ਬਹੁਤ ਸਾਰੀਆਂ ਗੱਲਾਂ ਦੱਸਣੀਆਂ ਚਾਹੁੰਦੇ ਹਾਂ। ਪਰ ਇਹ ਤੁਹਾਨੂੰ ਸਪਸ਼ਟ ਕਰਨਾ ਬਹੁਤ ਔਖਾ ਹੈ ਕਿਉਂਕਿ ਤੁਸੀਂ ਸਮਝਣ ਦੇ ਇਛੁੱਕ ਨਹੀਂ ਹੋ।
ਤੁਹਾਨੂੰ ਇੰਨਾ ਸਮਾਂ ਮਿਲ ਚੁਕਿਆ ਹੈ ਕਿ ਹੁਣ ਤੱਕ ਤਾਂ ਤੁਹਾਨੂੰ ਗੁਰੂ ਬਣ ਜਾਣਾ ਚਾਹੀਦਾ ਸੀ। ਪਰ ਤੁਹਾਨੂੰ, ਇੱਕ ਵਾਰੀ ਫ਼ੇਰ, ਪਰਮੇਸ਼ੁਰ ਦੇ ਉਪਦੇਸ਼ ਦੇ ਮੁਢਲੇ ਪਾਠ ਪਢ਼ਾਉਣ ਵਾਲੇ, ਕਿਸੇ ਵਿਅਕਤੀ ਦੀ ਲੋੜ ਹੈ। ਤੁਹਾਨੂੰ ਹਾਲੇ ਵੀ ਉਪਦੇਸ਼ ਦੀ ਦੁਧ ਵਾਂਗ ਲੋੜ ਹੈ। ਤੁਸੀਂ ਹਾਲੇ ਠੋਸ ਆਹਾਰ ਲਈ ਤਿਆਰ ਨਹੀਂ ਹੋ।
ਕੋਈ ਵੀ ਜਿਹੜਾ ਦੁਧ ਦੇ ਆਸਰੇ ਜਿਉਂਦਾ, ਇੱਕ ਸ਼ਿਸ਼ੂ ਹੈ। ਅਜਿਹਾ ਵਿਅਕਤੀ ਸਹੀ ਉਪਦੇਸ਼ ਬਾਰੇ ਕੁਝ ਨਹੀਂ ਜਾਣਦਾ।
ਪਰ ਠੋਸ ਆਹਾਰ ਉਨ੍ਹਾਂ ਲੋਕਾਂ ਲਈ ਨਹੀਂ ਹੈ ਜਿਹੜੇ ਸ਼ਿਸ਼ੂਆਂ ਵਰਗੇ ਹਨ। ਉਹ ਉਨ੍ਹਾਂ ਲਈ ਹੈ ਜਿਹੜੇ ਆਤਮਕ ਤੌਰ ਤੇ ਪ੍ਰੌਢ ਹਨ। ਉਨ੍ਹਾਂ ਦੇ ਰੋਜ਼ਾਨਾ ਅਭਿਆਸ ਦੁਆਰਾ, ਉਨ੍ਹਾਂ ਨੇ ਆਪਣੇ ਆਪ ਨੂੰ ਚੰਗੇ ਅਤੇ ਬੁਰੇ ਵਿੱਚ ਫ਼ਰਕ ਕਰਨ ਲਈ ਪੱਕਾ ਕਰ ਲਿਆ ਹੈ।
×
×
Save
Close