BibleAll
Home
Bible
Parallel Reading
About
Contact
Login
Verse of the Day
Come unto me, all ye that labour and are heavy laden, and I will give you rest.
Matthew: 11:28
King James Versions
Tamil Bible
Alkitab Bible
American Standard Version
Bible Latinoamericana Spanish
Biblia Ave Maria
Biblia Cornilescu Română
Biblia Cristiana en Espaคol
Bà¸blia da Mulher Catขlica
Elberfelder Bible
Hebrew Bible (Tanakh)
Hindi Bible
Holy Bible in Arabic
Holy Bible KJV Apocrypha
Italian Riveduta Bible
La Bible Palore Vivante
La Bible Darby Francis
La Biblia Moderna en Espaคol
La Biblia NTV en Espaคol
Magandang Balita Biblia libre
Malayalam Bible
Marathi Bible
Tagalog Bible
Telugu Bible
The Holy Bible in Spanish
The Holy Bible RSV
The Vietnamese Bible
Urdu Bible
Zulu Bible Offline
БиблиÑ. Синодальный перевод
Punjabi Bible
Korean Bible
Select Book Name
ਉਤਪਤ
ਕੂਚ
ਲੇਵੀਆਂ ਦੀ ਪੋਥੀ
ਗਿਣਤੀ
ਬਿਵਸਥਾ ਸਾਰ
ਯਹੋਸ਼à©à¨†
ਰੂਥ
1 ਸਮੂà¨à¨²
2 ਸਮੂà¨à¨²
1 ਰਾਜਿਆਂ
2 ਰਾਜਿਆਂ
1 ਇਤਹਾਸ
2 ਇਤਹਾਸ
ਅਜ਼ਰਾ
ਨਹਮਯਾਹ
ਅਸਤਰ
ਅੱਯੂਬ
ਜ਼ਬੂਰ
ਕਹਾਉਤਾਂ
ਉਪਦੇਸ਼ਕ
ਸਲੇਮਾਨ ਦਾ ਗੀਤ
ਯਸਾਯਾਹ
ਯਿਰਮਿਯਾਹ
ਵਿਰਲਾਪ
ਹਿਜ਼ਕੀà¨à¨²
ਦਾਨੀà¨à¨²
ਹੋਸ਼ੇਆ
ਯੋà¨à¨²
ਆਮੋਸ
ਓਬਦਯਾਹ
ਯੂਨਾਹ
ਮੀਕਾਹ
ਨਹੂਮ
ਹਬਕੱੂਕ
ਸਫ਼ਨਯਾਹ
ਹੱਜਈ
ਜ਼ਕਰਯਾਹ
ਮਲਾਕੀ
ਮੱਤੀ
ਮਰਕà©à¨¸
ਲੂਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ
1 ਕà©à¨°à¨¿à©°à¨¥à©€à¨†à¨‚ ਨੂੰ
2 ਕà©à¨°à¨¿à©°à¨¥à©€à¨†à¨‚ ਨੂੰ
ਗਲਾਤੀਆਂ ਨੂੰ
ਅਫ਼ਸੀਆਂ ਨੂੰ
ਫ਼ਿਲਿੱਪੀਆਂ ਨੂੰ
ਕà©à¨²à©à©±à¨¸à©€à¨†à¨‚ ਨੂੰ
1 ਥੱਸਲà©à¨¨à©€à¨•ੀਆਂ ਨੂੰ
2 ਥੱਸਲà©à¨¨à©€à¨•ੀਆਂ ਨੂੰ
1 ਤਿਮੋਥਿਉਸ ਨੂੰ
2 ਤਿਮੋਥਿਉਸ ਨੂੰ
ਤੀਤà©à¨¸ ਨੂੰ
ਫ਼ਿਲੇਮੋਨ ਨੂੰ
ਇਬਰਾਨੀਆਂ ਨੂੰ
ਯਾਕੂਬ
1 ਪਤਰਸ
2 ਪਤਰਸ
1 ਯੂਹੰਨਾ
2 ਯੂਹੰਨਾ
3 ਯੂਹੰਨਾ
ਯਹੂਦਾਹ
ਪਰਕਾਸ਼ ਦੀ ਪੋਥੀ
Chapter
Verse
Go
Prev
Punjabi Bible
Next
ਪਰਕਾਸ਼ ਦੀ ਪੋਥੀ : 11
Track Name
00:00
00:00
Chapters
1
2
3
4
5
6
7
8
9
10
11
12
13
14
15
16
17
18
19
20
21
22
ਫ਼ੇਰ ਮੈਨੂੰ ਇੱਕ ਮਾਪਣ ਵਾਲੀ ਸਲਾਖ ਦਿੱਤੀ ਗਈ ਸੀ ਜੋ ਕਿ ਇੱਕ ਖੂਡੀ ਵਰਗੀ ਸੀ। ਮੈਨੂੰ ਕਿਹਾ ਗਿਆ, “ਜਾ ਅਤੇ ਪਰਮੇਸ਼à©à¨° ਦੇ ਮੰਦਰ ਅਤੇ ਜਗਵੇਦੀ ਨੂੰ ਮਾਪ ਅਤੇ ਉਥੇ ਉਪਾਸਨਾ ਕਰਦੇ ਲੋਕਾਂ ਦੀ ਗਿਣਤੀ ਵੀ ਕਰੀਂ।
ਪਰ ਮੰਦਰ ਦੇ ਬਾਹਰਲੇ ਵਿਹੜੇ ਨੂੰ ਨਾ ਮਾਪੀਂ, ਇਸਨੂੰ ਛੱਡ ਦੇਵੀਂ। ਇਹ ਗੈਰ ਯਹੂਦੀਆਂ ਨੂੰ ਦਿੱਤਾ ਗਿਆ ਸੀ। ਅਤੇ ਉਹ ਬਤਾਲੀ ਮਹੀਨਿਆਂ ਤੱਕ ਪਵਿੱਤਰ ਸ਼ਹਿਰ ਨੂੰ ਮਿਧਣਗੇ।
ਮੈਂ ਆਪਣੇ ਦੋ ਗਵਾਹਾਂ ਨੂੰ ਸ਼ਕਤੀ ਦੇਵਾਂਗਾ ਅਤੇ ਉਹ ਇੱਕ ਹਜ਼ਾਰ ਦੋ ਸੌ ਸੱਠਦਿਨਾਂ ਲਈ ਅਗੰਮ ਵਾਕ ਕਰਨਗੇ। ਉਹ ਤੱਪੜ ਪਹਿਨੇ ਹੋਠਹੋਣਗੇ।â€
ਇਹ ਦੋ ਗਵਾਹ ਜੈਤੂਨ ਦੇ ਦੋ ਰà©à©±à¨– ਅਤੇ ਦੋ ਸ਼ਮà©à¨¹à¨¾à¨¦à¨¾à¨¨ ਹਨ ਜਿਹੜੇ ਧਰਤੀ ਦੇ ਪà©à¨°à¨à©‚ ਦੇ ਸਨਮà©à©±à¨– ਖੜਦੇ ਹਨ।
ਜੇ ਕੋਈ ਇਨà©à¨¹à¨¾à¨‚ ਗਵਾਹਾਂ ਨੂੰ ਨà©à¨•ਸਾਨ ਪਹà©à©°à¨šà¨¾à¨£ ਦੀ ਕੋਸ਼ਿਸ਼ ਕਰਦਾ, ਤਾਂ ਗਵਾਹ ਦੇ ਮੂੰਹੋ ਅੱਗ ਨਿਕਲਦੀ ਹੈ ਅਤੇ ਦà©à¨¸à¨¼à¨®à¨£à¨¾à¨‚ ਨੂੰ ਮਾਰ ਦਿੰਦੀ ਹੈ। ਜਿਹੜਾ ਵਿਅਕਤੀ ਉਨà©à¨¹à¨¾à¨‚ ਨੂੰ ਨà©à¨•ਸਾਨ ਪਹà©à©°à¨šà¨¾à¨‰à¨£ ਦੀ ਕੋਸ਼ਿਸ਼ ਕਰੇਗਾ ਇਸੇ ਤਰà©à¨¹à¨¾à¨‚ ਮਾਰਿਆ ਜਾਵੇਗਾ।
ਇਨà©à¨¹à¨¾à¨‚ ਗਵਾਹਾਂ ਕੋਲ ਅਕਾਸ਼ ਤੋਂ ਆਉਂਦੇ ਮੀਂਹ ਨੂੰ ਵੀ ਰੋਕਣ ਦੀ ਸ਼ਕਤੀ ਹੈ, ਉਸ ਸਮੇਂ ਜਦੋਂ ਉਹ ਅਗੰਮ ਵਾਕ ਕਰ ਰਹੇ ਹੋਣ। ਇਨà©à¨¹à¨¾à¨‚ ਗਵਾਹਾਂ ਕੋਲ ਪਾਣੀ ਨੂੰ ਲਹੂ ਵਿੱਚ ਬਦਲਣ ਦੀ ਸ਼ਕਤੀ ਹੈ। ਉਨà©à¨¹à¨¾à¨‚ ਦੇ ਕੋਲ ਧਰਤੀ ਦੇ ਹਰ ਤਰà©à¨¹à¨¾à¨‚ ਦੀ à¨à¨¿à¨†à¨¨à¨• ਮà©à¨¸à©€à¨¬à¨¤ ਨੂੰ à¨à©‡à¨œà¨£ ਦੀ ਸ਼ਕਤੀ ਹੈ। ਉਹ ਇਹ ਗੱਲ ਜਿੰਨੀ ਵਾਰ ਮਰਜੀ ਕਰ ਸਕਦੇ ਹਨ।
ਜਦੋਂ ਇਨà©à¨¹à¨¾à¨‚ ਦੋਹਾਂ ਗਵਾਹਾਂ ਨੇ ਪਰਮੇਸ਼à©à¨° ਦੇ ਸੰਦੇਸ਼ ਨੂੰ ਫ਼ੈਲਾਉਣ ਦਾ ਕੰਮ ਪੂਰਾ ਕਰ ਲਿਆ, ਤਾਂ ਜਾਨਵਰ ਉਨà©à¨¹à¨¾à¨‚ ਦੇ ਵਿਰà©à©±à¨§ ਲੜੇਗਾ। ਇਹ ਉਹੀ ਜਾਨਵਰ ਹੈ ਜਿਹੜਾ ਤਲਹੀਣ ਖੱਡ ਵਿੱਚੋਂ ਆਇਆ ਹੈ। ਉਹ ਉਨà©à¨¹à¨¾à¨‚ ਦੋਹਾਂ ਨੂੰ ਹਰਾ ਦੇਵੇਗਾ ਅਤੇ ਮਾਰ ਦੇਵੇਗਾ।
ਇਨà©à¨¹à¨¾à¨‚ ਦੋਹਾਂ ਗਵਾਹਾਂ ਦੇ ਸ਼ਰੀਰ ਵੱਡੇ ਸ਼ਹਿਰ ਦੀ ਗਲੀ ਵਿੱਚ ਪਠਹੋਣਗੇ। ਇਸ ਸ਼ਹਿਰ ਦਾ ਨਾਮ ਸਦੂਮ ਅਤੇ ਮਿਸਰ ਹੈ। ਸ਼ਹਿਰ ਦੇ ਇਨà©à¨¹à¨¾à¨‚ ਨਾਮਾਂ ਦਾ ਖਾਸ ਅਰਥ ਹੈ। ਇਹ ਉਹੀ ਸ਼ਹਿਰ ਹੈ ਜਿਥੇ ਉਨà©à¨¹à¨¾à¨‚ ਦਾ ਪà©à¨°à¨à©‚ ਮਰਿਆ ਸੀ।
ਹਰ ਜਾਤੀ, ਕਬੀਲਾ, à¨à¨¾à¨¸à¨¼à¨¾ ਅਤੇ ਕੌਮ ਦੇ ਲੋਕ ਸਾਢੇ ਤਿੰਨ ਦਿਨਾਂ ਤੱਕ ਇਨà©à¨¹à¨¾à¨‚ ਦੋਹਾਂ ਲੋਥਾਂ ਉੱਤੇ ਨਿਗਾਹ ਰੱਖਣਗੇ। ਉਹ ਉਨà©à¨¹à¨¾à¨‚ ਨੇ ਕਿਸੇ ਨੂੰ ਵੀ ਦਫ਼ਨਾਉਣ ਨਹੀਂ ਦੇਵੇਗਾ।
ਧਰਤੀ ਦੇ ਰਹਿਣ ਵਾਲੇ ਲੋਕ ਇਸ ਗੱਲੋਂ ਖà©à¨¸à¨¼ ਹੋਣਗੇ ਕਿ ਇਹ ਦੋਨੋਂ ਮਰ ਚà©à©±à¨•ੇ ਹਨ। ਉਹ ਦਾਅਵਤਾਂ ਕਰਨਗੇ ਅਤੇ ਇੱਕ ਦੂਜੇ ਨੂੰ ਸà©à¨—ਾਤਾਂ à¨à©‡à¨œà¨£à¨—ੇ। ਉਹ ਇਹ ਗੱਲ ਇਸ ਲਈ ਕਰਨਗੇ ਕਿਉਂਕਿ ਇਨà©à¨¹à¨¾à¨‚ ਦੋਹਾਂ ਨਬੀਆਂ (ਗਵਾਹਾਂ) ਨੇ ਦà©à¨¨à©€à¨†à¨‚ ਦੇ ਲੋਕਾਂ ਲਈ ਹà©à¨£ ਬਹà©à¨¤ ਦà©à¨– ਤਕਲੀਫ਼ਾਂ ਲਿਆਂਦੀਆਂ।
ਪਰ ਸਾਢੇ ਤਿੰਨਾਂ ਦਿਨਾਂ ਪਿਛੋਂ ਪਰਮੇਸ਼à©à¨° ਵੱਲੋਂ ਜੀਵਨ ਦੇ ਸਾਹ ਨੇ ਉਨà©à¨¹à¨¾à¨‚ ਵਿੱਚ ਪà©à¨°à¨µà©‡à¨¸à¨¼ ਕੀਤਾ ਅਤੇ ਉਹ ਆਪਣੇ ਪੈਰਾਂ ਤੇ ਖਲੋ ਗà¨à¥¤ ਉਹ ਸਾਰੇ ਜਿਨà©à¨¹à¨¾à¨‚ ਨੇ ਉਨà©à¨¹à¨¾à¨‚ ਨੂੰ ਵੇਖਿਆ ਡਰ ਨਾਲ à¨à¨° ਗਠਸਨ।
ਫ਼ੇਰ ਦੋਹਾ ਗਵਾਹਾਂ ਨੇ ਅਕਾਸ਼ ਵਿੱਚੋਂ ਇੱਕ ਉੱਚੀ ਅਵਾਜ਼ ਆਖਦੀ ਸà©à¨£à©€, “ਇਥੇ ਉੱਤੇ ਆ ਜਾਓ।†ਫ਼ੇਰ ਉਹ ਬੱਦਲ ਵਿੱਚ ਤਾਹਾਂ ਸਵਰਗ ਨੂੰ ਚਲੇ ਗà¨à¥¤ ਉਨà©à¨¹à¨¾à¨‚ ਦੇ ਦà©à¨¸à¨¼à¨®à¨£ ਉਨà©à¨¹à¨¾à¨‚ ਨੂੰ ਜਾਂਦਿਆਂ ਦੇਖਦੇ ਰਹੇ।
ਉਸੇ ਵੇਲੇ ਹੀ ਇੱਕ ਵੱਡਾ à¨à©à¨šà¨¾à¨² ਆਇਆ। ਸ਼ਹਿਰ ਦਾ ਦਸਵਾਂ ਹਿੱਸਾ ਤਬਾਹ ਹੋ ਗਿਆ। ਅਤੇ à¨à©à¨šà¨¾à¨² ਵਿੱਚ ਸੱਤ ਹਜ਼ਾਰ ਲੋਕ ਮਾਰੇ ਗà¨à¥¤ ਜਿਹੜੇ ਲੋਕ ਬਚ ਗਠਬਹà©à¨¤ ਡਰੇ ਹੋਠਸਨ ਅਤੇ ਉਨà©à¨¹à¨¾à¨‚ ਨੇ ਸਵਰਗ ਦੇ ਪਰਮੇਸ਼à©à¨° ਨੂੰ ਮਹਿਮਾਮਈ ਕੀਤਾ।
ਦੂਸਰੀ ਵੱਡੀ ਮà©à¨¸à©€à¨¬à¨¤ ਖਤਮ ਹੋ ਚà©à©±à¨•à©€ ਸੀ। ਤੀਸਰੀ ਵੱਡੀ ਮà©à¨¸à©€à¨¬à¨¤ ਛੇਤੀ ਹੀ ਆਉਣ ਵਾਲੀ ਹੈ।
ਸੱਤਵੇਂ ਦੂਤ ਨੇ ਆਪਣਾ ਬਿਗà©à¨² ਵਜਾਇਆ। ਉਥੇ ਸਵਰਗਾਂ ਵਿੱਚ ਉੱਚੀਆਂ ਅਵਾਜ਼ਾਂ ਸਨ। ਅਵਾਜ਼ਾਂ ਨੇ ਆਖਿਆ:“ਦà©à¨¨à©€à¨†à¨‚ ਦੀ ਸਲਤਨਤ ਹà©à¨£ ਸਾਡੇ ਪà©à¨°à¨à©‚ ਅਤੇ ਉਸਦੇ ਮਸੀਹ ਦੀ ਬਣ ਗਈ ਹੈ।ਅਤੇ ਉਹ ਸਦਾ ਅਤੇ ਸਦਾ ਲਈ ਹਕੂਮਤ ਕਰੇਗਾ।â€
ਫ਼ੇਰ ਉਹ ਚੌਵੀ ਬਜ਼à©à¨°à¨— ਆਪਣੇ ਸਿਰਾਂ ਤੇ à¨à©à¨•ੇ ਅਤੇ ਪਰਮੇਸ਼à©à¨° ਦੀ ਉਪਾਸਨਾ ਕੀਤੀ। ਇਹ ਉਹੀ ਬਜ਼à©à¨°à¨— ਸਨ ਜਿਹੜੇ ਪਰਮੇਸ਼à©à¨° ਦੇ ਸਾਮà©à¨¹à¨£à©‡ ਆਪਣੇ ਤਖਤਾਂ ਤੇ ਬੈਠੇ ਹੋਠਸਨ।
ਬਜ਼à©à¨°à¨—ਾਂ ਨੇ ਆਖਿਆ:“ਹੇ ਪà©à¨°à¨à©‚ ਅੱਤ ਸ਼ਕਤੀਸ਼ਾਲੀ ਪਰਮੇਸ਼à©à¨°, ਅਸੀਂ ਤੇਰਾ ਸ਼à©à¨•ਰਾਨਾ ਕਰਦੇ ਹਾਂ ਕਿਉਂਕਿ ਤੂੰ ਹੀ ਹੈਜੋ ਮੌਜà©à¨¦ ਸੀ ਅਤੇ ਹਮੇਸ਼ਾ ਹੀ ਮੌਜà©à¨¦ ਸੀ।ਅਸੀਂ ਸ਼à©à¨•ਰਾਨਾ ਕਰਦੇ ਹਾਂ ਤੇਰਾ ਕਿਉਂਕਿ ਤੂੰ ਆਪਣੀ ਮਹਾਨ ਸ਼ਕਤੀ ਦੀ ਵਰਤੋਂ ਕੀਤੀ ਹੈ ਅਤੇਹਕੂਮਤ ਕਰਨੀ ਅਰੰਠਕੀਤੀ ਹੈ।
ਦà©à¨¨à©€à¨†à¨‚ ਦੇ ਲੋਕ ਗà©à©±à¨¸à©‡ ਵਿੱਚ ਸਨ;ਪਰ ਹà©à¨£ ਸਮਾਂ ਹੈ ਤੇਰੇ ਗà©à©±à¨¸à©‡ ਦਾ।ਹà©à¨£ ਸਮਾਂ ਹੈ ਮਰੇ ਹੋਠਲੋਕਾਂ ਬਾਰੇ ਨਿਰਣਾ ਕਰਨ ਦਾ।ਇਹ ਸਮਾਂ ਨਬੀਆਂ ਤੇਰੇ ਸੇਵਕਾਂ ਨੂੰ ਫ਼ਲ ਪà©à¨°à¨¦à¨¾à¨¨ ਕਰਨ ਦਾ ਹੈ।ਤੇਰੇ ਪਵਿੱਤਰ ਲੋਕਾਂ ਨੂੰ, ਵੱਡੇ ਅਤੇ ਛੋਟਿਆਂਨੂੰ ਫ਼ਲ ਦੇਣ ਦਾ ਸਮਾਂ ਹੈ ਜੋ ਤੈਨੂੰ ਸਤਿਕਾਰਦੇ ਹਨ।ਇਹੀ ਉਨà©à¨¹à¨¾à¨‚ ਲੋਕਾਂ ਨੂੰ ਤਬਾਹ ਕਰਨ ਦਾ ਸਮਾਂ ਹੈ ਜਿਹੜੇ ਧਰਤੀ ਨੂੰ ਤਬਾਹ ਕਰਦੇ ਹਨ।
ਫ਼ੇਰ ਸਵਰਗ ਵਿੱਚ ਪਰਮੇਸ਼à©à¨° ਦਾ ਮੰਦਰ ਖà©à¨²à©à¨¹ ਗਿਆ। ਉਹ ਪਵਿੱਤਰ ਬਕਸਾ ਜਿਸ ਵਿੱਚ ਇਕਰਾਰਨਾਮਾ ਜਿਹੜਾ ਪਰਮੇਸ਼à©à¨° ਨੇ ਆਪਣੇ ਲੋਕਾਂ ਨਾਲ ਕੀਤਾ ਸੀ, ਉਸਨੂੰ ਉਸਦੇ ਮੰਦਰ ਵਿੱਚ ਦੇਖਿਆ ਜਾ ਸਕਦਾ ਸੀ। ਫ਼ੇਰ ਉਥੇ ਲਸ਼ਕਾਂ, ਗਰਜਾਂ, ਬਿਜਲੀ ਦਾ ਕੜਕਣਾ, à¨à©à¨šà¨¾à¨², ਬਹà©à¨¤ ਵੱਡੇ ਗੜੇ ਵਰà©à¨¹à©‡à¥¤
×
×
Save
Close